ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ-ਧੂਰੀ ਦੇ ਐਮ.ਡੀ ਭਗਵੰਤ ਸਿੰਘ ਸੰਧੂ ਅਤੇ ਪ੍ਰਧਾਨ ਹਰਸ਼ਪ੍ਰੀਤ ਸਿੰਘ ਸੰਧੂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੂੰ ਕਰੀਬ 20 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ।ਭਗਵੰਤ ਸਿੰਘ ਸੰਧੂ ਨੇ ਇਸ ਸਮੇਂ ਕਿਹਾ ਕਿ ਪੁਲਿਸ ਮੁਲਾਜ਼ਮ ਇਸ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਜਾਨ ਦੀ ਪ੍ਰਵਾਹ ਕੀਤੇ …
Read More »ਪੰਜਾਬੀ
ਟਰੱਕਾਂ ਰਾਹੀਂ ਕਣਕ ਦੀ ਢੋਆ-ਢੁਆਈ ਲਈ ਜੰਗੇੜਾ ਰੋਡ ਅਹਿਮਦਗੜ੍ਹ ਦੇ ਰਸਤੇ ਨੂੰ ਖੋਲ੍ਹਣ ਦੇ ਹੁਕਮ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ 19 ਦੀ ਮਹਾਂਮਾਰੀ ਦੇ ਸਬੰਧ ‘ਚ ਪੂਰੇ ਪੰਜਾਬ ਵਿੱਚ ਕਰਫ਼ਿਊ ਲਗਾਇਆ ਗਿਆ ਹੈ।ਪਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ `ਤੇ ਕੁਝ ਛੋਟਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਤਹਿਤ ਸਬ ਡਵੀਜ਼ਨ ਅਹਿਮਦਗੜ੍ਹ ਵਿਚ ਪੈਂਦੇ ਜੰਗੇੜਾ ਰੋਡ ਅਹਿਮਦਗੜ੍ਹ (ਜੋ ਕਿ ਲੁਧਿਆਣਾ ਜ਼ਿਲ੍ਹਾ ਦੀ ਹੱਦ ਨਾਲ ਲੱਗਦਾ ਹੈ) ਦੇ ਰਸਤੇ …
Read More »ਕੋਵਿਡ-19 ਦੇ ਮੱਦੇਨਜ਼ਰ ਟੀਕਾਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਨੇ ਕਿਹਾ ਕਿ ਕੋਵਿਡ 19 ਕਾਰਨ ਜ਼ਿਲ੍ਹੇ ਵਿਚ ਟੀਕਾਕਰਨ ਦਾ ਕੰਮ ਪ੍ਰਭਾਵਿਤ ਹੋ ਗਿਆ ਸੀ।ਪਰ ਹੁਣ ਜ਼ਿਲ੍ਹੇ ਵਿਚ ਟੀਕਾਕਰਨ ਦਾ ਕੰਮ ਨਿਰਵਿਘਨ ਸ਼ੁਰੂ ਹੋ ਗਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਘਨਸ਼ਅਿਾਮ ਥੋਰੀ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਿਆਂ ਨੂੰ ਤਿੰਨ ਸ੍ਰੇਣੀਆਂ ਰੈਡ …
Read More »ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕੋਰੋਨਾ ਵਾਰੀਅਰਾਂ ਦਾ ਕੀਤਾ ਸਨਮਾਨ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਵਿਧਾਇਕ ਮੌੜ ਜਗਦੇਵ ਸਿੰਘ ਕਮਾਲੂ ਨੇ ਪਿੰਡਾਂ ਵਿੱਚ ਕੰਮ ਕਰਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਿਹਤ ਸਹੂਲਤਾਂ ਨਾ ਮਾਤਰ ਹੀ ਹਨ।ਪਿੰਡਾਂ ਵਿੱਚ ਇਹ ਸੇਵਾਵਾਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਨਿਭਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਜੇਕਰ ਇਸ ਸੰਕਟ ਦੀ ਘੜੀ ਵਿੱਚ ਇਹ ਡਾਕਟਰ ਲੋਕਾਂ ਦੀ ਮਦਦ …
Read More »ਗੀਤਕਾਰ ਭੰਗੂ ਫਲੇੜਾ ਵਾਲਾ ਇੰਟਰਨੈਸ਼ਲ ਲੋਕ ਗਾਇਕ ਕਲਾ ਮੰਚ ਪੰਜਾਬ ਦੀ ਨਾਭਾ ਇਕਾਈ ਪ੍ਰਧਾਨ ਬਣੇ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੁਨੀਆਂ ਭਰ `ਚ ਫੈਲੀ ਕੋਵਿਡ-19 ਦੀ ਮਾਂਹਮਾਰੀ ਦੀ ਮਾਰ ਨੇ ਜਿੱਥੇ ਸਮਾਜ ਦੇ ਹਰ ਵਰਗ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਉਥੇ ਹੀ ਸੰਗੀਤ ਜਗਤ ਨਾਲ ਜੁੜੇ ਲੋਕਾਂ ਨੂੰ ਵੀ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਖੜ੍ਹਾ ਦਿੱਤਾ ਹੈ।ਇੰਨ੍ਹਾਂ ਬੇਰੁਜ਼ਗਾਰ ਕਲਾਕਾਰ, ਗੀਤਕਾਰ, ਸਾਜ਼ੀਆਂ, ਸੰਗੀਤਕਾਰਾਂ ਅਤੇ ਸਾਊਂਡ ਵਾਲਿਆਂ ਆਦਿ ਦੀ ਆਵਾਜ਼ ਨੂੰ ਸਰਕਾਰਾਂ ਤੱਕ …
Read More »ਕੋਰੋਨਾਵਾਇਰਸ ਸਮੇਂ ਐਮ.ਬੀ.ਬੀ.ਐਸ ਡਾਕਟਰਾਂ ਨੂੰ ਸਵੈ ਇਛੁੱਕ ਸੇਵਾ ਦੀ ਪ੍ਰਸ਼ਾਸ਼ਨ ਨੇ ਦਿੱਤੀ ਪੇਸ਼ਕਸ਼
