Wednesday, November 25, 2026

ਪੰਜਾਬੀ

ਯੂ.ਕੇ ਰਹਿੰਦੇ ਭਾਟ ਭਾਈਚਾਰੇ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਕਰਫਿਊ ਦੌਰਾਨ ਦਿਹਾੜੀਦਾਰ ਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਜਿਹੇ ਹਾਲਾਤਾਂ ਵਿੱਚ ਸਰਕਾਰ ਤੋਂ ਇਲਾਵਾ ਆਪਣੇ ਤੌਰ ‘ਤੇ ਕਈ ਵਿਅਕਤੀ ਅੱਗੇ ਆਏ ਹਨ।ਸਥਾਨਕ ਮੋਹਨ ਨਗਰ ਵਾਸੀ ਅਮਿਤ ਕੁਮਾਰ ਨੇ ਦੱਸਿਆ ਹੈ ਕਿ ਬਰਿਸਟਲ ਯੂ.ਕੇ ਰਹਿੰਦੇ ਭਾਟ …

Read More »

ਫਿਰੋਜ਼ਪੁਰ ਦਾ ਕੋਰੋਨਾ ਮਰੀਜ਼ ਪਰਮਜੋਤ ਤੰਦਰੁਸਤ ਹੋਣ ਉਪਰੰਤ ਹਸਪਤਾਲ ਤੋਂ ਡਿਸਚਾਰਜ਼ ਫਿਰੋਜ਼ਪੁਰ ‘ਚ ਹੁਣ ਕੋਈ ਵੀ ਕੋਰੋਨਾ ਪੋਜ਼ਿਟਿਵ ਮਰੀਜ਼ ਨਹੀਂ- ਡਿਪਟੀ ਕਮਿਸ਼ਨਰ

ਫਿਰੋਜਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਜ਼ਿਲ੍ਹੇ ਵਿਚ ਆਏ ਪਹਿਲੇ ਕੋਰੋਨਾ ਪੋਜ਼ਿਟਿਵ ਮਰੀਜ਼ ਕਾਂਸਟੇਬਲ ਪਰਮਜੋਤ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਬੁੱਧਵਾਰ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਕੇ ਘਰ ਭੇਜਿਆ ਗਿਆ ਹੈ।ਹਸਪਤਾਲ ਤੋਂ ਬਾਹਰ ਨਿਕਲਣ ਤੇ ਕਾਂਸਟੇਬਲ ਪਰਮਜੋਤ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਅਫ਼ਸਰਾਂ ਨੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਸ ਨੂੰ ਤੰਦਰੁਸਤ ਹੋਣ ਤੇ ਵਧਾਈ …

Read More »

ਦੂਜੇ ਕਰੋਨਾ ਪਾਜ਼ਟਿਵ ਮਰੀਜ਼ ਵਿਕਰਮਜੀਤ ਸਿੰਘ ਨੂੰ ਕਰੋਨਾ ਲੜਾਈ ਜਿੱਤਣ ਉਪਰੰਤ ਹਸਪਤਾਲੋਂ ਮਿਲੀ ਛੁੱਟੀ

ਫਰੀਦਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਜ਼ਿਲੇ ਦੇ ਦੂਜੇ ਕਰੋਨਾ ਪਾਜ਼ਟਿਵ ਮਰੀਜ਼ ਵਿਕਰਮਜੀਤ ਸਿੰਘ ਵਾਸੀ ਫਰੀਦਕੋਟ ਨੂੰ ਕਰੋਨਾ ਖਿਲਾਫ ਲੜਾਈ ਜਿੱਤਣ ਉਪਰੰਤ ਛੁੱਟੀ ਦਿੱਤੀ ਗਈ।              ਬਾਬਾ ਫਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ, ਕਾਲਜ ਦੇ ਸੁਪਰਡੈਂਟ ਡਾ. ਰਾਜੀਵ ਜ਼ੋਸ਼ੀ, ਐਸ.ਐਮ.ਓ ਡਾ. …

Read More »

ਜਿਲੇ ‘ਚ ਕਰੋਨਾ ਵਾਇਰਸ ਦੇ 1094 ਸ਼ੱਕੀ ਮਰੀਜਾਂ ਵਿਚੋਂ 769 ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 1094 ਸ਼ੱਕੀ ਮਰੀਜਾਂ ਵਿਚੋਂ 769 ਮਰੀਜਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 324 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦਾ ਦਿਹਾਂਤ ਹੋ ਚੁੱਕਾ ਹੈ, ਜਿਸ ਦੀ ਰਿਪੋਰਟ ਪੋਜ਼ਟਿਵ ਆਈ ਸੀ।           …

Read More »

ਜਵਾਹਰਪੁਰ ਤੋਂ ਦੋ ਨਵੇਂ ਮਾਮਲੇ ਆਏ ਸਾਹਮਣੇ – ਜਿਲ੍ਹੇ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ

