ਕਰੋਨਾ ਪਾਜ਼ਟਿਵ ਡਾਕਟਰ ਦੇ ਸੰਪਰਕਾਂ ‘ਚ ਹਿਮਾਚਲ ਤੇ ਜੰਮੂ ਕਸਮੀਰ ਦੇ ਲੋਕ ਵੀ ਸ਼ਾਮਲ ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਨੀਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ ਇੱਕ ਕਰੋਨਾ ਪਾਜ਼ਟਿਵ ਦਾ ਨਵਾਂ ਕੇਸ ਸਾਹਮਣੇ ਆਇਆ ਸੀ।ਪਰ ਖੁਸੀ ਦੀ ਗੱਲ ਇਹ ਰਹੀ ਕਿ ਸਿਹਤ ਵਿਭਾਗ ਵੱਲੋਂ ਕੀਤੇ ਉਪਰਾਲਿਆਂ ਸਦਕਾ 4 ਕਰੋਨਾ ਪਾਜ਼ਟਿਵ ਮਰੀਜ਼ ਜੋ ਕਰੋਨਾ ਮੁਕਤ ਹੋਏ ਹਨ।ਉਨਾਂ ਨੂੰ ਕੱਲ ਘਰ੍ਹਾਂ ਨੂੰ …
Read More »ਪੰਜਾਬੀ
8 ਹੋਰ ਆੜ੍ਹਤੀਆਂ ਨੂੰ 4 ਹਜ਼ਾਰ ਰੁਪਏ ਜੁਰਮਾਨਾ – ਲੇਬਰ ਨੇੇ ਨਹੀਂ ਪਾਏ ਸਨ ਮਾਸਕ
ਬਰਨਾਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮ ੱਦੇਨਜ਼ਰ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਮੰਡੀਆਂ ਵਿਚ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਹਿੱਤ ਮਾਰਕੀਟ ਕਮੇਟੀ ਬਰਨਾਲਾ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਸਬਜ਼ੀ ਮੰਡੀ ਵਿਚ ਲੇਬਰ ਵਲੋਂ ਮਾਸਕ ਨਾ ਪਾਉੁਣ ਦੇ ਮਾਮਲੇ ਵਿਚ ਅਜ 8 ਹੋਰ ਆੜ੍ਹਤੀਆਂ ਨੂੰ 4 ਹਜ਼ਾਰ ਰੁਪਏ …
Read More »ਇਕਜੁੱਟਤਾ ਦਿਖਾਉਣ ਲਈ ਬਾਜੂ ‘ਤੇ ਲਗਾਏ ਗਏ ਹਰਜੀਤ ਸਿੰਘ ਦੇ ਬੈਚ – ਸਿਵਲ ਸਰਜਨ
ਗੁਰਦਾਸਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਕਿਸ਼ਨ ਚੰਦ ਦੀ ਅਗਵਾਈ ਹੇਠ ਸਿਹਤ ਮਹਿਕਮੇ ਦੇ ਸਟਾਫ ਨੇ ਆਪਣੇ ਬਾਜੂਆਂ ‘ਤੇ ਹਰਜੀਤ ਸਿੰਘ ਦੇ ਬੈਚ ਲਗਾ ਕੇ ਸਾਰਾ ਦਿਨ ਆਪਣੇ ਦਫਤਰਾਂ ‘ਚ ਤਨਦੇਹੀ ਨਾਲ ਡਿਊਟੀ ਕੀਤੀ।ਇਸ ਦਾ ਮਕਸਦ ਉਹਨਾਂ ਲੋਕਾਂ ਨੂੰ ਸੰਦੇਸ਼ ਦੇਣਾ ਹੈ, ਜੋ ਕੋਵਡ-19 ਮਹਾਂਮਾਰੀ ਦੇ ਦੌਰਾਨ ਡਿਊਟੀ ਕਰਨ ਵਾਲੇ ਸਿਹਤ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ‘ਤੇ …
Read More »ਡਾ. ਮਨਮੋਹਨ ਸਿੰਘ ਪੰਜਾਬ ਦੀ ਮੁੜ ਸੁਰਜੀਤੀ ਲਈ ਸੰਭਾਲਣਗੇ ਕਮਾਨ
ਆਪਣੀ ਰਹਿਨੁਮਾਈ ਦੇਣ ਲਈ ਕੈਪਟਨ ਅਮਰਿੰਦਰ ਦੀ ਬੇਨਤੀ ਸਵੀਕਾਰੀ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਵਿਡ ਉਪਰੰਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨੀਤੀ ਘੜਨ ਦੀ ਦਿਸ਼ਾ ਵਿੱਚ ਸੋਮਵਾਰ ਨੂੰ ਉਸ ਵੇਲੇ ਪਹਿਲਾ ਕਦਮ ਚੁੱਕਿਆ ਗਿਆ ਜਦੋਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮਾਹਿਰਾਂ ਦੇ ਗਰੁੱਪ ਨੇ ਪੰਜ ਸਬ ਗਰੁੱਪ ਤਿਆਰ ਕਰ ਲਏ।ਇਸ …
Read More »ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਣ ਵਾਲੇ 2 ਪੁਲਿਸ ਮੁਲਾਜ਼ਮ ਬਰਖਾਸਤ- ਐਸ.ਐਸ.ਪੀ ਪਟਿਆਲਾ
ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਤੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰਾ ਨਾਲ ਮਿਲੀਭੁਗਤ ਕਰਕੇ ਉਹਨਾਂ ਤੋਂ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿੱਚ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਦੀਪ …
Read More »ਕੈਪਟਨ ਨੇ ਕੇਂਦਰੀ ਬਿਜਲੀ ਮੰਤਰਾਲੇ ਨੂੰ ਪੀ.ਪੀ.ਐਸ.ਐਲ ਨੂੰ ਅਦਾਇਗੀਆਂ ਤੋਂ ਮੁਕਤ ਕਰਨ ਲਈ ਕਿਹਾ
