Wednesday, November 25, 2026

ਪੰਜਾਬੀ

ਤਖ਼ਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਯਾਤਰੀਆਂ ਦਾ ਪਹਿਲਾ ਜਥਾ 2 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜ ਗਿਆ ਹੈ।ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 42 ਯਾਤਰੀ ਪਹੁੰਚੇ …

Read More »

ਸਾਬਕਾ ਫੌਜੀਆਂ ਨੇ ਕਣਕ ਦੀ ਸੁਰੱਖਿਅਤ ਖਰੀਦ ਲਈ ਮੰਡੀਆਂ ’ਚ ਸੰਭਾਲੇ ਮੋਰਚੇ

ਮੰਡੀ ਬੋਰਡ ਦੀ ਸਹਾਇਤਾ ਲਈ 55 ਮੰਡੀਆਂ ’ਚ 288 ਜੀ.ਓ.ਜੀ ਤਾਇਨਾਤ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲੇ ਹੋਏ ਹਨ ਤਾਂ ਕਿ ਕੋਵਿਡ-19 ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ …

Read More »

ਕੋਰੋਨਾ ਨੂੰ ਹਰਾ ਕੇ ਘਰ ਪਰਤੀ ਬਲਬੀਰ ਸਿੰਘ ਦੀ ਪਤਨੀ

ਕੈਬਨਿਟ ਮੰਤਰੀ ਸੋਨੀ ਨੇ ਦਿੱਤੀ ਪਰਮਜੀਤ ਕੌਰ ਨੂੰ ਵਧਾਈ ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਕ੍ਰਿਸ਼ਨਾ ਨਗਰ ਨਿਵਾਸੀ ਬਲਬੀਰ ਸਿੰਘ, ਜੋ ਕਿ 20 ਅਪ੍ਰੈਲ ਨੂੰ ਕੋਰੋਨਾ ਨੂੰ ਹਰਾ ਕੇ ਆਪਣੇ ਘਰ ਪਹੁੁੰਚ ਚੁੱਕੇ ਹਨ, ਦੀ ਪਤਨੀ ਸ੍ਰੀਮਤੀ ਪਰਮਜੀਤ ਕੌਰ ਉਮਰ 51 ਸਾਲ ਵੀ ਅੱਜ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਆਪਣੇ ਘਰ ਪਹੁੰਚ ਗਈ।ਦੱਸਣਯੋਗ ਹੈ …

Read More »

ਡੀ.ਸੀ ਵਲੋਂ ਰੋਜ਼ਾਨਾ ਵਧੇਰੇ ਲੋਕਾਂ ਦੇ ਸੰਪਰਕ ‘ਚ ਆਉਣ ਵਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਕਿਹਾ ਸੁਪਰ ਸਪਰੈਡਰ ਬਣਨ ਤੋਂ ਗੁਰੇਜ਼ ਕੀਤਾ ਜਾਵੇ ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਕਰਦਿਆਂ ਕਿਹਾ ਹੈ ਕਿ ਜਿਹੜੇ ਵਿਅਕਤੀ ਰੋਜ਼ਾਨਾ ਵੱਧ ਲੋਕਾਂ ਦੇ ਸੰਪਰਕ ‘ਚ ਆਉਂਦੇ ਹਨ, ਉਹ ਵਾਇਰਸ ਦੇ ਸੰਕ੍ਰਮਣ ਨੂੰ ਫ਼ੈਲਾਉਣ ਵਿੱਚ ਸੁਪਰ ਸਪਰੈਡਰ …

Read More »

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਪਰਤਣੇ ਸ਼ੁਰੂ

ਟੈਸਟਿੰਗ ਤੋਂ ਬਾਅਦ ਘਰਾਂ ਵਿੱਚ ਹੀ ਨਿਯਮਾਂ ਅਨੁਸਾਰ ਇਕਾਂਤਵਾਸ ਕਰਨ ਦੀ ਹਦਾਇਤ ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਸੰਗਰੂਰ ਨਾਲ ਸਬੰਧਤ ਸੰਗਤ ਦੀ ਵਾਪਸੀ ਸਬੰਧੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਸਾਂ ਰਾਹੀਂ ਪਰਤ ਰਹੀ ਸਾਰੀ ਸੰਗਤ ਦਾ ਸਿਵਲ ਹਸਪਤਾਲ ਵਿਖੇ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ …

Read More »

ਇੱਕ ਮਹੀਨੇ ਤੋਂ ਸੇਵਾ ‘ਚ ਜੁੱਟੇ ਹੋਣ ਕਰਕੇ ਪੂਨਮ ਕਾਂਗੜਾ ਦਾ ਸਨਮਾਨ

ਸੰਗਰੂਰ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਸ਼੍ਰੀਮਤੀ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਨੂੰ ਵਪਾਰ ਮੰਡਲ ਸੰਗਰੂਰ, ਸਹਾਰਾ ਫਾਊਂਡੇਸ਼ਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਵਪਾਰ ਮੰਡਲ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਕੋਰੋਨਾ ਦੀ ਮਹਾਮਾਰੀ ਦੇ …

Read More »

ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਸਮਾਂ ਤਬਦੀਲ

ਇਕ ਮਹੀਨੇ ਦੌਰਾਨ 1921 ਨਵੇਂ ਨਸ਼ਾ ਪੀੜਤ ਮਰੀਜ਼ ਕੀਤੇ ਰਜਿਸਟਰ-ਸਿਵਲ ਸਰਜਨ ਕਪੂਰਥਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ’ਤੇ ਸਫਲਤਾ ਹਾਸਲ ਹੋਈ ਹੈ, ਜਿਸ ਤਹਿਤ ਹਜ਼ਾਰਾਂ ਦੀ ਗਿਣਤੀ ‘ਚ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ।ਇਸ ਨੂੰ ਦੇਖਦਿਆਂ …

Read More »

142 ਝੁੱਗੀ-ਝੌਂਪੜੀ ਦੇ ਲੋੜਵੰਦ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਵੰਡਿਆ ਰਾਸ਼ਨ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਨਿਰੰਤਰ ਸੇਵਾ ਕਾਰਜ਼ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਦੀ ਮਦਦ ਦੌਰਾਨ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਿਊ ਅੰਮ੍ਰਿਤਸਰ ਦੇ ਫ਼ਲੈਟਾਂ ‘ਚ ਰਹਿ ਰਹੇ 140 ਲੋੜਵੰਦ ਪਰਿਵਾਰਾਂ …

Read More »

ਸੀ-ਡੈਕ ਈ ਸੰਜੀਵਨੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੇਣ ਦੀ ਕੀਤੀ ਸ਼ੁਰੂਆਤ

ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿੱਚ ਵੀ ਉਪਲੱਬਧ ਹੈ ਓ.ਪੀ.ਡੀ ਪ੍ਰਣਾਲੀ ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ।ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ-ਆਨਲਾਈਨ ਓ.ਪੀ.ਡੀ ” (ਡਾਕਟਰ ਤੋਂ ਮਰੀਜ਼ ਤੱਕ ਪਹੁੰਚ) ਦੀ ਸ਼ੁਰੂਆਤ ਕੀਤੀ …

Read More »

ਵਿਧਾਇਕ ਅਮਿਤ ਵਿੱਜ ਨੇ ਸਿਹਤ ਵਿਭਾਗ ਦੇ ਡਾਕਟਰ ਤੇ ਕਰਮਚਾਰੀਆਂ ਨੂੰ ਦੱਸਿਆ ਅਸਲੀ ਯੋਧੇ

ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨੋਕਟ ਵਿਧਾਇਕ ਅਮਿਤ ਵਿਜ ਨੇ ਕਰੋਨਾ ਮੁਕਤ ਹੋਏ ਚਾਰ ਪਾਜ਼ਟਿਵ ਮਰੀਜ਼ਾਂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਜੋ ਸਟਾਫ ਕਰੋਨਾ ਪਾਜ਼ਟਿਵ ਰੋਗੀਆਂ ਦਾ ਇਲਾਜ ਕਰ ਰਹੇ ਹਨ ਉਨ੍ਹਾਂ ਦੇ ਪ੍ਰਸੰਸਾ ਕੀਤੀ।ਉਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪਾਜ਼ਟਿਵ ਰੋਗੀਆਂ ਦਾ ਇਲਾਜ ਕਰ ਰਹੇ ਸਿਹਤ …

Read More »