ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੱਜ ਧੂਰੀ ਦੇ ਰਾਮ ਬਾਗ ਵਿਖੇ 2 ਵਿਅਕਤੀਆਂ ਦੀ ਮੌਤ ਦੇ ਅੰਤਿਮ ਸਸਕਾਰ ਵਿੱਚ ਇੱਕ ਵਿਸ਼ੇਸ਼ ਬਰਾਦਰੀ ਦੇ ਲਗਭਗ 82 ਵਿਅਕਤੀਆਂ ਨੂੰ ਪੁਲਿਸ ਨੇ ਸ਼ਮਸ਼ਾਨ ਘਾਟ ਵਿੱਚੋਂ ਹੀ ਗ੍ਰਿਫਤਾਰ ਕਰਦਿਆਂ ਉਹਨਾਂ ਖਿਲਾਫ ਕਰਫਿਊ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ …
Read More »ਪੰਜਾਬੀ
ਕਿਸਾਨਾਂ ਨੂੰ ਮੰਡੀਆਂ ਵਿੱਚ ਹੋਣਾ ਪੈ ਰਿਹਾ ਹੈ ਖੱਜਲ-ਖੁਆਰ – ਘੁੱਲੀ, ਭਸੌੜ
ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲਾ੍ਹ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਅਤੇ ਆਪ ਆਗੂ ਤੇ ਸਮਾਜਸੇਵੀ ਡਾ. ਅਨਵਰ ਭਸੌੜ ਨੇ ਅਨਾਜ ਮੰਡੀ ਧੂਰੀ ਦਾ ਦੌਰਾ ਕੀਤਾ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਅਨਾਜ ਮੰਡੀਆਂ ਵਿੱਚ ਪੁਖਤਾ ਪ੍ਰਬੰਧ …
Read More »ਵਾਈਸ ਚੇਅਰਮੈਨ ਧੂਰਾ ਨੇ ਅਨਾਜ ਮੰਡੀ ਧੂਰੀ ਵਿਖੇ ਕਣਕ ਦੀਆਂ ਬੋਰੀਆਂ ਦੇ ਤੋਲ ਕੀਤੇ ਚੈਕ
ਧੂਰੀ, 29 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਾਂਗਰਸ ਦੇ ਸੂਬਾ ਸਕੱਤਰ ਅਤੇ ਮਾਰਕਿਟ ਕਮੇਟੀ ਧੂਰੀ ਦੇ ਵਾਈਸ ਚੇਅਰਮੈਨ ਸਰਪੰਚ ਗੁਰਪਿਆਰ ਸਿੰਘ ਧੂਰਾ ਵਲੋਂ ਅੱਜ ਅਨਾਜ ਮੰਡੀ ਧੂਰੀ ਵਿਖੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਆੜਤੀਆਂ ਦੀਆਂ ਕਣਕ ਦੀਆਂ ਬੋਰੀਆਂ ਦੇ ਤੋਲ ਚੈਕ ਕੀਤੇ ਗਏ। ਧੂਰਾ ਨੇ ਦੱਸਿਆ ਕਿ …
Read More »ਅਧਿਆਪਕਾ ਮਮਤਾ ਸ਼ਰਮਾ ਚਲਾ ਰਹੀ ਹੈ ਆਨਲਾਈਨ ਸਮਰ ਕੈਂਪ
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਜਿਥੇ ਸਕੂਲਾਂ ਵਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।ਉਥੇ ਸਰਕਾਰੀ ਸਕੂਲ ਚੱਕ ਅੱਲਾ ਬਖਸ਼ ਦੀ ਅਧਿਆਪਕਾ ਮੈਡਮ ਮਮਤਾ ਸ਼ਰਮਾ ਵਲੋਂ ਆਨਲਾਈਨ ਸਮਰ ਕੈਂਪ ਲਗਾਇਆ ਗਿਆ ਹੈ।ਮੈਡਮ ਮਮਤਾ ਸ਼ਰਮਾ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੋਰਾਨ ਹਰ ਸਾਲ ਸਮਰ ਕੈਪ ਲਗਾਇਆ ਜਾਂਦਾ ਸੀ।ਪਰ ਇਸ ਵਾਰ …
Read More »ਚੀਫ ਖਾਲਸਾ ਦੀਵਾਨ ਵਲੋਂ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਨੂੰ ਆਈਸੋਲੇਸ਼ਨ ਵਾਰਡ ਬਣਾਉਣ ਦੀ ਪੇਸ਼ਕਸ਼
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲੇ ਵਿੱਚ ਕੋਰੋਨਾ ਪੀੜ੍ਹਤਾਂ ਦੀ ਰੋਜ਼ਾਨਾ ਵਧ ਰਹੀ ਗਿਣਤੀ ਨੂੰ ਵੇਖਦੇ ਹੋਏ ਚੀਫ ਖਾਲਸਾ ਦੀਵਾਨ ਵਲੋਂ ਸਰਕਾਰ ਨੂੰ ਝਬਾਲ ਰੋਡ ਸਥਿਤ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਨੂੰ ਆਈਸੋਲੇਸ਼ਨ ਵਾਰਡ ਬਣਾਉਣ ਦੀ ਪੇਸ਼ਕਸ਼ ਕੀਤੀ ਗਈ ਹੈ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਚੀਫ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ …
Read More »ਗੁਰੂ ਨਗਰੀ ਨੂੰ ‘ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ’ ਤੋਂ ਬਾਹਰ ਰੱਖਣਾ ਮੰਦਭਾਗਾ – ਛੀਨਾ
