ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ‘ਹੈਲਥ ਵਾਰੀਅਰ ਕੇਅਰ ਫ਼ਾਰ ਨੇਸ਼ਨ ਬਿਲਡਰ’ ਜਿਹੇ harਵਿਲੱਖਣ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ 7 ਰੋਜ਼ਾ ਰਾਸ਼ਟਰੀ ਵੈਬੀਨਾਰ ਸੀਰੀਜ਼ ਦਾ ਆਯੋਜਨ ਕੀਤਾ ਗਿਆ।ਸਮੂਹ ਭਾਰਤ ’ਚ ਲਾਕਡਾਊਨ ਦੇ ਸਮੇਂ ਇੰਟਰਨੈਟ ਅਤੇ ਆਨਲਾਈਨ ਐਪਸ ਇਕ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ।ਅਜਿਹੀ ਸਥਿਤੀ ’ਚ ਖ਼ਾਲਸਾ ਕਾਲਜ ਗਵਰਨਿੰਗ …
Read More »ਪੰਜਾਬੀ
ਜਿਲ੍ਹਾ ਪਠਾਨਕੋਟ ‘ਚ ਅੱਜ ਸ਼ਨੀਵਾਰ ਮਿਲਿਆ ਇੱਕ ਹੋਰ ਕਰੋਨਾ ਪਾਜ਼ਟਿਵ ਵਿਅਕਤੀ
ਕੁੱਲ ਤਿੰਨ ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਚਿੰਤਪੁਰਨੀ ਮੈਡੀਕਲ ਕਾਲਜ ਆਈਸੋਲੇਸ਼ਨ ਹਸਪਤਾਲ ‘ਚ ਕੀਤਾ ਜਾ ਰਿਹਾ ਇਲਾਜ਼ ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ ਇੱਕ ਹੋਰ ਕਰੋਨਾ ਪਾਜ਼ਟਿਵ ਮਰੀਜ਼ ਦੀ ਪੁਸ਼ਟੀ ਹੋਈ ਹੈ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ ਤਿੰਨ ਕਰੋਨਾ ਪਾਜ਼ਟਿਵ ਲੋਕਾਂ ਦਾ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਇਲਾਜ਼ ਕੀਤਾ ਜਾ ਰਿਹਾ। …
Read More »ਵਪਾਰ ਮੰਡਲ ਦੇ ਆਗੂਆਂ ਨੇ ਬਿਜਲੀ ਦੇ ਭਾਰੀ-ਭਰਕਮ ਬਿਲਾਂ ਨੂੰ ਲੈ ਕੇ ਜਤਾਇਆ ਰੋਸ
ਧੂਰੀ, 23 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਪਾਰ ਮੰਡਲ ਧੂਰੀ ਦੀ ਇੱਕ ਮੀਟਿੰਗ ਵਿਕਾਸ ਜੈਨ ਅਤੇ ਪਵਨ ਕੁਮਾਰ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਧੂਰੀ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਵਪਾਰੀ ਆਗੂਆਂ ਨੇ ਸੂਬਾ ਸਰਕਾਰ ਖਿਲਾਫ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਵਪਾਰੀਆਂ ਦਾ ਪੂਰਾ …
Read More »ਕੋਰੋਨਾ ਤੋਂ ਬੇਖੌਫ ਕਈ ਦੁਕਾਨਦਾਰ ਤੇ ਰੇਹੜੀ ਵਾਲੇ ਪ੍ਰਸਾਸ਼ਨ ਦੇ ਹੁਕਮਾਂ ਦੀਆਂ ਉਡਾ ਰਹੇ ਹਨ ਧੱਜੀਆਂ?
ਸਾਰਿਆਂ ਲਈ ਬਰਾਬਰ ਕਾਨੂੰਨ ਬਣਾਉਣ ਦੀ ਮੰਗ ਕਰਨ ਲੱਗੇ 95% ਪੀੜਤ ਦੁਕਾਨਦਾਰ ਧੂਰੀ, 23 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੰਮੇਂ ਸਮੇਂ ਤੋਂ ਬੰਦ ਪਏ ਕਾਰੋਬਾਰਾਂ ਨੂੰ ਸਰਕਾਰੀ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਦੁਕਾਨਾਂ ਆਦਿ ਖੋਲ੍ਹਣ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼ਾਂ ਹੇਠ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਆਦਿ …
Read More »ਓਮਾ ਗੁਰਬਖਸ਼ ਸਿੰਘ ਦੀ ਮੌਤ `ਤੇ ਦੁੱਖ ਦਾ ਪ੍ਰਗਟਾਇਆ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਰੰਗਮੰਚ ਦੀ ਪਹਿਲੀ ਅਭਿਨੇਤਰੀ ਜਾਣੀ ਜਾਂਦੀ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਧੀ ਉਮਾ ਗੁਰਬਖਸ਼ ਸਿੰਘ (94) ਦੀ ਮੌਤ ‘ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ , ਸ਼੍ਰੋਮਣੀ ਬਾਲ ਸਾਹਿਤ ਲੇਖਕ ਡਾ. ਕੁਲਬੀਰ ਸਿੰਘ ਸੂਰੀ, ਡਾ. ਪਰਮਿੰਦਰ ਸਿੰਘ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕਹਾਣੀਕਾਰ ਮੁਖਤਾਰ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ …
