Wednesday, November 25, 2026

ਪੰਜਾਬੀ

ਕੈਂਸਰ ਪੀੜਤ ਵਿਅਕਤੀ ਦੀ ਜੈ ਚਿੰਤਪੁਰਨੀ ਸੇਵਾ ਮੰਡਲ ਵਲੋਂ ਮਦਦ

ਭੀਖੀ, 4 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵਾਂਗ ਕਸਬਾ ਭੀਖੀ ਵਿਖੇ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਵਲੋਂ ਰੋਜ਼ਾਨਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ।ਮੰਡਲ ਪ੍ਰਧਾਨ ਪ੍ਰਸ਼ੋਤਮ ਬਿੱਲੂ ਨੇ ਦੱਸਿਆ ਕਿ ਕਸਬੇ ਦੇ ਨੇੜਲੇ ਪਿੰਡ ਖੀਵਾ ਕਲਾਂ ਵਿਖੇ ਕੈਂਸਰ ਨਾਲ ਪੀੜਤ ਵਿਅਕਤੀ ਦੀ ਮੰਡਲ ਵਲੋਂ …

Read More »

ਐਸ.ਐਸ ਚੱਠਾ ਤੇ ਚੇਅਰਮੈਨ ਘੀਚਾ ਨੇ ਪੱਲੇਦਾਰਾਂ ਨੂੰ ਵੰਡੇ ਮਾਸਕ ਤੇ ਹੋਮਿਓਪੈਥਿਕ ਦਵਾਈ

ਧੂਰੀ/ਸੰਗਰੂਰ, 4 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦਪਿਕ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਅਤੇ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਨਿਲ ਘੀਚਾ ਵੱਲੋਂ ਸੰਗਰੂਰ ਵਿਖੇ ਜਿੱਥੇ ਐਫ.ਸੀ.ਆਈ ਦੀ ਸਪੈਸ਼ਲ ਭਰ ਰਹੇ ਸੈਂਕੜੇ ਪੱਲੇਦਾਰਾਂ ਅਤੇ ਟਰੱਕ ਅਪਰੇਟਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਹੋਮਿਓਪੈਥੀ ਦਵਾਈ ਦੀਆਂ ਗੋਲੀਆਂ ਖੁਆਈਆਂ ਗਈਆਂ, ਉਥੇ ਹੀ ਇਹਨਾਂ ਆਗੂਆਂ …

Read More »

ਯੂਨੀਵਰਸਿਟੀ ਵਲੋਂ ‘ਕੋਰੋਨਾ ਮਹਾਂਮਾਰੀ ਦਾ ਸਮਾਜਿਕ ਤੇ ਇਤਿਹਾਸਕ ਸਰਵੇਖਣ’ ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲੇ ਡੀਨ ਡਾ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੇ ਕੋਰੋਨਾ ਵਾਇਰਸ ਕੋਵਿਡ-19 ਨੂੰ ਵਿਸ਼ਵ ਸਿਹਤ ਸਗੰਠਨ ਵਲੋਂ ਜਾਰੀ ਹਦਾਇਤਾਂ ਨੂੰ ਅਮਲੀ ਜੀਵਨ ਦਾ ਹਿੱਸਾ ਬਣਾ ਕੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।ਕਿਸੇ ਵੀ ਪੜਾਅ ਤੇ ਹੋਈ ਕੋਤਾਹੀ …

Read More »

ਲੌਂਗੋਵਾਲ ਦੀ ਧਰਮ ਪਤਨੀ ਦੇ ਦਿਹਾਂਤ ‘ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਦੁੱਖ ਪ੍ਰਗਟ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਕਾਲ ਚਲਾਣਾ ਕਰ ਜਾਣ `ਤੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੇ ਅਫਸੋਸ ਪ੍ਰਗਟ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦਿਓਸੀ ਨੇ ਆਖਿਆ ਕਿ ਸਮੁੱਚੀ ਜਥੇਬੰਦੀ ਕਰਤਾ ਪੁਰਖ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਰੂਹ ਨੂੰ …

Read More »

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਜੈਨ ਪਰਿਵਾਰ ਨੂੰ ਕੀਤਾ ਸਨਮਾਨਿਤ

40 ਦਿਨਾਂ ਤੋ ਨਿਰੰਤਰ ਲੰਗਰ ਚਲਾਉਣਾ ਵੱਡੀ ਸੇਵਾ – ਪੂਨਮ ਕਾਂਗੜਾ ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਡਿਊਟੀ ਨਿਭਾਅ ਰਹੇ ਸਫਾਈ ਕਰਮਚਾਰੀਆਂ, ਪੁਲਿਸ ਕਰਮੀਆਂ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ, ਬਿਜਲੀ ਕਰਮਚਾਰੀਆਂ ਅਤੇ ਹੋਰ ਲੋੜਵੰਦਾਂ ਲਈ ਲਗਾਤਾਰ ਲੰਗਰ ਦੀ ਸੇਵਾ ਨਿਭਾਅ ਰਹੇ ਸਵਰਗੀ ਮੇਲਾ ਰਾਮ ਦੀ ਹੱਟੀ …

Read More »

