ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ 25 ਹਜ਼ਾਰ ਲੰਗਰ ਸੇਵਾ ਲਈ ਦਿੱਤੇ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਲਈ 90 ਦੇ ਕਰੀਬ ਇਤਿਹਾਸਕ ਗੁਰਦੁਆਰਾ …
Read More »ਪੰਜਾਬੀ
ਬਿਜਲੀ ਦੇ ਅੰਦਾਜ਼ਨ ਬਿੱਲ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਪਾਉਣ ਬਰਾਬਰ – ਛੀਨਾ
ਕਿਹਾ ਕਣਕ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ ਉਦਯੋਗਾਂ ਅਤੇ ਘਰੇਲੂ ਖਪਤਕਾਰਾਂ ਨੂੰ ਅੰਦਾਜ਼ਨ ਬਿਜਲੀ ਦੇ ਬਿੱਲ ਭੇਜੇ ਜਾਣ ਦਾ ਵਿਰੋਧ ਕਰਦਿਆਂ ਇਸ ਨੂੰ ਲੋਕਾਂ ਦੇ ਜ਼ਖਮਾਂ ’ਤੇ ਲੂਣ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਦੋਂ ਕਿ ਲੋਕ ਕੋਵਿਡ-19 ਬਿਮਾਰੀ …
Read More »ਕੋਰੋਨਾ ਦੇ ਫਰੰਟਲਾਈਨ ਯੋਧਿਆਂ ਲਈ ਨੂਫੈਬ ਨੇ ਵਿਕਸਿਤ ਕੀਤਾ ਨੌਨਵਾਵਨ ਫੈਬਰਿਕ
ਕੋਰੋਨਾ ਦੇ ਖਤਰੇ ਨੂੰ 90% ਘੱਟ ਕਰਨ ‘ਚ ਹੋਵੇਗਾ ਮਦਦਗਾਰ ਚੰਡੀਗੜ੍ਹ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਮਾਰੀ ਨਾਲ ਲੜ ਰਹੇ ਮੈਡੀਕਲ ਕਰਮਚਾਰੀਆਂ ਲਈ ਪੰਚਕੁਲਾ ਵਾਸੀ ਸਲਿਲ ਗੋਇਲ ਵਲੋਂ ਆਪਣੇ ਸਟਾਰਟਅਪ ਨੂਫੈਬ ਟੈਕਨੀਕਲ ਟੈਕਸਟਾਈਲ ਪ੍ਰਾ. ਲਿਮ. ’ਚ ਵਿਕਸਿਤ ਕੀਤਾ ਇਕ ਅਨੋਖਾ ਨੌਨਵਾਵਨ ਫੈਬਰਿਕ ਲਾਂਚ ਕੀਤਾ ਗਿਆ ਹੈ। ਨੂਫੈਬ ਦੇ ਡਾਇਰੈਕਟਰ ਸਲਿਲ ਕੋਇਲ ਨੇ ਕਿਹਾ ਇਹ ਨੌਨਵਾਵਨ ਫੈਬਰਿਕ ਬਹੁਤ ਨਰਮ, …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਮਹਿਕਾਂ ਬਿਖੇਰ ਰਹੇ ਹਨ ਰੰਗ ਬਰੰਗੇ ਫੁੱਲ
ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਅੰਦਰ ਲਗਾਏ ਰੀਠੇ ਦੇ ਬੂਟੇ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕਾ ਬਾਗ ਅੰਦਰ ਜਿਥੇ ਵੱਖ-ਵੱਖ ਤਰ੍ਹਾਂ ਦੇ ਫੁੱਲ ਮਹਿਕਾਂ ਬਿਖੇਰ ਰਹੇ ਹਨ, ਉਥੇ ਹੀ ਅਨੇਕਾਂ ਪ੍ਰਕਾਰ ਦੇ ਬੂਟੇ ਵੀ ਜੋਬਨ ’ਤੇ ਹਨ।ਸੋਮਵਾਰ ਨੂੰ ਬਾਗ ਵਿਚ ਰੀਠੇ ਦੇ ਕੁੱਝ ਬੂਟੇ ਲਗਾਏ ਗਏ।ਸ਼੍ਰੋਮਣੀ ਕਮੇਟੀ …
Read More »ਮੁੱਖ ਮੰਤਰੀ ਪੰਜਾਬ ਸੂਬੇ ਦੇ ਵਿਧਾਇਕਾਂ ਕੋਲੋਂ ਵੀ.ਸੀ ਰਾਹੀਂ ਕਰੋਨਾ ਵਾਈਰਸ ਦੀ ਸਥਿਤੀ ਦਾ ਜਾਇਜ਼ਾ
ਵਿਧਾਇਕ ਪਠਾਨਕੋਟ ਤੇ ਭੋਆ ਨੇ ਰੱਖੀਆਂ ਸਮੱਸਿਆਵਾਂ ਪਠਾਨਕੋਟ 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਦੇ ਸਾਰੇ ਵਿਧਾਇਕਾਂ ਨਾਲ ਅਤੇ ਸਿਹਤ ਮੰਤਰੀ ਪੰਜਾਬ ਨਾਲ ਇੱਕ ਵਿਸ਼ੇਸ ਵੀਡਿਓ ਕਾਂਨਫਰੰਸ ਕੀਤੀ ਅਤੇ ਵੱਖ ਵੱਖ ਜਿਲ੍ਹਿਆਂ ਦੀ ਕਰੋਨਾ ਵਾਈਰਸ ਨੂੰ ਲੈ ਕੇ ਸਥਿਤੀ ਦਾ ਜਾਇਜਾ ਲਿਆ। ਜਿਲ੍ਹਾ ਪਠਾਨਕੋਟ ਤੋਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ …
Read More »ਕਣਕ ਦੀ ਮੰਗਲਵਾਰ ਤੱਕ 12072 ਮੀਟਰਿਕ ਟਨ ਆਮਦ ਤੇ 10544 ਦੀ ਖ਼ਰੀਦ ਹੋਈ- ਡੀ.ਸੀ
