Wednesday, November 25, 2026

ਪੰਜਾਬੀ

ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਏ ਚਾਰ ਮਰੀਜ਼ਾਂ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਛੁੱਟੀ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਮਈ (ਪੰਜਾਬ ਪੋਸਟ ਬਿਊਰੋ) – ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ ਕੋਵਿਡ-19 ਦੇ 66 ਮਰੀਜ਼ਾਂ ਦੀ ਰਿਪੋਟ ਪਾਜ਼ਟਿਵ ਪਾਈ ਗਈ ਹੈ ਅਤੇ ਜਿਹਨਾਂ ਵਿਚੋਂ 4 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਪਹਿਲਾਂ ਹੀ ਛੁੱਟੀ ਦੇ ਦਿੱਤੀ ਗਈ ਹੈ।ਬਾਕੀ ਰਹਿੰਦੇ 62 ਮਰੀਜਾਂ ਦੀ …

Read More »

ਕਰੋਨਾ ਟੈਸਟ ਨੈਗਟਿਵ ਆਉਣ ‘ਤੇ ਜੈਤੋ ਦੇ ਇਕਾਂਤਵਾਸ ਕੇਂਦਰਾਂ ਤੋਂ ਘਰ ਪਹੁੰਚੇ ਹੋਰ 157 ਲੋਕ

ਜੈਤੋ/ ਫਰੀਦਕੋਟ, 13 ਮਈ (ਪੰਜਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਕਾਰਨ ਲੱਗੇ ਕਰਫਿਊ /ਲਾਕਡਾਊਨ ਕਾਰਨ ਰਾਜਸਥਾਨ ਤੇ ਹੋਰ ਸੂਬਿਆਂ ਦੀਆਂ ਵੱਖ-ਵੱਖ ਥਾਵਾਂ ‘ਤੇ ਫਸੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲਾ ਪ੍ਰਸਾਸਨ ਵਲੋਂ ਫਰੀਦਕੋਟ ਵਾਪਸ ਲਿਆਂਦਾ ਗਿਆ ਅਤੇ ਇਨਾਂ ਨੂੰ ਇਤਿਹਾਤ ਵਜੋਂ ਇਕਾਂਤਵਾਸ ਕੇਂਦਰ ਜੈਤੋ ਵਿੱਚ ਰੱਖਿਆ ਗਿਆ ਸੀ।ਇਨ੍ਹਾਂ ਵਿਚੋਂ ਜਿਆਦਾਤਰ ਲੋਕ ਰਾਜਸਥਾਨ ਵਿੱਚ ਮਜ਼ਦੂਰੀ ਕਰਨ ਗਏ ਸਨ ਤੇ …

Read More »

ਜਿਲੇ `ਚ ਇਕ ਹੋਰ ਪੋਜ਼ਟਿਵ ਕੇਸ ਆਇਆ ਸਾਹਮਣੇ, 82 ਹੋਈ ਐਕਟਿਵ ਕੇਸਾਂ ਦੀ ਗਿਣਤੀ

ਹੁਸ਼ਿਆਰਪੁਰ, 13 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ਟਿਵ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 82 ਹੋ ਗਈ ਹੈ।ਉਨਾਂ ਦੱਸਿਆ ਕਿ 11 ਮਈ ਨੂੰ ਮਹਾਰਾਸ਼ਟਰ ਤੋਂ ਆਏ ਪਿੰਡ ਖੁਰਾਲਗੜ ਦੇ ਇਸ ਵਿਅਕਤੀ ਨੂੰ ਪਿੰਡ ਵਾਸੀਆਂ ਦੀ ਪਹਿਲਕਦਮੀ ਸਦਕਾ ਪਹਿਲਾਂ ਹੀ ਇਕਾਂਤਵਾਸ ਕੀਤਾ ਹੋਇਆ ਸੀ ਅਤੇ ਅੱਜ …

Read More »

ਨਯਾਗਾਓਂ ਦੇ 2 ਹੋਰ ਮਰੀਜ਼ ਹੋਏ ਠੀਕ, ਪੀ.ਜੀ.ਆਈ ਤੋਂ ਮਿਲੀ ਛੁੱਟੀ

ਪੀਜੀਆਈ ਕਰਮਚਾਰੀ ਦੀ ਪਤਨੀ ਤੇ ਧੀ ਦਾ ਨੈਗਟਿਵ ਆਇਆ ਸੀ ਪਹਿਲਾ ਟੈਸਟ ਐਸ.ਏ.ਐਸ ਨਗਰ, 13 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਦੋ ਹੋਰ ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋਏ ਅਤੇ ਉਹਨਾਂ ਨੂੰ ਪੀ.ਜੀ.ਆਈ ਤੋਂ ਛੁੱਟੀ ਦੇ ਦਿੱਤੀ ਗਈ।               ਡਿਪਟੀ ਕਮਿਸ਼ਨਰ ਗਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਛੱਟੀ ਮਿਲਣ ਵਾਲਿਆਂ ਵਿੱਚ 26 …

Read More »

ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਨੂੰ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸ਼ੋਕ ਇਕੱਤਰਤਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਕੋਰੋਨਾਵਾਇਰਸ ਦੇ ਚੱਲਦਿਆਂ ਬੀਬੀ ਅਮਰਪਾਲ ਕੌਰ ਦੇ ਭੋਗ ਤੇ ਅੰਤਿਮ ਅਰਦਾਸ ’ਚ ਸ਼ਾਮਲ ਨਾ ਹੋ ਸਕਣ ਕਾਰਨ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ …

Read More »

111 ਕੁਇੰਟਲ ਕਣਕ ਲੰਗਰ ਸ੍ਰੀ ਗੁਰੂ ਰਾਮ ਜੀ ਲਈ ਭੇਜੀ ਗਈ

ਜੇ.ਆਈ.ਐਸ ਯੂਨੀਵਰਸਿਟੀ ਵੱਲੋਂ ਲੰਗਰ ਲਈ 21 ਲੱਖ ਰੁਪਏ ਦੀ ਰਾਸ਼ੀ ਭੇਟ ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ 111 ਕੁਇੰਟਲ ਕਣਕ ਭੇਟਾ ਕੀਤੀ ਈ, ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ …

Read More »

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਲੰਬੀ ਦੀਆਂ ਸੰਗਤਾਂ ਵਲੋਂ 4 ਟਰਾਲੇ ਕਣਕ ਭੇਟ

ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਲੰਬੀ ਦੀਆਂ ਸੰਗਤਾਂ ਵੱਲੋਂ 4 ਟਰਾਲੇ ਕਣਕ ਭੇਜੀ ਗਈ। ਇਹ ਕਣਕ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਣਾ ਨਾਲ ਸੰਗਤਾਂ ਵੱਲੋਂ ਇਕੱਤਰ ਕਰਕੇ ਭੇਜੀ ਗਈ ਹੈ, ਜਿਸ ਨੂੰ ਬੀਤੇ …

Read More »

ਯੂਨੀਵਰਸਿਟੀ ਵੱਲੋਂ ਪ੍ਰੀਖਿਆ ਫਾਰਮ ਭਰਨ ਦਾ ਸੋਧੀਆਂ ਮਿਤੀਆਂ ਵਾਲਾ ਸ਼ਡਿਊਲ ਜਾਰੀ

ਅੰਮ੍ਰਿਤਸਰ, 13  ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2020 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ/ਪ੍ਰਾਈਵੇਟ ਪ੍ਰੀਖਿਆਵਾਂ ਦੇ ਆਨ ਲਾਈਨ ਪ੍ਰਣਾਲੀ <http://punjabcollegeadmissions.org/> ਰਾਹੀਂ ਦਾਖਲਾ ਫਾਰਮ ਭਰਨ ਦਾ ਸੋਧਿਆ ਹੋਇਆ ਸ਼ਡਿਊਲ ਜੋ ਕਿ ਕਰੋਨਾ ਮਹਾਂਮਾਰੀ ਕੋਵਿਡ19 ਕਰਕੇ ਦੁਬਾਰਾ ਤਿਆਰ ਕੀਤਾ ਗਿਆ …

Read More »

ਪਰਵਾਸੀ ਕਾਮਿਆਂ ਨੂੰ ਲੈ ਕੇ ਪੰਜਵੀਂ ਰੇਲ ਗੱਡੀ ਅੰਮ੍ਰਿਤਸਰ ਤੋਂ ਆਜ਼ਮਗੜ੍ਹ ਲਈ ਰਵਾਨਾ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸੰਕਟ ਦੇ ਚੱਲਦੇ ਪਰਵਾਸੀ ਮਜ਼ਦੁਰਾਂ ਨੂੰ ਉਨ੍ਹਾਂ ਦੇ ਸੁਬਿਆਂ ’ਚ ਭੇਜਣ ਦੀ ਕੀਤੀ ਗਈ ਪਹਿਲ ਪਹਿਲ ਤਹਿਤ ਅੰਮ੍ਰਿਤਸਰ ਤੋਂ ਪੰਜਵੀਂ ਰੇਲ ਗੱਡੀ ਆਜ਼ਮਗੜ੍ਹ ਲਈ ਰਾਵਾਨਾ ਹੋ ਗਈ।ਜਿਸ ਵਿਚ 1200 ਮੁਸਾਫਿਰਾਂ ਨੂੰ ਉਨਾਂ ਦੇ ਘਰਾਂ ਲਈ ਭੇਜਿਆ ਗਿਆ।               …

Read More »

ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਨਰਸਾਂ ਨੂੰ ਕੀਤਾ ਸਨਮਾਨਿਤ

ਵਾਇਸ ਆਫ ਅੰਮ੍ਰਿਤਸਰ ਸੰਸਥਾ ਨੇ ਕਰੋਨਾ ਮਰੀਜਾਂ ਲਈ ਭੇਂਟ ਕੀਤੀ ਰਾਹਤ ਸਮੱਗਰੀ ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਫਰੰਟ ਲਾਈਨ ‘ਤੇ ਕੰਮ ਕਰ ਰਹੀਆਂ ਨਰਸਾਂ ਨੂੰ ਸਨਮਾਨਿਤ ਕੀਤਾ ਗਿਆ।ਮੰਤਰੀ ਸੋਨੀ ਨੇ ਕਿਹਾ ਕਿ ਅੱਜ ਵਾਇਸ ਆਫ ਅੰਮਿ੍ਰਤਸਰ ਸੰਸਥਾ ਵੱਲੋਂ ਕਰੋਨਾ ਮਰੀਜਾਂ ਲਈ 1000 ਪਾਣੀ ਦੀਆਂ ਬੋਤਲਾਂ, 350 ਜੂਸ, 720 ਨਮਕੀਨ ਪੈਕੇਟ, 500 ਡਿਸਪੋਜਏਬਲ …

Read More »