Wednesday, November 25, 2026

ਪੰਜਾਬੀ

ਸੋਨੀ ਵੱਲੋਂ ਮਨੁੱਖਤਾ ਦੀ ਸੇਵਾ ਵਿਚ ਲੱਗੀਆਂ ਜਥੇਬੰਦੀਆਂ ਦਾ ਧੰਨਵਾਦ

2 ਸੁਸਾਇਟੀਆਂ ਨੂੰ ਦਿੱਤੇ ਸਾਢੇ ਤਿੰਨ ਲੱਖ ਦੇ ਚੈਕ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਮਾਨਵਤਾ ਦੇ ਭਲੇ ਲਈ ਕੰਮ ਕਰ ਰਹੀਆਂ ਸੰਸਥਾਵਾਂ ਦਾ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਇਹ ਸੰਸਥਾਵਾਂ ਲੋੜਵੰਦਾਂ ਤੱਕ ਸੁੱਕਾ ਰਾਸ਼ਨ, ਦਵਾਈਆਂ, ਲੰਗਰ …

Read More »

ਯੂਥ ਕਾਂਗਰਸੀਆਂ ਨੇ ਹਸਪਤਾਲ ਪਹੁੰਚ ਕੇ ਕੀਤਾ ਡਾਕਟਰਾਂ ਦਾ ਸਨਮਾਨ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੋਵਿਡ 19 ਦੇ ਦਹਿਸ਼ਤ ਵਿੱਚ ਜਦੋਂ ਆਦਮੀ-ਆਦਮੀ ਤੋਂ ਡਰ ਰਿਹਾ ਹੈ, ਲੋਕ ਆਪਣੇ ਘਰ ਆਏ ਸਕੇ ਭੈਣ-ਭਰਾਵਾਂ ਲਈ ਦਰਵਾਜ਼ਾ ਨਹੀਂ ਖੋਲ੍ਹ ਰਹੇ ਅਤੇ ਦੂਰੋਂ ਹੀ ਫਤਿਹ ਬੁਲਾ ਕੇ ਕੰਮ ਚਲਾ ਰਹੇ ਹਨ, ਉਸ ਵੇਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਲੋੜਵੰਦ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇ ਕੇ ਆਪਣੇ ਪੇਸ਼ੇ ਦਾ ਮਾਣ ਵਧਾਇਆ …

Read More »

ਪੀ.ਏ.ਯੂ ਮਾਹਿਰਾਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜ਼ਾਈ ਸੰਬੰਧੀ ਸਿਫ਼ਾਰਸ਼ਾਂ

1 ਜੂਨ ਤੋਂ ਪਹਿਲਾਂ ਨਾ ਕਰੋ ਝੋਨੇ ਦੀ ਸਿੱਧੀ ਬਿਜ਼ਾਈ – ਪੀ.ਏ.ਯੂ ਮਾਹਿਰ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਝੋਨੇ ਦੀ ਸਿੱਧੀ ਬਿਜ਼ਾਈ, ਇਸ ਸਾਲ ਲੁਆਈ ਸਮੇਂ ਆਉਣ ਵਾਲੀ, ਲੇਬਰ ਦੀ ਸਮਸਿਆ ਦਾ ਇੱਕ ਚੰਗਾ ਬਦਲ ਹੈ।ਕਿਸਾਨ ਇਸ ਤਕਨੀਕ ਵਿਚ ਕਾਫੀ ਰੁਚੀ ਦਿਖਾ ਰਹੇ ਹਨ ਅਤੇ ਬਹੁਤੇ ਕਿਸਾਨ ਇਸ ਵਿਧੀ ਨੂੰ ਪਹਿਲੀ ਵਾਰ ਅਪਣਾ ਰਹੇ ਹਨ।ਪੀ.ਏ.ਯੂ ਦੇ ਫ਼ਸਲ …

Read More »

ਜਿਲ੍ਹੇ ‘ਚ ਕਣਕ ਦੀ ਪੌਣੇ 6 ਲੱਖ ਮੀਟਰਕ ਟਨ ਨੂੰ ਢੁੱਕੀ ਕਣਕ ਦੀ ਖਰੀਦ

ਖਰੀਦੀ ਫਸਲ ਦੀ 85 ਫੀਸਦੀ ਅਦਾਇਗੀ ਵੀ ਹੋਈ ਪੂਰੀ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੋਵਿਡ 19 ਸੰਕਟ ਦੇ ਚੱਲਦੇ ਮੰਡੀਆਂ ਵਿੱਚ ਇਸ ਵਾਰ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਕਣਕ ਦਾ ਸੀਜ਼ਨ ਬੜਾ ਸੁਖਾਵਾਂ ਤੇ ਸੁਰੱਖਿਅਤ ਚੱਲ ਰਿਹਾ ਹੈ।ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ …

Read More »

ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਨੇ ਰਾਮ ਬਾਗ ਦੀ ਕੀਤੀ ਸਫਾਈ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਮਹਾਂਮਾਰੀ ਸੰਕਟ ਦੇ ਦੌਰਾਨ ਕਸਬਾ ਭੀਖੀ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ ਹੈ।ਮੰਡਲ ਦੇ ਪ੍ਰਧਾਨ ਪ੍ਰਸ਼ੋਤਮ ਕੁਮਾਰ ਬਿੱਲੂ ਨੇ ਕਿਹਾ ਕਿ ਮੰਡਲ ਵਲੋਂ ਹਰ ਐਤਵਾਰ ਕਸਬੇ ਦੀਆਂ ਸਾਂਝੀਆਂ ਥਾਵਾਂ ਦੀ ਸਫਾਈ ਕੀਤੀ ਜਾਵੇਗੀ।ਪਿੱਛਲੇ ਐਤਵਾਰ ਮੇਨ ਰੋਡ ‘ਤੇ ਲੱਗੇ ਬੂਟਿਆਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਦੀ ਸਾਫ ਸਫਾਈ ਕੀਤੀ ਗਈ ਸੀ।ਇਸ ਵਾਰ ਰਾਮ …

Read More »

ਅੰਗਹੀਣਾਂ ਦੇ ਪਰਿਵਾਰਾਂ ਨੂੰ ਜੈ ਮਾਂ ਚਿੰਤਪੂਰਨੀ ਸੇਵਾ ਮੰਡਲ ਭੀਖੀ ਨੇ ਵੰਡਿਆ ਸੁੱਕਾ ਰਾਸ਼ਨ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਵਲੋਂ ਗਰੀਬ ਪਰਿਵਾਰਾਂ ਨੂੰ ਰੋਜ਼ਾਨਾ ਰਾਸ਼ਨ ਵੰਡਿਆ ਜਾ ਰਿਹਾ ਹੈ।ਮੰਡਲ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਹਮੀਰਗੜ੍ਹ ਢੈਪਈ ਵਿਖੇ ਅੰਗਹੀਣ …

Read More »

ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਬਾਖੂਬੀ ਨਿਭਾਅ ਰਿਹਾ ਸੇਵਾ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਫੈਲਾਓ ਨੂੰ ਰੋਕਣ ਤੇ ਇਸ ਬਿਮਾਰੀ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਤਹਿਤ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਸੁਨਾਮ ਰੋਡ ਭੀਖੀ ਵੀ 150 ਬੈਡਾਂ ਦੇ ਨਾਲ ਆਪਣੀ ਸੇਵਾ ਬਾਖੂਬੀ ਨਿਭਾਅ ਰਿਹਾ ਹੈ।ਸੰਸਥਾ ਦੇ ਚੇਅਰਮੈਨ ਡਾਕਟਰ ਸੋਮਨਾਥ ਮਹਿਤਾ ਨੇ ਦੱਸਿਆ ਕਿ ਸਰਕਾਰ …

Read More »

ਜਿਲ੍ਹੇ ਵਿੱਚ ਐਕਟਿਵ ਮਾਮਲੇ ਘਟ ਕੇ 4 ਹੋਏ – ਡੀ.ਸੀ ਗਿਰੀਸ਼ ਦਿਆਲਨ

ਤਿੰਨ ਹੋਰ ਮਰੀਜ਼ਾਂ ਨੂੰ ਦਿੱਤੀ ਗਈ ਛੁੱਟੀ ਐਸ.ਏ.ਐਸ ਨਗਰ, 17 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਦੇ ਤੇਜ਼ੀ ਨਾਲ ਸੁਧਾਰ ਦਾ ਸੂਚਕ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਅੱਜ ਜਿਲ੍ਹੇ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਛੁੱਟੀ ਮਿਲ …

Read More »

ਜਿਲ੍ਹੇ ’ਚ 5 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 6 ਹੋਈ-ਸਿਵਲ ਸਰਜਨ

ਨਵੇਂ ਮਾਮਲਿਆਂ ’ਚ ਦੋ ਕੇਸ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਬੰਗਾ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 6 ਹੋਈ ਹੈ।           ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਆਏ ਇਨ੍ਹਾਂ 5 ਮਾਮਲਿਆਂ ’ਚੋਂ ਦੋ ਅਮ੍ਰਿਤਸਰ …

Read More »

ਫਰੀਦਕੋਟ ਜਿਲੇ ਦੇ 4 ਹੋਰ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ – ਐਕਟਿਵ ਕੇਸ 16

ਫਰੀਦਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 3493 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3219 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪਹਿਲਾਂ ਹਜ਼ੂਰ ਸਹਿਬ ਦੇ ਕੋਰੋਨਾ ਪਾਜ਼ਟਿਵ ਆਏ ਮਰੀਜ਼ਾਂ ਦੇ ਨਾਲ ਪ੍ਰਸ਼ਾਸਨ ਵਲੋਂ ਸਥਾਪਿਤ ਇਕਾਂਤਵਾਸ ਸੈਂਟਰ ਵਿੱਚ ਰਹਿ ਰਹੇ ਦੂਸਰੇ …

Read More »