Wednesday, November 25, 2026

ਪੰਜਾਬੀ

ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਮਾਇਆ ਭੇਟ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਦੇ ਡਾਇਰੈਕਟਰ ਪ੍ਰਸ਼ੋਤਮ ਸਿੰਘ ਮੈਣੀ, ਅਵਤਾਰ ਸਿੰਘ ਮੈਣੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਰਬਾਰ ਸਾਹਿਬ ਵਿਖੇ 55 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਦੀ ਪ੍ਰੇਰਣਾ ਨਾਲ ਗੁਰੂ ਘਰ ਦੇ …

Read More »

ਨੰਦੇੜ ਤੋਂ ਪਰਤੇ ਸ਼ਰਧਾਲੂਆਂ ‘ਚ ਕਈ ਹੋ ਸਕਦੇ ਕੋਵਿਡ 19 ਦੇ ਮਰੀਜ਼ – ਸੋਨੀ

ਕਿਹਾ ਪਰਿਵਾਰ ਅਤੇ ਹੋਰ ਸਬੰਧਤ ਕਰਮਚਾਰੀ ਇਹਤਿਆਤ ਤੋਂ ਲੈਣ ਕੰਮ ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਨੰਦੇੜ ਤੋਂ ਪਰਤੇ ਸ਼ਰਧਾਲੂਆਂ ਵਿੱਚ ਕੋਵਿਡ 19 ਦੇ ਕਈ ਮਰੀਜ਼ ਹੋਣ ਦੀ ਸੰਭਾਵਨਾ ਪ੍ਰਗਟ ਕਰਦੇ ਉਨਾਂ ਦੇ ਪਰਿਵਾਰਾਂ ਤੇ ਇਨਾਂ ਨੂੰ ਇਕਾਂਤਵਾਸ ਕਰਨ ਵਾਲੇ ਕਰਮਚਾਰੀਆਂ ਨੂੰ ਇਹਤਿਆਤ ਤੋਂ ਕੰਮ ਲੈਣ ਦੀ ਅਪੀਲ ਕੀਤੀ …

Read More »

ਕਣਕ ਦੀ ਖਰੀਦ ਸਮੇਂ ਜਾਨ ਤੇ ਮਾਲ ਦਾ ਬਚਾਅ ਸਰਕਾਰ ਦੀ ਪਹਿਲੀ ਤਰਜ਼ੀਹ – ਵਰੁਣ ਰੂਜ਼ਮ

ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ‘ਚ ਪੁੱਜੇ ਮਾਰਕਫੈਡ ਦੇ ਐਮ.ਡੀ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਸੀਨੀਅਰ ਅਧਿਕਾਰੀ ਵਜੋਂ ਵਰੁਣ ਰੂਜ਼ਮ ਐਮ.ਡੀ ਮਾਰਕਫੈਡ ਅਤੇ ਸੈਰ ਸਪਾਟਾ ਵਿਭਾਗ ਦੇ ਸੈਕਟਰੀ ਹੁਸਨ ਲਾਲ ਨੇ ਅੱਜ ਅੰਮ੍ਰਿਤਸਰ …

Read More »

ਜ਼ਰੂਰਤਮੰਦ ਲੋਕਾਂ ਲਈ ਘਰ ਦੇ ਦਰਵਾਜ਼ੇ ਹਮੇਸ਼ਾਂ ਖੁੱਲੇ – ਸੋਨੀ

ਅੰਮ੍ਰਿਤਸਰ ਕੇਂਦਰੀ ਹਲਕੇ ਲਈ ਰਾਸ਼ਨ ਦੇ 12 ਟਰੱਕ ਤੋਰੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੇ ਚੱਲਦੇ ਜਰੂਰਤਮੰਦਾਂ ਲਈ ਪੰਜਾਬ ਸਰਕਾਰ ਵਲੋਂ ਜਿਲਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ‘ਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਜਿਲੇ ਦੇ ਸਾਰੇ ਅਧਿਕਾਰੀ ਲੋੜਵੰਦ ਲੋਕਾਂ ਦੀ ਮਦਦ ਵਿਚ ਲੱਗੇ ਹੋਏ ਹਨ।ਅੰਮ੍ਰਿਤਸਰ ਕੇਂਦਰੀ ਹਲਕੇ ਲਈ …

Read More »

ਪਾਨ ਮਸਾਲੇ ਤੇ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨ ਅਤੇ ਵਿਕਰੀ ‘ਤੇ ਰੋਕ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਕੋਵਿਡ 19, ਜੋ ਕਿ ਕਿਸੇ ਆਦਮੀ ਦੇ ਛਿੱਕਣ ਜਾਂ ਖੰਘਣ ਤੋਂ ਫੈਲਦਾ ਹੋਣ ਕਾਰਨ ਅਜਿਹੇ ਤੰਬਾਕੂ ਪਦਾਰਥ, ਜਿੰਨਾ ਦੀ ਵਰਤੋਂ ਥੁੱਕਣ ਨੂੰ ਵਧਾਉਂਦੀ ਹੈ, ਉਸ ਦੀ ਵਰਤੋਂ, ਵਿਕਰੀ, ਭੰਡਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਂਦੀ ਇਸ਼ਤਹਾਰਬਾਜ਼ੀ ‘ਤੇ ਜਿਲਾ ਮੈਜਿਸਟਰੇਰਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮੁਕੰਮਲ ਰੂਪ ‘ਚ ਪਾਬੰਦੀ ਲਗਾ ਦਿੱਤੀ ਹੈ।ਜਿਲਾ ਮੈਜਿਸਟਰੇਟ ਸ਼ਿਵਦੁਲਾਰ …

