ਫਰੀਦਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ …
Read More »ਪੰਜਾਬੀ
ਜਿਲੇ ‘ਚ ਕੋਰੋਨਾ ਦੇ ਐਕਟਿਵ 122 ਪੀੜਤ – ਸਾਰੇ ਤੰਦਰੁਸਤ ਤੇ ਚੜਦੀ ਕਲਾ ‘ਚ
ਗੁਰਦਾਸਪੁਰ, 11 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦੱਸਿਆ ਹੈ ਕਿ ਜ਼ਿਲੇ ‘ਚ ਕਰੋਨਾ ਵਾਇਰਸ ਦੇ 1812 ਸ਼ੱਕੀ ਮਰੀਜਾਂ ਵਿਚੋਂ 1602 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਹੈ।123 ਪੋਜ਼ਟਿਵ ਮਰੀਜ਼ਾਂ ਵਿਚੋਂ 12 ਪੋਜ਼ਟਿਵ ਮਰੀਜ਼ ਗੁਰਦਾਸਪੁਰ ਜ਼ਿਲੇ ਨਾਲ ਸਬੰਧਿਤ ਤਾਂ ਹਨ, ਪਰ ਰਹਿੰਦੇ ਬਾਹਰਲੇ ਜ਼ਿਲਿਆਂ ਵਿੱਚ ਹਨ ਅਤੇ 75 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ। …
Read More »ਜ਼ਿਲ੍ਹੇ ‘ਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 52 ਹੋਈ – ਡਿਪਟੀ ਕਮਿਸ਼ਨਰ
ਕੁੱਲ 55 ਕੇਸਾਂ ਵਿੱਚ ਕਰੋਨਾ ਪਾਜ਼ਟਿਵ 52, ਰਿਕਵਰ 02 ਅਤੇ 01 ਵਿਅਕਤੀ ਦੀ ਹੋਈ ਮੌਤ ਰੂਪਨਗਰ, 11 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਘਟ ਕੇ 52 ਰਹਿ ਗਈ ਹੈ।ਉਨ੍ਹਾਂ ਦੱਸਿਆ ਕਿ 12 ਕੇਸ ਦੂਜੇ ਜ਼ਿਲ੍ਹਿਆਂ ਦੇ ਨਿਵਾਸੀਆਂ ਦੇ ਹਨ।ਜ਼ਿਨ੍ਹਾਂ ਦਾ ਟੈਸਟ ਰੂਪਨਗਰ ਵਿਖੇ ਕੀਤਾ ਗਿਆ …
Read More »ਕੋਰੋਨਾ ਨੈਗੇਟਿਵ ਆਏ 2 ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਦਿੱਤੀ ਛੁੱਟੀ – ਸਿਵਲ ਸਰਜਨ
ਤੰਦਰੁਸਤ ਹੋਇਆ 1 ਵਿਅਕਤੀ ਬੁਢਲਾਡਾ ਅਤੇ 1 ਔਰਤ ਛੱਤੀਸਗੜ੍ਹ ਨਾਲ ਸਬੰਧਤ ਮਾਨਸਾ, 11 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜ਼ਟੀਵ ਵਿਚੋਂ ਜਿਨ੍ਹਾਂ 2 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਸੀ, ਉਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ। ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ …
Read More »`ਕਰਫਿਊ ਦੀ ਉਲੰਘਣਾ` ਹੋਰ ਦੁਕਾਨਾਂ 16 ਮਈ ਤੱਕ ਕੀਤੀਆਂ ਸੀਲ
ਗੁਰਦਾਸਪੁਰ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਦੀ ਰੋਕਥਾਮ ਨੂੰ ਮੁੱਖ ਰੱਖਦੇ ਹੋਏ ਜਿਲਾ ਗੁਰਦਾਸਪੁਰ ਵਿਚ ਜੇਰ ਧਾਰਾ 144 ਸੀ.ਆਰ.ਪੀ.ਸੀ 1973 ਅਧੀਨ ਅਗਲੇ ਹੁਕਮਾਂ ਤੱਕ ਕਰਫਿਊ ਲਗਾਇਆ ਗਿਆ ਹੈ। ਇਸ ਜਿਲੇ ਦੇ ਵਸਨੀਕਾਂ ਨੂੰ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਵੱੱੱੱਖ-ਵੱਖ ਦੁਕਾਨਦਾਰਾਂ ਦੀ ਯੂਨੀਅਨ ਦੇ ਪ੍ਰਧਾਨਾਂ ਨਾਲ ਸਮੇ ਸਮੇ ਸਿਰ …
