Saturday, March 21, 2026

ਪੰਜਾਬੀ

ਸਪੋਰਟਸ ਸਟੇਡੀਅਮ ਵਿਖੇ ਕਰਵਾਈ ਆਜ਼ਾਦੀ ਦਿਹਾੜੇ ਪ੍ਰੋਗਰਾਮ ਦੀ ਦੂਸਰੀ ਰਿਹਰਸਲ

ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੀ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਅਭਿਸ਼ੇਕ ਸ਼ਰਮਾ ਸਹਾਇਕ ਕਮਿਸਨਰ (ਜ), ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ …

Read More »

‘ਸਰਕਾਰ ਤੁਹਾਡੇ ਦੁਆਰ’ ਕੈਂਪਾਂ ਵਿੱਚ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਲਿਆ ਜਾਇਜ਼ਾ

ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਖੇਤਰ ਭੋਆ ਦੇ ਪਿੰਡ ਘਰੋਟਾ ਅਤੇ ਭੋਆ ਵਿਖੇ ਅੱਜ ਵਿਸ਼ੇਸ਼ ਕੈਂਪ ਲਗਾਏ ਗਏ ਅਤੇ ਉਥੇ ਪਹੁੰਚੇ ਲੋਕਾਂ ਦੀਆਂ ਮੋਕੇ ‘ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ ਗਿਆ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਹੰੁਚ ਕੇ ਇਹਨਾਂ ਕੈਂਪਾਂ ਦਾ ਜਾਇਜ਼ਾ ਲਿਆ।ਉਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ …

Read More »

ਯੂਨੀਵਰਸਿਟੀ ਵੱਲੋਂ ਜਰਨਲਿਜ਼ਮ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਬੀ.ਬੀ.ਸੀ ਇੰਟਰਐਕਟਿਵ ਵਰਕਸ਼ਾਪ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇੇਸ਼ਨ ਵਿਭਾਗ ਵਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਗੁਰੂ ਨਾਨਕ ਭਵਨ ਵਿਖੇ ਕਲੈਕਟਿਵ ਨਿਊਜ਼ ਰੂਮ ਅਤੇ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਇੱਕ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਬੀ.ਬੀ.ਸੀ ਇੰਡੀਆ ਟਰੇਨੀ ਸਕੀਮ ਦੇ ਬੈਨਰ ਹੇਠ ਆਯੋਜਿਤ ਕੀਤੀ ਗਈ ਸੀ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੱਤਰਕਾਰਤਾ ਦੇ …

Read More »

ਰੱਸਾਕਸੀ ਮੁਕਾਬਲੇ ਵਿੱਚ ਰੱਤੋਕੇ ਸਕੂਲ ਨੂੰ ਮਿਲੇ ਦੋ ਗੋਲਡ ਮੈਡਲ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜ਼ੋਨ ਪੱਧਰੀ ਰੱਸਾ ਖਿੱਚਣ ਦੇ ਮੁਕਾਬਲੇ ਵਿੱਚ ਜ਼ੋਨ ਲੌਂਗੋਵਾਲ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ।ਅੰਡਰ-14 ਉਮਰ ਵਰਗ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਲੜਕੇ ਅਤੇ ਲੜਕੀਆਂ ਨੇ ਖੇਡ ਇੰਚਾਰਜ਼ ਸੁਖਪਾਲ ਸਿੰਘ ਦੀ ਅਗਵਾਈ ਹੇਠ ਮੁਕਾਬਲਿਆਂ ਵਿੱਚ ਸਰਕਾਰੀ …

Read More »

ਐਸ.ਏ.ਐਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ‘ਚ ਪ੍ਰਾਪਤ ਕੀਤੇ ਗੋਲਡ ਮੈਡਲ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਜਿੱਤ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਇੰਨਾਂ ਮੁਕਾਬਲਿਆਂ ਦੌਰਾਨ ਜੂਡੋ ਵਿੱਚ ਲੜਕਿਆਂ ਤੇ ਲੜਕੀਆਂ ਨੇ ਅੰਡਰ-14 ਉਮਰ ਵਰਗ ਵਿੱਚ ਭਾਗ ਲੈਂਦੇ ਹੋਏ ਗਗਨਦੀਪ ਕੌਰ, ਨਵਨੀਤ ਕੌਰ, ਜਸਨੂਰ ਕੌਰ, ਮਨਜੋਤ ਕੌਰ ਤੇ ਤਰਨਵੀਰ ਸਿੰਘ ਅੰਡਰ-17 ਵਿੱਚ …

Read More »

ਲਹਿਰਾਗਾਗਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 5 ਦੀਆਂ ਔਰਤਾਂ ਵਲੋਂ ਮਿਲ ਕੇ ‘ਤੀਆਂ ਤੀਜ਼’ ਦਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਅਤੇ ਵਿਧਾਇਕ ਗੋਇਲ ਦੀ ਪਤਨੀ ਸੀਮਾ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲ਼ੀਅਤ ਕੀਤੀ।ਸੀਮਾ ਗੋਇਲ ਨੇ ਆਖਿਆ ਕਿ ਇਹ ਤਿਉਹਾਰ ਵਿਸ਼ੇਸ਼ ਤੌਰ ‘ਤੇ ਔਰਤਾਂ ਲਈ ਹੈ, ਜੋ ਸਦੀਆਂ ਤੋਂ ਚੱਲ ਰਿਹਾ ਹੈ।ਇਹ …

