Wednesday, November 25, 2026

ਪੰਜਾਬੀ

ਭਾਈ ਦਲਜੀਤ ਸਿੰਘ ਦੇ ਭਰਾਤਾ ਦੀ ਬੇਵਕਤੀ ਮੋਤ ‘ਤੇ ਦੁੱਖ ਦਾ ਪ੍ਰਗਟਾਵਾ

ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਈ ਦਲਜੀਤ ਸਿੰਘ ਬਿੱਟੂ ਦੇ ਭਰਾਤਾ ਗੁਰਜੀਤ ਸਿੰਘ ਸਿੱਧੂ ਦੇ ਬੇਵਕਤੀ ਚਲਾਣਾ ਕਰ ਜਾਣ ‘ਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਵੀਰ ਸਿੰਘ ਬੱਛੋਆਣਾ ਜਿਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ, ਸੁਖਚੈਨ ਸਿੰਘ ਅਤਲਾ ਜਿਲ੍ਹਾ ਜਰਨਲ ਸਕੱਤਰ, ਜੋਗਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ਼ …

Read More »

ਆਯੂਸ਼ ਵਿਭਾਗ ਨੇ ਕੀਤੀ ਇਮਊਨਿਟੀ ਬੂਸਟਰ ਦੀ ਵੰਡ

ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਨ ਵਾਸਤੇ ਮਨੁੱਖੀ ਸਰੀਰ ਦੀ ਅੰਦਰੂਨੀ ਸਮਰੱਥਾ ਮਜ਼ਬੂਤ ਕਰਨ ਲਈ ਆਯੂਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਿਤ ਤੇ ਹਿਊਮੋਪੈਥਿਕ ਵਿਭਾਗ ਵਲੋਂ ਸਥਾਨਕ ਵਾਰਡ ਨੰਬਰ-4 ਵਿਖੇ ਇਮਊਨਿਟੀ ਬੂਸਟਰ ਦੀ ਜਨਤਕ ਵੰਡ ਕੀਤੀ ਗਈ।ਜਿਲ੍ਹਾ ਹਿਊਮੋਪੈਥਿਕ ਅਫਸਰ ਡਾ. ਸੁਰਿੰਦਰ ਕੌਰ ਸਿੰਧੂ ਨੇ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਕੋਰੋਨਾ ਦੇ ਟਾਕਰੇ ਲਈ ਖਣਿਜ਼ …

Read More »

ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਜਥੇ. ਮੱਲੂਨੰਗਲ ਦੀ ਫੋਟੋ ਅਜਾਇਬ ਘਰ ‘ਚ ਲਗਾਉਣ ਦੀ ਮੰਗ

ਮੌਜੂਦਾ ਅਹੁਦੇਦਾਰ ਤੇ ਮੈਂਬਰ ਅਗਲੀ ਚੋਣ ਤੱਕ ਕੰਮ ਕਰਦੇ ਰਹਿਣਗੇ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਰਜਿ: ਦੀ ਇਕ ਵਿਸ਼ੇਸ਼ ਇਕੱਤਰਤਾ ਐਸੋਸੀਏਸ਼ਨ ਦੇ ਮੁੱਖ ਦਫਤਰ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਜੋਗਿੰਦਰ ਸਿੰਘ ਅਦਲੀਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਾਰਜਕਰਨੀ ਦੇ ਅਹੁਦੇਦਾਰ ਬਲਵੀਰ ਸਿੰਘ ਸੀਨੀ: ਮੀਤ ਪ੍ਰਧਾਨ, …

Read More »

ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ‘ਤੇ ਅਧਾਰਿਤ ਪੁਸਤਕ ਗਾਥਾ ਇੱਕ ਸੂਰਮੇ ਦੀ ਰਲੀਜ਼

ਪਟਿਆਲਾ, 22 ਮਈ (ਪੰਜਾਬ ਪੋਸਟ ਬਿਊਰੋ) – ਇਥੇ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ‘ਚ ਨਕਸਲੀ ਲਹਿਰ ਦੇ ਹਰਮਨ ਪਿਆਰੇ ਤੇ ਚਰਚਿਤ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉਪਰ ਅਧਾਰਿਤ ਪੁਸਤਕ ‘ਗਾਥਾ ਇੱਕ ਸੂਰਮੇ’ ਦੀ ਰਲੀਜ਼ ਕੀਤੀ ਗਈ।              ਸ਼ਹੀਦ ਮਾਨ ਦੇ ਸਮਕਾਲੀ ਪ੍ਰੋ. ਅਜਾਇਬ ਸਿੰਘ ਟਿਵਾਣਾ ਨੇ ਕਿਹਾ ਕਿ ਸ਼ਹੀਦ ਬਲਦੇਵ ਸਿੰਘ ਮਾਨ ਦੀ ਸ਼ਹਾਦਤ …

