ਧੂਰੀ, 30 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੀਤੇ ਦਿਨੀਂ ਸਰਦੂਲਗੜ੍ਹ ਦੇ ਸੀਨੀਅਰ ਪੱਤਰਕਾਰ ਜੀ.ਐਮ ਅਰੋੜਾ ਅਤੇ ਹੋਰ ਦੋ ਪੱਤਰਕਾਰਾਂ ਨਾਲ ਥਾਣਾ ਮੁੱਖੀ ਵਲੋਂ ਮਾੜਾ ਵਤੀਰਾ ਕਰਦਿਆਂ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਕੀਤਾ ਗਿਆ ਹੈ।ਥਾਣੇਦਾਰ ਦੀ ਇਸ ਅਤਿ ਨਿੰਦਣਯੋਗ ਕਾਰਵਾਈ ਦੇ ਵਿਰੋਧ ਵਿੱਚ ਧੂਰੀ ਦੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਏ ਨਾਲ ਸਬੰਧਤ ਵੱਖ-ਵੱਖ ਪੱਤਰਕਾਰਾਂ ਨੇ ਅੱਜ ਐਸ.ਡੀ.ਐਮ ਲਤੀਫ਼ ਅਹਿਮਦ ਅਤੇ …
Read More »ਪੰਜਾਬੀ
ਕੋਰੋਨਾ ਮਹਾਂਮਾਰੀ ਦੌਰਾਨ ਕੇਵਲ ਸਿੰਘ ਨੇ ਪਿੰਡਾਂ ਵਿੱਚ ਵੰਡੇ ਮਾਸਕ
ਧੂਰੀ, 30 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਮੁੱਖ ਸਕੱਤਰ ਅਨੁਰਾਗ ਵਰਮਾ, ਡਾਇਰੈਕਟਰ ਵਿਮਲ ਸੇਤੀਆ, ਉਪ ਡਾਇਰੈਕਟਰ ਸ਼੍ਰੀਮਤੀ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਸਪੈਕਸਨ ਅਫਸਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨਾਭਾ (ਲੜਕੇ) ਦੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਦੀ ਅਗੁਵਾਈ ਹੇਠ …
Read More »ਉਘੇ ਬਾਲੀਵੁੱਡ ਕਲਾਕਾਰ ਰਿਸ਼ੀ ਕਪੂਰ ਦਾ ਦਿਹਾਂਤ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਘੇ ਬਾਲੀਵੁਡ ਹੀਰੋ ਰਿਸ਼ੀ ਕਪੂਰ ਦਾ ਅੱਜ 67 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ।ਉਹਨਾਂ ਨੂੰ ਕੱਲ ਇਲਾਜ਼ ਲਈ ਮੁੰਬਈ ਦੇ ਸਰ ਐਚ.ਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਜਿਥੇ ਸਵੇਰ ਤਕਰੀਬਨ 8.45 ‘ਤੇ ਉਨਾਂ ਨੇ ਆਪਣਾ ਆਖਰੀ ਸਾਹ ਲਿਆ।ਇਸ ਸਮੇਂ ਉਨਾਂ ਦੀ ਪਤਨੀ ਤੇ ਬਾਲੀਵੁੱਡ ਹੀਰੋਇਨ ਨੀਤੂ ਕਪੂਰ ਉਨਾਂ ਦੇ ਨਾਲ …
Read More »ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕਪੂਰਥਲਾ, 30 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲ ਰਹੇ ਕਹਿਰ ਦੇ ਮੱਦੇਨਜ਼ਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਵੱਲੋਂ ਫ਼ਸਲ ਨੂੰ ਮੰਡੀਆਂ ਵਿਚ ਲਿਜਾਣ ਅਤੇ ਖ਼ਰੀਦ ਕੇਂਦਰਾਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਸਿੱਧਵਾਂ ਦੋਨਾ, …
Read More »ਜਾਗਰੂਕਤਾ ਤੇ ਸਾਵਧਾਨੀ ਵਿੱਚ ਹੀ ਬਚਾਅ – ਡਾ. ਜਸਮੀਤ ਬਾਵਾ
ਸਬਜ਼ੀ ਮੰਡੀ ਤੋਂ ਲਏ ਰੈਂਡਮਲੀ ਸੈਂਪਲ ਕਪੂਰਥਲਾ, 30 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਵਿਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਕਿਹਾ ਕਿ ਜਾਗਰੂਕਤਾ ਤੇ ਸਾਵਧਾਨੀ ਵਿਚ ਹੀ ਬਚਾਅ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਪਣਾ ਕੰਮ ਕਰ ਰਿਹਾ ਹੈ, ਪਰੰਤੂ …
Read More »ਜਿਲ੍ਹੇ ਵਿੱਚ ਹੁਣ ਤੱਕ 195385 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ – ਡੀ.ਸੀ
ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਤੇਜ਼ੀ ਨਾਲ ਹੋ ਰਹੀ ਆਮਦ ਦੇ ਮੱਦੇਨਜ਼ਰ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਖ਼ਰੀਦ ਕੇਂਦਰਾਂ ਵਿੱਚ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ …
Read More »ਦਲਿਤ ਲੜਕੀ ਨੂੰ ਖੇਤ ਵਿੱਚੋਂ ਖਰਬੁਜ਼ਾ ਤੋੜਣਾ ਪਿਆ ਮਹਿੰਗਾ – ਚੋਰੀ ਦਾ ਕੇਸ ਦਰਜ਼
ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਵਲੋ ਮਾਮਲੇ ਦੀ ਜਾਂਚ ਦੇ ਹੁਕਮ ਲੌਂਗੋਵਾਲ, 30 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਜਿੱਥੇ ਇਕ ਪਾਸੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੱਧਰ ‘ਤੇ ਲੋਕਾਂ ਨੂੰ ਮੁਫਤ ਰਾਸ਼ਨ, ਲੰਗਰ ਅਤੇ ਹੋਰ ਵੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।ਦੂਜੇ ਪਾਸੇ ਜਿਲ੍ਹਾ ਸੰਗਰੂਰ ਦੇ ਚਪੜੋਦਾ ਪਿੰਡ ਦੀ …
Read More »ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਰਾਜਾ ਨੇ ਸੈਨੇਟਾਈਜ਼ਰ ਅਤੇ ਤਰਪਾਲਾਂ ਵੰਡੀਆਂ
ਲੌਂਗੋਵਾਲ, 30 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ)- ਕਸਬੇ ਦੀ ਅਨਾਜ਼ ਮੰਡੀ ਵਿਖੇ ਰਹਿ ਰਹੇ ਗੱਡੀ ਲੁਹਾਰਾਂ ਦੇ ਪਰਿਵਾਰਾਂ ਨੂੰ ਜਿਲਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਵਲੋਂ ਬਰਸਾਤਾਂ ਦੇ ਆ ਰਹੇ ਸੀਜ਼ਨ ਨੂੰ ਦੇਖਦਿਆਂ ਸਿਰ ਢੱਕਣ ਲਈ ਤਰਪਾਲਾਂ ਅਤੇ ਸੈਨੇਟਾਈਜ਼ਰ ਵੰਡੇ ਗਏ।ਉਨਾਂ ਕਿਹਾ ਕਿ ਬਰਸਾਤਾਂ ਦਾ ਸੀਜ਼ਨ ਸਿਰ ‘ਤੇ ਹੋਣ ਅਤੇ ਨਾਲ ਹੀ ਤਿੱਖੀਆਂ ਧੁੱਪਾਂ …
Read More »ਕੋਰੋਨਾ ਨਾਲ ਜੰਗ ਲੜ ਰਹੇ ਸਿਵਲ ਪ੍ਰਸ਼ਾਸ਼ਨ ਦੀ ਸੁਰੱਖਿਆ ਲਈ ਡਾ. ਓਬਰਾਏ ਆਏ ਅੱਗੇ
ਡੀ.ਸੀ ਗੁਰਦਾਸਪੁਰ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਤੇ ਟ੍ਰਿਪਲ ਲੇਅਰ ਮਾਸਕ ਦਿੱਤੇ ਗੁਰਦਾਸਪੁਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ `ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ` ਦੇ ਬਾਨੀ ਡਾਕਟਰ ਐਸ.ਪੀ ਸਿੰਘ ਉਬਰਾਏ ਵਲੋਂ ਕੋਰੋਨਾ ਦੀ ਮਹਾਂਮਾਰੀ ਤੋਂ ਸਮੁੱਚੀ ਮਨੁੱਖਤਾ ਨੂੰ ਬਚਾਉਣ ਲਈ ਯਤਨਸ਼ੀਲ ਹਨ।ਉਨਾਂ ਨੇ ਜਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਤੋ …
Read More »ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਸਿੱਖ ਸਮੇਤ ਤਿੰਨ ਨਾਲ ਕੀਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ
ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ ਨੂੰ ਲਿਖੇ ਪੱਤਰ ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਖੰਨਾ ਥਾਣੇ ‘ਚ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ’ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਢੁੱਕਵੀਂ ਕਰਵਾਈ ਨਾ ਹੋਣ ’ਤੇ ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media