ਸ੍ਰੀ ਮੁਕਤਸਰ ਸਾਹਿਬ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਉਹਨਾਂ ਦਾ ਇਲਾਜ਼ ਮੋਹਾਲੀ ਦੇ ਹਸਪਤਾਲ ‘ਚ ਚੱਲ ਰਿਹਾ ਸੀ, ਜਿਥੇ ਉਨਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ ਹੈ।88 ਸਾਲਾ ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ …
Read More »ਪੰਜਾਬੀ
ਜਿਲ੍ਹੇ ਵਿੱਚ ਇੱਕ ਕੋਵਿਡ ਕੇਸ ਦੀ ਹੋਈ ਪੁਸ਼ਟੀ, 19 ਹੋਰ ਕਰੋਨਾ ਤੋਂ ਹੋਏ ਠੀਕ
102 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡਾ. ਮਲਹੋਤਰਾ ਪਟਿਆਲਾ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿੱਚ ਭੇਜੇ ਗਏ 103 ਸੈਂਪਲਾਂ ਵਿਚੋਂ 102 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ।ਜਿਨ੍ਹਾਂ ਵਿਚੋਂ ਦਿੱਲੀ ਤੋਂ ਪਰਤੇ 15 ਯਾਤਰੀ, ਜੋ ਕਿ ਮਾਡਲ ਟਾਊਨ ਦੇ ਸਕੂਲ …
Read More »ਇਕਾਂਤਵਾਸ ਵਾਲੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ਟਿਵ
ਇੱਕ ਮਰੀਜ਼ ਪੂਰੀ ਤਰਾਂ ਠੀਕ -16 ਦੀਆਂ ਪਹਿਲੀਆਂ ਮੁੜ ਜਾਂਚ ਰਿਪੋਰਟਾਂ ਵੀ ਨੈਗੇਟਿਵ ਬਠਿੰਡਾ, 14 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿੱਚ ਅੱਜ ਇਕ ਕਰੋਨਾ ਨਾਲ ਲੜ ਰਹੀ ਔਰਤ ਪੂਰੀ ਤਰਾਂ ਠੀਕ ਹੋ ਗਈ ਅਤੇ ਉਸ ਦੀ ਦੂਸਰੀ ਮੁੜ ਜਾਂਚ ਰਿਪੋਰਟ ਵੀ ਨੈਗੇਟਿਵ ਆ ਗਈ ਹੈ।ਜਦ ਕਿ ਅੱਜ ਪ੍ਰਾਪਤ 33 ਰਿਪੋਰਟਾਂ ਅਨੁਸਾਰ ਜਿਲ੍ਹੇ ਵਿਚ ਇਕ ਹੋਰ ਕਰੋਨਾ ਮਰੀਜ਼ਜ ਦੀ …
Read More »ਆਈਸੋਲੇਸ਼ਨ ਵਾਰਡ ‘ਚ ਦਾਖ਼ਲ 4 ਕੋਰੋਨਾ ਵਾਇਰਸ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਨੈਗੇਟਿਵ- ਮਿਲੀ ਛੁੱਟੀ
ਤਰਨ ਤਾਰਨ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਪਿਛਲੇ 15 ਦਿਨਾਂ ਤੋਂ ਦਾਖ਼ਲ 4 ਕੋਰੋਨਾ ਵਾਇਰਸ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਅੱਜ ਨੈਗੇਟਿਵ ਆਉਣ ’ਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।ਐਸ.ਡੀ.ਐਮ ਰਜਨੀਸ਼ ਅਰੋੜਾ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਿਸ਼ੇਸ਼ ਤੌਰ ’ਤੇ ਉਥੇ ਪਹੁੰਚੇ ਅਤੇ ਉਨਾਂ ਨੇ ਚਾਰਾਂ ਨੂੰ ਸਿਹਤਯਾਬ ਹੋਣ ’ਤੇ …
Read More »ਪੌਜ਼ਟਿਵ ਮਰੀਜ਼ਾਂ ਦੇ 44 ਨਵੇਂ ਸੰਪਰਕਾਂ ਦੇ ਅੱਜ ਲਏ ਗਏ ਸੈਂਪਲ – ਸਿਵਲ ਸਰਜਨ
ਹੁਸ਼ਿਆਰਪੁਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਵਿਟ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ 44 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1442 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 1227 ਨੈਗੇਟਿਵ ਆਏ ਹਨ। 101 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਦੱਸਿਆ …
Read More »5 ਮਰੀਜ਼ਾਂ ਦੀ ਕੋਰੋਨਾ ਵਾਇਰਸ `ਤੇ ਫਤਿਹ, ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ `ਤੇ ਮਿਲੀ ਛੁੱਟੀ