ਪਠਾਨਕੋਟ 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚਣ ਵਾਲਾ ਹਰੇਕ ਵਿਅਕਤੀ ਮਾਸਕ ਪਾਏਗਾ, ਹੱਥਾਂ ਨੂੰ ਵਾਰ ਵਾਰ ਧੋਏਗਾ ਅਤੇ ਸੋਸਲ ਡਿਸਟੈਂਸ ਬਣਾ ਕੇ ਰੱਖੇਗਾ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਦਾਨਾ ਮੰਡੀਆਂ ਵਿੱਚ 12072 ਮੀਟਰਿਕ ਟਨ ਕਣਕ ਦੀ ਆਮਦ ਹੋਈ …
Read More »ਈ ਸੰਜੀਵਨੀ ਓ.ਪੀ.ਡੀ ਦਾ ਫਾਇਦਾ ਲੈਣ ਲੋਕ -ਸਿਵਲ ਸਰਜਨ
ਕਪੂਰਥਲਾ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦਸਿਆ ਕਿ ਲਾਕਡਾਊਨ ਦੇ ਮੱਦੇਨਜਰ ਸਰਕਾਰੀ ਸਿਹਤ ਕੇਂਦਰਾਂ ਵਿੱਚ ਭੀੜ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਈ ਸੰਜੀਵਨੀ ਓ.ਪੀ.ਡੀ ਸ਼ੁਰੂ ਕੀਤੀ ਗਈ ਹੈ।ਪੂਰੇ ਪੰਜਾਬ ਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ।ਇਸ ਸਹੂਲਤ ਦੇ ਤਹਿਤ ਮਰੀਜ਼ ਘਰ ਬੈਠੇ ਮਾਹਰ ਡਾਕਟਰ ਦੀ ਸਲਾਹ ਲੈ ਸਕਦੇ …
Read More »ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਨੇ ਕੋਵਿਡ-19 ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਲੌਂਗੋਵਾਲ, 29 ਅਪ੍ਰੈਲ – (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਜ਼ਿਲੇ ’ਚ ਕੋਵਿਡ-19 ਦੀ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਲਈ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਵਲੋਂ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ।ਤਿਵਾੜੀ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਕੀਤੇ ਗਏ …
Read More »ਕਰੋਨਾ ਪ੍ਰਕੋਪ – ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਰਬੱਤ ਦੇ ਭਲੇ ਲਈ ਸਹਿਜ ਪਾਠ ਦੇ ਭੋਗ ਪਾਏ ਗਏ
ਲੌਂਗੋਵਾਲ, 29 ਅਪ੍ਰੈਲ – (ਪੰਜਾਬ ਪੋਸਟ – ਜਗਸੀਰ ਸਿੰਘ) – ਕਰੋਨਾ ਮਹਾਂਮਾਰੀ ਕਾਰਨ ਦੁਨੀਆਂ ਭਰ ‘ਚ ਫੈਲੇ ਸਹਿਮ ਦੇ ਮਾਹੌਲ ਦੌਰਾਨ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸਰਬਤ ਦੇ ਭਲੇ ਲਈ ਭੋਗ ਪਾਏ ਗਏ।ਉਨਾਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸਹਿਜ ਪਾਠ ਦਾ ਅੱਜ ਭੋਗ ਪੈਣ …
Read More »ਕੋਰੋਨਾ ਮਹਾਂਮਾਰੀ ਦੌਰਾਨ ਆਪ ਆਗੂ ਸਿੰਗਲਾ ਨੇ ਰਾਸ਼ਨ ਕਿੱਟਾਂ, ਮਾਸਕ ਤੇ ਸੈਨੇਟਾਈਜ਼ਰ ਵੰਡੇ
ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਆਮ ਲੋਕਾਂ, ਮਜ਼ਦੂਰਾਂ ਦੇ ਕੰਮਕਾਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਆਪਣਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ।ਇਸ ਬਿਪਤਾ ਦੀ ਘੜੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਾਜ ਸੇਵੀ ਸੰਦੀਪ ਸਿੰਗਲਾ ਵੱਲੋਂ ਲੋੜਵੰਦ ਵਲੋਂ ਲੋਕਾਂ ਤੱਕ ਮੁਫਤ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।ਸੰਦੀਪ ਸਿੰਗਲਾ ਨੇ ਦੱਸਿਆ ਹੈ …
Read More »
Punjab Post Daily Online Newspaper & Print Media