ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ ਸਥਿਤ ਸੀਨੀਅਰ ਸਿਟੀਜਨ ਭਲਾਈ ਸੰਸਥਾ ਵਲੋਂ ਆਪਣੇ ਮੁੱਖ ਦਫਤਰ ਵਿਖੇ ਮਹੀਨਾਵਾਰੀ ਸਮਾਰੋਹ ਡਾ. ਨਰਵਿੰਦਰ ਸਿੰਘ ਕੌਸ਼ਲ ਪ੍ਰਧਾਨ, ਇੰਜ. ਪਰਵੀਨ ਬਾਂਸਲ ਚੇਅਰਮੈਨ ਦੀ ਅਗਵਾਈ ਵਿੱਚ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਸੰਸਥਾ ਦੇ ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਜਗਨ ਨਾਥ ਗੋਇਲ, ਓ.ਪੀ ਕਪਿਲ, ਸੁਰਿੰਦਰ ਪਾਲ ਗੁਪਤਾ, ਦਲਜੀਤ ਸਿੰਘ ਜਖ਼ਮੀ, ਭੁਪਿੰਦਰ ਸਿੰਘ ਜੱਸੀ …
Read More »ਪੰਜਾਬੀ ਖ਼ਬਰਾਂ
ਗੁਰਬਖਸ਼ ਸ਼ੌਂਕੀ ਦੇ ਨਵੇਂ ਸਿੰਗਲ ਟਰੈਕ “ਮੁੜਕੇ ਸਾਵਨ ਆ ਗਿਆ” ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ
ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਕਲਾਕਾਰਾਂ ਵਿੱਚ ਸ਼ਾਮਲ ਪ੍ਰਸਿੱਧ ਗਾਇਕ ਗੁਰਬਖਸ਼ ਸ਼ੌਂਕੀ ਪਿਛਲੇ ਚਾਰ ਦਹਾਕਿਆਂ ਤੋਂ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਹਨ, ਉਨ੍ਹਾਂ ਦੀ ਗਾਇਕੀ ਨੂੰ ਹਰ ਉਮਰ ਦੇ ਲੋਕਾਂ ਵਲੋਂ ਪਸੰਦ ਕੀਤਾ ਜਾਂਦਾ ਹੈ।ਸ਼ੌਂਕੀ ਦੇ ਗਾਏ ਹੋਏ ਗੀਤਾਂ ਨੂੰ ਦੇਸ਼ ਵਿਦੇਸ਼ ਵਿੱਚ ਵੱਸਦੇ ਸਰੋਤਿਆਂ ਵਲੋਂ ਹਮੇਸ਼ਾਂ ਪਸੰਦ ਕੀਤਾ ਜਾਦਾ ਹੈ।ਉਨ੍ਹਾਂ ਦੀ ਆਵਾਜ਼ ਵਿੱਚ ਰਲੀਜ਼ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ
ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਸਿਹਤ ਤੰਦਰੁਸਤੀ ਦੇ ਮੰਤਵ ਤਹਿਤ ਯੋਗਾ ਸੈਸ਼ਨ ਕਰਵਾਇਆ ਗਿਆ।‘ਯੋਗਾ ਫ਼ਾਰ ਸੈਲਫ਼ ਐਂਡ ਸੋਸਾਇਟੀ’ ਵਿਸ਼ੇ ’ਤੇ ਕਰਵਾਏ ਇਸ ਸੈਸ਼ਨ ਮੌਕੇ ਡਾਕਟਰ ਯੋਗਾ ਆਰਗੇਨਾਈਜੇਸ਼ਨ ਤੋਂ ਮਾਹਿਰ ਰਾਹੁਲ ਮਿੱਤਲ, ਸਾਇਦ ਅਨਵਰ ਅਤੇ ਦਿਆ ਨੇ ਯੋਗਾ ਦਿਵਸ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ …
Read More »ਐਨ.ਸੀ.ਸੀ ਦੇ ਬੱਚਿਆਂ ਦਾ ਕੈਂਪ ਰਾਮ ਤੀਰਥ ਵਿਖੇ ਸ਼ੁਰੂ
ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – 2 ਪੰਜਾਬ ਏਅਰ ਸਕੁਆਡਰਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ ਭਗਵਾਨ ਵਾਲਮੀਕਿ ਸਰਕਾਰੀ ਆਈ.ਟੀ.ਆਈ ਕਾਲਜ ਰਾਮ ਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਗਿਆ ਹੈ, ਜੋਕਿ 12 ਜੁਲਾਈ ਤੱਕ ਚੱਲੇਗਾ।ਕੈਪਟਨ ਮਨੋਜ ਕੁਮਾਰ ਵਤਸ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 400 ਤੋਂ ਵੱਧ ਐਨ.ਸੀ.ਸੀ ਕੈਡਿਟ ਭਾਗ ਲੈ ਰਹੇ ਹਨ।ਕੈਂਪ ਦੇ ਪਹਿਲੇ ਦਿਨ …