Read More »

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਵਾਲ਼ਿਆਂ ਦੇ ਗਏ 60 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 22 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 60 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1770 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿੱਚੋਂ 1519 ਸੈਂਪਲ ਨੈਗੇਟਿਵ ਆਏ ਹਨ ਅਤੇ 119 ਸੈਂਪਲਾਂ ਦੀ …

Read More »

ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ 10 ਨੂੰ ਛੁੱਟੀ – ਸਿਵਲ ਸਰਜਨ

33 ਮਰੀਜ਼ਾਂ ਵਿੱਚੋਂ ਹੁਣ ਤੱਕ 31 ਘਰ ਭੇਜੇ-2 ਮਰੀਜ਼ ਹਸਪਤਾਲ ਵਿਖੇ ਜ਼ੇਰੇ ਇਲਾਜ ਮਾਨਸਾ, 22 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਪੁਲਿਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ, …

Read More »

ਗੁਰਦਾਸਪੁਰ ਜ਼ਿਲੇ ਵਿੱਚ 2372 ਸ਼ੱਕੀ ਮਰੀਜਾਂ ਵਿਚੋਂ 2227 ਮਰੀਜਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 22 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2372 ਸ਼ੱਕੀ ਮਰੀਜ਼ਾਂ ਵਿਚੋਂ 2227 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 130 ਕੋਰੋਨਾ ਪੀੜਤ, 05 ਪੈਂਡਿਗ ਅਤੇ 10 ਸੈਂਪਲ ਰਿਜੈਕਟ ਹੋਏ ਹਨ। ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ‘ਚ 130 ਕੋਰੋਨਾ ਪੀੜਤਾਂ ਵਿਚੋਂ 01 ਵਿਅਕਤੀ ਪਿੰਡ ਭੈਣੀ ਪਸਵਾਲ ਦੀ …

Read More »

ਜ਼ਿਲਾ ਲੁਧਿਆਣਾ ਵਿੱਚ ਅੱਜ 124 ਸੈਂਪਲ ਜਾਂਚ ਲਈ ਭੇਜੇ

53 ਵਿਅਕਤੀਆਂ ਨੂੰ ਕੀਤਾ ਘਰਾਂ ਵਿੱਚ ਇਕਾਂਤਵਾਸ – ਡਿਪਟੀ ਕਮਿਸ਼ਨਰ ਲੁਧਿਆਣਾ, 22 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ …

Read More »

ਜਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ – ਸਿਵਲ ਸਰਜਨ

ਹੁਣ ਤੱਕ 1911 ਟੈਸਟ ਨੈਗੇਟਿਵ, 95 ਸੈਂਪਲਾਂ ਦੀ ਰਿਪੋਰਟ ਬਕਾਇਆ ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 5 ਐਕਟਿਵ ਕੇਸ ਰਹਿ ਗਏ ਹਨ ਜੋ ਕਿ ਆਈਸੋਲੇਸ਼ਨ ਸੈਂਟਰ ਢਾਹਾਂ ਕਲੇਰਾਂ ਵਿਖੇ ਇਲਾਜ ਅਧੀਨ ਹਨ।             ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ …

Read More »

ਵਿਦੇਸ਼ ਤੋਂ ਪਰਤੇ ਚਾਰ ਹੋਰ ਵਿਅਕਤੀਆਂ ਨੂੰ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ‘ਚ ਰੱਖਿਆ

ਨਵਾਂਸ਼ਹਿਰ, 22 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਵਿਦੇਸ਼ ਤੋਂ ਆਏ 4 ਹੋਰ ਵਿਅਕਤੀਆਂ ਨੂੰ ਅੱਜ ‘ਸਟੇਟ ਇਕਾਂਤਵਾਸ’ ਰੈਲ ਮਾਜਰਾ ਵਿਖੇ ਰੱਖਿਆ ਗਿਆ ਹੈ।ਇਨ੍ਹਾਂ ’ਚੋਂ ਤਿੰਨ ਮਲੇਸ਼ੀਆ ਤੋਂ ਪਰਤੇ ਹਨ ਜਦਕਿ ਇ ਕ ਕੈਨੇਡਾ ਤੋਂ ਵਾਪਸ ਆਏ ਹਨ।           ‘ਸਟੇਟ ਇਕਾਂਤਵਾਸ’ ਦੇ ਇੰਚਾਰਜ਼ ਅਤੇ ਐਸ.ਐਮ.ਓ ਕਾਠਗੜ੍ਹ ਡਾ. ਗੁਰਿੰਦਰਜੀਤ ਸਿੰਘ ਅਨੁਸਾਰ ਇਨ੍ਹਾਂ …

Read More »