Wednesday, November 25, 2026

ਪੰਜਾਬੀ

ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ’ਚ 3 ਹੋਰ ਰਿਪੋਰਟਾਂ ਆਈਆਂ ਕੋਰੋਨਾ ਪਾਜ਼ਟਿਵ

ਹੁਣ ਤੱਕ ਜ਼ਿਲ੍ਹੇ ‘ਚ ਕੁੱਲ 44 ਕੋਰੋਨਾ ਐਕਟਿਵ ਕੇਸ ਹੋਏ – ਸਿਵਲ ਸਰਜਨ ਫਾਜ਼ਿਲਕਾ, 15 ਮਈ (ਪੰਜਾਬ ਪੋਸਟ ਬਿਊਰੋ) – ਬੀਤੀ ਦੇਰ ਰਾਤ ਨੂੰ ਤਿੰਨ ਹੋਰ ਕੋਰੋਨਾ ਕੇਸਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ਟਿਵ ਆਈ ਹੈ।ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਤਿੰਨ ਹੋਰ ਰਿਪੋਰਟਾਂ ਪਾਜ਼ਟਿਵ ਆਉਣ ਨਾਲ ਜ਼ਿਲੇ੍ ਅੰਦਰ ਹੁਣ ਤੱਕ ਕੁੱਲ 44 ਕੋਰੋਨਾ ਐਕਟਿਵ ਕੇਸ …

Read More »

ਜਿਲਾ ਸ੍ਰੀ ਮੁਕਤਸਰ ਸਾਹਿਬ ਦੇ 2 ਸੈਂਪਲ ਅੱਜ ਆਏ ਨੈਗਟਿਵ

ਪਿੰਡ ਕਾਊਣੀ ਤੇ ਸ਼ਹਿਰ ਦੇ ਵਸਨੀਕਾਂ ਨੂੰ ਅੱਜ ਨੈਗਟਿਵ ਰਿਪੋਰਟ ਆਉਣ ‘ਤੇ ਮਿਲੀ ਛੁੱਟੀ ਸ੍ਰੀ ਮੁਕਤਸਰ ਸਾਹਿਬ, 15 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਕੋਵਿਡ ਹਸਪਤਾਲ ਵਿੱਚ ਕਰੋਨਾ ਪਾਜ਼ਿਟਿਵ ਆਏ, ਪਿਛਲੀ 30 ਤਾਰੀਕ ਤੋਂ ਜ਼ੇਰੇ ਇਲਾਜ, ਦੋ ਵਿਅਕਤੀਆਂ, ਪਿੰਡ ਕਾਊਣੀ ਅਤੇ ਸ਼ਹਿਰ ਸ੍ਰੀ ਮੁਕਤਸਰ ਦੇ ਵਸਨੀਕਾਂ ਨੂੰ ਅੱਜ ਨੈਗਟਿਵ ਰਿਪੋਟ ਆਉਣ ਉਪਰੰਤ ਛੁੱਟੀ ਦੇ ਦਿੱਤੀ ਗਈ। …

Read More »

ਸਾਬਕਾ ਐਮ.ਪੀ ਗੁਰਦਾਸ ਬਾਦਲ ਨੂੰ ਪਿੰਡ ਬਾਦਲ ਵਿਖੇ ਦਿੱਤੀ ਹੁੰਝੂਆਂ ਭਰੀ ਅੰਤਿਮ ਵਿਦਾਇਗੀ

ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਪਰਿਵਾਰ ਵਲੋਂ ਇਕੱਠ ਨਾ ਹੋਣ ਦੀ ਕੀਤੀ ਸੀ ਅਪੀਲ ਸ੍ਰੀ ਮੁਕਤਸਰ ਸਾਹਿਬ, 15 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਐਮ.ਪੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਜੋ ਕਿ 90 ਸਾਲਾਂ ਦੇ ਸਨ ਦਾ ਦਿਹਾਂਤ ਕੱਲ ਦੇਰ ਰਾਤ ਮੌਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਹੋਣ ਉਪਰੰਤ ਉਨਾਂ ਦਾ ਅੰਤਿਮ ਸੰਸਕਾਰ ਅੱਜ ਜੱਦੀ ਪਿੰਡ …

Read More »

ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਮਨਪ੍ਰੀਤ ਬਾਦਲ ਦੇ ਪਿਤਾ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ `ਤੇ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਸਾਂਝਾ ਕੀਤਾ ਹੈ।                      ਸਰਦਾਰ ਗੁਰਦਾਸ ਸਿੰਘ ਬਾਦਲ 88 ਵਰ੍ਹਿਆਂ ਦੇ ਸਨ, …

Read More »

ਰੱਦ ਹੋਈਆਂ ਖੇਡ ਪ੍ਰਤੀਯੋਗਤਾਵਾਂ ਸੁਰੱਖਿਅਤ ਤੇ ਢੁੱਕਵੇਂ ਸਮੇਂ ‘ਤੇ ਕਰਵਾਈਆਂ ਜਾਣਗੀਆਂ – ਹੁੰਦਲ

ਆਨਲਾਈਨ ਤਕਨੀਕ ਤੇ ਖੇਡ ਕਾਇਦੇ ਕਾਨੂੰਨਾਂ ‘ਤੇ ਨਜ਼ਰ ਮਾਰਨੀ ਜ਼ਰੂਰੀ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਦੌਰਾਨ ਘਰਾਂ ਵਿੱਚ ਸੁਰੱਖਿਅਤ ਰਹਿ ਕੇ ਆਨਲਾਈਨ ਪੜ੍ਹਾਈ ਤਾਂ ਕੀਤੀ ਜਾ ਸਕਦੀ ਹੈ, ਜਦਕਿ ਖੇਡਣ ਦੇ ਲਈ ਕਿਸੇ ਵੀ ਖਿਡਾਰੀ ਦਾ ਖੇਡ ਮੈਦਾਨ ਵਿੱਚ ਜਾ ਕੇ ਹੀ ਅਭਿਆਸ ਕਰਨਾ ਜਰੂਰੀ ਹੈ।ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ ਤੋਂ …

Read More »

ਗਾਇਕ ਮਨਪ੍ਰੀਤ ਸੰਧੂ ਦੇ ਨਵੇਂ ਗੀਤ “ਓਰੀਜਨਲ ਠੱਗ” ਨੂੰ ਭਰਪੂਰ ਹੁੰਗਾਰਾ ਮਿਲਣ ਦੀ ਆਸ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਦੇ ਉਘੇ ਲੋਕ ਗਾਇਕ ਮਨਪ੍ਰੀਤ ਸੰਧੂ ਦਾ ਨਵਾਂ ਗੀਤ “ਓਰੀਜਨਲ ਠੱਗ” ਗੀਤਕਾਰ ਲਾਲੀ ਮੁੰਡੀ ਦੀ ਰਚਨਾ ਹੈ।ਜਿਸ ਨੂੰ ਸੰਗੀਤਕਾਰ ਦੀਪ ਜੰਡੂ ਨੇ ਸੰਗੀਤ ਨਾਲ ਸ਼ਿੰਗਾਰਿਆ ਹੈ। ਪ੍ਰੋਡਿਊਸਰ ਅੰਕੁਰ ਵਿਜ ਅਤੇ ਮੁਖਤਿਆਰ ਦੀ ਅਗਵਾਈ ਅਤੇ ਵੀਡੀਓਗ੍ਰਾਫੀ ਹੈਰੀ ਜੋਰਡਨ ਵੱਲੋਂ ਕੈਨੇਡਾ ਵਿਖੇ ਬੜੇ ਆਕਰਸ਼ਕ ਤਰੀਕੇ ਨਾਲ ਕੀਤੀ ਗਈ ਹੈ।ਗਾਇਕ ਮਨਪ੍ਰੀਤ ਸੰਧੂ ਨੇ ਦੱਸਿਆ …

Read More »

