Wednesday, November 25, 2026

ਪੰਜਾਬੀ

ਯੂਥ ਕਾਂਗਰਸ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕੀਤਾ ਯਾਦ

ਲੌਂਗੋਵਾਲ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਲੀਦਾਨ ਦਿਵਸ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਗਰੀਬਾਂ ਨੂੰ ਲੰਗਰ ਵਰਤਾ ਕੇ ਮਨਾਇਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਗੋਬਿਦਰ ਸਿੰਘ ਖੰਗੂੜਾ ਨੇ ਵੀ ਸ਼ਿਰਕਤ ਕੀਤੀ।ਗੋਬਿਦਰ ਸਿੰਘ ਖੰਗੂੜਾ …

Read More »

ਮਾਸਕ ਨਾ ਪਾਉਣ ਵਾਲਿਆਂ ਦੇ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ

ਲੌਂਗੋਵਾਲ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਮੈਡਮ ਇੰਦੂ ਬਾਲਾ ਡੀ.ਐਸ.ਪੀ ਟ੍ਰੈਫਿਕ ਸੰਗਰੂਰ,  ਇੰਸਪੈਕਟਰ ਤੇਜਿੰਦਰ ਸਿੰਘ ਜਿਲ੍ਹਾ ਟਰੈਫ਼ਿਕ ਇੰਚਾਰਜ ਸੰਗਰੂਰ ਤੇ ਮੁੱਖ ਅਫਸਰ ਥਾਣਾ ਅਮਰਗੜ੍ਹ ਇੰਸਪੈਕਟਰ ਰਾਜੇਸ਼ ਕੁਮਾਰ ਮਲਹੋਤਰਾ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਏ.ਐਸ.ਆਈ ਕੇਸ਼ਰ ਸਿੰਘ ਇੰਚਾਰਜ ਟ੍ਰੈਫਿਕ ਅਮਰਗੜ੍ਹ ਵਲੋਂ ਬਾਗੜੀਆਂ …

Read More »

ਸੈਲੂਨ ਐਸੋਸੀਏਸ਼ਨ ਦੀ ਚੋਣ- ਕਰਮਜੀਤ ਸਿੰਘ ਪ੍ਰਧਾਨ ਬਣੇ

ਸੰਗਰੂਰ, 22 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਾਕਡਾਊਨ ਦੇ ਦਰਮਿਆਨ ਅਜੇ ਤੱਕ ਦੁਕਾਨਾਂ ਨਾ ਖੋਲ੍ਹਣ ਕਾਰਨ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਹੇ ਹੇਅਰ ਡ੍ਰੈਸਿੰਗ ਤੇ ਸੈਲੂਨ ਦਾ ਕੰਮਕਾਰ ਕਰਨ ਵਾਲੇ ਕਿਰਤੀਆਂ ਦੀ ਅਹਿਮ ਮੀਟਿੰਗ ਸ਼ਹਿਰੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਹੋਈ।ਮੀਟਿੰਗ ਦੌਰਾਨ ਸੈਲੂਨ ਐਸੋਸੀਏਸ਼ਨ ਦੀ ਚੋਣ ਕਰਕੇ ਕਰਮਜੀਤ ਸਿੰਘ ਪ੍ਰਧਾਨ, ਵਿੱਕੀ ਗਰੋਵਰ …

Read More »

ਮੈਟ ’ਤੇ ਪਨੀਰੀ ਬੀਜਣ ਲਈ ਕਿਸਾਨ ਵੱਲੋਂ ਬਣਾਈ ਨਵੀਂ ਮਸ਼ੀਨ ਦਾ ਸਫਲ ਪ੍ਰਦਰਸ਼ਨ

ਉਦਮੀ ਕਿਸਾਨ ਨੇ ਝੋਨੇ ਦੀ ਲਵਾਈ ਲਈ ਬਣਾਈ ਮਸ਼ੀਨ ਕਪੂਰਥਲਾ, 22 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਸਮੇਂ ਜਦ ਹਰ ਕੋਈ ਲੇਬਰ ਦੀ ਸਮੱਸਿਆ ਬਾਰੇ ਸੋਚ ਰਿਹਾ ਹੈ, ਤਾਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਨੋ ਮੱਲ੍ਹੀਆਂ ਦੇ ਉੱਦਮੀ ਕਿਸਾਨ ਜਗਤਾਰ ਸਿੰਘ ਜੱਗਾ ਨੇ ਪੈਡੀ ਟਰਾਂਸਪਲਾਂਟਰ ਮਸ਼ੀਨ ਲਈ ਮੈਟ ’ਤੇ ਪਨੀਰੀ ਬੀਜਣ ਲਈ ਇਕ ਨਵੀਂ ਮਸ਼ੀਨ ਤਿਆਰ ਕਰਕੇ ਸਭ ਨੂੰ …

Read More »

