Wednesday, November 25, 2026

ਪੰਜਾਬੀ

ਕਾਂਗਰਸੀਆਂ ਨੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਸਿਆਸੀ ਭੇਦਭਾਵ ਤੋਂ ਉਪਰ ਉਠ ਕੇ ਪੰਜਾਬ ਦੀ ਕਰੇ ਆਰਥਿਕ ਮਦਦ – ਧੂਰਾ  ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਰਕਿਟ ਕਮੇਟੀ ਧੂਰੀ ਦੇ ਵਾਇਸ ਚੇਅਰਮੈਨ ਅਤੇ ਕਾਂਗਰਸੀ ਆਗੂ ਗੁਰਪਿਆਰ ਧੂਰਾ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਧੂਰਾ ਵਿਖੇ ਘਰਾਂ ਦੀਆਂ ਛੱਤਾਂ ‘ਤੇ ਝੰਡੇ ਲਹਿਰਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਪੱਖ-ਪਾਤ …

Read More »

ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮੱਦਦ ‘ਚ ਮੋਹਰੀ ਨੇ ਹਰੀ ਸਿੰਘ

ਧੂਰੀ, 1 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ਼ ਅਤੇ ਪ੍ਰੀਤ ਟਰੈਕਟਰਜ਼ ਐਂਡ ਕੰਬਾਇਨਜ਼ ਗਰੁੱਪ ਦੇ ਐਮ.ਡੀ ਹਰੀ ਸਿੰਘ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਯਤਨਸ਼ੀਲ ਹਨ।ਉਹਨਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਜਿਥੇ ਉਹ ਆਮ ਲੋਕਾਂ ਵਿੱਚ ਵਿਚਰ ਕੇ …

Read More »

ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੰਡੀਆਂ ਵਿੱਚ ਕੋਈ ਦਿੱਕਤ – ਚੇਅਰਮੈਨ ਪ੍ਰੇਮ ਮਿੱਤਲ

ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤੀ ਮਾਸਕਾਂ ਦੀ ਵੰਡ ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਵਲੋਂ ਅੱਜ ਬੁਢਲਾਡਾ, ਬੋਹਾ ਤੇ ਕੁਲਾਣਾ ਦੀ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ।ਉਨਾਂ ਨੇ ਉਥੇ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਅ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪ ਕਰੀਬ …

Read More »

32 ਸਾਲਾਂ ਔਰਤ ਨੇ ਕੋਰੋਨਾ ਤੋਂ ਜਿੱਤੀ ਜੰਗ-ਸਿਵਲ ਹਸਪਤਾਲ ਕਰਵਾ ਰਹੀ ਸੀ ਇਲਾਜ਼

ਭੀਖੀ/ਮਾਨਸਾ, 1 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ਼ ਕਰਵਾ ਰਹੀ ਇਕ ਔਰਤ ਦੀ ਰਿਪੋਰਟ ਨੈਗਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿੱਤੀ ਗਈ ਹੈ।     …

Read More »

ਜਿਲ੍ਹੇ ਵਿੱਚ 6 ਹੋਰ ਪਾਜ਼ਟਿਵ ਮਾਮਲੇ ਆਏ ਸਾਹਮਣੇ

5 ਨੰਦੇੜ ਤੋਂ ਆਏ ਸ਼ਰਧਾਲੂ ਤੇ ਇਕ ਜਵਾਹਰਪੁਰ ਤੋਂ ਐਸ.ਏ.ਐਸ ਨਗਰ, 1 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ 6 ਪਾਜ਼ਟਿਵ ਕੇਸ ਸਾਹਮਣੇ ਆਏ ਹਨ, ਜਿੰਨਾਂ ਨਾਲ ਕੇਸਾਂ ਦੀ ਗਿਣਤੀ 92 ਹੋ ਗਈ ਹੈ।            ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ 6 ਮਾਮਲਿਆਂ ਵਿਚੋਂ 5 ਸ਼ਰਧਾਲੂ ਹਨ, …

Read More »

