Wednesday, November 25, 2026

ਪੰਜਾਬੀ

ਪਾਵਨ ਗੁਰਬਾਣੀ ਪੋਥੀਆਂ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ – ਬਾਬਾ ਹਰਨਾਮ ਸਿੰਘ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਥਾਨਕ ਕੋਟ ਖ਼ਾਲਸਾ ਇਲਾਕੇ ‘ਚ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਵਿਖੇ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ …

Read More »

ਹਰੀ ਸਿੰਘ ਵੱਲੋਂ ਲੌਂਗੋਵਾਲ ਨਾਲ ਦੁੱਖ ਦਾ ਪ੍ਰਗਟਾਵਾ

ਧੂਰੀ, 3 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਹਰੀ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ਨੂੰ ਲੌਂਗੋਵਾਲ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਦੱਸਿਆ ਹੈ।            ਇਸੇ ਦੋਰਾਨ …

Read More »

ਪ੍ਰਧਾਨ ਲੌਂਗੋਵਾਲ ਨਾਲ ਬਾਬਾ ਬਲਬੀਰ ਸਿੰਘ ਤੇ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਬੀਬੀ ਅਮਰਪਾਲ ਕੌਰ ਲੌਂਗੋਵਾਲ ਦੀ ਅਚਨਚੇਤੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਹਮਦਰਦੀ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਪਾਲ ਕੌਰ ਦੀ ਅਚਨਚੇਤੀ ਮੌਤ ਨਾਲ ਲੌਂਗੋਵਾਲ ਪ੍ਰੀਵਾਰ ਨੂੰ ਨਾ ਪੂਰਿਆ ਜਾਣ …

Read More »

ਬੀਬੀ ਅਮਰਪਾਲ ਕੌਰ ਦੀ ਅਚਨਚੇਤੀ ਮੌਤ ‘ਤੇ ਸ਼੍ਰੋਮਣੀ ਕਮੇਟੀ ਸੇਵਾ ਮੁਕਤ ਐਸੋਸੀਏਸ਼ਨ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।               ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ, …

Read More »

ਬੀਬੀ ਅਮਰਪਾਲ ਕੌਰ ਦੇ ਅੰਤਿਮ ਸੰਸਕਾਰ ਮੌਕੇ ਲੌਂਗੋਵਾਲ ਪਰਿਵਾਰ ਦੇ ਮੈਂਬਰ ਹੀ ਰਹੇ ਮੌਜੂਦ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਪਿੰਡ ਲੌਂਗੋਵਾਲ ਵਿਖੇ ਕੀਤਾ ਗਿਆ।ਕੋਰੋਨਾਵਾਇਰਸ ਦੇ ਚੱਲਦਿਆਂ ਬੀਬੀ ਅਮਰਪਾਲ ਕੌਰ ਦੇ ਅੰਤਮ ਸੰਸਕਾਰ ਮੌਕੇ ਕੇਵਲ ਪਰਿਵਾਰਕ ਮੈਂਬਰ ਅਤੇ ਚੋਣਵੇਂ ਨਜ਼ਦੀਕੀ ਹੀ ਮੌਜੂਦ ਰਹੇ।ਕਮੇਟੀ ਵੱਲੋਂ ਨਿੱਜੀ ਸਕੱਤਰ ਮਹਿੰਦਰ …

Read More »

ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਦੇ ਚਾਰ ਦੋਸ਼ੀ ਗ੍ਰਿਫਤਾਰ

ਦੋਸ਼ੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ਼ ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਕੋਟ ਖਾਲਸਾ ਇਲਾਕੇ ਅੰਦਰ ਪੈਂਦੇ ਮੁਹੱਲਾ ਗੁਰੂ ਨਾਨਕ ਪੁਰਾ ਦੇ ਇੱਕ ਪਰਿਵਾਰ ਵੱਲੋਂ ਅੱਜ ਗੁਰਬਾਣੀ ਦੀਆਂ ਪਾਵਨ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।             ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ …

Read More »

ਲੌਂਗੋਵਾਲ ਦੀ ਧਰਮਪਤਨੀ ਬੀਬੀ ਅਮਰਪਾਲ ਕੌਰ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਈ

