Wednesday, November 25, 2026

ਪੰਜਾਬੀ

ਜਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਸੈਂਪਲਾਂ ਵਿਚੋਂ ਕਰੀਬ 88 ਫ਼ੀਸਦੀ ਨੈਗੇਟਿਵ – ਡੀ.ਸੀ

ਕਿਹਾ, ਹੁਣ ਤੱਕ ਕੁੱਲ 1586 ਵਿਚੋਂ 128 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਫਿਰੋਜਪੁਰ, 12 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਜਾਂਚ ਲਈ ਜ਼ਿਲ੍ਹੇ ਵਿੱਚ ਇਕੱਠੇ ਕੀਤੇ ਗਏ ਸਾਰੇ ਸੈਂਪਲਾਂ ਵਿਚੋਂ ਕਰੀਬ 88 ਫ਼ੀਸਦੀ ਸੈਂਪਲ ਹੁਣ ਤੱਕ ਨੈਗੇਟਿਵ ਨਿਕਲੇ ਹਨ।ਸਿਹਤ ਵਿਭਾਗ ਵਲੋਂ ਹੁਣ ਤੱਕ ਕੁੱਲ 1586 ਸੈਂਪਲ ਲਏ ਗਏ ਸਨ, ਜਿਸ ਵਿਚੋਂ 1402 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ …

Read More »

ਤਰਨਤਾਰਨ ‘ਚ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼, 6 ਹਥਿਆਰਾਂ ਸਮੇਤ 3 ਦੋਸ਼ੀ ਕਾਬੂ

532 ਕਿਲੋ ਅਟਾਰੀ ਡਰੱਗ ਮਾਮਲੇ ‘ਚ ਦੋਸ਼ੀ ਦੇ ਜੇਲ੍ਹ ਚ ਬੰਦ ਕਈ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸੰਪਰਕ ਚੰਡੀਗੜ੍ਹ, 13 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ।                 …

Read More »

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਮੈਂਬਰ ਨੇ ਸੁਣੀਆਂ ਰਾਸ਼ਨ ਸੰਬੰਧੀ ਲੋਕਾਂ ਦੀਆਂ ਸ਼ਿਕਾਇਤਾਂ

ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਅਹਿਮਦ ਅਲੀ ਗੁੱਡੂ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਰਗਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ 19 ਬਿਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦਾ ਬਰਾਬਰ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ।ਇਸ ਔਖੀ ਘੜੀ ਵਿੱਚ ਕਿਸੇ ਵੀ ਭਾਈਚਾਰੇ ਦੇ ਹਿੱਤਾਂ ਦੀ ਅਣਦੇਖੀ ਨਹੀਂ ਕੀਤੀ …

Read More »

ਗੈਰ ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਦਿੱਤਾ ਰਾਸ਼ਨ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਰੂਰਤਮੰਦ ਦੀ ਕਰੇਗੀ ਸਹਾਇਤਾ – ਸਕੱਤਰ ਲੁਧਿਆਣਾ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ-ਕਮ-ਪੰਜਾਬ ਅਤੇ ਹਰਿਆਣਾ ਦੇ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਗੁਰਬੀਰ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੀ ਦੇਖ-ਰੇਖ ਹੇਠ ਸ੍ਰੀਮਤੀ ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ …

Read More »

ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ 1 ਹੋਰ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ – ਡਾ. ਲਾਲ ਚੰਦ ਠਕਰਾਲ

12 ਪਾਜ਼ਟੀਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ 94 ਵਿਅਕਤੀਆਂ ਦੀ ਰਿਪੋਰਟ ਵੀ ਨੈਗੇਟਿਵ ਮਾਨਸਾ, 12 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ਼ ਕੋਰੋਨਾ ਪਾਜ਼ਟੀਵ ਵਿਅਕਤੀਆਂ ਵਿੱਚੋਂ 1 ਹੋਰ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਿਸ ਨੂੰ ਜਲਦ ਹੀ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਜਾਵੇਗੀ।       …

Read More »