ਕੈਬਨਿਟ ਮੰਤਰੀ ਰੰਧਾਵਾ ਨੇ ਘਰ ਪਰਤ ਰਹੇ ਸ਼ਰਧਾਲੂਆਂ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਗੁਰਦਾਸਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਪਿਛਲੇ 15 ਦਿਨਾਂ ਤੋਂ ਦਾਖ਼ਲ 5 ਕੋਰੋਨਾ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਅੱਜ ਨੈਗੇਟਿਵ ਆਉਣ `ਤੇ ਉਨਾਂ ਨੂੰ ਛੁੱਟੀ ਦੇ ਦਿੱਤੀ ਗਈ।ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਨੇ ਘਰ ਪਰਤ ਰਹੇ …
Read More »ਸੈਨਾ ਵਿੱਚ ਭਰਤੀ ਹੋਣ ਲਈ ਆਨਲਾਈਨ ਪ੍ਰੀ-ਰਿਕਰੁਟਮੈਂਟ ਟ੍ਰੇਨਿੰਗ 15 ਮਈ ਤੋਂ – ਏ.ਡੀ.ਸੀ
ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਵੱਲੋਂ ਸੈਨਾ ਅਤੇ ਪੈਰਾ ਮਿਲਟਰੀ ਫੋਰਸਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਪ੍ਰੀ-ਰਿਕਰੁਟਮੈਂਟ ਸੀ-ਪਾਈਟ ਟ੍ਰੇਨਿੰਗ ਸੈਂਟਰ ਚਲਾਏ ਜਾ ਰਹੇ ਹਨ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਣ ਪੰਜਾਬ ਸਰਕਾਰ ਵਲੋਂ ਸੀ-ਪਾਈਟ ਸੈਂਟਰਾਂ ਵਲੋਂ ਆਨਲਾਈਨ ਮਾਧਿਅਮ …
Read More »ਲੰਗਰ ਗੁਰੂ ਰਾਮਦਾਸ ਜੀ ਲਈ ਸ਼ਹੂਰ ਦੀਆਂ ਸੰਗਤਾਂ ਵਲੋਂ 40 ਕੁਇੰਟਲ ਕਣਕ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਞਗੁਰਦਾਸਪੁਰ ਦੇ ਨਗਰ ਸ਼ਹੂਰ ਦੀਆਂ ਸੰਗਤਾਂ ਵੀ ਸਾਂਝੇ ਉਦਮ ਨਾਲ 40 ਕੁਇੰਟਲ ਕਣਕ ਲੈ ਕੇ ਸ੍ਰੀ ਦਰਬਾਰ ਸਾਹਿਬ ਪੁੱਜੀਆਂ।ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਲੰਗਰ ਸੁਖਬੀਰ ਸਿੰਘ ਨੇ ਸਨਮਾਨ ਕੀਤਾ। ਸ਼ਹੂਰ ਦੀਆਂ ਸੰਗਤਾਂ ਵੱਲੋਂ ਇਹ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ …
Read More »ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਹਲਕਾ ਪਾਇਲ ਦੀ ਸੰਗਤ ਵੱਲੋਂ 500 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪਾਇਲ ਦੀ ਸੰਗਤ ਵੱਲੋਂ ਅੱਜ 500 ਕੁਇੰਟਲ ਕਣਕ ਭੇਟ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਰਘਬੀਰ ਸਿੰਘ ਸਹਾਰਨਮਾਜ਼ਰਾ ਅਤੇ ਈਸ਼ਰ ਸਿੰਘ ਮਿਹਰਬਾਨਪੁਰਾ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਵਿਚ ਹਲਕੇ ਦੀ ਸਮੁੱਚੀ ਸੰਗਤ ਵੱਲੋਂ ਇਹ ਸੇਵਾ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ …
Read More »ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵੱਲੋਂ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵੱਲੋਂ ਬੀਤੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਸਾਹਿਬਦੀ ਸੰਪੂਰਨਤਾ ’ਤੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਭੋਗ ਪਾਇਆ ਗਿਆ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਹਿਜ ਪਾਠ ਸਾਹਿਬ ਦੇ ਭੋਗ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, …
Read More »
Punjab Post Daily Online Newspaper & Print Media