ਮਹਾਂਰਾਸ਼ਟਰ ਤੋਂ ਆਈ ਸੰਗਤ ਦੀ ਆਉ-ਭਗਤ ‘ਚ ਕੋਈ ਕਮੀ ਨਾ ਰਹੇ – ਡੀ.ਸੀ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਬੁੱਟਰ ਧਰਦਿਉ ਵਿਖੇ ਬਣਾਏ ਗਏ ਇਕਾਂਤਵਾਸ ਕੇਂਦਰ ਦਾ ਦੌਰਾ ਕਰਨ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਕਰਦੇ ਕਿਹਾ ਕਿ ਸੰਗਤ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਵੇ।ਉਨਾਂ ਕਿਹਾ ਕਿ ਮਹਾਰਾਸ਼ਟਰ ਤੋਂ ਆਈ ਸੰਗਤ ਸਾਡੇ ਸਾਰਿਆਂ …
Read More »ਪੰਜਾਬੀ
ਤਾਮਿਲਨਾਡੂ ਤੇ ਕੇਰਲਾ ਜਾਣ ਵਾਲੇ ਆਨਲਾਈਨ ਅਪਲਾਈ ਕਰਨ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਚ ਰਹਿ ਰਹੇ ਕੇਰਲਾ ਅਤੇ ਤਾਮਿਲਨਾਡੂ ਦੇ ਯਾਤਰੀ ਜੇਕਰ ਕੋਰੋਨਾ ਸੰਕਟ ਦੇ ਚੱਲਦੇ ਆਪਣੇ ਰਾਜ ਜਾਣਾ ਚਾਹੁੰਦੇ ਹਨ ਤਾਂ ਉਨਾਂ ਵਾਸਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜੇਕਰ ਉਕਤ ਰਾਜਾਂ ਦੇ ਲੋਕ ਜਾਣਾ ਚਾਹੁੰਦੇ ਹਨ ਤਾਂ ਉਹ ਆਪਣੀ ਜਾਣਕਾਰੀ ਵੈਬਸਾਈਟ …
Read More »ਜਿਲੇ `ਚੋਂ 276 ਵਿਅਕਤੀ ਜੰਮੂ-ਕਸ਼ਮੀਰ ਭੇਜੇ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਜ਼ਿਲੇ `ਚ ਲਾਕਡਾਊਨ ਦੌਰਾਨ ਫ਼ਸੇ ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ `ਚ ਭੇਜਣ ਦੀ ਪਹਿਲ ਕਦਮੀ ਤਹਿਤ 276 ਜੰਮੂ-ਕਸ਼ਮੀਰ ਵਾਸੀਆਂ ਨੂੰ ਉਨਾਂ ਦੇ ਗ੍ਰਹਿ ਰਾਜ ਲਈ ਕੱਲ ਰਵਾਨਾ ਕੀਤਾ। ਡਿਪਟੀ ਕਮਿਸ਼ਰਨ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾ ਕਾਰਨ …
Read More »ਜਿਲੇ `ਚ ਕੋਵਿਡ-19 ਦੇ 79 ਪਾਜ਼ਟਿਵ ਕੇਸ ਆਏ ਸਾਹਮਣੇ – ਸਿਵਲ ਸਰਜਨ
ਹੁਣ ਤੱਕ ਲਏ ਗਏ 853 ਸੈਂਪਲਾਂ ਵਿਚੋਂ 632 ਨੈਗੇਟਿਵ, 135 ਦੀ ਰਿਪੋਰਟ ਆਉਣੀ ਬਾਕੀ ਹੁਸ਼ਿਆਰਪੁਰ, 3 ਮਈ (ਪੰਜਾਬ ਪੋਸਟ ਬਿਉਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਸੰਖਿਆ 79 ਹੋ ਗਈ ਹੈ।ਉਨਾਂ ਕਿਹਾ ਕਿ ਇਸ ਵਿਚੋਂ 74 ਪੋਜ਼ਟਿਵ ਕੇਸ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂਆਂ ਦੇ ਹਨ।ਇਸ ਤੋਂ ਇਲਾਵਾ …
Read More »ਜਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ ਹੋਈ 12- ਡਿਪਟੀ ਕਮਿਸ਼ਨਰ
ਕੁੱਲ 15 ਕੇਸਾਂ ‘ਚ ਕਰੋਨਾ ਪਾਜ਼ਟਿਵ 12, ਦੋ ਰਿਕਵਰ ਅਤੇ ਇੱਕ ਦੀ ਹੋ ਚੁੱਕੀ ਹੈ ਮੌਤ ਰੂਪਨਗਰ, 3 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 12 ਹੋ ਗਈ ਹੈ।ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 443 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ।ਇਨ੍ਹਾਂ ਵਿਚੋਂ 418 ਦੀ ਰਿਪੋਰਟ ਨੈਗਟਿਵ, 12 …