ਪਰਿਵਾਰਕ ਮੈਂਬਰ ਸੰਸਕਾਰ ਸਮੇਂ ਰਹੇ ਮੌਜੂਦ- ਸਮਾਜਿਕ ਦੂਰੀ ਦਾ ਵੀ ਰੱਖਆ ਗਿਆ ਖਿਆਲ ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਜ਼ਾਨਸ਼ੀਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਅੰਤਿਮ ਸੰਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਲੌਂਗੋਵਾਲ ਸਥਿਤ ਰਾਮ ਬਾਗ ਸ਼ਮਸ਼ਾਨ ਘਾਟ ਵਿਖੇ ਗੁਰ …

Read More »

ਟਰੱਕ ਯੂਨੀਅਨ ਪ੍ਰਧਾਨ ਕੁਲਦੀਪ ਸਿੰਘ ਦੀ ਬੇਵਕਤੀ ਮੌਤ ‘ਤੇ ਜਤਾਇਆ ਅਫਸੋਸ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਡੇਰਾ ਬਾਬਾ ਰੱਬ ਲੋਕ ਭੀਖੀ ਦੇ ਗੱਦੀਨਸ਼ੀਨ ਬਾਬਾ ਸੁਖਰਾਜ ਦਾਸ ਦੇ ਨਜ਼ਦੀਕੀ ਕੁਲਦੀਪ ਸਿੰਘ ਪ੍ਰਧਾਨ ਟਰੱਕ ਯੂਨੀਅਨ ਭੀਖੀ ਦੀ ਬੇਵਕਤੀ ਮੌਤ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਗਾਇਕ ਗੁਲਜ਼ਾਰ ਭੀਖੀ ਨੇ ਕਿਹਾ ਕਿ ਕੁਲਦੀਪ ਸਿੰਘ ਦੀ ਮੌਤ ਨਾਲ ਭੀਖੀ ਦੇ ਲੋਕਾਂ ਨੂੰ ਬਹੁਤ ਭਾਰੀ ਸਦਮਾ ਪਹੁੰਚਿਆ ਹੈ।ਵਿਛੋੜਾ ਦੇ ਗਏ ਕੁਲਦੀਪ ਸਿੰਘ ਨੂੰ …

Read More »

ਸਰਕਾਰ ਜੀ ਮੱਧਵਰਗੀ ਪਰਿਵਾਰ ਕੀ ਕਰਨ, ਕਰੋਨਾ ਨਾਲ ਲੜਣ ਜਾਂ ਭੁੱਖ ਨਾਲ ਮਰਨ – ਰਿਖੀ

ਕਿਹਾ ਸਿਆਸਤ ਤੋਂ ਉਪਰ ਉਠ ਕੇ ਵੰਡਿਆ ਜਾਵੇ ਸਰਕਾਰੀ ਰਾਸ਼ਨ ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਨੂੰ ਜਰੂਰਤਮੰਦ ਗਰੀਬ ਵਰਗ ਦੇ ਲੋਕਾਂ ਦੇ ਨਾਲ-ਨਾਲ ਮੱਧ ਵਰਗ ਦੇ ਲੋਕਾਂ ਦਾ ਵੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਅੱਜ ਦੇ ਹਾਲਾਤਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ। …

Read More »

ਦਾਮਨ ਬਾਜਵਾ ਨੇ ਪ੍ਰਸਾਸ਼ਨ ਨੂੰ ਸੌਂਪੀ ਲੋੜਵੰਦਾਂ ਲਈ ਰਾਸ਼ਨ ਸਮੱਗਰੀ

ਲੌਂਗੋਵਾਲ, 3 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਚੀਮਾ ਅਤੇ ਲੌਂਗੋਵਾਲ ਦੇ ਲੋੜਵੰਦ ਲੋਕਾਂ ਲਈ ਰਾਸ਼ਨ ਸਮੱਗਰੀ ਦੀ 250 ਕਿੱਟਾਂ ਦੀ 20ਵੀਂ ਖੇਪ ਪ੍ਰਸਾਸ਼ਨ ਨੂੰ ਸੌਂਪੀ ਗਈ।                    ਜਿਕਰਯੋਗ ਹੈ ਮੈਡਮ ਦਾਮਨ ਬਾਜਵਾ ਵਲੋਂ ਲੋੜਵੰਦਾਂ ਲਈ …

Read More »