ਐਕਟਿਵ ਕੇਸਾਂ ਦੀ ਗਿਣਤੀ 84 ਹੋਈ ਨਵਾਂ ਸ਼ਹਿਰ, 8 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਦੇਰ ਰਾਤ ਆਏ ਕੋਵਿਡ-19 ਦੇ ਸੈਂਪਲਾਂ ਦੇ ਨਤੀਜਿਆਂ ’ਚੋਂ 18 ਹੋਰ ਕੇਸ ਪਾਜ਼ਿਟਿਵ ਆਏ ਹਨ, ਜਿਨ੍ਹਾਂ ’ਚੋਂ ਇੱਕ ਕੇਸ ਦਾ ਸਬੰਧ ਲੁਧਿਆਣਾ ਜ਼ਿਲ੍ਹੇ ਦੇ ਵਿਅਕਤੀ ਨਾਲ ਹੈ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਅਨੁਸਾਰ ਇਨ੍ਹਾਂ …
Read More »ਪੰਜਾਬੀ
ਜਿਲੇ ‘ਚ ਕਰੋਨਾ ਵਾਇਰਸ ਦੇ 1665 ਸ਼ੱਕੀ ਮਰੀਜ਼ਾਂ ਵਿਚੋਂ 1296 ਨੈਗਟਿਵ
ਗੁਰਦਾਸਪੁਰ, 8 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲੇ ‘ਚ ਕੋਰੋਨਾ ਵਾਇਰਸ ਦੇ 1665 ਸ਼ੱਕੀ ਮਰੀਜ਼ਾਂ ਵਿਚੋਂ 1296 ਮਰੀਜਾਂ ਦੀ ਰਿਪੋਰਟ ਨੈਗਟਿਵ, 252 ਦੀ ਪੈਡਿੰਗ ਅਤੇ 117 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ …
Read More »ਗੁਲਾਬ ਦੇ ਬੂਟੇ ਲਗਾ ਕੇ ਮਨਾਇਆ ਪੋਤਰੇ ਦਾ 9ਵਾਂ ਜਨਮ ਦਿਨ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸਬ ਇੰਸਪੈਕਟਰ ਗੁਰਤੇਜ ਸਿੰਘ ਸਿੱਧੂ ਨੇ 500 ਦੇ ਕਰੀਬ ਗੁਲਾਬ ਦੇ ਬੂਟੇ ਲਗਾ ਕੇ ਮਨਾਇਆ ਪੋਤਰੇ ਨਰੈਣ ਸਿੰਘ ਸਿੱਧੂ ਦਾ 9ਵਾਂ ਜਨਮ ਦਿਨ।
Read More »ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਬਾਰਦਾਨਾ ਨਾ ਹੋਣ ਕਾਰਨ ਭਾਕਿਯੂ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਧਰਨਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋ ਅਨਾਜ ਮੰਡੀ ਲੌਂਗੋਵਾਲ ਬਾਰਦਾਨੇ ਦੀ ਘਾਟ ਨੂੰ ਲੈ ਕੇ ਰੋਸ਼ਮਈ ਧਰਨਾ ਦਿੱਤਾ ਗਿਆ।ਲਾਕ ਡਾਊਨ ਦੋਰਾਨ ਹੋਏ ਇਸ ਰੋਸ਼ ਧਰਨੇ ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੱਸਦਿਆ ਕਿਸਾਨ ਆਗੂਆਂ ਨੇ ਕਿਹਾ ਕਿ ਕਈ ਦਿਨਾਂ ਤੋਂ ਅਨਾਜ ਮੰਡੀ ਲੌਂਗੋਵਾਲ ਵਿਖੇ ਮਾਰਕਫੈਡ ਅਤੇ ਹੋਰ ਏਜੰਸੀਆਂ …
Read More »ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਵਲੋਂ ਲੌਂਗੋਵਾਲ ਨਾਲ ਦੁੱਖ ਪ੍ਰਗਟ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜਾਨਸ਼ੀਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਾਨਕ ਚਲਾਣਾ ਕਰ ਜਾਣ ‘ਤੇ ਸ਼੍ਰੀ ਅਕਾਲ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲੌਂਗੋਵਾਲ ਪਰਿਵਾਰ ਨਾਲ ਉਨਾਂ ਦੇ …
