Wednesday, November 25, 2026

ਪੰਜਾਬੀ

ਜਿਲ੍ਹੇ ਦੀਆਂ ਦਾਨਾ ਮੰਡੀਆਂ ਵਿੱਚ 25870 ਮੀਟਰਕ ਟਨ ਕਣਕ ਦੀ ਆਮਦ

ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਦਾਨਾ ਮੰਡੀਆਂ ਵਿੱਚ ਹੁਣ ਤੱਕ 25870 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 23558 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕੁੱਲ ਕਣਕ ਦੀ ਆਮਦ ਵਿੱਚੋਂ ਪਨਗਰੇਨ ਵਲੋਂ 7377, …

Read More »

ਕਲਾਕਾਰਾਂ ਵੱਲੋਂ ਸੜਕਾਂ ਤੇ ਚਿੱਤਰ ਬਣਾ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਜਾਗਰੂਕਤਾ ਚਿੱਤਰਾਂ ਦਾ ਐਸ.ਡੀ.ਐਮ ਨੇ ਕਰਵਾਇਆ ਸੁਭਆਰੰਭ ਪਠਾਨਕੋਟ, 2 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਮੀਣੀ ਨਿਵਾਸੀ ਰੇਨੂੰ ਬਾਲਾ ਅਤੇ ਉਸ ਦੇ ਹੋਰ ਸਾਥੀ ਕਲਾਕਾਰਾਂ ਵੱਲੋਂ ਪਠਾਨਕੋਟ ਸਿਟੀ ਵਿੱਚ ਸਹਿਰ ਦੀਆਂ ਮੁੱਖ ਸੜਕਾਂ ‘ਤੇ ਜਾਗਰੁਕਤਾ ਚਿੱਤਰ ਬਣਾ ਕੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ।ਪਹਿਲਾ ਚਿੱਤਰ ਲਾਈਟਾਂ …

Read More »

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਬਾਰੇ ਸਥਿਤੀ ਸਪੱਸ਼ਟ ਕਰੇ ਸਰਕਾਰ -ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੁੰ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਮਾਰਗ ਸਬੰਧੀ ਸਪੱਸ਼ਟੀਕਰਨ ਦੇਸ ਦੀ ਮੰਗ ਕੀਤੀ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਮਾਰਗ ਵਿੱਚੋਂ ਅੰਮ੍ਰਿਤਸਰ ਨੂੰ ਬਾਹਰ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਚਰਚਾ ਹੈ ਕਿ ਪਹਿਲਾਂ …

Read More »

ਕੋਰੋਨਾ ਵਿਰੁੱਧ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਮਹਾਂਮਾਰੀ ਵਿਰੁੱਧ ਮੋਹਰਲੀ ਕਤਾਰ ਵਿੱਚ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਆਰੰਭ ਕੀਤੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 3 ਮਈ 2020 ਨੂੰ ਪਾਏ ਜਾਣਗੇ।ਸ੍ਰੀ ਅਖੰਡ ਪਾਠ ਸਾਹਿਬ ਦੀ …

Read More »

ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਉਨ੍ਹਾਂ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪਿਆ।ਮੌਜੂਦਾ ਕੋਰੋਨਾ ਸੰਕਟ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ ਰਾਹਤ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਭਾਈ …

Read More »

ਇਕਾਂਤਵਾਸ ਕੇਂਦਰਾਂ ਦੀ ਰੋਜ਼ ਹੋਵੇਗੀ ਸੈਨੇਟਾਈਜੇਸ਼ਨ – ਮੇਅਰ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ਸ੍ਰੀ ਹਜ਼ੂਰ ਸਾਹਿਬ ਰਹਿ ਗਏ ਸ਼ਰਧਾਲੂਆਂ ਨੂੰ ਘਰਾਂ ਵਿੱਚ ਪਹੁੰਚਾਉਣ ਲਈ ਵਿਸ਼ੇਸ਼ ਬੱਸਾਂ ਰਾਹੀਂ ਉੱਥੋ ਲਿਆਉਣ ਦਾ ਉਪਰਾਲਾ ਕੀਤਾ ਗਿਆ ਹੈ।ਜਿੰਨਾਂ ਵਿੱਚ ਜੋ ਸ਼ਰਧਾਲੂ ਅੰਮ੍ਰਿਤਸਰ ਵਿਖੇ ਆਏ ਹਨ, ਉਨ੍ਹਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ 6 ਇਕਾਂਤਵਾਸ ਕੇਂਦਰਾਂ ਡੇਰਾ ਰਾਧਾ ਸੁਆਮੀ ਵੇਰਕਾ, …

