ਕੋਵਿਡ-19 ਨਾਲ ਲੜ ਰਹੇ ਲੋਕਾਂ ਦੀ ਗਿਣਤੀ 87 ਹੋਈ ਤਰਨ ਤਾਰਨ, 6 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪਰਤੇ ਇਕਾਂਤਵਾਸ ਕੇਂਦਰਾਂ ਵਿੱਚ ਰਹਿ ਰਹੇ ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ 47 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 87 …
Read More »ਪੰਜਾਬੀ
ਆਸਾਮ ਸਰਕਾਰ ਨੇ ਸੂਬਾ ਵਾਸੀਆਂ ਨੂੰ ਵਾਪਸ ਲਿਆਉਣ ਲਈ ਜਾਰੀ ਕੀਤੀ ਹੈਲਪਲਾਈਨ
ਆਪਣੇ ਰਾਜਾਂ ਨੂੰ ਜਾਣ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਲੋਕ -ਡਿਪਟੀ ਕਮਿਸ਼ਨਰ ਲੁਧਿਆਣਾ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਫਿਊ ਦੇ ਚੱਲਦਿਆਂ ਜੇਕਰ ਹੋਰਨਾਂ ਰਾਜਾਂ ਦੇ ਲੋਕ ਪੰਜਾਬ ਵਿੱਚ ਫਸੇ ਹੋਏ ਹਨ ਅਤੇ ਉਹ ਆਪਣੇ ਸੂਬਿਆਂ ਨੂੰ ਵਾਪਸ ਜਾਣਾ ਚਾਹੁੰਦੇ ਹਨ ਤਾਂ ਉਹਨਾਂ ਲਈ ਕੇਂਦਰ ਸਰਕਾਰ ਵੱਲੋਂ ਹਦਾਇਤਾਂ ਜਾਰੀ …
Read More »ਜਿਲ੍ਹੇ ਵਿੱਚ ਕਰੋਨਾ ਪਾਜ਼ਟਿਵ ਕੇਸਾਂ ਦੀ ਗਿਣਤੀ 14 ਹੋਈ – ਡੀ.ਸੀ
ਕੁੱਲ 17 ਕੇਸਾਂ ‘ਚ ਕਰੋਨਾ ਪਾਜ਼ਟਿਵ 14, ਰਿਕਵਰ 02 ਤੇ ਇਕ ਮੌਤ ਰੂਪਨਗਰ, 6 ਮਈ (ਪੰਜਾਬ ਪੋ ਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ ਵਧ ਕੇ 14 ਹੋ ਗਈ ਹੈ।ਇੱਕ ਨਵਾਂ ਕੇਸ ਵਾਲਾ ਵਿਅਕਤੀ ਡਰਾਇਵਰ ਨਿਵਾਸੀ ਰੂਪਨਗਰ ਸਿਟੀ ਦਾ ਰਹਿਣ ਵਾਲਾ ਹੈ।ਇਹ ਵਿਅਕਤੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ ਨੂੰ ਸ੍ਰੀ …
Read More »ਗੁਰਦਾਸਪੁਰ ਜਿਲੇ ‘ਚ 42 ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਪੋਜ਼ਟਿਵ ਆਈ
ਗੁਰਦਾਸਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ‘ਚ 42 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਵਾਇਰਸ ਪੋਜ਼ਟਿਵ ਆਈ ਹੈ, ਇਨਾਂ ਵਿਚ 39 ਸ਼ਰਧਾਲੂ ਅਤੇ 03 ਆਮ ਨਾਗਰਿਕ ਹਨ।ਜਿਲੇ ਦੇ 77 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਇਲਾਜ ਚੱਲ ਰਿਹਾ ਹੈ। ਉਨਾਂ ਨੇ …
Read More »ਕੋਵਿਡ -19 ਦੇ 15 ਹੋਰ ਟੈਸਟ ਪਾਜ਼ਟਿਵ ਆਏ
ਜ਼ਿਲ੍ਹੇ ਵਿਚ ਹੁਣ ਕੁੱਲ ਸਕਾਰਾਤਮਕ ਮਾਮਲੇ 63 ਸ੍ਰੀ ਮੁਕਤਸਰ ਸਾਹਿਬ, 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਅੱਜ ਕੋਵਿਡ -19 ਦੇ 15 ਹੋਰ ਕੇਸਾਂ ਨੂੰ ਸਕਾਰਾਤਮਕ ਐਲਾਨਦਿਆਂ ਅਜਿਹੇ ਲੋਕਾਂ ਦੀ ਕੁਲ ਗਿਣਤੀ ਹੁਣ 63 ਤੱਕ ਹੋ ਗਹੀ ਹੈ, ਪਹਿਲਾਂ 49 ਵਿਅਕਤੀਆਂ ਨੂੰ ਪਾਜ਼ਟਿਵ ਐਲਾਨੇ ਗਏ ਸਨ। ਇੰਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਫਰੀਦਕੋਟ ਤਬਦੀਲ ਕਰ ਦਿੱਤਾ ਗਿਆ ਸੀ, ਕਿਉਂਕਿ …