ਪ੍ਰਧਾਨ ਮੰਤਰੀ ਤੇ ਗਡਕਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ ) – ਸੀਨੀਅਰ ਭਾਜਪਾ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ‘ਅੰਮ੍ਰਿਤਸਰ ਦੇ ਪਵਿੱਤਰ’ ਸ਼ਹਿਰ ਨੂੰ 60000 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ‘ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਮਾਰਗ’ ਤੋਂ ਬਾਹਰ ਕੀਤੇ ਜਾਣ ’ਤੇ ਚਿੰਤਾ ਜ਼ਾਹਿਰ ਕੀਤੀ। ਇਸ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »ਜੈਨ ਸਭਾ ਵਲੋਂ `ਅਕੈਸ਼ ਤੀਜ਼` ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ
ਭੀਖੀ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਐਸ.ਐਸ ਜੈਨ ਸਭਾ ਭੀਖੀ ਵਲੋਂ `ਅਕੈਸ਼ ਤੀਜ` ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਜੈਨ ਮੰਦਰ ਭੀਖੀ ਮਨਾਇਆ ਗਿਆ।ਸਭਾ ਦੇ ਪ੍ਰਧਾਨ ਸੰਤ ਰਾਮ ਜੈਨ ਨੇ ਦੱਸਿਆ ਕਿ ਇਸ ਦਿਨ ਰਾਜਾ ਸ਼੍ਰੇਆਂਸ ਨੇ ਜੈਨ ਧਰਮ ਦੇ ਪਹਿਲੇ ਤੀਰਥਾਂਕਰ ਰਿਸ਼ਭਦੇਵ ਆਦਿਨਾਥ ਜੀ ਨੇ ਗੰਨੇ ਦੇ ਰਸ ਨਾਲ ਵਰਤ ਪਾਰਣਾ ਕੀਤਾ ਸੀ।ਉਸ ਦਿਨ ਤੋਂ ਹੀ …
Read More »ਡਾ. ਓਬਰਾਏ ਨੇ ਜੰਮੂ ਦੇ ਮੈਡੀਕਲ ਕਾਲਜ ਅਤੇ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਪੀ.ਪੀ.ਕਿੱਟਾਂ, ਐਨ-95 ਤੇ ਤਿੰਨ ਪਰਤੀ ਮਾਸਕ ਭੇਜੇ
ਕਿਹਾ ਦੇਸ਼ ਤੋਂ ਕੋਰੋਨਾ ਮੁਸੀਬਤ ਟਲਣ ਤੱਕ ਨਿਰੰਤਰ ਜਾਰੀ ਰਹਿਣਗੇ ਸੇਵਾ ਕਾਰਜ਼ ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਮਿਸਾਲੀ ਪਹਿਲਕਦਮੀ ਤਹਿਤ ਅੱਜ ਸਰਕਾਰੀ ਮੈਡੀਕਲ ਕਾਲਜ ਜੰਮੂ ਤੋਂ ਇਲਾਵਾ ਕਸ਼ਮੀਰ ਦੇ ਚਾਰ ਹਸਪਤਾਲਾਂ ਲਈ ਵੱਡੀ ਗਿਣਤੀ `ਚ …
Read More »ਮੰਡੀਆਂ ‘ਚ ਮੌਜੂਦ ਮਸ਼ੀਨਰੀ ਨੂੰ ਰੋਜ਼ਾਨਾ ਸੈਨੇਟਾਈਜ਼ ਕੀਤਾ ਜਾਵੇ – ਬਲਾਕ ਖੇਤੀਬਾੜੀ ਅਫਸਰ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਸਮੂਹ ਦਾਣਾ ਮੰਡੀਆਂ ਵਿ ਚ ਮੈਡੀਕਲ ਪ੍ਰੋਟੋਕੋਲ ਤਹਿਤ ਅਪਣਾਏ ਜਾਣ ਵਾਲੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਬਲਾਕ ਪਠਾਨਕੋਟ ਦੀ ਅਡਿਟ ਟੀਮ ਵਲੋਂ ਬਲਾਕ ਪਠਾਨਕੋਟ ਦੀ ਦਾਣਾ ਮੰਡੀ ਸਰਨਾ ਦਾ …
Read More »ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ’ਤੇ ਦੇਸ਼ ਨੂੰ ਮਾਣ – ਐਸ.ਐਸ.ਪੀ
ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੀਪਕ ਹਿਲੋਰੀ ਐੋਸ.ਐਸ.ਪੀ ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਦੀ ਬਹਾਦਰੀ ’ਤੇ ਦੇਸ਼ ਨੂੰ ਮਾਣ ਹੈ ਅਤੇ ਮੈਨੂੰ ਇਹ ਕਹਿਣ ਵਿਚ ਫਖ਼ਰ ਮਹਿਸੂਸ ਹੋ ਰਿਹਾ ਹੈ ਕਿ ‘ਮੈਂ ਵੀ ਹਰਜੀਤ ਸਿੰਘ ਹਾਂ।’ ਐੋਸ.ਐਸ.ਪੀ ਪਠਾਨਕੋਟ ਨੇ ਕਿਹਾ ਕਿ ਐਸ.ਆਈ ਹਰਜੀਤ ਸਿੰਘ ਨੇ ਕਰੋਨਾ ਵਾਇਰਸ ਵਿਰੁੱਧ ਆਪਣੀ …
Read More »
Punjab Post Daily Online Newspaper & Print Media