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਨਾਵਾਇਰਸ ਦੇ ਉਭਰਦੇ ਹਾਲਾਤ ਦੇ ਮੱਦੇਨਜ਼ਰ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਕੁਆਲੀਫਾਈਡ ਐਮ.ਬੀ.ਬੀ.ਐਸ ਡਾਕਟਰਾਂ ਨੂੰ ਸਵੈ ਇੱਛੁਕ ਸੇਵਾ ਕਰਨ ਲਈ ਪੇਸ਼ਕਸ਼ ਦਿੱਤੀ ਗਈ ਹੈ।ਇਸ ਵਾਸਤੇ ਚੁਣੇ ਜਾਣ ਵਾਲੇ ਡਾਕਟਰਾਂ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ ਸੇਵਾਫਲ ਵੀ ਦਿੱਤਾ ਜਾਵੇਗਾ। …
Read More »ਖਾਲਸਾ ਕਾਲਜ ਨੇ ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ (ਅਮਰੀਕਾ) ਵਲੋਂ ਭੇਜੀ ਮਦਦ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭੇਜੀ ਰਾਹਤ ਸਮੱਗਰੀ
ਕੋਵਿਡ-19 ਦੇ ਖਾਤਮੇ ਲਈ ਰੀਚ ਫ਼ਾਊਂਡੇਸ਼ਨ ਤੇ ਖ਼ਾਲਸਾ ਕਾਲਜ ਦਾ ਵੱਡਾ ਉਪਰਾਲਾ ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਇਤਿਹਾਸਕ ਖਾਲਸਾ ਕਾਲਜ ਨੂੰ ਭੇਜੀ ਗਈ ਵਿਸ਼ੇਸ਼ ਮਾਲੀ ਸਹਾਇਤਾ ’ਚੋਂ ਕੋਵਿੰਡ-19 ਦੇ ਖਾਤਮੇ ਲਈ ਵਿੱਢੀ ਲੜਾਈ ’ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਇਕਾਂਤਵਾਸ ਸੈਂਟਰਾਂ ਲਈ ਜਰੂਰੀ ਵਸਤਾਂ ਭੈਜੀਆਂ।ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੇ …
Read More »ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ ਵੀ 225 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਭੇਟ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਹਲਕਾ ਪੱਟੀ ਦੀਆਂ ਸੰਗਤਾਂ ਵੱਲੋਂ ਵੀ 225 ਕੁਇੰਟਲ ਕਣਕ ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਾਈ ਗਈ।ਹਲਕਾ ਪੱਟੀ ਵੱਲੋਂ ਇਸ ਕਣਕ ਦੀ ਸੇਵਾ ਸੁਰਜੀਤ ਸਿੰਘ, ਨਿਰਮਲ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਕਰਵਾਈ।ਪੱਟੀ ਤੋਂ ਕਣਕ ਲੈ ਕੇ ਪੁੱਜੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਸਕੱਤਰ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਹਲਕਾ ਭੁਲੱਥ ਦੀਆਂ ਸੰਗਤਾਂ ਵੱਲੋਂ 914 ਕੁਇੰਟਲ ਕਣਕ ਭੇਟ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਰਾਮਦਾਸ ਜੀ ਲਈ ਹਲਕਾ ਭੁਲੱਥ ਦੀਆਂ ਸੰਗਤਾਂ ਵੱਲੋਂ 914 ਕੁਇੰਟਲ ਕਣਕ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਣਾ ਨਾਲ ਸਮੁੱਚੇ ਹਲਕੇ ਦੀਆਂ ਸੰਗਤਾਂ ਵੱਲੋਂ ਇਕੱਤਰ ਕੀਤੀ ਗਈ ਹੈ।ਇਸ ਤੋਂ ਇਲਾਵਾ ਹਲਕੇ ਦੀਆਂ ਸੰਗਤਾਂ …
Read More »ਬਰਤਾਨੀਆ ਸੰਸਦ ਵੱਲੋਂ ਜਨਗਨਣਾ 2021’ਚ ਸਿੱਖਾਂ ਲਈ ਵੱਖਰਾ ਖਾਨਾ ਨਾ ਰੱਖਣਾ ਮੰਦਭਾਗਾ- ਲੌਂਗੋਵਾਲ
ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪੀਤ ਸਿੰਘ) – ਬਰਤਾਨੀਆਂ ਦੀ ਸੰਸਦ ਵੱਲੋਂ ਜਨਗਨਣਾ 2021 ਲਈ ਤਿਆਰ ਕੀਤੇ ਖਰੜੇ ਵਿਚ ਸਿੱਖ ਕੌਮ ਲਈ ਵੱਖਰਾ ਖਾਨਾ ਨਾ ਰੱਖਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦੋ ਦਹਾਕਿਆਂ ਤੋਂ ਸਿੱਖਾਂ ਦੀ ਵੱਖਰੀ ਗਿਣਤੀ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਾਂ ਦੀ ਮੰਗ ਨੂੰ …
Read More »
Punjab Post Daily Online Newspaper & Print Media