Wednesday, November 25, 2026

ਪੰਜਾਬੀ

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਜ਼ਿਲੇ ਵਿੱਚ ਕੁੱਝ ਥਾਈਂ ਇਕਾਂਤਵਾਸ ਵਿੱਚ ਰਹਿਣ ਲਈ ਲਾਜ਼ਮੀ ਕਰਾਰ ਦਿੱਤੇ ਗਏ ਵਸਨੀਕਾਂ ਵਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਕੇਸ ਦਰਜ਼ ਕੀਤਾ ਹੈ।ਥੋਰੀ ਨੇ ਕਿਹਾ ਕਿ ਇਸ ਕਿਸਮ ਦੀਆਂ ਹਦਾਇਤਾਂ ਦੀ ਉਲੰਘਣਾ ਬੇਹੱਦ …

Read More »

ਕਰਫਿਊ ਦੌਰਾਨ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਕੀਤਾ ਸੁਚੱਜਾ ਪ੍ਰਬੰਧ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਦੀ ਮਹਾਂਮਾਰੀ ਫੈਲਣ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।ਇਸ ਦੇ ਚੱਲਦਿਆਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 23 ਮਾਰਚ ਤੋਂ ਹੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਇਲੈਕਟ੍ਰਾਨਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਲਗਾਤਾਰ ਵਿਦਿਆਰਥੀਆਂ …

Read More »

ਸਰਕਾਰੀ ਸਕੂਲ ਦੇ ਅਧਿਆਪਕ ਘਰ-ਬੈਠੇ ਬੱਚਿਆਂ ਲਈ ਲਾ ਰਹੇ ਹਨ ਆਨਲਾਈਨ ਸਮਰ ਕੈਂਪ

ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰਾ ਲਹਿਰਾਗਾਗਾ ਵਲੋਂ ਕਰਫਿਊ ਦੌਰਾਨ ਵਿਦਿਆਰਥੀਆਂ `ਚ ਵੱਖ-ਵੱਖ ਰੁਚੀਆਂ ਪੈਦਾ ਕਰਨ ਲਈ ਹਫਤਾਵਾਰੀ ਆਨਲਾਈਨ ਸਮਰ ਕੈਂਪ ਲਾਇਆ ਗਿਆ ਹੈ।ਜਿਸ ਦੌਰਾਨ ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ‘ਚ ਅਧਿਆਪਕਾਂ ਵਲੋਂ ਆਨਲਾਈਨ-ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਯੋਗ-ਅਭਿਆਸ ਦੇ ਆਸਣਾਂ, ਦੂਸਰੇ ਦਿਨ ਚਿੱਤਰਕਾਰੀ ਅਤੇ …

Read More »

ਸਰਬਤ ਦਾ ਭਲਾ ਟਰੱਸਟ ਦੂਜੇ ਪੜਾਅ ਤਹਿਤ ਅੰਮ੍ਰਿਤਸਰ ਦੇ 1350 ਲੋੜਵੰਦ ਪਰਿਵਾਰਾਂ ਨੂੰ ਦੇਵੇਗਾ ਰਾਸ਼ਨ – ਸਿੱਧੂ, ਹੇਰ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਡਾ.ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦੂਜੇ ਪੜਾਅ ਤਹਿਤ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਿਤ ਕਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣਾ ਸ਼ੁਰੂ ਕਰ ਦਿੱਤਾ ਗਿਆ ਹੈ।              ਟਰੱਸਟ ਦੇ ਮਾਝਾ …

Read More »

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਪ੍ਰਗਟ

ਦੇਸ਼ ਦੀਆਂ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਭਾਈ ਲੌਂਗੋਵਾਲ ਨੂੰ ਭੇਜੇ ਆਪਣੇ ਸ਼ੋਕ ਸੁਨੇਹੇ ਵਿਚ ਸੰਵੇਦਨਾ ਪ੍ਰਗਟ ਕਰਦਿਆਂ ਬੀਬੀ ਅਮਰਪਾਲ ਕੌਰ …

Read More »

