ਡਿਪਟੀ ਕਮਿਸ਼ਨਰ ਵਲੋਂ ਡਾ. ਪਨੂੰ ਤੇ ਬੱਚਿਆਂ ਦਾ ਧੰਨਵਾਦ ਗੁਰਦਾਸਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਲੋਕ ਭਲਾਈ ਲਈ ਜ਼ਿਲਾ ਰੈਡ ਕਰਾਸ ਸੋਸਾਇਟੀ ਰਾਹੀ ਕੀਤੇ ਜਾ ਰਹੇ ਕੰਮਾਂ ਤੋ ਪ੍ਰਭਾਵਿਤ ਹੋ ਕੇ ਡਾ. ਐਸ.ਕੇ ਪੰਨੂ, ਪੰਨੂ ਨਰਸਿੰਗ ਹੋਮ ਜ਼ੇਲ ਰੋਡ ਗੁਰਦਾਸਪੁਰ ਵਲੋ 50 ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਰਾਹੀਂ ਜਿਲਾ ਰੈਡ ਕਰਾਸ ਨੂੰ …
Read More »ਪੰਜਾਬੀ
ਸਮਰਾਟ ਕਾਰਡ ਰਾਸ਼ਨ ਧਾਰਕਾਂ ਨੂੰ 3 ਮਹੀਨੇ ਦੀ ਕਣਕ ਤੇ ਦਾਲ ਵੰਡਣ ਦੀ ਸ਼ੁਰੂਆਤ – ਵਿਧਾਇਕ ਪਿੰਕੀ
ਕਿਹਾ ਪਿੰਡ ਆਂਸਲ ਵਿਖੇ ਕਰਫ਼ਿਊ ਦੌਰਾਨ ਡੋਰ-ਟੂ-ਡੋਰ ਕੀਤੀ ਜਾ ਰਹੀ ਹੈ ਸਪਲਾਈ ਫ਼ਿਰੋਜ਼ਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਰਫ਼ਿਊ ਦੌਰਾਨ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਅਗਲੇ ਤਿੰਲ ਮਹੀਨੇ ਦੀ ਕਣਕ ਅਤੇ ਦਾਲ ਮੁਫਤ ਦਿੱਤੀ ਜਾ ਰਹੀ ਹੈ।ਇਸ ਲੜੀ ਤਹਿਤ ਅੱਜ ਪਿੰਡ ਆਂਸਲ ਵਿਖੇ ਕਣਕ ਅਤੇ ਦਾਲ ਦੀ ਡੋਰ-ਟੂ-ਡੋਰ ਸਪਲਾਈ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ।ਜਾਣਕਾਰੀ ਦਿੰਦਿਆਂ …
Read More »ਸਿਹਤ ਸਕੀਮਾਂ ਸਬੰਧੀ ਫੋਨ ਕਰਕੇ ਪੈਸਿਆਂ ਦੀ ਠੱਗੀ ਤੋਂ ਸੁਚੇਤ ਰਹਿਣ ਲੋਕ – ਸਿਵਲ ਸਰਜਨ
ਫਰੀਦਕੋਟ 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੱਕ ਪਾਸੇ ਸਿਹਤ ਵਿਭਾਗ ਕੋਰੋਨਾ ਦੀ ਮਹਾਂਮਾਰੀ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਵਿਭਾਗ ਦੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ।ਪਰ ਦੁਜੇ ਪਾਸੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸੇ ਢੰਗ ਨਾਲ ਗਰਭਵਤੀ ਔਰਤਾਂ ਨੂੰ ਫੋਨ ਕਰਕੇ ਪੈਸਿਆਂ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। …
Read More »ਸਵੀਗੀ ਤੇ ਜ਼ੋਮੈਟੋ ਨੂੰ ਘਰ-ਘਰ ਰਾਸ਼ਨ ਸਪਲਾਈ ਦੀ ਦਿੱਤੀ ਆਗਿਆ ਕੀਤੀ ਰੱਦ
ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟੇ੍ਰਟ ਬੀ.ਸ੍ਰੀਨਿਵਾਸਨ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਕੇ ਬਠਿੰਡਾ ਵਿੱਚ ਜੋਮੈਟੋ ਅਤੇ ਸਵੀਗੀ ਨੂੰ ਰਾਸ਼ਨ ਦੀ ਹੋਮਡਲੀਵਰੀ ਕਰਨ ਦੀ ਦਿੱਤੀ ਆਗਿਆ ਰੱਦ ਕਰ ਦਿੱਤੀ ਹੈ।ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਲੋਕਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਹ ਲੋਕ ਜਰੂਰੀ ਵਸਤਾਂ ਦੀ ਬਜ਼ਾਏ ਗੈਰ ਜਰੂਰੀ ਵਸਤਾਂ ਦੀ ਸਪਲਾਈ ਕਰ ਰਹੇ ਸਨ।ਜਿਸ …
Read More »ਪਿੰਡ ਮੋਰਾਂਵਾਲੀ ‘ਚ ਸਾਹਮਣੇ ਆਇਆ ਅੱਜ ਇਕ ਹੋਰ ਕੋਰੋਨਾ ਪੋਜ਼ੀਟਿਵ ਕੇਸ – ਸਿਵਲ ਸਰਜਨ
