Wednesday, November 25, 2026

ਪੰਜਾਬੀ

ਫ਼ਾਜ਼ਿਲਕਾ ਤੋਂ ਲੰਗਰ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਯਤਨਾਂ ਨਾਲ ਸੰਗਤਾਂ ਵੱਲੋਂ ਵੱਡੀ ਮਾਤਰਾ ‘ਚ ਕਣਕ ਭੇਜੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਕਣਕ ਲੈ ਕੇ ਪਹੁੰਚੀਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਤਰਫੋਂ ਮਹਿੰਦਰ ਸਿੰਘ ਆਹਲੀ, ਮੁਖਤਾਰ ਸਿੰਘ ਚੀਮਾ …

Read More »

ਬੀਬੀ ਉਪਿੰਦਰਜੀਤ ਕੌਰ ਦੀ ਅਗਵਾਈ ’ਚ ਸੰਗਤਾਂ ਵੱਲੋਂ ਲੰਗਰ ਲਈ ਕਣਕ ਭੇਟ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਲਗਭਗ 400 ਕੁਇੰਟਲ ਕਣਕ ਭੇਜੀ ਗਈ ਹੈ।ਕਣਕ ਲੈ ਕੇ ਪੁੱਜੀਆਂ ਸੁਲਤਾਨਪੁਰ ਲੋਧੀ ਇਲਾਕੇ ਦੀਆਂ ਸੰਗਤਾਂ ਨਾਲ ਆਏ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ …

Read More »

ਅੰਮ੍ਰਿਤਸਰ ‘ਚ ਕੋਰੋਨਾ ਮਰੀਜ਼ ਦੀ ਮੌਤ, ਚਾਰ ਪਾਜ਼ਟਿਵ ਕੇਸ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਜਿਥੇ ਅੱਜ ਇੱਕ ਕੋਰੋਨਾ ਮਰੀਜ਼ ਮੌਤ ਹੋ ਗਈ, ਉਥੇ 4 ਨਵੇਂ ਕੋਰੋਨਾ ਪਾਜ਼ਟਿਵ ਕੇਸ ਸਾਹਮਣੇ ਆਏ ਹਨ।ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਹੈ ਕਿ ਗੁਰੁ ਨਾਨਕ ਹਸਪਤਾਲ ਵਿਖੇ ਜ਼ੇਰੇ ਇਲਾਜ਼ ਇੱਕ ਮਰੀਜ਼ ਵਿਪਨ ਮਹਿਰਾ ਦੀ ਮੌਤ ਹੋਈ ਹੈ।ਤਿੰਨ ਕੋਰੋਨਾ ਪਾਜ਼ਟਿਵ ਕੇਸ ਕਟੜਾ ਦੂਲੇ ਦੇ ਪਾਜ਼ਟਿਵ ਕੇਸ ਦੇ ਰਿਸ਼ਤੇਦਾਰ ਹਨ ਜਦਕਿ …

Read More »

ਫਰੀਦਕੋਟ ਦੇ 6 ਹੋਰ ਕਰੋਨਾ ਮਰੀਜ਼ਾਂ ਨੂੰ ਰਿਪੋਰਟਾਂ ਨੈਗਟਿਵ ਆਉਣ ‘ਤੇ ਹਸਪਤਾਲ ਤੋਂ ਦਿੱਤੀ ਛੁੱਟੀ

ਫ਼ਰੀਦਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ 16 ਕਰੋਨਾ ਮਰੀਜ਼ਾਂ ਵਿੱਚੋਂ 6 ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ।ਇਹ ਲੋਕ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਅਤੇ ਰਾਜਸਥਾਨ ਤੋਂ ਪਰਤੀ ਲੇਬਰ ਨਾਲ ਸਬੰਧਤ ਹਨ।ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਮਗਰੋਂ ਉਨ੍ਹਾਂ ਨੂੰ ਇਥੋਂ ਦੀ ਆਈਸੋਲੇਸ਼ਨ ਵਾਰਡ …

Read More »

ਜ਼ਿਲ੍ਹਾ ਰੂਪਨਗਰ ਦੇ ਸਾਰੇ ਕਰੋਨਾ ਪੌਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ

ਰੂਪਨਗਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੂਪਨਗਰ ਵਿਖੇ ਕਰੋਨਾ ਦੀ ਲੜਾਈ ਲੜ੍ਹ ਰਿਹਾ 01 ਵਿਅਕਤੀ ਜੋ ਹਾਲੇ ਡਾਕਟਰਾਂ ਦੀ ਦੇਖ-ਰੇਖ ਹੇਠ ਸੀ ਉਹ ਅੱਜ ਠੀਕ ਹੋ ਕੇ ਆਪਣੇ ਘਰ ਨੂੰ ਪਰਤ ਗਿਆ ਹੈ।ਹੁਣ ਜ਼ਿਲ੍ਹੇ ਦਾ ਕੋਈ ਵੀ ਕਰੋਨਾ ਪੌਜ਼ਟਿਵ ਮਰੀਜ਼ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ ਸਾਰੇ 59 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ।   …

Read More »