Read More »ਬਰਤਾਨੀਆ ਸੰਸਦੀ ਚੋਣਾਂ ’ਚ ਜਿੱਤ ਦਰਜ਼ ਕਰਨ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ …
Read More »‘ਪੰਜ ਰੋਜ਼ਾ ਨਾਟ ਉਤਸਵ’ ਦੇ ਆਖ਼ਰੀ ਦਿਨ ‘ਹੀਰ ਸੁੱਨੜ’ ਨਾਟਕ ਦੀ ਪੇਸ਼ਕਾਰੀ
ਅੰਮ੍ਰਿਤਸਰ, 5 ਜੁਲਾਈ (ਦੀਪ ਦਵਿੰਦਰ ਸਿੰਘ ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਲਗਾਈ ਗਈ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਵਿੱਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਪੰਜ ਨਾਟਕ ਤਿਆਰ ਕੀਤੇ ਗਏ।ਇਸ ਪੰਜ ਰੋਜ਼ਾ ਨਾਟ ਉਤਸਵ ਦੇ ਪੰਜਵੇਂ ਅਤੇੇ ਆਖ਼ਰੀ ਦਿਨ ਸੁਰਿੰਦਰ ਸਿੰਘ ਸੁੱਨੜ …
Read More »‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਨੂੰ ਮਿਲ ਰਹੀਆਂ ਹਨ ਸਭ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ …
Read More »ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਬਿਆਸ ਪੁੱਜੇ ਔਜਲਾ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਬਿਆਸ ਪਹੁੰਚੇ।ਲੋਕ ਸਭਾ ਵਿੱਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ …
Read More »ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਮੰਗੀਆਂ ਅਰਜੀਆਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ।ਸਪੈਸ਼ਲ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ …
Read More »ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਮਨਾਇਆ ਗਿਆ ‘ਪੌਦਾ ਲਗਾਓ’ ਦਿਵਸ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ‘ਪੌਦਾ ਲਗਾਓ’ ਦਿਵਸ ਮਨਾਇਆ ਗਿਆ ਅਤੇ ਤਕਰੀਬਨ 100 ਵੱਖ-ਵੱਖ ਕਿਸਮਾਂ ਦੇ ਪੌਦੇ ਅੰਬ, ਨਿੰਮ, ਕਦਮ, ਧਰੇਕ, ਬੁਕੈਨ ਆਦਿ ਪੌਦੇ ਲਗਾਏ ਗਏ।ਇਸ ਮੁਹਿੰਮ ਦੀ ਸ਼ੁਰੂਆਤ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਗੁਰਜਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ਹੋਟਲ ਬੈਸਟ ਵੈਸਟਰਨ, ਸਟਾਰਬਕ ਅਤੇ ਹਲਦੀਰਾਮ ਸਨ।ਉਹਨਾਂ ਨੇ ਸਿਖਿਆਰਥੀਆਂ ਨੂੰ ਦਰੱਖਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਹੋਇਆਂ …
Read More »
Punjab Post Daily Online Newspaper & Print Media