Read More »

ਫਿਲਮੀ ਅਦਾਕਾਰ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਿੰਦੀ ਫਿਲਮਾਂ ਦੇ ਮਸ਼ਹੂਰ ਅਭਿਨੇਤਾ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਦੀ ਮੌਤ ਨਾਲ ਉਨ੍ਹਾਂ ਦੇ ਚਹੇਤਿਆਂ ਨੂੰ ਬਹੁਤ ਭਾਰੀ ਸਦਮਾ ਪਹੁੰਚਿਆ ਹੈ।ਇਸ ਦੁੱਖ ਦੀ ਘੜੀ ਵਿੱਚ ਲੋਕ ਗਾਇਕ ਕਲਾਂ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੁੱਖ ਦਾ ਇਜ਼ਹਾਰ ਕਰਦੇ ਕਿਹਾ ਕਿ ਇਨ੍ਹਾਂ ਅਦਾਕਾਰਾ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਨਾ …

Read More »

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸਹੀਦਾਂ ਨੂੰ ਕੀਤਾ ਯਾਦ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ ਵਲੋਂ ਉਪ ਮੁੱਖ ਚੀਫ ਇੰਜੀਨੀਅਰ ਦਫਤਰ ਦੇ ਗੇਟ ਉਪਰ ਜਥੇਬੰਦੀ ਦਾ ਝੰਡਾ ਸਰਕਲ ਪ੍ਰਧਾਨ ਸਾਥੀ ਜੀਵਨ ਸਿੰਘ ਦੀ ਨਿਗਰਾਨੀ ਹੇਠ ਸੋਸਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਨਾਅਰਿਆਂ ਦੀ ਗੂੰਜ਼ ‘ਚ ਝੰਡਾ ਚੜ੍ਹਾ ਕੇ ਸ਼ਿਕਾਗੋ ਦੇ ਸਹੀਦਾਂ ਨੂੰ ਯਾਦ ਕੀਤਾ ਗਿਆ।ਸਾਥੀ ਜਸਮੇਲ ਸਿੰਘ ਜੱਸੀ ਨੇ …

Read More »

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕਡਾਉਨ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਦਿਆਂ ਡੈਮੋਕਰੈਟਿਕ ਟੀਚਰਜ ਫਰੰਟ, ਦੇਸ਼਼ ਭਗਤ ਯਾਦਗਾਰ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਉਗਰਾਹਾ), ਕਿਰਤੀ ਕਿਸਾਨ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਪੀ.ਐਸ.ਯੂ (ਲਲ਼ਕਾਰ), ਪੰਜਾਬ ਰੈਡੀਕਲ ਸਟੁਡੈਂਟਸ ਯੂਨੀਅਨ, ਕੇ.ਐਮ.ਪੀ ਆਈ, ਤਰਕਸ਼ੀਲ ਸੁਸਾਇਟੀ ਨੇ ਦੇਸ਼ ਭਗਤ ਯਾਦਗਾਰ ਵਿਖੇ ਵਿਸ਼ਵ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਆਗੂਆਂ …

Read More »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜਦੂਰ ਦਿਵਸ ਮਨਾਇਆ ਗਿਆ

ਸੰਗਰੂਰ, 2 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕੌਮਾਂਤਰੀ ਮਜ਼ਦੂਰ ਦਿਵਸ ਲੌਂਗੋਵਾਲ ਵਿਖੇ ਸ਼ਹੀਦਾਂ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ ਕਿਹਾ ਕਿ ਅੱਜ ਮਜ਼ਦੂਰ ਕਰੋਨਾ ਦੇ ਨਾਲ ਨਾਲ ਭੁੱਖਮਰੀ ਦੀ ਦੋਹਰੀ ਮਾਰ ਨਾਲ ਲੜ ਰਹੇ ਹਨ।ਉਨ੍ਹਾਂ ਕਿਹਾ ਕੀ ਲਾਕਡਾਊਨ ਨੂੰ ਲੱਗੇ …

Read More »