ਗਰਭਵਤੀ ਮਹਿਲਾਵਾਂ ਲਈ ਗਾਇਨੀਕੋਲੋਜਿਸਟ ਦੀ ਸਲਾਹ 1 ਜੂਨ ਤੋਂ ਹੋਵੇਗੀ ਸ਼ੁਰੂ

ਈ-ਸੰਜੀਵਨੀ ਓ.ਪੀ.ਡੀ ਸਬੰਧੀ ਜਾਗਰੂਕਤਾ ਪੈਂਫਲਿਟ ਜਾਰੀ ਕਪੂਰਥਲਾ, 22 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਜਸਮੀਤ ਬਾਵਾ ਵੱਲੋਂ ਅੱਜ ਈ-ਸੰਜੀਵਨੀ ਓ.ਪੀ.ਡੀ  ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੈਂਫਲਿਟ ਜਾਰੀ ਕੀਤਾ ਗਿਆ।ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਲਾਕਡਾੳੂਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਮ ਉਪਰਾਲੇ ਤਹਿਤ ਮਾਹਿਰ ਡਾਕਟਰਾਂ ਵੱਲੋਂ ਹੁਣ ਘਰ ਬੈਠੇ ਹੀ ਡਾਕਟਰੀ ਜਾਂ ਸਿਹਤ …

Read More »

ਜਿਲ੍ਹਾ ਪਠਾਨਕੋਟ ‘ਚ ਵੀਰਵਾਰ ਨੂੰ ਮਿਲੇ ਦੋ ਲੋਕ ਕਰੋਨਾ ਪਾਜ਼ਟਿਵ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 2 ਮਾਮਲੇ ਕਰੋਨਾ ਪਾਜ਼ਟਿਵ ਦੇ ਸਾਹਮਣੇ ਆਏ ਹਨ।ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਵਿਦੇਸ਼ ਤੋਂ ਆਇਆ ਹੈ ਅਤੇ ਦੂਸਰਾ ਪਠਾਨਕੋਟ ਸਿਟੀ ਦਾ ਹੀ ਰਹਿਣ ਵਾਲਾ ਹੈ ਅਤੇ ਫਾਸਟ ਫੂਡ ਦਾ ਕੰਮ ਕਰਦਾ ਸੀ ਲਾਕ ਡਾਊਣ ਦੇ ਚਲਦਿਆਂ ਪਿਛਲੇ ਲੰਮੇ ਸਮੇਂ ਤੋਂ ਫਾਸਟ ਫੂਡ ਦਾ ਕੰਮ ਬੰਦ ਰੱਖਿਆ ਹੋਇਆ ਹੈ।ਡਿਪਟੀ ਕਮਿਸ਼ਨਰ …

Read More »

ਕਰਫਿਊ ਦੀ ਉਲੰਘਣਾ ਕਰਨ ਵਾਲੇ 470 ਲੋਕਾਂ ਖਿਲਾਫ ਧਾਰਾ 188 ਅਧੀਨ ਮਾਮਲੇ ਦਰਜ਼

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਵਿਸਵ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚਲਦਿਆ ਜਿਲਾ ਪ੍ਰਸਾਸਨ, ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਵਿੱਚ ਪੁਲਿਸ ਪ੍ਰਸਾਸਨ ਦਾ ਅਹਿਮ ਯੋਗਦਾਨ ਰਿਹਾ ਜਿਲ੍ਹਾ ਪਠਾਨਕੋਟ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਲਈ ਪੂਰੇ ਕਰਫਿਓ ਦੋਰਾਨ ਕਰੀਬ 1411 ਪੁਲਿਸ ਮੁਲਾਜਮਾਂ ਵੱਲੋਂ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ ਇਸ ਤੋਂ ਇਲਾਵਾ ਜਿਲ੍ਹਾ …

Read More »

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰਕੇ ਕਾਇਮ ਕੀਤੀ ਮਿਸਾਲ

ਮਹਾਰਾਜੇ ਦੇ ਗ੍ਰੈਂਡ ਭਤੀਜੇ ਪਰਿਵਾਰ ਨੇ ਕੀਤੀ ਪ੍ਰਸ਼ੰਸ਼ਾ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਦੀ ਨੌਜਵਾਨੀ ਨੂੰ ਉਨਾਂ ਦੇ ਵਿਰਸੇ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੁੱਝ ਰਾਹ ਦਸੇਰਿਆਂ ਨੇ ਇੱਕੋ ਇੱਕ ਸਿੱਖ ਸ਼ਾਸ਼ਕ ਤੇ ਗੁਰੂ ਘਰ ਦੇ ਸੱਚੇ-ਸੁਚੇ ਅਨਿਨ ਸੇਵਕ ਤੇ ਸ਼ਰਧਾਲੂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਇੱਕ ਪਿੰਡ ਵਿੱਚ ਸਥਾਪਿਤ ਕਰਕੇ ਇੱਕ ਵਿਲੱਖਣ ਮਿਸਾਲ ਪੈਦਾ …

Read More »

ਗੁਰੂ ਕਲਗੀਧਰ ਪਬਲਿਕ ਸਕੂਲ ਵਲੋਂ ਆਨਲਾਈਨ ਪੜ੍ਹਾਈ ਜ਼ੋਰਾਂ ‘ਤੇ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 ਦੇ ਵੱਲੋਂ ਕਰਵਾਈ ਗਈ ਰੈਂਕਿੰਗ ਵਿੱਚ ਪੰਜਵਾਂ ਸਥਾਨ ਹਾਸਲ ਕਰਨ ਵਾਲੇ ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਲਿਖਤੀ ਅਭਿਆਸ ਲਈ ਘਰ ਦਾ …

Read More »

ਗਿਆਨੀ ਸਵਰਨ ਸਿੰਘ ਜੰਮੂ ਦਾ ਚਲਾਣਾ ਕੌਮ ਲਈ ਵੱਡਾ ਘਾਟਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ‘ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ …

Read More »