Read More »

ਕਰਫਿਊ ਦੇ ਚੱਲਦੇ ਕਿਸੇ ਵੀ ਸਹਾਇਤਾ ਲਈ ਫੋਨ ਨੰਬਰ 18001804104 ਡਾਇਲ ਕਰੋ – ਡੀ.ਸੀ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰ ਨੇ ਕਰਫਿਊ ਦੌਰਾਨ ਘਰਾਂ ਦੀਆਂ ਲੋੜਾਂ, ਡਾਕਟਰੀ ਸਹਾਇਤਾ, ਮੈਡੀਕਲ ਅਤੇ ਤਣਾਅ ਨਾਲ ਜੁੜੇ ਹੋਰ ਮੁੱਦਿਆਂ ਤੇ ਪੁਲਿਸ ਸਹਾਇਤਾ ਲਈ ਪੰਜਾਬ ਸਰਕਾਰ ਵਲੋਂ ਇਨਾਂ ਜਾਰੀ ਕੀਤੇ ਗਏ ਵੱਖ-ਵੱਖ ਹੈਲਪਲਾਇਨ ਨੰਬਰ ਡਾਇਲ ਕੀਤੇ ਜਾ ਸਕਦੇ ਹਨ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿਲੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਦਿਮਾਗੀ ਪਰੇਸ਼ਾਨੀ, ਘਬਰਾਹਟ ਆਦਿ ਦੇ ਪ੍ਰਭਾਵਸ਼ਾਲੀ ਹੱਲ …

Read More »

ਵਾਇਰਸ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਨਾੜ ਨਾ ਸਾੜਣ ਕਿਸਾਨ – ਖੇਤੀਬਾੜੀ ਅਧਿਕਾਰੀ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਮੌਜੂਦਾ ਸੰਕਟ ਵਿੱਚ ਜਦੋਂ ਕੋਰੋਨਾ ਵਰਗਾ ਵਾਇਰਸ ਆਦਮੀ ਦੀ ਸਾਹ ਪ੍ਰਣਾਲੀ ‘ਤੇ ਹਮਲਾ ਕਰਨ ਦੀ ਤਾਕ ਵਿੱਚ ਬੈਠਾ ਹੈ, ਤਾਂ ਨਾੜ ਤੋਂ ਹੋਣ ਵਾਲਾ ਧੂੰਆਂ ਹੋਰ ਵੀ ਘਾਤਕ ਸਿੱਧ ਹੋ ਸਕਦਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਿੰਦਰਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਸਾੜਣ ਤੋਂ ਪ੍ਰਹੇਜ਼ ਕਰਨਾ ਚਾਹੀਦਾ …

Read More »

ਆਈ.ਟੀ.ਆਈ ਬੇਰੀ ਗੇਟ ਦੇ ਬੱਚਿਆਂ ਨੇ ਤਿਆਰ ਕੀਤੇ 4000 ਮਾਸਕ

ਲੋੜਵੰਦ ਲੋਕਾਂ ਤੱਕ ਮੁਫ਼ਤ ਵੰਡਣ ਲਈ ਪ੍ਰਸ਼ਾਸਨ ਨੂੰ ਭੇਜੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਬੇਰੀ ਗੇਟ ਦੇ ਬੱਚਿਆਂ ਨੇ ਕੋਰੋਨਾ ਸੰਕਟ ਦੇ ਸਮੇਂ 4000 ਮਾਸਕ ਤਿਆਰ ਕਰਕੇ ਲੋੜਵੰਦ ਤੱਕ ਮੁਫ਼ਤ ਵੰਡਣ ਲਈ ਜਿਲਾ ਪ੍ਰਸ਼ਾਸਨ ਨੂੰ ਸੌਂਪੇ ਹਨ।ਪ੍ਰਿੰਸੀਪਲ ਕਿਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਆਈ.ਟੀ.ਆਈ ਵਿੱਚ ਪੜ੍ਹਦੇ ਸਿਲਾਈ ਨਾਲ ਸੰਬਧਤ ਟਰੇਡ ਦੇ ਬੱਚਿਆਂ …

Read More »

ਕੋਵਿਡ-19 ਦੌਰਾਨ ਰਿਹਾਇਸ਼ੀ/ਵਪਾਰਕ ਥਾਵਾਂ ‘ਤੇੇ ਏ.ਸੀ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ) – ਕੋਵਿਡ-19 ਦੌਰਾਨ ਸਿਹਤ ਸੰਸਥਾਵਾਂ ਅਤੇ ਰਿਹਾਇਸ਼ੀ/ਵਪਾਰਕ ਥਾਵਾਂ ‘ਤੇੇ ਏ.ਸੀ (ਏਅਰ ਕੰਡੀਸ਼ਨਰਾਂ) ਦੀ ਵਰਤੋਂ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।               ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਕਿਉਂਕਿ ਏਅਰ ਕੰਡੀਸ਼ਨਰ ਇੱਕ ਕਮਰੇ ਵਿੱਚਲੀ ਹਵਾ ਨੂੰ ਘੁੰਮਾ ਕੇ ਰੀ-ਸਰਕੁਲੇਟ ‘ਤੇ ਕੰਮ ਕਰਦਾ ਹੈ।ਮੌਜੂਦਾ ਕੋਵਿਡ-19 ਦੀ ਸਥਿਤੀ ਵਿੱਚ ਮਾਲ, …

Read More »