Read More »

ਖ਼ਾਲਸਾ ਕਾਲਜ ਵੈਟਰਨਰੀ ਨੇ ਕੈਨੇਡਾ ਦੇ ਨਿਆਗਰਾ ਪੈਟ ਹਸਪਤਾਲ ਨਾਲ ਕੀਤਾ ਸਮਝੌਤਾ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕੈਨੇਡਾ ਦੇ ਓਨਟਾਰੀਓ ਦੀ ਇਕ ਪ੍ਰਸਿੱਧ ਪ੍ਰਾਈਵੇਟ ਸੰਸਥਾ ਨਿਆਗਰਾ ਪੈਟ ਹਸਪਤਾਲ ਨਾਲ ਤਿੰਨ ਸਾਲਾਂ ਲਈ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ਤਹਿਤ ਪਾਲਤੂ ਜਾਨਵਰਾਂ ਦੀ ਦੇਖ-ਭਾਲ ਸਬੰਧੀ ਸੁਧਰੇ ਅਭਿਆਸ ਸਾਂਝੇ ਕੀਤੇ ਜਾਣਗੇ ਅਤੇ ਦੋਵਾਂ ਦੇਸ਼ਾਂ ਦੇ ਵਿੱਦਿਅਕ ਸਰੋਤਾਂ ਤੋਂ …

Read More »

ਕਵਿਤਾ ਕਵੀ ਨੂੰ ਚੁਣਦੀ ਹੈ, ਨਾਂ ਕਿ ਕਵੀ ਕਵਿਤਾ ਨੂੰ – ਵਿਜੇ ਵਿਵੇਕ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਕਲਾ ਅਤੇ ਗਿਆਨ ਦਾ ਜਸ਼ਨ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 20ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬੀ ਦੇ ਪ੍ਰਸਿਧ ਕਵੀ ਵਿਜੇ ਵਿਵੇਕ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਸੂਬੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਲ ਹੋਏ। ਵਿਜੇ ਵਿਵੇਕ …

Read More »

ਪਿੰਗਲਵਾੜਾ ਪੁੱਜੀ ‘ਬੀਬੀ ਰਜਨੀ’ ਫਿਲਮ ਦੀ ਸਮੁੱਚੀ ਟੀਮ

ਕਿਹਾ, ਮਨੁੱਖਤਾ ਦੀ ਸੇਵਾ ‘ਚ ਪਿੰਗਲਵਾੜਾ ਸਭ ਤੋਂ ਮੋਹਰੀ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 30 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਰਲੀਜ਼ ਹੋ ਰਹੀ ਇਤਿਹਾਸਕ ਫਿਲਮ ‘ਬੀਬੀ ਰਜਨੀ’ ਦੇ ਸਾਰੇ ਅਦਾਕਾਰਾਂ ਸਮੇਤ ਸਮੁੱਚੀ ਟੀਮ ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੀ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਪੁੱਜੀ।ਬੀਬੀ ਰਜਨੀ ‘ਤੇ ਅਧਾਰਿਤ ਫਿਲਮ ਦੇ ਪ੍ਰੋਡਿਊਸਰ ਗੁਰਕਰਨ ਸਿੰਘ ਧਾਲੀਵਾਲ ਫਿਲਮ ਦੀ ਸਾਰੀ ਟੀਮ …

Read More »

ਪਿੰਡ ਲਾਹੜੀ ਗੁੱਜਰਾਂ ਵਿਖੇ ਲਗਾਇਆ ਗਿਆ ਫ੍ਰੀ ਆਯੁਰਵੈਦਿਕ ਮੈਡੀਕਲ ਕੈਂਪ

ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਆਯੂਸ਼ ਕਮਿਸ਼ਨਰ ਅਭਿਨਵ ਤ੍ਰਿਖਾ, ਡਾਇਰੈਕਟਰ ਪੰਜਾਬ ਰਵੀ ਕੁਮਾਰ ਡੂਮਰਾ ਦੇ ਨਿਰਦੇਸ਼ਾਂ ‘ਤੇ ਆਯੂਸ਼ ਹੈਲਥ ਐਂਡ ਵੈਲਨੇਸ ਸੈਂਟਰ ਲਾਹੜੀ ਗੁੱਜਰਾਂ ਪਠਾਨਕੋਟ ਫ੍ਰੀ ਆਯੁਰਵੈਦਿਕ ਕੈਂਪ ਲਗਾਇਆ ਗਿਆ ਹੈ।ਜਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਮੈਡੀਕਲ ਅਫਸਰ ਮਲਕੀਤ ਸਿੰਘ ਘੱਗਾ, ਸੁਪਰਡੈਂਟ ਗੁਰਮੀਤ ਸਿੰਘ ਅਤੇ ਅੰਕੁਸ਼ ਸ਼ਰਮਾ ਵੀ ਹਾਜ਼ਰ ਸਨ।ਡਾ. ਮਲਕੀਤ ਸਿੰਘ ਵਲੋਂ ਰਿਬਨ ਕੱਟ ਕੇ ਕੈਂਪ ਦਾ ਸ਼ੁਭਆਰੰਭ ਕੀਤਾ …

Read More »