Read More »ਉਮਾ ਗੁਰਬਖਸ਼ ਸਿੰਘ ਦੀ ਮੌਤ ਤੇ ਲੇਖਕ ਭਾਈਚਾਰੇ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰੰਗਮੰਚ ਖੇਤਰ ਦੀ ਪਹਿਲੀ ਅਦਾਕਾਰਾ ਅਤੇ ਵਿਗਿਆਨਕ ਵਿਚਾਰਧਾਰਾ ਦੇ ਧਾਰਣੀ ਉਮਾ ਗੁਰਬਕਸ਼ ਸਿੰਘ ਦੇ ਅਕਾਲ ਚਲਾਣੇ ਤੇ ਲੇਖਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ । ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਕਤਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ , ਹਰਜੀਤ ਸੰਧੂ ਅਤੇ ਮਲਵਿੰਦਰ …
Read More »ਬ੍ਰਹਮਾਕੁਮਾਰੀਜ਼ ਸੈਂਟਰ ਨੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬ੍ਰਮਾਕੁਮਾਰੀਜ਼ ਸੈਂਟਰ ਲੌਂਗੋਵਾਲ ਵਲੋਂ ਕਰੋਨਾ ਵਾਇਰਸ ਦੇ ਸੰਕਟ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਥਾਣਾ ਲੌਂਗੋਵਾਲ ਦੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸੁਨਾਮ ਸੈਂਟਰ ਦੀ ਇੰਚਰਜ਼ ਬੀ.ਕੇ ਮੀਰਾ ਦੀਦੀ, ਬੀ.ਕੇ ਡਾ. ਨੀਲਮ ਮਾਉਂਟ ਆਬੂ, ਰੀਤੂ ਦੀਦੀ ਅਤੇ ਮਾਧੁਰੀ ਦੀਦੀ ਨੇ ਪੱਜ ਕੇ ਇਹ ਸਨਮਾਨ ਥਾਣਾ ਲੌਂਗੋਵਾਲ …
Read More »`ਮੈਂ ਅੰਮ੍ਰਿਤਸਰ ਹਾਂ` ਮੁਹਿੰਮ ਦੀ ਹੋਈ ਜਿੱਤ – ਗੁਰਜੀਤ ਔਜਲਾ
ਕਿਹਾ ਅੰਮ੍ਰਿਤਸਰ ਦੀ ਆਵਾਜ਼ ਬੁਲੰਦ ਕਰਨ ਵਾਲੇ ਹਰ ਸਖਸ਼ ਅੱਗੇ ਝੁਕਾਉਂਦਾ ਹਾਂ ਸਿਰ ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ- ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਨੂੰ ਦੁਬਾਰਾ ਅੰਮ੍ਰਿਤਸਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਲਏ ਫ਼ੈਸਲੇ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਾਸੀਆਂ ਦੀ ਜਿੱਤ ਕਰਾਰ ਦਿੰਦਿਆਂ ਇਸ ਨੂੰ ‘ਮੈਂ ਅੰਮ੍ਰਿਤਸਰ ਹਾਂ’ ਮੁਹਿੰਮ ਦੀ …
Read More »ਕਿਸੇ ਪਾਰਟੀ ਨਾਲ ਗਠਜੋੜ ਦੀ ਗੱਲ ਨਹੀਂ ਆਖੀ – ਪਰਮਿੰਦਰ ਢੀਂਡਸਾ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਮਹਾਂਮਾਰੀ ਦੇ ਨਾਲ ਫਰੰਟਲਾਈਨ ‘ਤੇ ਜੰਗ ਲੜ ਰਹੇ ਸਿਹਤ ਕਰਮੀ, ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਕਰਮੀਆਂ ਦੀ ਹੌਂਸਲਾ ਅਫਜ਼ਾਈ ਕਰਨ ਦੇ ਨਾਲ-ਨਾਲ ਸੀ.ਐਚ.ਸੀ ਅਮਰਗੜ੍ਹ ਵਿਖੇ ਪਿਛਲੇ ਦਿਨੀ ਸੈਨੇਟਾਈਜ਼ਰ, ਮਾਸਕ ਅਤੇ ਵਿਟਾਮਿਨ-ਸੀ ਦੀਆਂ ਗੋਲੀਆਂ ਐਸ.ਐਮ.ਓ ਡਾਕਟਰ ਸੰਜੇ ਗੋਇਲ ਨੂੰ ਭੇਟ ਕਰਨ ਲਈ ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਹਲਕਾ ਲਹਿਰਾ …
Read More »ਟਰਾਂਸਪੋਰਟ ਕਾਰੋਬਾਰੀਆਂ ਦੇ ਹੋਏ ਵਿੱਤੀ ਨੁਕਸਾਨ ਲਈ ਅਮਨ ਅਰੋੜਾ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇਕ ਚਿੱਠੀ ਲਿਖ ਕੇ ਕੋਰੋਨਾ ਮਹਾਂਮਾਰੀ ਦੇ ਕਾਰਨ ਰਾਜ ਦੇ ਟਰਾਂਸਪੋਰਟ ਕਾਰੋਬਾਰੀਆਂ, ਟੈਕਸੀ ਮਾਲਕਾਂ, ਬੱਸ ਤੇ ਟਰੱਕ ਆਪਰੇਟਰਾਂ, ਟੈਕਸੀ ਅਤੇ ਆਟੋ ਚਾਲਕਾਂ ਦੇ ਹੋ ਰਹੇ ਵਿੱਤੀ ਨੁਕਸਾਨ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਹੈ।ਵਿਧਾਇਕ …
Read More »
Punjab Post Daily Online Newspaper & Print Media