Wednesday, November 25, 2026

ਪੰਜਾਬੀ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਪਿੰਗਲਵਾੜਾ ਸੰਸਥਾ ਨੂੰ ਕਰੀਬ 50000 ਮੁੱਲ ਦੀਆਂ ਦਵਾਈਆਂ ਭੇਟ

ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਪਿੰਗਲਵਾੜਾ ਸ਼ਾਖਾ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ।                ਸੁਸਾਇਟੀ ਦੇ ਸਕੱਤਰ ਸੁਧੀਰ ਮੋਦਗਿੱਲ ਨੇ ਦੱਸਿਆ ਕਿ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਤੇ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੰਗਰੂਰ ਵਲੋਂ ਪਿੰਗਲਵਾੜਾ …

Read More »

ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਿੱਧੂ ਨੇ ਸਫ਼ਾਈ ਸੇਵਕਾਂ ਨੂੰ ਮਾਸਕ, ਸੈਨੀਟਾਈਜਰ ਤੇ ਦਸਤਾਨੇ ਵੰਡ ਕੇ ਮਨਾਇਆ ਜਨਮ ਦਿਨ

ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਸਿੱਧੂ ਨੇ ਆਪਣਾ ਜਨਮ ਦਿਨ ਨਗਰ ਕੌਂਸਲ ਲਹਿਰਾਗਾਗਾ ਵਿਖੇ ਸਫ਼ਾਈ ਸੇਵਕਾਂ ਨੂੰ ਐਨ-95 ਮਾਸਕ, ਸੈਨੀਟਾਈਜ਼ਰ ਅਤੇ ਦਸਤਾਨੇ ਆਦਿ ਵੰਡ ਕੇ ਮਨਾਇਆ।ਉਨ੍ਹਾਂ ਕਿਹਾ ਕਿ ਫਰੰਟ ਲਾਈਨ ਤੇ ਕੰਮ ਕਰ …

Read More »

ਉਪਯੋਗੀ ਹੈ ‘ਅਰੋਗਿਆ ਸੇਤੂ’ ਐਪ ਦਾ ਸੈਲਫ ਅਸੈਸਮੈਂਟ ਫੀਚਰ – ਸਿਵਲ ਸਰਜਨ

ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਬਾਵਾ ਨੇ ਦੱਸਿਆ ਹੈ ਕਿ ਜਿਥੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਜਾਗਰੂਕਤਾ ਫੈਲਾਉਣ ਲਈ ‘ਅਰੋਗਿਆ ਸੇਤੂ ਐਪ’ ਬਹੁਤ ਹੀ ਉਪਯੋਗੀ ਹੈ, ਉਥੇ ਇਹ ਸਿਹਤ ਸਬੰਧੀ ਸੇਵਾਵਾਂ ਨਾਲ ਯੂਜ਼ਰ ਨੂੰ ਜੁੜਨ ਸਬੰਧੀ ਵੀ ਲਾਹੇਵੰਦ ਜਾਣਕਾਰੀ ਦਿੰਦੀ ਹੈ।ਉਨ੍ਹਾਂ ਇਸ ਐਪ ਦੇ ਸੈਲਫ ਅਸੈਸਮੈਂਟ ਫੀਚਰ ਨੂੰ ਵੀ ਉਪਯੋਗੀ ਦੱਸਿਆ, ਜਿਸ ਰਾਹੀਂ ਪੁੱਛੇ …

Read More »

‘ਅਰੋਗਿਆ ਸੇਤੂ’ ਐਪ ਰਾਹੀਂ ਕੋਰੋਨਾ ਦੇ ਖ਼ਤਰਿਆਂ ਤੋਂ ਰਹੋ ਸੁਚੇਤ – ਡੀ.ਸੀ

ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਅੱਜ ਪੂਰੀ ਦੁਨੀਆ ਜੂਝ ਰਹੀ ਹੈ ਅਤੇ ਅਜਿਹੇ ਹਾਲਾਤ ਵਿਚ ਇਸ ਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਹੋਣ ਦੀ ਬਹੁਤ ਜ਼ਿਆਦਾ ਲੋੜ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਘਰ ਬੈਠੇ ਹੀ ਕੋਵਿਡ-19 ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਅਰੋਗਿਆ …

