6 ਪਾਜ਼ਟਿਵ ਰਿਪੋਰਟਾਂ ਵਾਲੇ ਕੇਸ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਫਰੀਦਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਰੋਨਾ ਦੀ ਜੰਗ ਨੂੰ ਜਿੱਤਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। …
Read More »ਪੰਜਾਬੀ
ਕੋਵਿਡ ਕੇਅਰ ਸੈਂਟਰਾਂ ‘ਚ ਇਲਾਜ਼ ਕਰਾ ਰਹੇ 42 ਮਰੀਜ਼ਾਂ ਨੂੰ ਘਰ ਭੇਜਿਆ
ਕੋਰੋਨਾ ਪਾਜ਼ਟਿਵ ਹੋਣ ’ਤੇ ਵੀ 10 ਦਿਨਾਂ ਤੋਂ ਕੋਰਨਾ ਦਾ ਕੋਈ ਲੱਛਣ ਨਹੀਂ ਬਟਾਲਾ, 16 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਤਹਿਤ ਬਟਾਲਾ ਪ੍ਰਸ਼ਾਸਨ ਵਲੋਂ ਕੋਵਿਡ ਕੇਅਰ ਸੈਂਟਰਾਂ ਵਿੱਚ ਰਹਿ ਰਹੇ 42 ਮਰੀਜ਼ਾਂ ਨੂੰ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਘਰ ਭੇਜੇ ਗਏ ਇਨ੍ਹਾਂ ਮਰੀਜ਼ਾਂ ਵਿੱਚ ਬਹੁਗਿਣਤੀ ਸ੍ਰੀ ਹਜ਼ੂਰ ਸਾਹਿਬ ਤੋਂ …
Read More »ਕੋਵਿਡ 19 ਦੇ ਸੈਂਪਲ ਇਕੱਤਰ ਕਰਨ ਲਈ ਵਿਸ਼ੇਸ਼ ਮੋਬਾਇਲ ਗੱਡੀ ਰਵਾਨਾ
ਇਕਾਂਤਵਾਸ ਕੇਂਦਰਾਂ ਤੇ ਦੂਰ-ਦੁਰਾਡੇ ਤੋਂ ਸੈਂਪਲ ਲੈਣ ਲਈ ਹੋਵੇਗੀ ਮਦਦ – ਕੁਮਾਰ ਅਮਿਤ ਪਟਿਆਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਦੂਰ ਦੁਰਾਡੇ ਖੇਤਰਾਂ ਅਤੇ ਇਕਾਂਤਵਾਸ ਕੇਂਦਰਾਂ ਵਿਚੋਂ ਕੋਵਿਡ-19 ਦੇ ਸੈਂਪਲ ਇਕੱਤਰ ਕਰਨ ਲਈ ਤਿਆਰ ਕੀਤੀ ਗਈ ਇੱਕ ਵਿਸ਼ੇਸ਼ ਮੋਬਾਇਲ ਗੱਡੀ ਨੂੰ ਰਵਾਨਾ ਕੀਤਾ ਗਿਆ। ਇਸ ਗੱਡੀ ਨੂੰ …
Read More »ਹੁਸ਼ਿਆਰਪੁਰ ਦੇ 78 ਵਿਅਕਤੀਆਂ ਨੇ ਜਿੱਤੀ ਕੋਰੋਨਾ ਖਿਲਾਫ ਜ਼ੰਗ
ਹੁਣ ਤੱਕ 85 ਵਿਅਕਤੀ ਕੋਰੋਨਾ ’ਤੇ ਪਾ ਚੁੱਕੇ ਹਨ ਫਤਿਹ ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹੁਸ਼ਿਆਰਪੁਰ ਲਈ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 ਕੋਰੋਨਾ ਪੋਜ਼ਟਿਵ ਵਿਅਕਤੀਆਂ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। …
Read More »‘ਆਪ’ ਵਿੱਚ ਹੋਏ ਸ਼ਾਮਲ ਹੋਰਨਾਂ ਪਾਰਟੀਆਂ ਦੇ ਵਰਕਰ
ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰੀਤ ਵਿਹਾਰ ਧੂਰੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਜਿਲਾ ਜਨਰਲ ਸਕੱਡਰ ਡਾ. ਅਨਵਰ ਭਸੌੜ ਦੀ ਹਾਜ਼ਰੀ `ਚ ਕਰੀਬ ਡੇਢ ਦਰਜਨ ਵਿਅਕਤੀਆਂ ਹਰਦੀਪ ਸਿੰਘ, ਨਵਦੀਪ ਸਿੰਘ, ਅਸ਼ੋਕ ਕੁਮਾਰ, ਗਾਂਧੀ ਧੂਰੀ, ਦੀਪ ਸਿੰਘ ਆਦਿ ਸਮੇਤ ਕਈ ਹੋਰ ਵਿਅਕਤੀਆਂ ਨੇ ਵੱਖ-ਵੱਖ ਪਾਰਟੀਆਂ ਦਾ ਪੱਲਾ੍ਹ ਛੱਡ …