64 ਹੋਰ ਰਿਪੋਰਟਾਂ ਵੀ ਆਈਆਂ ਨੈਗੇਟਿਵ – ਡਿਪਟੀ ਕਮਿਸ਼ਨਰ

68 ਨਵੇਂ ਨਮੂਨੇ ਜਾਂਚ ਲਈ ਭੇਜੇ ਬਠਿੰਡਾ, 12 ਮਈ (ਪੰਜਾਬ ਪੋਸਟ ਬਿਊਰੋ) – ਮੰਗਲਵਾਰ ਦੀ ਸ਼ਾਮ ਬਠਿੰਡਾ ਜ਼ਿਲੇ ਲਈ ਰਾਹਤ ਦੀ ਖ਼ਬਰ ਆਈ ਜਦ ਜ਼ਿਲੇ ਦੀ ਪਹਿਲੀ ਕਰੋਨਾ ਮਰੀਜ਼ ਦੀ ਪਹਿਲੀ ਪੁਨਰ ਪੜਤਾਲ ਰਿਪੋਰਟ ਨੈਗੇਟਿਗ ਪ੍ਰਾਪਤ ਹੋਈ।ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇਸ ਤੋਂ ਬਿਨਾਂ 64 ਹੋਰ ਨੈਗੇਟਿਗ ਰਿਪੋਰਟਾਂ ਪ੍ਰਾਪਤ ਹੋਈਆਂ ਹਨ।          ਡਿਪਟੀ ਕਮਿਸ਼ਨਰ ਕਿਹਾ …

Read More »

57 ਸਾਲਾ ਵਿਅਕਤੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ, ਮਿਲੀ ਛੁੱਟੀ – ਡੀ.ਸੀ ਦਿਆਲਨ

ਐਸ.ਏ.ਐਸ ਨਗਰ, 12 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਇਕ ਕੋਰੋਨਾ ਵਾਇਰਸ ਮਰੀਜ਼ ਨੂੰ ਠੀਕ ਹੋਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦਿਤੀ ਗਈ ਹੈ।ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਰੀਜ਼ 57 ਸਾਲਾ ਵਿਅਕਤੀ ਹੈ, ਜੋ ਪਿੰਡ ਜਗਤਪੁਰਾ ਨਾਲ ਸਬੰਧਤ ਹੈ।              ਉਨਾਂ ਕਿਹਾ ਕਿ ਹੁਣ ਤੱਕ ਕੁੱਲ 2609 ਨਮੂਨਿਆਂ ਦੀ ਜਾਂਚ …

Read More »

ਨਿੱਘੇ ਸੁਭਾਅ ਦੇ ਮਾਲਕ ਸਨ – ਬੀਬੀ ਅਮਰਪਾਲ ਕੌਰ

 ਭੋਗ ਤੇ ਵਿਸ਼ੇਸ਼             ਦੇਸ਼ ਅੰਦਰ ਅਮਨ ਸ਼ਾਤੀ ਦੀ ਬਹਾਲੀ ਲਈ ਕੁਰਬਾਨ ਹੋਣ ਵਾਲੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜ਼ਾਨਸ਼ੀਨ ਅਤੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਦਾ ਪਿਛਲੇ ਦਿਨੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਜਾਣ ਨਾਲ ਨਾ …

Read More »

ਮੁੱਖ ਮੰਤਰੀ ਵਲੋਂ ਲੌਕਡਾਊਨ ਜਾਰੀ ਰੱਖਣ ਦੀ ਪ੍ਰੋੜਤਾ, ਲੋਕਾਂ ਦੀ ਰੋਜ਼ੀ-ਰੋਟੀ ਦੀ ਸੁਰੱਖਿਆ ਲਈ ਯੋਜਨਾਬੱਧ ਰਣਨੀਤੀ `ਤੇ ਜ਼ੋਰ

ਕੋਵਿਡ ਟੈਸਟਿੰਗ ਲਈ ਵੀ ਕੌਮੀ ਕਾਰਜਨੀਤੀ ਉਲੀਕਣ ਤੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟਾਂ ਦੇਣ ਦੀ ਮੰਗ ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੌਕਡਾਊਨ ਵਿੱਚ ਵਾਧਾ ਕਰਨ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਤਾਂ …

Read More »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਐਲਾਨ ਕਰੇ ਕੇਂਦਰ – ਕੈਪਟਨ

ਚੰਡੀਗੜ੍ਹ, 12 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਲੋਂ ਸਾਫ-ਸਫਾਈ ਦੇ ਨਿਯਮਾਂ ਅਤੇ ਸਮਾਜਿਕ ਦੂਰੀ ਨੂੰ ਮੁਕੰਮਲ ਰੂਪ ਵਿੱਚ ਅਪਣਾਉਂਦਿਆਂ 115 ਲੱਖ ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਅਗੇਤਾ ਐਲਾਨ ਕਰਨ ਲਈ ਅਪੀਲ ਕੀਤੀ।     …

Read More »