ਮਜ਼ਦੂਰ ਦਿਵਸ ‘ਤੇ ਵਿਧਾਇਕ ਰਮਿੰਦਰ ਆਵਲਾ ਨੇ ਲਹਿਰਾਇਆ ਤਿਰੰਗਾ

ਕੋਵਿਡ 19 ਦੇ ਮੱਦੇਨਜ਼ਰ ਮਜ਼ਦੂਰਾਂ ਨੂੰ ਦਿੱਤਾ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦਾ ਸੰਦੇਸ਼ ਜਲਾਲਾਬਾਦ (ਫਾਜ਼ਿਲਕਾ), 1 ਮਈ (ਪੰਜਾਬ ਪੋਸਟ ਬਿਊਰੋ) – 1 ਮਈ ਨੂੰ ਕੌਮੀ ਮਜਦੂਰ ਦਿਵਸ ‘ਤੇ ਹਲਕਾ ਵਿਧਾਇਕ ਰਮਿੰਦਰ ਆਵਲਾ ਨੇ ਕਮਰੇ ਵਾਲਾ ਰੋਡ ਸਥਿਤ ਪੰਜਾਬ ਪੱਲੇਦਾਰ ਯੂਨੀਅਨ ਦਫਤਰ ਪਹੁੰਚ ਕੇੇ ਕੌਮੀ ਝੰਡਾ ਲਹਿਰਾਇਆ।ਆਵਲਾ ਨੇ ਸਮੂਹ ਮਜ਼ਦੂਰਾਂ ਨੰੂ ਕੌਮੀ ਮਜ਼ਦੂਰ ਦਿਵਸ ’ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਕਰੋਨਾ …

Read More »

ਪੰਜਾਬ ਰਾਜ ਬਿਜਲੀ ਨਿਗਮ ਦੀ ਮੈਨੇਜਮੈਂਟ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਕੋਵਿਡ

ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਰਾਹਤ ਫੰਡ ‘ਚ ਦਿੱਤੀ ਆਪਣੀ ਇੱਕ ਦਿਨ ਦੀ ਤਨਖ਼ਾਹ/ਪੈਨਸ਼ਨ ਚੰਡੀਗੜ, 1 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ `ਤੇ ਪੀ.ਐਸ.ਪੀ.ਸੀ.ਐਲ /ਪੀ.ਐਸ.ਟੀ.ਸੀ.ਐਲ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।            ਇਸ ਪਰਉਪਕਾਰੀ ਭਾਵਨਾ ਦੀ …

Read More »

ਪੰਜਾਬ ਸਰਕਾਰ ਹਰ ਹਾਲਾਤ ਨਾਲ ਨਜਿੱਠਣ ਲਈ ਤਿਆਰ – ਕੈਬਨਿਟ ਮੰਤਰੀ ਅਰੋੜਾ

ਕੋਵਿਡ ਰਾਹਤ ਕਾਰਜਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 1 ਮਈ (ਪੰਜਾਬ ਪੋਸਟ ਬਿਊਰੋ) – ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੈਦਾ ਹੋਏ ਹਰ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਜੀਅ ਤੋੜ ਯਤਨ ਕੀਤੇ ਜਾ …

Read More »

ਨਾਂਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ

ਫ਼ਾਜ਼ਿਲਕਾ, 1 ਮਈ (ਪੰਜਾਬ ਪੋਸਟ ਬਿਊਰੋ) – ਨੰਦੇੜ ਤੋਂ ਪਰਤੇ 4 ਸ਼ਰਧਾਲੂਆਂ ਦੀ ਕੋਵਿਡ-19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਪਾਜਿਟਵ ਆਈ ਹੈ।ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।ਇਨ੍ਹਾਂ ਪਾਜ਼ਟਿਵ ਕੇਸਾਂ ਵਿਚੋ ਦੋ ਮੇਲ ਅਤੇ ਦੋ ਫੀਮੇਲ ਮਰੀਜ ਹਨ।ਪਿੰਡ ਟਿੰਡਾਂ ਵਾਲਾ ਨਿਵਾਸੀ ਮਰੀਜ ਮਰਦ ਹੈ ਜਦਕਿ ਜਲਾਲਾਬਾਦ ਦੇ ਇਕ ਮਰਦ ਅਤੇ ਦੋ ਸਥਾਨਕ ਔਰਤਾਂ ਦੀ ਰਿਪੋਰਟ …

Read More »

ਨਰਾਇਣਗੜ੍ਹ ਛੰਨਾ ਦੇ ਕੋਰੋਨਾ ਪਾਜਟਿਵ ਨੌਜਵਾਨ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜਿਆ

ਕੋਰੋਨਾ ਪੀੜਤ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਕੀਤੀ ਪਛਾਣ ਫਤਹਿਗੜ੍ਹ ਸਾਹਿਬ, 1 ਮਈ (ਪੰਜਾਬ ਪੋਸਟ ਬਿਊਰੋ) – ਪਿੰਡ ਨਰਾਇਣਗੜ੍ਹ ਛੰਨਾ ਵਿੱਚ ਇਕ ਨੌਜਵਾਨ, ਜੋ ਕਿ ਜੀਂਦ ਹਰਿਆਣਾ ਤੋਂ ਕੰਬਾਈਨ ਨਾਲ ਕਣਕ ਦੀ ਵਾਢੀ ਕਰ ਕੇ 02 ਦਿਨ ਪਹਿਲਾਂ ਹੀ ਪਰਤਿਆ ਸੀ, ਦੀ ਕੋਰੋਨਾ ਸਬੰਧੀ ਰਿਪੋਰਟ ਪੌਜਟਿਵ ਆਉਣ ’ਤੇ ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੰੜ ਵਿਖੇ ਦਾਖਲ ਕਰਵਾਇਆ …

Read More »