ਜਿਲ੍ਹਾ ਫਤਹਿਗੜ੍ਹ ਸਾਹਿਬ ਹੋਇਆ ਕੋਰੋਨਾ ਮੁਕਤ – ਸਿਵਲ ਸਰਜਨ

ਕੋਰੋਨਾ ਦੇ ਆਖਰੀ ਮਰੀਜ਼ ਨੂੰ ਗਿਆਨ ਸਾਗਰ ਹਸਪਤਾਲ `ਚੋਂ ਕੀਤਾ ਡਿਸਚਾਰਜ਼ ਫਤਹਿਗੜ੍ਹ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਸਬੰਧੀ ਹੁਣ ਤੱਕ ਸਾਹਮਣੇ ਆਏ ਕੋਰੋਨਾ ਪਾਜ਼ਟਿਵ ਮਰੀਜ਼ਾਂ ਵਿਚੋਂ ਆਖਰੀ ਮਰੀਜ਼ ਦੇ ਗਿਆਨ ਸਾਗਰ ਹਸਪਤਾਲ, ਬਨੂੜ ਵਿਚੋਂ ਡਿਸਚਾਰਜ਼ ਹੋਣ ਨਾਲ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ।         …

Read More »

28 ਸਾਲਾਂ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ਟਿਵ

ਸ੍ਰੀ ਮੁਕਤਸਰ ਸਾਹਿਬ, 23 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਪਿਛਲੇ ਦਿਨੀ ਕਰੋਨਾ ਮੁਕਤ ਹੋ ਗਿਆ ਸੀ, ਪ੍ਰੰਤੂ ਅੱਜ 28 ਸਾਲਾਂ ਨੌਜਵਾਨ ਦੀ ਰਿਪੋਰਟ ਪਾਜ਼ਟਿਵ ਆਈ।ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ ਪੈਰਾ ਮਿਲਟਰੀ ਫੋਰਸ ਨਵੀਂ ਦਿੱਲੀ ਦਾ ਜਵਾਨ ਹੈ।ਜਿਸ ਦੀ ਉਮਰ 28 ਸਾਲ ਹੈ।ਉਹ ਪਿੰਡ ਮਾਹਣੀ …

Read More »

ਗੁਰਦਾਸਪੁਰ ਜਿਲ੍ਹੇ ‘ਚ 2512 ਸ਼ੱਕੀ ਮਰੀਜ਼ਾਂ ਵਿਚੋਂ 2231 ਮਰੀਜ਼ਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 23 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਬਿਮਾਰੀ ਦੇ 2512 ਸ਼ੱਕੀ ਮਰੀਜ਼ਾਂ ਵਿਚੋਂ 2231 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 133 ਕੋਰੋਨਾ ਪੀੜਤ, 138 ਪੈਂਡਿਗ ਅਤੇ 10 ਸੈਂਪਲ ਰਿਜੈਕਟ ਹੋਏ ਹਨ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ‘ਚ 133 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੋਤ ਹੋ …

Read More »

ਰਿਹਾਇਸ਼ੀ ਕਲੌਨੀ ਵਿਚੋਂ ਮਿਲਿਆ ਜ਼ਹਿਰੀਲਾ ਤੇ ਖਤਰਨਾਕ ਸੱਪ ਕੋਬਰਾ

ਐਸ.ਪੀ.ਸੀ.ਏ ਐਕਸ ਇੰਸਪੈਂਕਟਰ ਅਸ਼ੋਕ ਜੋਸ਼ੀ ਨੇ ਕੀਤਾ ਕਾਬੂ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਸੰਧੂ) – ਮਜੀਠਾ ਰੋਡ ਸਥਿਤ 88 ਫੁੱਟ ਰੋਡ ਦੀ ਰਿਹਾਇਸ਼ੀ ਇਲਾਕਿਆਂ ਦੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਤੇ ਅਫਰਾ ਤੱਫਰੀ ਮਚ ਗਈ ਜਦੋਂ ਇਲਾਕੇ ਵਿੱਚ ਇੱਕ ਲੰਬਾ ਸੱਪ ਇਲਾਕਾ ਨਿਵਾਸੀਆਂ ਵੱਲੋਂ ਵੇਖਿਆ ਗਿਆ।ਇਸੇ ਦੌਰਾਨ ਇਸ ਦੀ ਸੂਚਨਾ ਐਕਸ ਐਸ.ਪੀ.ਸੀ.ਏ ਦੇ ਇੰਸਪੈਕਟਰ ਅਸ਼ੋਕ ਜੋਸ਼ੀ ਮੋਦਗਿੱਲ ਨੂੰ …

Read More »

ਸਵ. ਪੱਤਰਕਾਰ ਕੰਗ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏੇ ਗਏ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਇਸ ਫਾਨੀ ਸੰਸਾਰ ਤੋਂ ਕੂਚ ਕਰਨ ਵਾਲੇ ਪੱਤਰਕਾਰ ਜਗਜੀਤ ਸਿੰਘ ਕੰਗ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ 6ਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਪਾਏ ਗਏ।ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸਵ. ਜਗਜੀਤ ਸਿੰਘ ਕੰਗ ਦੇ ਪਰਿਵਾਰਿਕ ਮੈਂਬਰਾਂ …

Read More »