Read More »

ਕਰਫਿਊ ਦੌਰਾਨ ਮਾਰਕਫੈਡ ਦੇ ਕਾਰੋਬਾਰ ਵਿੱਚ ਰਿਕਾਰਡ ਵਾਧਾ – ਗੁਰਪ੍ਰੀਤ ਸਿੰਘ

ਘਰੇਲੂ ਲੋੜਾਂ ਦੀ ਪੂਰਤੀ ਲਈ ਕੀਤੀ ਪਹਿਲ ਕਦਮੀ ਲਈ ਮੁੱਖ ਮੰਤਰੀ ਨੇ ਵੀ ਦਿੱਤੀ ਵਧਾਈ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿਊ ਦੇ ਦਿਨਾਂ ਵਿਚ ਪੰਜਾਬ ਤੇ ਚੰਡੀਗੜ ਵਿੱਚ ਮਾਰਕਫੈਡ ਨੇ ਲੋਕਾਂ ਨੂੰ ਫੋਨ ‘ਤੇ ਘਰਾਂ ਵਿੱਚ ਹੀ ਜ਼ਰੂਰੀ ਵਸਤਾਂ ਪਹੁੰਚਾ ਕੇ ਜਿਥੇ ਆਪਣਾ ਕਾਰੋਬਾਰ ਕਈ ਗੁਣਾ ਵਧਾਇਆ ਉਥੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ …

Read More »

ਵਾਹਨ ਨੂੰ ਵਾਹਨ ਪਲੇਟਫਾਰਮ `ਤੇ ਦਰਸਾਉਣ ਲਈ ਆਨਲਾਈਨ ਕਰਨ ਮਾਲਕ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਮੋਟਰ ਵਾਹਨ ਮਾਲਕਾਂ ਨੂੰ ਆਪਣੇ ਵਹੀਕਲਾਂ ਨੂੰ ਵਾਹਨ ਪਲੇਟਫਾਰਮ `ਤੇ ਦਰਸਾਉਣ ਦੀ ਸਹੂਲਤ ਦੇਣ ਲਈ ਇਸ ਸਬੰਧੀ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਦਿੱਤੀ ਹੈ।ਇਹ ਸਹੂਲਤ ਸਿਰਫ ਉਨਾਂ ਵਾਹਨਾਂ ਲਈ ਹੈ ਜੋ ਮੋਟਰ ਵਹੀਕਲ ਐਕਟ 1988 ਅਧੀਨ ਰਜਿਸਟਰਡ ਹਨ ਅਤੇ ਜਿਨਾਂ ਨੂੰ ਸੀ.ਐਮ.ਵੀ ਰੂਲਜ਼ 1989 ਅਧੀਨ …

Read More »

