ਹੁਸ਼ਿਆਰਪੁਰ, 17 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 25 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1502 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿੱਚੋਂ 1359 ਸੈਂਪਲ ਨੈਗੇਟਿਵ ਆਏ ਹਨ ਅਤੇ 25 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ …
Read More »ਪੰਜਾਬੀ
ਕੋਰੋਨਾ ਨੂੰ ਮਾਤ ਦੇਣ ਵਾਲੇ ਨੌਜਵਾਨ ਵਲੋਂ ਪੰਜਾਬ ਸਰਕਾਰ ਦੀਆਂ ਸਹੂਲਤਾਂ ’ਤੇ ਤਸੱਲੀ ਦਾ ਪ੍ਰਗਟਾਵਾ
ਫ਼ਤਹਿਗੜ੍ਹ ਸਾਹਿਬ, 17 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਵਿਚੋਂ ਇਲਾਜ਼ ਉਪਰੰਤ ਡਿਸਚਾਰਜ ਹੋ ਕੇ ਪਰਤੇ ਪਿੰਡ ਗੁਣੀਆਂ ਮਾਜਰਾ ਦੇ ਜਗਤਾਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਤੇ ਇਕਾਂਤਵਾਸ ਸਬੰਧੀ ਮੁਹੱਈਆ ਕਰਵਾਈਆਂ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾਕਟਰਾਂ ਦੀ ਟੀਮ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। …
Read More »ਚੇਅਰਮੈਨ ਟਿੱਕਾ ਤੇ ਬਿੰਦਰਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਪ੍ਰਗਟਾਇਆ ਭਰੋਸਾ
ਲੁਧਿਆਣਾ, 17 ਮਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਅਮਰਜੀਤ ਸਿੰਘ ਟਿੱਕਾ, ਅਤੇ ਚੇਅਰਮੈਨ ਪੰਜਾਬ ਯੁਵਕ ਵਿਕਾਸ ਬੋਰਡ ਸੁਖਵਿੰਦਰ ਸਿੰਘ ਬਿੰਦਰਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ ਹੈ। ਇਹਨਾਂ ਦੋਹਾਂ ਚੇਅਰਮੈਨਾਂ ਨੇ ਕੋਵਿਡ-19 ਕੋਰੋਨਾ …
Read More »ਜਿਲ੍ਹਾ ਤਰਨ ਤਾਰਨ ‘ਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਵੀ ਐਕਟਿਵ ਕੇਸ ਨਹੀਂ- ਡੀ.ਸੀ
ਜਿਲ੍ਹੇ ਦੇ ਕੋਵਿਡ-19 ਪੋਜ਼ਟਿਵ ਪਾਏ ਗਏ ਸਾਰੇ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜੇ ਤਰਨ ਤਾਰਨ, 17 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕਰੋਨਾ ਵਾਇਰਸ ਤੋਂ ਪੀੜ੍ਹਤ ਇੱਕ ਵੀ ਐਕਟਿਵ ਕੇਸ ਨਹੀਂ ਹੈ।ਕੋਵਿਡ-19 ਪੋਜ਼ਟਿਵ ਪਾਏ ਗਏ ਜ਼ਿਲ੍ਹੇ ਦੇ ਸਾਰੇ ਮਰੀਜ਼ਾਂ ਨੂੰ ਕਰੋਨਾ ਮੁਕਤ ਹੋਣ ਉਪਰੰਤ ਘਰਾਂ ਨੂੰ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ …
Read More »ਫਰੀਦਕੋਟ ਜਿਲੇ ਦੇ 4 ਹੋਰ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ – ਐਕਟਿਵ ਕੇਸ 16
ਫਰੀਦਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 3493 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3219 ਰਿਪੋਰਟਾਂ ਨੈਗੇਟਿਵ ਆਈਆਂ ਹਨ।ਪਹਿਲਾਂ ਹਜ਼ੂਰ ਸਹਿਬ ਦੇ ਕੋਰੋਨਾ ਪਾਜ਼ਟਿਵ ਆਏ ਮਰੀਜ਼ਾਂ ਦੇ ਨਾਲ ਪ੍ਰਸ਼ਾਸਨ ਵਲੋਂ ਸਥਾਪਿਤ ਇਕਾਂਤਵਾਸ ਸੈਂਟਰ ਵਿੱਚ ਰਹਿ ਰਹੇ ਦੂਸਰੇ …
Read More »ਪ੍ਰਵਾਸੀ ਮਜ਼ਦੂਰ ਦਾ ਬੱਸ ‘ਚ ਰਹਿ ਗਿਆ ਬੈਗ, ਐਸ.ਡੀ.ਐਮ ਫਿਰੋਜ਼ਪੁਰ ਨੇ ਖ਼ੁੱਦ ਗੱਡੀ ਭੇਜ ਕੇ ਮੰਗਵਾਇਆ