Read More »ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਗੁਰਦਾਸ ਸਿੰਘ ਬਾਦਲ ਦੇ ਚਲਾਣੇ ‘ਤੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 15 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸਮੁੱਚੇ ਬਾਦਲ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਚਲਾਣਾ ਕਰ ਜਾਣ ਨਾਲ ਪ੍ਰਕਾਸ਼ ਸਿੰਘ …
Read More »ਬੁੱਢਾ ਦਲ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਲੋੜਵੰਦਾਂ ਦੀ ਮਦਦ ਲਈ ਅੱਜ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰੂ ਘਰ ਨਾਲ ਸਬੰਧਤ ਲੋੜਵੰਦ ਰਾਗੀ, ਪਾਠੀ, ਗ੍ਰੰਥੀ ਸਿੰਘਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੜਚੋਲ ਕਰਕੇ …
Read More »ਜਨਮ ਦਿਨ ਮੁਬਾਰਕ – ਦਮਨਜੋਤ ਸਿੰਘ
ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਾਸੀ ਜਤਿੰਦਰ ਪਾਲ ਸਿੰਘ ਅਤੇ ਸਤਵੀਰ ਪਾਲ ਕੌਰ ਨੂੰ ਹੋਣਹਾਰ ਬੇਟੀ ਦਮਨਜੋਤ ਸਿੰਘ ਦੇਜਨਮ ਦਿਨ ਦੀਆਂ ਮੁਬਾਰਕਾਂ।
Read More »ਵਿਆਹ ਦੀ ਤੀਜੀ ਵਰੇਗੰਢ੍ਹ ਮੁਬਾਰਕ – ਗੁਲਾਬ ਸਿੰਘ ਤੇ ਗੁਰਪ੍ਰੀਤ ਕੌਰ
ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਵਾਸੀ ਗੁਲਾਬ ਸਿੰਘ ਤੇ ਗੁਰਪ੍ਰੀਤ ਕੌਰ ਨੇ ਵਿਆਹ ਦੀ ਤੀਜ਼ੀ ਵਰੇਗੰਢ੍ਹ ਮਨਾਈ।
Read More »ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 57 ਹੋਈ – ਡਿਪਟੀ ਕਮਿਸ਼ਨਰ
ਕੁੱਲ ਕੇਸ 60 ਵਿਚੋਂ ਕਰੋਨਾ ਪਾਜ਼ਟਿਵ 57, ਰਿਕਵਰ 02 ਅਤੇ ਮੌਤ 01 ਰੂਪਨਗਰ, 15 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ ਵੱਧ ਕੇ 57 ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੱਲ 1250 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 1096 ਦੀ ਰਿਪੋਰਟ ਨੈਗਟਿਵ, 87 …
Read More »
Punjab Post Daily Online Newspaper & Print Media