ਹੁਸ਼ਿਆਰਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 63 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1594 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿਚੋਂ 1380 ਸੈਂਪਲ ਨੈਗੇਟਿਵ ਹਨ ਅਤੇ 92 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ …
Read More »ਪੰਜਾਬੀ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਡੀ.ਡੀ ਪੰਜਾਬੀ ਚੈਨਲ `ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ – ਡੀ.ਸੀ
ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਤਾਲਾਬੰੰਦੀ ਦੇ ਕਾਰਨ ਸਰਕਾਰੀ ਸਕੁਲਾਂ ਦੇ ਬੱਚਿਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਦੇ ਵਾਸਤੇ ਡੀ.ਡੀ ਪੰਜਾਬੀ ਚੈਨਲ `ਤੇ ਪਾਠਕ੍ਰਮ/ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲਾ ਸਿੱਖਿਆ ਅਫਸਰਾਂ (ਸੈ. ਸਿ.)/ (ਐ. ਸਿ), ਸਮੂਹ ਬਲਾਕ ਪ੍ਰਾਇਮਰੀ ਅਫਸਰਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ …
Read More »ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ
ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਧਰਤੀ ‘ਤੇ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ …
Read More »ਲੋਕ ਤੱਥ
ਮੁਆਫੀ ਨਾਲੋਂ ਵੱਡਾ ਕੋਈ ਹੈ ਦਾਨ ਨੀ ਹਉਮੈ ਨਾਲੋਂ ਉੱਚਾ ਕੋਈ ਆਸਮਾਨ ਨੀ। ਘੁਮੰਡ ’ਚ ਨਾ ਆ ਕੇ ਸਿਰ ਉੱਚਾ ਚੁੱਕੀਏ ਦੁਸ਼ਮਣ ਨੂੰ ਵੇਖ ਕੇ ਕਦੇ ਨਾ ਥੁੱਕੀਏੇ। ਸੂਈ ਵਾਲਾ ਕੰਮ ਕਰੇ ਤਲਵਾਰ ਨਾ ਯਾਰ ਨਾਲ ਕਰੋ ਕਦੇ ਯਾਰ ਮਾਰ ਨਾ। ਗਿਆਨ ਨੂੰ ਬਣਾਓ ਜੀ ਗੁਰੂ ਆਪਣਾ ਪਾਪ ਕਰਨੋਂ ਹਟਣ ਕਦੇ ਨਾ ਪਾਪਣਾ। ਨਿੰਦਾ ਸੁਣ ਆਪਣੀ ਖਾਮੋਸ਼ ਰਹੀਏ ਜੀ ਉਸਤਾਦਾਂ …
Read More »ਗਰੂਰ……
ਕੋਈ ਆਖੇ ਰੱਬ ਨੇੜੇ ਰਹਿੰਦਾ ਕੋਈ ਆਖੇ ਰਹਿੰਦਾ ਏ ਦੂਰ ਮਨ ਅੰਦਰ ਨਾ ਝਾਤ ਮਾਰਣ ਬੈਠੇ ਕਰੀ ਨੇ ਸਭ ਗਰੂਰ। ਕੋਈ ਆਖੇ ਰੱਬ ਅੰਦਰ ਵੱਸਦਾ ਬੰਦੇ ਨੂੰ ਬੰਦਾ ਦੱਸਦਾ ਉਹਦੇ ਚਿਹਰੇ ਝਲਕੇ ਨੂਰ ਬੈਠੇ ਕਰੀ ਨੇ ਸਭ ਗਰੂਰ। ਚੰਗਾ ਕੰਮ ਕੀਤਾ ਬੰਦੇ ਕੀਤਾ ਰੱਬ ਨੇ ਕਹਿਣ ਲਹੂ ਹੈ ਪੀਤਾ ਕਿਵੇਂ ਕਰੂਗਾ ਮੁਆਫ਼ ਹਜ਼ੂਰ ਬੈਠੇ ਕਰੀ ਨੇ ਸਭ ਗਰੂਰ। ਸੋਹਣੇ ਸਭ …
Read More »ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਮੈਂਬਰਾਂ ਦੇ ਅਖ਼ਤਿਆਰੀ ਕੋਟੇ ’ਤੇ ਇਕ ਸਾਲ ਲਈ ਰੋਕ
ਕੋਰੋਨਾ ਕਾਰਨ ਵਿੱਤੀ ਸਮੀਖਿਆ ਲਈ ਉੱਚ ਪੱਧਰੀ ਕਮੇਟੀ ਦਾ ਕੀਤਾ ਗਠਨ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਦੇ ਮਾਮਲੇ ਵਿਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ …
Read More »ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦਾ ਦੇਹਾਂਤ
ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਗਿਆਨੀ ਸਵਰਨ ਸਿੰਘ ਅਚਾਨਕ ਦਿਲ ਦੇ ਦੌਰਾ ਪੈ ਜਾਣ …
Read More »ਬਠਿੰਡਾ ਜਿਲ੍ਹੇ ‘ਚ ਸੋਮਵਾਰ ਤੱਕ ਲਏ ਗਏ 1782 ਨਮੂਨੇ, 1729 ਦੀ ਨੈਗੇਟਿਵ
ਬਠਿੰਡਾ, 19 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਆਈ.ਏ.ਐਸ ਨੇ ਦੱਸਿਆ ਹੈ ਕਿ ਬਠਿੰਡਾ ਜਿਲੇ ਵਿੱਚ ਕੋਵਿਡ-19 coroਬਿਮਾਰੀ ਸਬੰਧੀ ਸੋਮਵਾਰ ਤੱਕ 1782 ਨਮੂਨੇ ਜਾਂਚ ਲਈ ਭੇਜੇ ਗਏ ਸਨ। ਇੰਨਾਂ ਵਿਚੋਂ 1729 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਜਦ ਕਿ 10 ਦੀ ਰਿਪੋਰਟ ਉਡੀਕੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »ਫਰੀਦਕੋਟ ਜਿਲ੍ਹੇ ਦੇ 2 ਹੋਰ ਕੋਰੋਨਾ ਪਾਜ਼ਟਿਵ – ਐਕਟਿਵ ਕੇਸ 18
ਫਰੀਦਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਅਤੇ ਵਿਭਾਗ ਦੇ ਮੈਡੀਕਲ, ਪੈਰਾ-ਮੈਡੀਕਲ ਅਤੇ ਰੂਰਲ ਮੈਡੀਕਲ ਅਫਸਰ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਡਾ. ਰਜਿੰਦਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 3564 ਸੈਂਪਲ ਲੈਬ …
Read More »ਜਿਲ੍ਹੇ ’ਚ 31 ਮਈ ਤੱਕ ਜਾਰੀ ਰਹੇਗਾ ‘ਲਾਕਡਾਊਨ’
ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਬਿਨਾਂ ਆਗਿਆ ਘਰੋਂ ਨਿਕਲਣ ‘ਤੇ ਪਾਬੰਦੀ – ਜ਼ਿਲ੍ਹਾ ਮੈਜਿਸਟ੍ਰੇਟ ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਭਾਰਤੀ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆ ਵਿਭਾਗ ਵਲੋਂ …
Read More »
Punjab Post Daily Online Newspaper & Print Media