Read More »ਮਦਰ ਡੇਅ ‘ਤੇ ਮੂੰਹ ਮਿੱਠਾ ਕਰਵਾ ਕੇ ਲਿਆ ਮਾਤਾ ਜੀ ਦਾ ਆਸ਼ੀਰਵਾਦ
ਧੂਰੀ, 11 ਮਈ (ਪੰਜਾਬ ਪੋਸਟ – ਦੀਪਕ ਗਰਗ) – ਮਦਰ ਡੇਅ ‘ਤੇ ਮੂੰਹ ਮਿੱਠਾ ਕਰਵਾ ਕੇ ਆਪਣੀ ਮਾਤਾ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਪ੍ਰਵੀਨ ਗਰਗ।
Read More »ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਗੁਆਂਢੀ ਦਾ ਕਤਲ, ਇੱਕ ਜਖਮੀ
ਪੁਲਿਸ ਦੀ ਮੁਸਤੈਦੀ ਨਾਲ ਕਤਲ ਦੇ ਮੁੱਖ ਦੋਸ਼ੀਆਂ ਸਮੇਤ 7 ਵਿਅਕਤੀ ਗ੍ਰਿਫਤਾਰ ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਜਨਤਾ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਗੁਰਦੀਪ ਸਿੰਘ ਗੋਲੂ (40) ਦਾ ਬੀਤੀ ਰਾਤ ਕਤਲ ਹੋਣ ਅਤੇ ਇੱਕ ਹੋਰ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਖਮੀ ਵਿਅਕਤੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਜੇਰੇ ਇਲਾਜ ਦੱਸਿਆ ਜਾ ਰਿਹਾ ਹੈ। …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਦਰਸ਼ਨ ਸਿੰਘ ਕਾਂਗੜਾ ਅਤੇ ਸ਼੍ਰੀਮਤੀ ਪੂਨਮ ਕਾਂਗੜਾ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਰਸ਼ਨ ਸਿੰਘ ਕਾਂਗੜਾ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 24ਵੀਂ ਵਰ੍ਹੇਗੰਢ ਮਨਾਈ।
Read More »ਕਰੋਨਾ ਤੋਂ ਮੁਕਤੀ ਲਈ ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਨੇ ਕਰਵਾਇਆ ਹਵਨ ਯੱਗ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਰਜਿ. ਨੇ ਵਿਸ਼ਵ ‘ਤੇ ਆਏ ਸੰਕਟ ਕੋਵਿਡ-19 ਦੀ ਭਿਆਨਕ ਮਹਾਮਾਰੀ ਸਬੰਧੀ ਨਵ ਸ਼ਾਂਤੀ ਗ੍ਰਹਿ ਹਵਨ ਯੱਗ ਕਰਵਾਇਆ ਗਿਆ।ਪ੍ਰੈਸ ਸੰਘਰਸ਼ ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ਼ ਦੀ ਅਗਵਾਈ ਹੇਠ ਸੋਸ਼ਲ ਵੱਖ ਵੱਖ ਅਖਬਾਰਾਂ ਤੇ ਟੀ.ਵੀ ਚੈਨਲਾਂ ਦੇ ਪੱਤਰਕਾਰਾਂ ਨੇ ਸੋਸ਼ਲ ਡਿਸਟੈਂਸ ਰੱਖ ਕੇ ਹਵਨਕੁੰਡ ਵਿੱਚ ਅਹੂਤੀਆ ਪਾਈਆਂ। ਇਸ …
Read More »ਪੰਜਾਬ ‘ਚ ਤਕਰੀਬਨ ਇਕ ਲੱਖ 20 ਹਜ਼ਾਰ ਵਿਦਿਆਰਥੀ ਲੈ ਰਹੇ ਆਨਲਾਈਨ ਸਿੱਖਿਆ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੰਧੂ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਭਾਗ ਵਲੋ ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਭਾਵੇਂ ਮਿਸ਼ਨ ਸ਼ਤਪ੍ਰਤੀਸ਼ਤ ਹੋਵੇ ਜਾਂ ਮਿਸ਼ਨ ਮਸ਼ਾਲ ਸਾਰੇ ਪੰਜਾਬ ਵਿੱਚ ਅਧਿਆਪਕਾਂ ਤੇ …
Read More »
Punjab Post Daily Online Newspaper & Print Media