ਲੌਕਡਾਊਨ ਨੂੰ ਪੀ.ਪੀ.ਏ ਤਹਿਤ ਦੱਸਿਆ ਅਣਕਿਆਸੇ ਹਾਲਾਤ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏਜ਼) ਤਹਿਤ ਕੋਵਿਡ ਮਹਾਮਾਰੀ ਸੰਕਟ ਦੇ ਮੱਦੇਨਜ਼ਰ ਲਗਾਏ ਲੌਕਡਾਊਨ ਨੂੰ ਅਣਕਿਆਸੇ ਹਾਲਾਤ (ਫੋਰਸ ਮੈਜਿਊਰ) ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਪੀ.ਐਸ.ਪੀ.ਸੀ.ਐਲ ਨੂੰ ਸਮਰੱਥਾ ਖਰਚਿਆਂ ਦੀ ਅਦਾਇਗੀਆਂ ਦੇ ਭਾਰ ਤੋਂ …
Read More »ਵਿਜੀਲੈਂਸ ਬਿਊਰੋ ਨੇ ਕੀਤੀ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਸ਼ਲਾਘਾ
ਸਾਰੇ ਅਧਿਕਾਰੀਆਂ ਨੇ ਹਰਜੀਤ ਸਿੰਘ ਨਾਂ ਦੀਆਂ ਨੇਮ ਪਲੇਟਾਂ ਲਾਈਆਂ ਚੰਡੀਗੜ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਸਬ ਇੰਸਪੈਕਟਰ ਹਰਜੀਤ ਸਿੰਘ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਜਿਨਾਂ ਨੇ ਆਪਣੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਸਬਜ਼ੀ ਮੰਡੀ ਪਟਿਆਲਾ ਵਿਖੇ ਕਰਫਿਊ ਦੌਰਾਨ ਹਿੰਮਤ ਅਤੇ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ।ਮੁੱਖ ਡਾਇਰੈਕਟਰ-ਕਮ -ਏ.ਡੀ.ਜੀ.ਪੀ ਬੀ.ਕੇ ਉਪਲ ਦੀ ਅਗਵਾਈ ਅਧੀਨ …
Read More »ਜਿਲ੍ਹਾ ਪੁਲੀਸ ਮੁਖੀ ਦੀ ਅਗਵਾਈ ’ਚ `ਮੈਂ ਵੀ ਹਰਜੀਤ ਸਿੰਘ, ਮੈਂ ਵੀ ਪੰਜਾਬ ਪੁਲਿਸ` ਮੁਹਿੰਮ ਸ਼ੁਰੂ
ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਲਾਈਆਂ ਜਖਮੀ ਹੋਏ ਐਸ.ਆਈ ਹਰਜੀਤ ਸਿੰਘ ਦੇ ਨਾਂ ਦੀਆਂ ਨੇਮ ਪਲੇਟਾਂ ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਫਰੰਟਲਾਈਨ ਯੋਧਿਆਂ ’ਤੇ ਕਿਸੇ ਵੀ ਹਮਲੇ ਸਬੰਧੀ ਇਕਜੁੱਟਤਾ ਵਿਖਾਉਂਦੇ ਹੋਏ ਜਿਲ੍ਹਾ ਪੁਲਿਸ ਮੁੱਖੀ ਸ਼੍ਰੀਮਤੀ ਅਮਨੀਤ ਕੌਂਡਲ ਦੀ ਅਗਵਾਈ ਹੇਠ “ਮੈਂ ਵੀ ਹਰਜੀਤ ਸਿੰਘ ਤੇ ਮੈਂ ਵੀ ਪੰਜਾਬ ਪੁਲਿਸ” ਦੇ …
Read More »ਕੋਰੋਨਾ ਵਾਇਰਸ ਦੀ ਜੰਗ ‘ਚ ਨਾਇਕਾ ਵਜੋਂ ਉਭਰੀ ਬਟਾਲਾ ਦੀ ਮਨਜਿੰਦਰ ਕੌਰ
ਆਪਣੇ ਘਰ 3000 ਮਾਸਕ ਬਣਾ ਕੇ ਲੋਕਾਂ ‘ਚ ਵੰਡੇ ਬਟਾਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਿਥੇ ਭਾਰਤ ਅਤੇ ਪੰਜਾਬ ਸਰਕਾਰਾਂ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ, ਓਥੇ ਕੋਰੋਨਾ ਦੀ ਇਸ ਜੰਗ ਵਿੱਚ ਕੁੱਝ ਲੋਕ ਆਪਣੇ ਪੱਧਰ ’ਤੇ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਬਟਾਲਾ ਦੇ ਉਮਰਪੁਰਾ ਦੀ ਰਹਿਣ ਵਾਲੀ ਮਨਜਿੰਦਰ ਕੌਰ ਕੋਰੋਨਾ ਦੀ ਜੰਗ ਦੌਰਾਨ …
Read More »ਕੋਵਿਡ-19- ਹੁਣ ਤੱਕ ਲਏ ਗਏ 448 ਸੈਂਪਲਾਂ `ਚੋਂ 354 ਨੈਗੇਟਿਵ – ਸਿਵਲ ਸਰਜਨ
ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 448 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 354 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 76 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਸਮੇਤ ਅੱਜ 42 ਸੈਂਪਲ ਇਕੱਤਰ …
Read More »
Punjab Post Daily Online Newspaper & Print Media