ਕਿਹਾ ਹੁਣ ਤੱਕ ਲਏ ਗਏ 465 ਸੈਂਪਲਾਂ `ਚੋਂ 391 ਨੈਗੇਟਿਵ ਹੁਸ਼ਿਆਰਪੁਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਮੋਰਾਂਵਾਲੀ ਵਿਖੇ ਇਕ ਪੋਜ਼ੀਟਿਵ ਕੇਸ ਸਾਹਮਣੇ ਆਇਆ ਹੈ।ਉਨਾਂ ਦੱਸਿਆ ਕਿ ਪੇਸ਼ੇ ਵਜੋਂ ਟੈਕਸੀ ਡਰਾਈਵਰ ਜੀਵਨ ਸਿੰਘ (48) ਨਾਂਅ ਦਾ ਇਹ ਵਿਅਕਤੀ 38 ਦਿਨਾਂ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਰਹਿ ਰਿਹਾ ਸੀ ਅਤੇ …
Read More »ਜਿਲ੍ਹਾ ਤਰਨ ਤਾਰਨ ‘ਚ ਕਰੋਨਾ ਵਾਇਰਸ ਪੀੜ੍ਹਤਾਂ ਦੀ ਗਿਣਤੀ ਵਧ ਕੇ 8 ਹੋਈ – ਡੀ.ਸੀ
ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਪਰਤੇ ਕਸਬਾ ਖੇਮਕਰਨ ਦੇ 2 ਲੋਕਾਂ ਦੀ ਰਿਪੋਰਟ ਆਈ ਪੋਜ਼ਟਿਵ ਤਰਨ ਤਾਰਨ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ।ਉਹਨਾਂ ਦੱਸਿਆ ਕਿ ਅੱਜ ਕਸਬਾ ਖੇਮਕਰਨ ਦੇ 2 …
Read More »ਜਿਲ੍ਹੇ `ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਕੀਤਾ ਜਾਵੇਗਾ ਇਕਾਂਤਵਾਸ – ਡੀ.ਸੀ
ਅੰਤਰਰਾਜੀ ਸਰਹੱਦਾਂ `ਤੇ ਤਿਆਰ ਕੀਤੀਆ ਜਾਣਗੀਆਂ ਸੂਚੀਆਂ – ਡੀ.ਸੀ ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਹੋਮ ਇਕਾਂਤਵਾਸ ਕੀਤਾ ਜਾਵੇਗਾ। ਉਨ੍ਹਾਂ ਨੇ ਅੱਜ ਇਸ ਸਬੰਧੀਂ ਇੱਕ ਅਹਿਮ ਮੀਟਿੰਗ ਵੀ ਕੀਤੀ।ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਬਾਹਰਲੇ …
Read More »ਬਠਿੰਡਾ ਜਿਲ਼੍ਹੇ ਵਿਚੋਂ ਮੰਗਲਵਾਰ ਨੂੰ ਲਏ 74 ਨਵੇਂ ਸੈਂਪਲ
ਹਰਿਆਣਾ ਨਾਲ ਲੱਗਦੀ ਅੰਤਰਰਾਜੀ ਸਰਹੱਦ ‘ਤੇ ਚੌਕਸੀ ਵਧਾਈ ਬਠਿੰਡਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ਼੍ਹੇ ਵਿਚੋਂ ਐਤਵਾਰ ਨੂੰ ਲਏ ਗਏ 42 ਨਮੂਨਿਆਂ ਵਿਚੋਂ 37 ਦੀ ਰਿਪੋਟ ਨੈਗੇਟਿਗ ਪ੍ਰਾਪਤ ਹੋਈ ਹੈ।ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਐਤਵਾਰ ਨੂੰ ਲਏ ਨਮੂਨਿਆਂ ਵਿਚੋਂ 5 ਦੀ ਅਤੇ ਸੋਮਵਾਰ ਨੂੰ ਲਏ 59 ਨਮੂਨਿਆਂ …
Read More »ਮੁੱਖ ਮੰਤਰੀ ਅਮਰਿੰਦਰ ਵਲੋਂ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ 10 ਲੱਖ ਦੇਣ ਦਾ ਐਲਾਨ – ਕੇ.ਕੇ ਸ਼ਰਮਾ
ਪਟਿਆਲਾ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ ਸ਼ਰਮਾ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਲੈਣ ਲਈ ਪਟਿਆਲਾ ਤੋਂ 32 ਬੱਸਾਂ ਦਾ ਕਾਫ਼ਲਾ ਰਵਾਨਾ ਹੋਇਆ ਸੀ।ਜਿਸ ਵਿਚੋਂ ਇਕ ਡਰਾਈਵਰ ਮਨਜੀਤ ਸਿੰਘ ਦੀ ਰਸਤੇ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ‘ਤੇ …
Read More »ਲੌਂਗੋਵਾਲ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਲੈਣ ਗਏ ਡਰਾਇਵਰ ਦੀ ਮੌਤ ’ਤੇ ਦੁੱਖ ਪ੍ਰਗਾਇਆ
ਅੰਮ੍ਰਿਤਸਰ, 28 ਅਪ੍ਰੈਲ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਤਾਲਾਬੰਦੀ ਦੌਰਾਨ ਰੁਕੀ ਸੰਗਤ ਨੂੰ ਵਾਪਸ ਲਿਆਉਣ ਲਈ ਭੇਜੀਆਂ ਗਈਆਂ ਬੱਸਾਂ ਦੇ ਇਕ ਡਰਾਇਵਰ ਮਨਜੀਤ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਸ਼ੋਕ ਸੁਨੇਹੇ ਵਿਚ ਕਿਹਾ ਲੌਂਗੋਵਾਲ ਨੇ …
Read More »
Punjab Post Daily Online Newspaper & Print Media