ਮਾਸਟਰ ਐਥਲੈਟਿਕਸ ਤੇ ਵੈਲਫੇਅਰ ਐਸੋਸੀਏਸ਼ਨਾਂ ਵਲੋਂ ਕੋਰੋਨਾ ਯੋਧੇ ਅਸ਼ੋਕ ਜੋਸ਼ੀ ਦਾ ਸਨਮਾਨ

ਰਿਹਾਇਸ਼ੀ ਖੇਤਰ ‘ਚ ਜੰਗਲੀ ਜਾਨਵਰ ਵੇਖੇ ਜਾਣ ‘ਤੇ ਸੂਚਿਤ ਕੀਤਾ ਜਾਵੇ – ਜੋਸ਼ੀ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਸਮੁੱਚੀ ਮਨੁੱਖਤਾ ਦੇ ਲਈ ਡਰ ਤੇ ਖੌਫ ਦਾ ਪ੍ਰਤੀਕ ਬਣ ਚੁੱਕੇ ਕੋਵਿਡ-19 ਕੋਰੋਨਾ ਵਾਇਰਸ ਦੇ ਦੌਰਾਨ ਮਨੁੱਖਤਾ ਦੀ ਸੇਵਾ ਕਰ ਰਹੇ ਐਸ.ਪੀ.ਸੀ.ਏ ਇੰਸਪੈਕਟਰ ਅਸ਼ੋਕ ਜੋਸ਼ੀ ਨੂੰ ਗੁਰੂ ਨਾਨਕ ਵਾੜਾ/ਖਾਲਸਾ ਐਵੀਨਿਊ ਵੈਲਫੇਅਰ ਐਸੋਸੀਏਸ਼ਨ ਅਤੇ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ …

Read More »

ਲੈਕਚਰਾਰ ਮੈਡਮ ਸੁਖਬੀਰ ਮਾਨ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਿੱਖਾ ਰਹੇ ਹਨ ਯੋਗਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੇ ਨਾਲ-ਨਾਲ ਪੇਂਡੂ ਖੇਤਰ ਦੇ ਦੂਰ ਦੁਰਾਡੇ ਸਕੂਲਾਂ ‘ਚ ਤਾਇਨਾਤ ਅਧਿਆਪਕ ਵਰਗ ਦੇ ਵੱਲੋਂ ਆਨਲਾਈਨ, ਸ਼ੋਸ਼ਲ ਮੀਡੀਆ ਤੇ ਵੀਡੀਓਗ੍ਰਾਫੀ ਗਤੀਵਿਧੀਆਂ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ।ਲੈਕਚਰਾਰ ਸੁਖਬੀਰ ਕੌਰ ਮਾਨ ਜੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ …

Read More »

ਨਿਸ਼ਕਾਮ ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਦਾ ਹੋਇਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸਥਾਨਕ ਖੰਡਵਾਲਾ ਚੌਂਕ ਛੇਹਰਟਾ ਸਥਿਤ ਵਿਖੇ ਕਰਫਿਊ ਦੌਰਾਨ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਵਲੰਟੀਅਰ ਰਮਨ ਸ਼ਰਮਾ, ਰਾਜ ਕੁਮਾਰ ਬੌਬੀ ਆਦਿ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਪੰਜਾਬ ਪੁਲਿਸ ਦੀ ਐਸ.ਆਈ ਦਲਜੀਤ ਕੌਰ, ਸਥਾਨਕ ਚੌਂਕੀ ਇੰਚਾਰਜ ਐਸ.ਆਈ ਰੂਪ ਲਾਲ, ਏ.ਐਸ.ਆਈ ਇੰਦਰਜੀਤ ਸਿੰਘ, ਏ.ਐਸ.ਆਈ ਹਰਵਿੰਦਰ ਕੌਰ, ਏ.ਐਸ.ਆਈ ਪ੍ਰਤਾਪ …

Read More »

ਸਰਬਤ ਦਾ ਭਲਾ ਟਰੱਸਟ ਨੇ ਏਅਰਪੋਰਟ ਤੇ ਦਿੱਤੀਆਂ ਪੀ.ਪੀ.ਈ ਕਿੱਟਾਂ

ਘਰਾਂ ਨੂੰ ਪਰਤਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਪ੍ਰਸ਼ਾਸ਼ਨ ਨੂੰ ਦਿੱਤੇ ਜਾਣਗੇ ਸਰਜੀਕਲ ਮਾਸਕ – ਸਿੱਧੂ, ਹੇਰ ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਸਿੱਖ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਯਾਤਰੂਆਂ ਦੀ ਸੁਰੱਖਿਆ ਲਈ ਤਾਇਨਾਤ …

Read More »