ਰੰਗ-ਬਰੰਗੇ ਫੁੱਲਾਂ ਨਾਲ ਖਿੜੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪਾਰਕਾਂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵਲੋਂ ਆਉਣ ਤੋਂ ਬਾਅਦ ਯੂਨੀਵਰਸਿਟੀ ਵਿਚ ਫੁੱਲਾਂ, ਪੌਦਿਆਂ ਅਤੇ ਦਰਖਤਾਂ ਵਿਚ ਭਾਰੀ ਵਾਧਾ ਹੋਇਆ ਹੈ ਅਤੇ ਇਸ ਨਾਲ ਸਬੰਧਤ ਵਿਭਾਗੀ ਪੱਧਰ `ਤੇ ਵੀ ਕਾਫੀ ਨਵੇਂ ਕਦਮ ਪੁੱਟੇ ਗਏ ਹਨ।ਉਹ ਯੂਨੀਵਰਸਿਟੀ ਦੇ ਵਾਤਾਵਰਨ ਦੀ ਸਵੱਛਤਾ ਤੇ ਖੂਬਸੂਰਤੀ ਲਈ ਆਪ ਯੂਨੀਵਰਸਿਟੀ ਦੀ ਇੱਕ …

Read More »

ਸਿਹਤ ਵਿਭਾਗ ਕੋਵਿਡ-19 ਦੇ ਟਾਕਰੇ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ-ਸਿੱਧੂ

ਸਿਹਤ ਮੰਤਰੀ ਵੱਲੋਂ ਸਿਆਸੀ ਆਗੂਆਂ, ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਅੰਮ੍ਰਿਤਸਰ ਵਿਖੇ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ, ਇਸ ਮੌਕੇ ਉਨਾਂ ਵੱਲੋਂ ਲੋਕ ਸਭਾ ਮੈਂਬਰ, ਵਿਧਾਇਕ ਸਾਹਿਬਾਨ, ਜਿਲ੍ਹਾ ਅਧਿਕਾਰੀਆਂ ਅਤੇ ਸਿਹਤ …

Read More »

ਸੀ-ਪਾਇਟ ਵੱਲੋਂ ਫੌਜੀ ਭਰਤੀ ਦੀ ਆਨਲਾਈਨ ਸਿਖਲਾਈ ਸ਼ੁਰੂ

ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਪੰਜਾਬ ਯੁਵਕ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਇਟ) ਕਪਰਥਲਾ ਨੇ ਦੱਸਿਆ ਹੈ ਕਿ ਕੋਵਿਡ 19 ਦੇ ਚੱਲਦੇ ਫੌਜ ਵੱਲੋਂ ਸਾਲ 2020-21 ਦੀਆਂ ਸਾਰੀਆਂ ਭਰਤੀ ਰੈਲੀਆਂ ਅਣਮਿੱਥੇ ਸਮੇਂ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ। ਇਸ ਮਗਰੋਂ ਜਦੋਂ ਵੀ ਫੌਜ ਵੱਲੋਂ ਭਰਤੀ ਰੈਲੀਆਂ ਦਾ ਐਲਾਨ ਹੋਇਆ, ਉਸ ਲਈ ਬਹੁਤ ਘੱਟ ਸਮਾਂ ਤਿਆਰੀ …

Read More »

ਨਵਾਂ ਸ਼ਹਿਰ ਤੋਂ 16 ਵਿਅਕਤੀ ਜੰਮੂ-ਕਸ਼ਮੀਰ ਰਵਾਨਾ – ਐਸ.ਡੀ.ਐਮ

ਹੁਣ ਤੱਕ ਜਿਲ੍ਹੇ ’ਚੋਂ 403 ਵਸਨੀਕ ਆਪਣੇ ਪਿੱਤਰੀ ਰਾਜ ਪਰਤੇ ਨਵਾਂ ਸ਼ਹਿਰ, 7 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਹਰਲੇ ਰਾਜਾਂ ਦੇ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ ਤਹਿਤ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ।                 ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਨੇ ਦੱਸਿਆ …

Read More »

ਸਫਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਗੇਜਾ ਰਾਮ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ‘ਚ ਸਹਿਯੋਗ ਦਾ ਐਲਾਨ

ਐਸ.ਏ.ਐਸ ਨਗਰ, 7 ਮਈ (ਪੰਜਾਬ ਪੋਸਟ ਬਿਊਰੋ) – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਵਲੋਂ ਇਸ ਮੁਸ਼ਕਲ ਦੀ ਘੜੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣੇ ਯੋਗਦਾਨ ਦੇ ਹਿੱਸੇ ਵਜੋਂ ਵਿੱਤੀ ਸਾਲ 2020-21 ਦੇ 3 ਮਹੀਨਿਆਂ ਦੀ ਤਨਖਾਹ ਦਾ 100 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਦੇਣ ਦਾ ਐਲਾਨ ਕੀਤਾ ਗਿਆ ਹੈ।

Read More »