ਐਸ.ਏ.ਐਸ ਨਗਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਵਾਹਰਪੁਰ ਤੋਂ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਕਿ ਜਿਲ੍ਹੇ ਦੇ ਤਿੰਨ ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਸਫਲਤਾਪੂਰਵਕ ਹਰਾ ਦਿੱਤਾ ਹੈ।ਡਿਪਟੀ ਕਮਿਸ਼ਨਰ ਐਸ.ਏ.ਐੱਸ. ਸ੍ਰੀ ਗਰੀਸ਼ ਦਿਆਲਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਜ਼ੇਟਿਵ ਮਾਮਲਿਆਂ ਵਿੱਚ 47 ਸਾਲਾ ਅਤੇ 60 ਸਾਲਾ ਵਿਅਕਤੀ ਸ਼਼ਾਮਲ ਹਨ ਜੋ ਪਹਿਲਾਂ ਤੋਂ ਹੀ ਕੋਵੀਡ ਪਾਜ਼ੇਟਿਵ ਮਰੀਜ਼ ਦੇ ਨਜ਼ਦੀਕੀ …

Read More »

ਫਤਹਿਗੜ੍ਹ ਸਾਹਿਬ ‘ਚ ਅੱਜ ਲਏ ਗਏ 67 ਨਵੇਂ ਕਰੋਨਾ ਸੈਂਪਲ

ਹੁਣ ਤੱਕ ਠੀਕ ਹੋ ਚੁੱਕੇ ਨੇ ਕੋਰੋਨਾ ਦੇ 2 ਪਾਜ਼ੇਟਿਵ ਮਰੀਜ਼ ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿੱਚ 531 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 402 ਸੈਂਪਲ ਨੈਗੇਟਿਵ ਆਏ ਹਨ। ਜਦਕਿ 127 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ …

Read More »

ਹਿੰਦੂ ਧਰਮ ਵਿਰੁੱਧ ਫੇਸਬੁਕ `ਤੇ ਇਤਰਾਜਯੋਗ ਟਿਪਣੀਆਂ ਕਰਨ ਵਾਲਾ ਕਾਬੂ – ਐਸ.ਐਸ.ਪੀ

ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਫੇਸਬੁਕ ਉਪਰ ਅਭੱਦਰ ਭਾਸ਼ਾ ਵਰਤਣ ਅਤੇ ਹਿੰਦੂ ਧਰਮ ਦੇ ਪੂਜਨੀਕ ਦੇਵੀ ਦੇਵਤਿਆਂ ਵਿਰੁੱਧ ਬਹੁਤ ਇਤਰਾਜ਼ਯੋਗ ਭਾਸ਼ਾ ਵਰਤਣ ਵਾਲੇ ਵਿਰੁੱਧ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਇਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਦੀ ਪਹਿਚਾਣ 26 ਸਾਲਾ, ਅਭਿਸ਼ੇਕ ਸਹਿਗਲ ਪੁੱਤਰ ਰਜੇਸ਼ ਸਹਿਗਲ …

Read More »

ਅੱਜ 3 ਹੋਰ ਸਾਹਮਣੇ ਆਏ ਕੋਰੋਨਾ ਪੋਜ਼ੀਟਿਵ ਕੇਸ – ਸਿਵਲ ਸਰਜਨ

ਹੁਣ ਤੱਕ ਲਏ ਗਏ 525 ਸੈਂਪਲਾਂ `ਚੋਂ 427 ਨੈਗੇਟਿਵ ਹੁਸ਼ਿਆਰਪੁਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਹੈ ਕਿ ਅੱਜ 3 ਹੋਰ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ।ਸ੍ਰੀ ਹਜ਼ੂਰ ਸਾਹਿਬ ਤੋਂ 25 ਅਪ੍ਰੈਲ ਨੂੰ ਸੰਗਤ ਮੋਰਾਂਵਾਲੀ ਪਿੰਡ ਵਿਖੇ ਪਹੁੰਚੀ ਸੀ ਅਤੇ ਉਨਾਂ ਵਿਚੋਂ ਇੱਕ ਵਿਅਕਤੀ ਬੀਤੇ ਦਿਨ ਪੋਜ਼ੀਟਿਵ ਆਇਆ ਸੀ ਅਤੇ ਅੱਜ 3 ਹੋਰ ਪੋਜ਼ੀਟਿਵ …

Read More »

ਪੰਜਾਬ ਦੇ ਮੁੱਖ ਮੰਤਰੀ ਵਲੋਂ 17 ਮਈ ਤੱਕ ਕਰਫਿਊ ‘ਚ ਦੋ ਹਫਤੇ ਦਾ ਹੋਰ ਵਾਧਾ

4 ਘੰਟੇ ਰੋਟੇਸ਼ਨ ਨਾਲ ਖੁੱਲਣਗੀਆਂ ਦੁਕਾਨਾਂ ਚੰਡੀਗੜ, 29 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਫਿਊ ਵਿੱਚ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ 3 ਮਈ ਤੋਂ ਬਾਅਦ ਦੋ ਹਫਤੇ ਲਈ ਹੋਰ ਕਰਫਿਊ ਲਾਗੂ ਰਹੇਗਾ।ਪਰ ਕੱਲ ਤੋਂ ਲੌਕਡਾਊਨ ਦੀਆਂ ਥੋੜੀਆਂ ਬੰਦਸ਼ਾਂ ਜ਼ਰੂਰ ਹਟਾਈਆਂ ਜਾ ਰਹੀਆਂ ਹਨ।ਇਹ ਥੋੜੀਆਂ ਛੋਟਾਂ ਵੀ ਕੋਵਿਡ-19 ਦੇ …

Read More »