Wednesday, November 25, 2026

ਪੰਜਾਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰਿਆਣਾ ’ਚ ਬੇਅਦਬੀ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਲੌਂਗੋਵਾਲ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।              ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜ਼ਾਏ ਜਲੌ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ …

Read More »

ਕਰੋਨਾ ਨੈਗੇਟਿਵ ਆਏ 51 ਮਰੀਜ਼਼ਾਂ ਨੂੰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਤੋਂ ਮਿਲੀ ਛੁੱਟੀ

7 ਕਰੋਨਾ ਮਰੀਜ਼ਾਂ ਦੀ ਰੀਪੋਰਟ ਆਈ ਪੌਜ਼ਟਿਵ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) ਪੰਜਾਬ ਦੇ ਪਹਿਲੇ ਕੋਵਿਡ ਹਸਪਤਾਲ ਵਜੋ ਪ੍ਰਮਾਨਤ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨਜ਼ਦੀਕ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਦਾਖਲ ਕੀਤੇ 71 ਕਰੋਨਾ ਮਰੀਜ਼ਾਂ ਵਿੱਚੋਂ 51 ਮਰੀਜ਼ਾਂ ਦੀ ਰੀਪੋਰਟ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਮਿਹਰ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਕੀਤੀ ਦਿਨ ਰਾਤ ਮਿਹਨਤ ਸਦਕਾ …

Read More »

ਓਮੈਕਸ ਨਿਊ ਚੰਡੀਗੜ੍ਹ ਆਪਣੇ ਪ੍ਰੋਜੈਕਟਾਂ ਦੇ ਮਜ਼ਦੂਰਾਂ ਤੇ ਸੀਨੀਅਰ ਸਿਟੀਜਨਾਂ ਦੀ ਕਰ ਰਿਹੈ ਦੇਖਭਾਲ

ਗਰੁੱਪ ਨੇ ਉਸਾਰੀ ਦਾ ਕੰਮ ਕੀਤਾ ਸ਼ੁਰੂ, ਮਜ਼ਦੂਰਾਂ ਨੂੰ ਫਿਰ ਤੋਂ ਮਿਲਿਆ ਰੁਜ਼ਗਾਰ ਚੰਡੀਗੜ੍ਹ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਮੁਸ਼ਕਿਲ ਸਮੇਂ ’ਚ ਸਭ ਤੋਂ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਪ੍ਰਵਾਸੀ ਮਜ਼ਦੂਰਾਂ ਨੂੰ ਕਰਨਾ ਪੈ ਰਿਹਾ ਹੈ।ਰੁਜ਼ਗਾਰ ਦੇ ਮੌਕੇ ਨਾ ਮਿਲਣ ਦੇ ਕਾਰਣ ਵੱਡੀ ਗਿਣਤੀ ’ਚ ਮਜ਼ਦੂਰ ਆਪਣੇ ਘਰਾਂ ਨੂੰ ਪਰਤ ਰਹੇ ਹਨ।           …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਰਮਜੀਤ ਸਿੰਘ ਮਹੂੂਰਾ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸਾਬਕਾ ਐਸੋਸੀਏਟ ਪ੍ਰੋਫੈਸਰ ਪਰਮਜੀਤ ਸਿੰਘ ਮਹੁੂਰਾ ਦੀ ਅੱਜ ਸਵੇਰੇ ਅਚਨਚੇਤ ਦਿਲ ਦਾ ਦੌਰਾ ਕਰਕੇ ਅਕਾਲ ਚਲਾਣਾ ਕਰਨ `ਤੇ ਦੁੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।              ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਦੁੱਖੀ ਪਰਿਵਾਰ ਨਾਲ …

Read More »