ਬਜ਼ਾਰ ਵਿੱਚ ਜਾਂਦੇ ਲੋਕ ਤੇ ਦੁਕਾਨਦਾਰਾਂ ਲਈ ਮਾਸਕ ਪਾਉਣਾ ਜਰੂਰੀ

ਕਰੰਸੀ ਨੋਟਾਂ ਦੀ ਥਾਂ ਡਿਜ਼ੀਟਲ ਲੈਣ-ਦੇਣ ਨੂੰ ਦਿਉ ਪਹਿਲ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਵਿਭਾਗ ਨੇ ਘਰੇਲੂ ਕੰਮਕਾਰ ਲਈ ਬਾਹਰ ਨਿਕਲਦੇ ਲੋਕਾਂ ਤੇ ਦੁਕਾਨਦਾਰਾਂ ਲਈ ਐਡਵਾਇਜ਼ਰੀ ਜਾਰੀ ਕਰਦੇ ਕਿਹਾ ਕਿ ਦੁਕਾਨਦਾਰ, ਗ੍ਰਾਹਕ ਅਤੇ ਡਿਲਵਰੀ ਸਟਾਫ ਵਲੋਂ ਹਰ ਸਮੇਂ ਕੱਪੜੇ ਦਾ ਮਾਸਕ ਪਹਿਨ ਕੇ ਰੱਖਿਆ ਜਾਵੇ।ਮਾਸਕ ਇਸ ਢੰਗ ਨਾਲ ਪਹਿਨਿਆ ਜਾਵੇ ਕਿ ਨੱਕ ਤੇ ਮੂੰਹ ਚੰਗੀ …

Read More »

ਸੁਮੈਧ ਸੈਣੀ ‘ਤੇ ਪਰਚਾ ਦਰਜ਼ ਹੋਣਾ ਬਿਲਕੁੱਲ ਜਾਇਜ਼ – ਅਦਲੀਆਲ

ਅੰਮ੍ਰਿਤਸਰ, 9 ਮਈ (ਪਮਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜਮਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੈਧ ਸੈਣੀ ਦੇ ਹੱਕ ਵਿਚ ਭੁਗਤਣ ਵਾਲੇ ਵਕੀਲਾਂ ਅਤੇ ਅਕਾਲੀ ਦਲ ਬਾਦਲ ਦੇ ਸੈਣੀ ਪੱਖੀ ਰਵੱਈਏ ਦੀ ਸਖਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਹੁਣ ਤਾਂ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ।ਪੰਜਾਬ ਵਾਸੀਆਂ ਨੂੰ ਭਰਮ ਭੁਲੇਖਾ ਨਹੀਂ …

Read More »

ਆਈਸੋਲੇਸ਼ਨ ਵਾਰਡ ‘ਚ ਮਨਾਇਆ ਕੋਵਿਡ-19 ਪਾਜ਼ਟਿਵ ਬੱਚੀ ਦਾ ਜਨਮ ਦਿਨ

ਮਲੇਰਕੋਟਲਾ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਦੀ ਬਿਮਾਰੀ ਕਾਰਨ ਪੈਦਾ ਹੋਏ ਤਣਾਅ ਨੂੰ ਖਤਮ ਕਰਦਿਆਂ ਅੱਜ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਕੋਵਿਡ-19 ਪਾਜ਼ਟਿਵ ਇੱਕ ਬੱਚੀ ਦਾ ਜਨਮ ਦਿਨ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।                    ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਦੀਆਂ ਹਦਾਇਤਾਂ …

Read More »

ਮੋਬਾਈਲ ਓਟ ਕਲਨਿਕ ਮੁਹਿੰਮ ਦੇ ਦੂਜੇ ਪੜਾਅ ’ਚ ਆਈ.ਸੀ.ਟੀ.ਸੀ ਵੈਨ ਨੂੰ ਵੀ ਜੋੜਿਆ – ਸਿਵਲ ਸਰਜਨ

ਹਫ਼ਤੇ ‘ਚ ਤਿੰਨ ਦਿਨ ਚੱਲੇਗੀ ਵੈਨ, ਐਚ.ਆਈ.ਵੀ ਟੈਸਟਿੰਗ ਦੀ ਵੀ ਮਿਲੇਗੀ ਸਹੂਲਤ ਕਪੂਰਥਲਾ, 9 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਨਸ਼ਾ ਪੀੜਤ ਮਰੀਜ਼ਾਂ ਨੂੰ ਘਰ ਬੈਠੇ ਹੀ ਦਵਾਈ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਬੀਤੀ 14 ਅਪ੍ਰੈਲ ਨੂੰ ਮੋਬਾਈਲ ਓਟ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ …

Read More »