ਫਿਰੋਜ਼ਪੁਰ ਤੋਂ ਗੌਂਡਾ ਲਈ ਟ੍ਰੇਨ ‘ਚ ਜਾਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਕੀਤਾ ਧੰਨਵਾਦ ਫਿਰੋਜ਼ਪੁਰ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਨੂੰ ਜਦੋਂ ਇੱਕ ਪ੍ਰਵਾਸੀ ਮਜ਼ਦੂਰ ਰੋਹਿਤ ਸ਼ੁਕਲਾ ਫਿਰੋਜ਼ਪੁਰ ਤੋਂ ਗੋਂਡਾ ਜਾਣ ਲਈ ਫਿਰੋਜ਼ਪੁਰ ਰੇਲਵੇ ਸਟੇਸ਼ਨ ਤੇ ਪਹੁੰਚਿਆ ਅਤੇ ਟ੍ਰੇਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਮਜ਼ਦੂਰ ਦੇ ਧਿਆਨ ਵਿਚ ਆਇਆ ਕਿ ਉਹ ਜਿਹੜੀ ਬੱਸ ‘ਤੇ ਆਇਆ ਹੈ।ਉਸ ਬੱਸ ਵਿੱਚ ਉਸ …
Read More »ਲੰਗਰ ਗੁਰੂ ਰਾਮਦਾਸ ਜੀ ਲਈ ਸੰਗਤਾਂ ਵੱਲੋਂ ਹੁਣ ਤੱਕ ਕਰੀਬ 18 ਹਜ਼ਾਰ ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਪੁੱਜੀ ਕਣਕ ਸਬੰਧੀ ਵੇਰਵੇ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਸੰਗਤਾਂ ਵੱਲੋਂ 17823 ਕੁਇੰਟਲ 87 ਕਿਲੋ ਕਣਕ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਚੋਲ, ਦਾਲਾਂ ਅਤੇ ਘਿਉ ਵੀ ਸੰਗਤਾਂ ਵੱਲੋਂ ਭੇਜਿਆ ਜਾ ਰਿਹਾ ਹੈ।ਇਹ ਸਿਲਸਿਲਾ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾਲੂ ਵੱਲੋਂ ਇੱਕ ਲੱਖ ਰੁਪਏ ਭੇਟ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਭੇਟਾਵਾਂ ਭੇਜਣ ਵਾਲਿਆਂ ਦੀ ਨਿਰੰਤਰਤਾ ਬਣੀ ਹੋਈ ਹੈ।ਸੰਗਤਾਂ ਆਪਣੀ ਸਮਰੱਥਾ ਅਨੁਸਾਰ ਮਾਇਆ ਭੇਟ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।ਇਸੇ ਤਹਿਤ ਹੀ ਸਥਾਨਕ ਪੁਤਲੀ ਘਰ ਇਲਾਕੇ ਦੇ ਮੁਹੱਲਾ ਰਣਜੀਤ ਪੁਰਾ ਦੇ ਵਸਨੀਕ ਜੋਗਿੰਦਰ ਸਿੰਘ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ …
Read More »ਹਲਕਾ ਡੇਰਾ ਬਾਬਾ ਨਾਨਕ ਤੋਂ ਵੀ 9 ਟਰਾਲੀਆਂ ਕਣਕ ਲੈ ਕੇ ਪੁੱਜੇ ਸ਼ਰਧਾਲੂ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਡੇਰਾ ਬਾਬਾ ਨਾਨਕ ਤੋਂ ਸ. ਇੰਦਰਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੀ ਸੰਗਤਾਂ 9 ਟਰਾਲੀਆਂ ਕਣਕ ਲੈ ਕੇ ਪੁੱਜੀਆਂ। ਲੰਗਰ ਲਈ ਕਣਕ ਭੇਟ ਕਰਨ ਵਾਲੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਮਨਜੀਤ …
Read More »ਬਾਬਾ ਅਵਤਾਰ ਸਿੰਘ ਘਰਿਆਲਾ ਵੱਲੋਂ 400 ਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਰਾਹੀਂ 500 ਕੁਇੰਟਲ ਕਣਕ ਪੁੱਜੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਟ ਕਰਨ ਵਾਸਤੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹੁਣ ਤੱਕ ਸ਼ਰਧਾਲੂਆਂ ਵੱਲੋਂ ਲਗਭਗ 18 ਹਜ਼ਾਰ ਕੁਇੰਟਲ ਕਣਕ ਭੇਟ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮਾਇਆ ਵੀ ਭੇਜ ਰਹੀਆਂ ਹਨ।ਇਸੇ ਤਹਿਤ ਅੱਜ ਬਾਬਾ …
Read More »
Punjab Post Daily Online Newspaper & Print Media