Read More »ਹੁਣ ਤੱਕ 1679 ਨਮੂਨਿਆਂ ਦੇ ਨਤੀਜੇ ਨੈਗਟਿਵ ਆਏ – ਡੀ.ਸੀ ਗਿਰੀਸ਼ ਦਿਆਲਨ
2563 ਲੋਕਾਂ ਨੇ ਇਕਾਂਤਵਾਸ ਸਫਲਤਾਪੁਰਵਕ ਕੀਤਾ ਪੂਰਾ ਐਸ.ਏ.ਐਸ ਨਗਰ, 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹੁਣ ਤੱਕ 1869 ਨਮੂਨੇ ਲਏ ਹਨ ਅਤੇ ਇਨ੍ਹਾਂ ਵਿੱਚੋਂ 1679 ਨੈਗਟਿਵ ਪਾਏ ਗਏ ਹਨ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਤੱਕ ਕੁੱਲ 2563 ਵਿਅਕਤੀਆਂ ਨੇ ਇਕਾਂਤਵਾਸ ਦਾ ਸਮਾਂ ਸਫਲਤਾਪੂਰਵਕ ਪੂਰਾ ਕਲਰ ਲਿਆ ਹੈ।ਜਦਕਿ ਮੌਜੂਦਾ ਸਮੇਂ ਕੁਆਰੰਟਾਈਨ …
Read More »ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਸ਼ਰਧਾਲੂਆਂ ਚੋਂ 37 ਪਾਜ਼ੇਟਿਵ 71 ਨੈਗੇਟਿਵ 22 ਪੈਂਡਿੰਗ-ਸਿਵਲ ਸਰਜਨ
ਫਰੀਦਕੋਟ 5 ਮਈ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਜ਼ਿਲੇ ਵਿੱਚ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਘਰ-ਘਰ ਸਰਵੇ ਦਾ ਕੰਮ ਵੀ ਜਾਰੀ ਹੈ। …
Read More »ਸਿਹਤ ਵਿਭਾਗ ਵਲੋਂ ਅੱਜ 166 ਵਿਅਕਤੀਆਂ ਦੇ ਸੈਂਪਲ ਲਏ ਗਏ – ਸਿਵਲ ਸਰਜਨ
ਹੁਣ ਤੱਕ ਲਏ ਗਏ 1118 ਸੈਂਪਲਾਂ ਵਿੱਚੋਂ 630 ਨੈਗੇਟਿਵ, 338 ਦੀ ਰਿਪੋਰਟ ਆਉਣੀ ਬਾਕੀ ਹੁਸ਼ਿਆਰਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਅੱਜ 166 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1118 ਸੈਂਪਲ ਲਏ ਗਏ ਹਨ, ਜਿਨਾਂ ਵਿੱਚੋਂ 630 ਨੈਗੇਟਿਵ ਹਨ ਅਤੇ 338 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ …
Read More »ਹਲਕਾ ਪੱਟੀ ਦੀ ਸੰਗਤ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਮਾਇਆ ਤੇ ਕਣਕ ਭੇਟ
ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਲਕਾ ਪੱਟੀ ਦੀ ਸੰਗਤ ਵੱਲੋਂ ਵੱਡੀ ਮਾਤਰਾ ਵਿਚ ਕਣਕ ਅਤੇ 50 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦੀ ਅਗਵਾਈ ਵਿਚ ਇਕੱਤਰ ਕੀਤੀਆਂ ਰਸਦਾਂ ਤੇ ਮਾਇਆ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ …
Read More »ਸਿੱਖਾਂ ਸਮੇਤ ਭਾਰਤ ਦਾ ਹਰ ਨਾਗਰਿਕ ਬਰਾਬਰ ਅਧਿਕਾਰ ਰੱਖਦਾ ਹੈ – ਡਾ. ਰੂਪ ਸਿੰਘ
ਸਿੱਖ ਸ਼ਰਧਾਲੂਆਂ ਖ਼ਿਲਾਫ ਕਾਂਗਰਸ ਨੇਤਾ ਦਿਗਵਿਜੇ ਸਿੰਘ ਦੀ ਟਿਪਣੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਵੱਲੋਂ ਸਿੱਖਾਂ ਸ਼ਰਧਾਲੂਆਂ ਪ੍ਰਤੀ ਨਫ਼ਰਤ ਭਰੀ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਦਿਗਵਿਜੇ ਸਿੰਘ ਦਾ ਇਹ …
Read More »
Punjab Post Daily Online Newspaper & Print Media