ਮੁਸਲਿਮ ਆਗੂਆਂ ਵਲੋਂ ਭਾਈ ਲੌਂਗੋਵਾਲ ਦੀ ਧਰਮ ਪਤਨੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਇਸਲਾਮੀਆ ਵੈਲਫੇਅਰ ਸੁਸਾਇਟੀ ਲੌਂਗੋਵਾਲ ਦੇ ਪ੍ਰਧਾਨ ਨਿਗਮ ਖਾਨ, ਖਜਾਨਚੀ ਬਹਾਦਰ ਖਾਨ, ਇੰਤਜ਼ਾਮੀਆ ਕਮੇਟੀ ਪੁਰਾਣੀ ਜਾਮਾ ਮਸਜਿਦ ਸੁਨਾਮੀ ਪੱਤੀ ਲੌਂਗੋਵਾਲ ਦੇ ਪ੍ਰਧਾਨ ਮੇਜਰ ਖਾਨ ਅਤੇ …

Read More »

ਮੱਧ ਪ੍ਰਦੇਸ਼ ਤੋਂ ਪੈਦਲ ਚੱਲੇ 8 ਮਜ਼ਦੂਰ ਚੀਮਾਂ ਪੁਲਿਸ ਨੇ ਪ੍ਰਸਾਸ਼ਨ ਦੇ ਧਿਆਨ ‘ਚ ਲਿਆਂਦੇ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮਕਸਦ ਨਾਲ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਜਿਲ੍ਹਾ ਮਾਨਸਾ ਦੀ ਹੱਦ ‘ਤੇ ਲਾਏ ਨਾਕੇ ਦੌਰਾਨ ਮੱਧ ਪ੍ਰਦੇਸ਼ ਤੋਂ ਪੈਦਲ ਚੱਲ ਕੇ ਇਥੇ ਪਹੰੁਚੇ 8 ਮਜ਼ਦੂਰਾਂ ਨੂੰ ਉਨਾਂ ਦੇ ਸਥਾਨਾਂ ’ਤੇ ‘ਤੇ ਪਹੁੰਚਾਉਣ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ ਇੰਸਪੈਕਟਰ …

Read More »

ਪੰਜਾਬ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਝੋਨਾ ਲਾਉਣ ਦੀ ਦੇਵੇ ਇਜਾਜ਼ਤ -ਚੱਠਾ

ਕਿਸਾਨਾਂ ਨੂੰ ਕਣਕ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਸੰਗਰੂਰ, 4 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਝੋਨੇ ਦੀ ਪੂਸਾ-44 ਕਿਸਮ ਨੂੰ ਬੰਦ ਨਾ ਕੀਤਾ ਜਾਵੇ।ਕਿਉਂਕਿ ਇਸ ਦਾ ਝਾੜ ਦੂਜੀਆਂ ਕਿਸਮਾਂ ਨਾਲੋਂ 7 ਤੋਂ …

Read More »

ਕੋਰੋਨਾ ਖਿਲਾਫ਼ ਜ਼ੰਗ ਵਿੱਚ ਪਿੰਡਾਂ ਦੀਆਂ ਔਰਤਾਂ ਵੀ ਪਾ ਰਹੀਆਂ ਹਨ ਅਹਿਮ ਯੋਗਦਾਨ

‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਈ ਗਰੁੱਪਾਂ ਨੇ ਤਿਆਰ ਕੀਤੇ 15 ਹਜ਼ਾਰ ਮਾਸਕ ਕਪੂਰਥਲਾ, 4 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਵਿਆਪੀ ਕੋਰੋਨਾ ਖਿਲਾਫ਼ ਜੰਗ ਵਿਚ ਸੂਬੇ ਦੇ ਪਿੰਡਾਂ ਦੀਆਂ ਔਰਤਾਂ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ‘ਆਜੀਵਿਕਾ’ ਮਿਸ਼ਨ ਤਹਿਤ ਸਵੈ-ਸਹਾਇਤਾ ਗਰੁੱਪਾਂ ਨਾਲ ਸਬੰਧਤ ਔਰਤਾਂ ਵੱਲੋਂ ਸੇਫਟੀ ਮਾਸਕ ਤਿਆਰ ਕੀਤੇ ਜਾ ਰਹੇ ਹਨ।ਇਹ ਮਾਸਕ ਕੋਰੋਨਾ ਖਿਲਾਫ਼ …

Read More »

ਹੁਣ ਤੱਕ 33335 ਮੀਟਰਿਕ ਟਨ ਕਣਕ ਦੀ ਆਮਦ ਹੋਈ – ਡਿਪਟੀ ਕਮਿਸ਼ਨਰ

ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਚੱਲ ਰਹੇ ਕਰੋਨਾ ਦ ਸੰਕਟ ਦੋਰਾਨ ਕਿਸਾਨਾਂ ਲਈ ਪਠਾਨਕੋਟ ਦੀਆਂ ਸਾਰੀਆਂ ਦਾਨਾਂ ਮੰਡੀਆਂ ਖੋਲੀਆਂ ਗਈਆਂ ਸਨ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਦਾਨਾ ਮੰਡੀਆਂ ਵਿੱਚ 33335 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 30279 ਮੀਟਰਿਕ ਟਨ ਕਣਕ ਦੀ ਖ਼ਰੀਦ …

Read More »