Read More »ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਅੰਗੀਠਾ ਸੰਭਾਲਿਆ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਲੌਂਗੋਵਾਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨਾਂ ਦਾ ਅੰਗੀਠਾਂ ਅੱਜ ਪਰਿਵਾਰਕ ਮੈਂਬਰਾਂ ਵਲੋਂ ਗੁਰ ਮਰਿਆਦਾ ਅਨੁਸਾਰ ਸੰਭਾਲਿਆ ਗਿਆ।ਇਸ ਉਪਰੰਤ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅਰਦਾਸ ਬੇਨਤੀ ਤੋਂ ਬਾਅਦ ਲੌਂਗੋਵਾਲ ਸਾਹਿਬ ਦੇ ਗ੍ਰਹਿ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ …
Read More »ਪੁਲਿਸ ਵਲੰਟੀਅਰਾਂ ਨੂੰ ਪੁਲਿਸ ਵਿਭਾਗ ਨੇ ਦਿੱਤੀਆ ਟੀ-ਸ਼ਰਟਾਂ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੌਰਾਨ ਪੁਲਿਸ ਵਿਭਾਗ, ਡਾਕਟਰ, ਹੈਲਥ ਵਰਕਰ, ਸਫਾਈ ਕਰਮਚਾਰੀ ਫਰੰਟ ਲਾਈਨ ‘ਤੇ ਦਿਨ ਰਾਤ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਲੜਾਈ ਲੜ ਰਹੇ ਹਨ।ਕੁੱਝ ਵਿਅਕਤੀਆਂ ਨੇ ਇਸ ਲੜਾਈ ਵਿੱਚ ਵਲੰਟੀਅਰ (ਸਵੈ ਇਛੁੱਕ) ਸੇਵਾਵਾਂ ਦੇਣ ਦੀ ਪੇਸ਼ਕਸ਼ ਕਰਦਿਆਂ ਸਾਂਝ ਸਰਵਰ ਰਾਹੀ ਰਜਿਸਟਰੇਸ਼ਨ ਕੀਤੀ ਸੀ।ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਆਏ ਕੁੱਲ 1188 …
Read More »ਸਰਕਾਰ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ ਪ੍ਰਾਈਵੇਟ ਸਕੂਲ – ਜਗਜੀਤ ਧੂਰੀ
ਫੈਸਲਾ ਲੇਟ ਹੋਣ ‘ਤੇ ਹਾਈ ਕੋਰਟ ਦਾ ਕੁੰਡਾ ਖੜਕਾਉਣਗੇ ਪ੍ਰਾਈਵੇਟ ਸਕੂਲ ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰਾਈਵੇਟ ਸਕੂਲਾਂ ਦੀ ਫੀਸ ਲੈਣ ‘ਤੇ ਆਰਜ਼ੀ ਰੋਕ ਲਗਾਉਣ ਦਾ ਮੁੱਦਾ ਭੱਖਦਾ ਜਾ ਰਿਹਾ ਹੈ।ਸਰਕਾਰ ਨੇ 23 ਮਾਰਚ ਨੂੰ ਇੱਕ ਮਹੀਨੇ ਲਈ ਸਕੂਲਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਫੀਸਾਂ ਲੈਣ ਦੀਆਂ ਤਾਰੀਕਾਂ ਵਿੱਚ ਵਾਧਾ ਕਰਨ। ਪੰਜਾਬ ਦੀਆਂ …
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਰਸਦ ਦਾ ਟਰੱਕ ਕੀਤਾ ਰਵਾਨਾ
ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ ਹਰੀ ਸਿੰਘ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲੰਗਰ ਲਈ ਧੂਰੀ ਤੋਂ ਕਣਕ ਦਾ ਭਰਿਆ ਇੱਕ ਟਰੱਕ ਭੇਜਿਆ ਗਿਆ।ਅਕਾਲੀ ਆਗੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ …
Read More »ਕਰਫਿਊ ਦੀ ਛੂਟ ਤੋਂ ਬਾਅਦ ਖੁੱਲੀਆਂ ਦੁਕਾਨਾਂ ਖਿਲਾਫ ਕਾਨੂੰਨੀ ਕਾਰਵਾਈ ਯਕੀਨੀ – ਆਦਿਤਯ
ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੀ ਢਿੱਲ ਦੇ ਸਮੇਂ ਵਿੱਚ ਇਸ ਲਈ ਵਾਧਾ ਕੀਤਾ ਗਿਆ ਹੈ ਕਿ ਬਜ਼ਾਰਾਂ ਵਿੱਚ ਲੋਕਾਂ ਦੀ ਭੀੜ ਘਟ ਸਕੇ।ਪ੍ਰੰਤੂ ਇਸ ਦੇ ਬਾਵਜ਼ੂਦ ਵੀ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਲੋਕਾਂ ਬੈਂਕਾਂ …
Read More »
Punjab Post Daily Online Newspaper & Print Media