Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ

ਪੰਜਾਬ, ਹਿਮਾਚਲ, ਝਾਰਖੰਡ, ਕਲਕੱਤਾ, ਸ੍ਰੀ ਪਟਨਾ ਸਾਹਿਬ, ਜੰਮੂ, ਕੁਰਕੁਸ਼ੇਤਰ ਤੇ ਅਹਿਮਾਦਾਬਾਦ ਦੇ ਬੱਚੇ ਲੈ ਰਹੇ ਭਾਗ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਆਨਲਾਈਨ ਧਰਮ ਪ੍ਰਚਾਰ ਲਹਿਰ ਆਰੰਭੀ ਗਈ ਹੈ।ਕੋਰੋਨਾ ਵਾਇਰਸ ਦੇ ਚੱਲਦਿਆਂ ਹੋਈ ਤਾਲਬੰਦੀ ਕਾਰਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ …

Read More »

ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ ਲੰਗਰ ਲਈ 710 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਸੰਗਤ ਵੱਲੋਂ ਰਸਦਾਂ ਭੇਟ ਕਰਨ ਦੀ ਲੜੀ ’ਚ ਹਲਕਾ ਡੇਰਾ ਬਾਬਾ ਨਾਨਕ ਦੀ ਸੰਗਤ ਵੱਲੋਂ 710 ਕੁਇੰਟਲ ਕਣਕ ਭੇਜ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰੇਰਣਾ ਸਦਕਾ ਸੰਗਤਾਂ ਵੱਲੋਂ ਸਾਂਝੇ ਤੌਰ ’ਤੇ ਇਹ ਸੇਵਾ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ …

Read More »

ਕੋਰੋਨਾ ਮੁਕਤ ਹੋਣ ’ਤੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਸ਼ੁਕਰਾਨੇ ਵਜੋਂ ਲੰਗਰ ਲਈ ਰਸਦਾਂ ਭੇਟ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਰਸਦਾਂ ਭੇਟ ਕੀਤੀਆਂ ਗਈਆਂ ਹਨ।ਪਿੰਡ ਦੇ ਕੋਰੋਨਾ ਮੁਕਤ ਹੋਣ ਕਾਰਨ ਸੰਗਤਾਂ ਵੱਲੋਂ ਸ਼ੁਕਰਾਨੇ ਦੇ ਤੌਰ ’ਤੇ ਇਹ ਸੇਵਾ ਕੀਤੀ ਗਈ ਹੈ।ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ …

Read More »

ਗੁ. ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾਂ ‘ਚ ਲਗਾਏ ਜਾਣਗੇ 23 ਮਈ ਨੂੰ ਬੂਟੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਬੂਟਿਆਂ ’ਚ ਕੀਤਾ ਵਾਧਾ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪਰਕਰਮਾ ਵਿੱਚ 23 ਮਈ ਨੂੰ ਵੱਡ-ਅਕਾਰੀ ਬੂਟੇ ਲਗਾਏ ਜਾਣਗੇ।ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਜ਼ੁੰਮੇਵਾਰੀ ਵਾਤਾਵਰਨ ਪ੍ਰੇਮੀ ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਹੈ।ਬੂਟੇ …

Read More »

ਨਾਇਬ ਤਹਿਸੀਲਦਾਰ ਨੇ ਅਹੁੱਦਾ ਸੰਭਾਲਿਆ

ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ ਅਤੇ ਲੋਕਾਂ ਨੂੰ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ …

Read More »

ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 1 ਹੋਈ – ਡਿਪਟੀ ਕਮਿਸ਼ਨਰ

ਕੁੱਲ 60 ਕੇਸਾਂ ਵਿੱਚੋਂ ਕਰੋਨਾ ਰਿਕਵਰ 59, ਪਾਜ਼ਟਿਵ ਮਰੀਜ਼ 01 ਤੇ ਮੌਤ 01 ਰੂਪਨਗਰ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਘਟ ਕੇ 01 ਰਹਿ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1655 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 1437 ਦੀ ਰਿਪੋਰਟ ਨੈਗਟਿਵ, …

Read More »

ਜਿਲ੍ਹਾ ਲੁਧਿਆਣਾ ਵਿੱਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 131 ਹੋਈ

2606 ਵਿਅਕਤੀ ਘਰਾਂ ‘ਚ ਇਕਾਂਤਵਾਸ- ਡਿਪਟੀ ਕਮਿਸ਼ਨਰ ਲੁਧਿਆਣਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਕਾਰਨ ਇਹ ਗਿਣਤੀ 131 ਹੋ ਗਈ ਹੈ।ਅਗਰਵਾਲ ਨੇ ਲੋਕਾਂ ਨੂੰ ਅਪੀਲ …

Read More »

ਗੁਰਦਾਸਪੁਰ ਜਿਲ੍ਹੇ ਵਿੱਚ 2258 ਸ਼ੱਕੀ ਮਰੀਜ਼ਾਂ ਵਿਚੋਂ 2118 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 21 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2258 ਸ਼ੱਕੀ ਮਰੀਜ਼ਾਂ ਵਿਚੋਂ 2118 ਦੀ ਰਿਪੋਰਟ ਨੈਗਟਿਵ ਆਈ ਹੈ, 130 ਕੋਰੋਨਾ ਪੀੜਤ ਅਤੇ 10 ਸੈਂਪਲ ਰਿਜੈਕਟ ਹੋਏ ਹਨ।               ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 130 ਕੋਰੋਨਾ ਪੀੜਤਾਂ ਵਿਚੋਂ …

Read More »

ਜਿਲ੍ਹੇ ਵਿੱਚ ਐਕਟਿਵ ਮਾਮਲੇ ਹੋਏ ਜ਼ੀਰੋ – ਡੀ.ਸੀ

ਰਹਿੰਦੇ ਦੋ ਮਰੀਜ਼ਾਂ ਨੂੰ ਪੀ.ਜੀ.ਆਈ ਤੋਂ ਮਿਲੀ ਛੁੱਟੀ ਐਸ.ਏ.ਐਸ ਨਗਰ, 21 ਮਈ (ਪੰਜਾਬ ਪੋਸਟ ਬਿਊਰੋ) – ਸਥਿਤੀ ਦੇ ਤੇਜ਼ੀ ਨਾਲ ਆਮ ਵਾਂਗ ਹੋਣ ਦੇ ਸਬੂਤ ਵਜੋਂ, ਰਹਿੰਦੇ ਦੋ ਕੋਰੋਨਾ ਵਾਇਰਸ ਪਾਜ਼ਟਿਵ ਮਰੀਜ਼ਾਂ ਨੂੰ ਅੱਜ ਪੀ.ਜੀ.ਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ।              ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਵਿੱਚ ਇੱਕ 30 ਸਾਲਾਂ …

Read More »