Read More »ਨਾਂਦੇੜ ਤੋਂ ਆਏ ਇਕ ਬੱਚੇ ਅਤੇ 5 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ – ਡਿਪਟੀ ਕਮਿਸ਼ਨਰ
113 ਦੀ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਫ਼ਾਜ਼ਿਲਕਾ, 3 ਮਈ (ਪੰਜਾਬ ਪੋਸਟ ਬਿਊਰੋ) – ਨਾਂਦੇੜ ਤੋਂ ਪਰਤੇ 6 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਉਨਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ। …
Read More »ਭਾਰਤ ‘ਚ ਆਉਣ ਜਾਂ ਜਾਣ ਵਾਲੇ ਆਨਲਾਈਨ ਅਪਲਾਈ ਕਰਨ – ਡੀ.ਸੀ
ਕਿਹਾ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਘਰਾਂ ਵਿੱਚ ਰਹੋ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਬਾਹਰ ਜਾਣ ਵਾਲੇ ਲੋਕਾਂ ਲਈ ਰੇਲ ਗੱਡੀਆਂ ਦਾ ਪ੍ਰਬੰਧ ਕਰ ਰਹੇ ਹਾਂ, ਪਰ ਉਸ ਲਈ ਆਪਣੇ-ਆਪ ਨੂੰ ਰਜਿਸਟਰਡ ਕਰਨਾ ਜ਼ਰੂਰੀ ਹੈ।ਉਨਾਂ ਦੱਸਿਆ ਕਿ ਹੁਣ ਤੱਕ 22 ਹਜ਼ਾਰ ਦੇ ਕਰੀਬ ਲੋਕਾਂ ਨੇ …
Read More »ਅੰਮ੍ਰਿਤਸਰ `ਚ ਕਰਫਿਊ ਵਿਚ ਢਿੱਲ ਨਹੀਂ ਦਿੱਤੀ ਜਾ ਸਕਦੀ – ਡੀ.ਸੀ
ਜਿਲ੍ਹੇ ‘ਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ 218 ਹੋਈ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਰਫਿਊ ਵਿੱਚ ਢਿੱਲ ਦੇਣ ਸਬੰਧੀ ਜਿਲੇ ਦੀ ਸਥਿਤੀ ਸਪੱਸ਼ਟ ਕਰਦੇ ਦੱਸਿਆ ਹੈ ਕਿ ਜਿਲੇ ਵਿੱਚ ਕੋਵਿਡ 19 ਦੇ ਕੇਸਾਂ ਦੀ ਗਿਣਤੀ ਵੱਧ ਜਾਣ ਕਾਰਨ ਕਰਫਿਊ ਵਿਚ ਢਿੱਲ ਨਹੀਂ ਦਿੱਤੀ ਜਾ ਸਕਦੀ।ਫਿਲਹਾਲ ਜ਼ਿਲਾ ਵਾਸੀਆਂ ਨੂੰ ਆਪਣੇ-ਆਪ ਉਤੇ …
Read More »ਢਿੱਡੀ ਪੀੜਾਂ ਪਾਉਣ ਵਾਲੀ ਟਿੱਕ ਟੋਕ ਸਟਾਰ – ਨੂਰਪ੍ਰੀਤ ਨੂਰ
ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ‘ਚ ਕੋਰੋਨਾ ਵਾਇਰਸ ਵਾਂਗ ਫੈਲੀ ਬਾਲ ਕਲਾਕਾਰ ‘ਨੂਰਪ੍ਰੀਤ ਨੂਰ’ ਅਜਕਲ ਟਿੱਕ ਟੋਕ ਦੀ ਸਟਾਰ ਬਣ ਕੇ ਸੋਸ਼ਲ ਮੀਡੀਆ ‘ਤੇ ਪੂਰੀ ਤਰਾਂ ਛਾਈ ਪਈ ਹੈ।ਥੋੜੇ ਹੀ ਦਿਨਾਂ ‘ਚ ਫੇਸਬੁੱਕ, ਵੱਟਸਅਪ ਤੇ ਸਟੇਟਸ, ਸਟੋਰੀਆਂ ਅਤੇ ਟਿੱਕ ਟੋਕ ਤੇ ਹਾਸੇ-ਠੱਠਿਆਂ ਨਾਲ ਭਰਪੂਰ ਵਾਇਰਲ ਹੋਈਆਂ ਇਸ ਦੀਆਂ ਕਈ ਹਾਸਰਸ ਵੀਡੀਓ ਨੂੰ ਦੇਸ਼ ਵਿਦੇਸ਼ …
Read More »ਹਾਲਾਤਾਂ ਦੇ ਮੱਦੇਨਜ਼ਰ ਨਿਰੰਤਰ ਜਾਰੀ ਰਹਿਣਗੇ ਸਾਰੇ ਸੇਵਾ ਕਾਰਜ਼ – ਡਾ. ਓਬਰਾਏ
ਕਿਹਾ ਮਈ ਮਹੀਨੇ `ਚ ਵੀ 37 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਤਪੇਗਾ ਚੁੱਲ੍ਹਾ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋਏ 37 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਮਈ ਮਹੀਨੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਬਾਨੀ ਡਾ.ਐਸ.ਪੀ ਸਿੰਘ …
Read More »
Punjab Post Daily Online Newspaper & Print Media