ਬਠਿੰਡਾ ਜਿਲੇ ਵਿੱਚ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ

ਡਿਪਟੀ ਕਮਿਸ਼ਨਰ, ਆਈ.ਜੀ ਅਤੇ ਐਸ.ਐਸ.ਪੀ ਨੇ ਦਿੱਤੀਆਂ ਸੁਭਕਾਮਨਾਵਾਂ ਬਠਿੰਡਾ, 16 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡੇ ਜ਼ਿਲੇ ਲਈ ਸ਼ੁਕਰਵਾਰ ਸੁਖਦ ਹੋ ਨਿਬੜਿਆ ਜਦ ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ 21 ਮਰੀਜ਼ ਕਰੋਨਾ ‘ਤੇ ਜਿੱਤ ਪ੍ਰਾਪਤ ਕਰਕੇ ਘਰਾਂ ਨੂੰ ਪਰਤੇ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ, ਆਈ.ਜੀ ਏ.ਕੇ ਮਿੱਤਲ, ਐਸ.ਐਸ.ਪੀ ਡਾ: ਨਾਨਕ ਸਿੰਘ ਅਤੇ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਇੰਨਾਂ ਮਰੀਜ਼ਾਂ ਨੂੰ ਫੁੱਲਾਂ ਦੇ …

Read More »

ਕੋਰੋਨਾ ਮੁਕਤ ਹੋਣ ‘ਤੇ ਜ਼ਿਲ੍ਹੇ ਦੇ 81 ਮਰੀਜ਼ਾਂ ਨੂੰ ਘਰਾਂ ‘ਚ ਭੇਜਿਆ

ਵਿਧਾਇਕ ਡਾ. ਅਗਨੀਹੋਤਰੀ ਤੇ ਹਰਮਿੰਦਰ ਗਿੱਲ ਨੇ ਦਿੱਤੀਆਂ ਸ਼ੁੱਭਕਾਮਨਾਵਾਂ ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, …

Read More »

ਯਾਤਰੀਆਂ ਨੂੰ ਜਾਅਲੀ ਟਿਕਟਾਂ ਵੇਚਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਲੁਧਿਆਣਾ ਤੋਂ 50ਵੀਂ ਰੇਲ ਪ੍ਰਵਾਸੀਆਂ ਨੂੰ ਲੈ ਕੇ ਰਵਾਨਾ ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਛੱਡਣ ਲਈ ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਜ਼ਿਲਾ ਲੁਧਿਆਣਾ ਤੋਂ 50ਵੀਂ ਰੇਲ ਸਥਾਨਕ ਰੇਲਵੇ ਸਟੇਸ਼ਨ ਤੋਂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਹੋਈ।ਹੁਣ …

Read More »

ਜਿਲਾ ਲੁਧਿਆਣਾ ਦੇ 11 ਮਰੀਜ਼ਾਂ ਨੂੰ ਮਿਲੀ ਛੁੱਟੀ

ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 24 ਮਰੀਜ਼ ਠੀਕ ਹੋ ਚੁੱਕੇ ਹਨ, ਜੋ ਕਿ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ।ਉਨਾਂ ਦੱਸਿਆ ਕਿ ਕੱਲ ਠੀਕ ਹੋਣ ਵਾਲਿਆਂ ਵਿੱਚ 4 ਕੋਟਾ ਤੋਂ ਵਾਪਸ ਲਿਆਂਦੇ ਵਿਦਿਆਰਥੀ ਹਨ ਅਤੇ 7 ਨੰਦੇੜ ਤੋਂ ਵਾਪਸ ਲਿਆਂਦੇ ਸ਼ਰਧਾਲੂ ਹਨ।ਇਸ ਤੋਂ ਇਲਾਵਾ ਕੱਲ ਤੱਕ …

Read More »

ਕੋਵਿਡ-19 ਨੂੰ ਮਾਤ ਦੇ ਪਰਤੇ ਘਰਾਂ ਨੂੰ 51 ਵਿਅਕਤੀ, ਸੰਗਰੂਰ ’ਚ ਹੁਣ 35 ਐਕਟਿਵ ਕੇਸ ਬਾਕੀ

ਸੰਗਰੂਰ, 16 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ 51 ਵਿਅਕਤੀਆਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।ਹਸਪਤਾਲ ਦੇ ਸਟਾਫ਼ ਵਲੋਂ ਇਨਾਂ ਸਾਰੇ ਵਿਅਕਤੀਆਂ ਨੂੰ ਭਾਵੁਕ ਤੇ ਨਿੱਘੀ ਵਿਦਾਇਗੀ ਦਿੰਦਿਆਂ ਤਾੜੀਆਂ ਦੀ ਗੂੰਜ਼ ’ਚ ਕੋਵਿਡ ਕੇਅਰ ਸੈਂਟਰਾਂ ਤੋਂ …

Read More »