ਪਰਿਵਾਰਕ ਮੈਂਬਰ ਹਸਪਤਾਲ `ਚ ਦਾਖਲ ਹੋਣ ਕਰਕੇ ਜਿਲ੍ਹਾ ਪ੍ਰਸ਼ਾਸਨ ਨੇ ਪੂਰੀਆਂ ਕਰਵਾਈਆਂ ਅੰਤਿਮ ਰਸਮਾਂ ਰਾਜਪੁਰਾ/ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਪੁਰਾ ਦੀ ਕੋਰੋਨਾ ਪਾਜ਼ਟਿਵ 62 ਸਾਲਾ ਮਹਿਲਾ ਕਮਲੇਸ਼ ਰਾਣੀ ਪਤਨੀ ਨਰੈਣ ਦਾਸ ਦਾ ਅੱਜ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ ਰਾਜਪੁਰਾ ਦੇ ਇਸਲਾਮਪੁਰ (ਅਨੰਦ …
Read More »ਪੰਜਾਬੀ
ਪਟਿਆਲਾ ਦੇ ਦੂਸਰੇ ਕੋਵਿਡ ਪਾਜ਼ਿਟਿਵ ਨੇ ਕੋਰੋਨਾ `ਤੇ ਪਾਈ ਫ਼ਤਹਿ
ਪੰਜਾਬ ਸਰਕਾਰ ਤੇ ਇਲਾਜ਼ ਕਰ ਰਹੇ ਡਾਕਟਰਾਂ ਦੀ ਟੀਮ ਦਾ ਕੀਤਾ ਧੰਨਵਾਦ ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦਾ ਦੂਸਰਾ ਕੋਵਿਡ-19 ਪਾਜ਼ਿਟਿਵ ਵਿਅਕਤੀ ਸਰਕਾਰੀ ਰਜਿੰਦਰਾ ਹਸਪਤਾਲ ਵਿਚੋਂ ਸਿਹਤਯਾਬ ਹੋ ਕੇ ਆਪਣੇ ਘਰ ਚਲਾ ਗਿਆ।ਸਿਵਲ ਲਾਈਨ ਇਲਾਕੇ `ਚ ਰਹਿਣ ਵਾਲੇ ਇਸ 42 ਸਾਲਾ ਵਿਅਕਤੀ ਨੇ ਆਪਣੀ ਸਿਹਤਯਾਬੀ ਲਈ ਜਿਥੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਲਾਜ ਪ੍ਰਬੰਧਾਂ ਲਈ ਸਰਕਾਰ ਦਾ …
Read More »ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਪਰਨੀਤ ਕੌਰ ਵਲੋਂ ਸਪਰੇਅ ਟੈਂਕਰ ਰਵਾਨਾ
ਰੋਜ਼ਾਨਾ 140 ਕਿਲੋਮੀਟਰ ਦੇ ਕਰੀਬ ਸੜਕਾਂ ਨੂੰ ਟੈਂਕਰ ਕਰੇਗਾ ਡਿਸਇਨਫੈਕਟ ਪਟਿਆਲਾ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਐਮ.ਐਲ.ਏ ਰਾਣਾ ਗੁਰਜੀਤ ਸਿੰਘ ਵਲੋਂ ਰਾਣਾ ਸ਼ੂਗਰਜ਼ ਲਿਮਟਿਡ ਦੁਆਰਾ ਮੁਹੱਈਆ ਕਰਵਾਏ 20 ਹਜ਼ਾਰ ਲੀਟਰ ਸਮਰੱਥਾ ਵਾਲੇ ਵਿਸ਼ੇਸ਼ ਸਪਰੇਅ ਟੈਂਕਰ ਨੂੰ ਆਪਣੀ ਰਿਹਾਇਸ਼ ਮੋਤੀ ਬਾਗ ਪੈਲੇਸ ਤੋਂ ਰਵਾਨਾ ਕੀਤਾ। …
Read More »ਗੜਸ਼ੰਕਰ ਨੂੰ ਹੌਟਸਪਾਟ ਤੋਂ ਗਰੀਨ ਜ਼ੋਨ ਵੱਲ ਵਧਾ ਰਹੇ ਹਨ ਐਸ.ਡੀ.ਐਮ ਹਰਬੰਸ ਸਿੰਘ
ਪਰਿਵਾਰ ਨੂੰ ਨਾਲ ਲੈ ਕੇ ਕੋਰੋਨਾ ਮ੍ਰਿਤਕ ਦੇ ਸਸਕਾਰ ‘ਚ ਨਿਭਾਈ ਅਹਿਮ ਭੂਮਿਕਾ -ਡੀ.ਸੀ ਹੁਸ਼ਿਆਰਪੁਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਹਰਬੰਸ ਸਿੰਘ ਦੀਆਂ ਅਗਾਂਹਵਧੂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ ਜ਼ਿਲੇ ਦਾ ਹੌਟਸਪਾਟ ਬਣਿਆ ਗੜਸ਼ੰਕਰ ਹੁਣ ਗਰੀਨ ਜ਼ੋਨ ਬਣਨ ਵੱਲ ਵਧ ਰਿਹਾ ਹੈ।ਜਿਥੇ ਕਈ ਥਾਵਾਂ `ਤੇ ਕੋਰੋਨਾ ਮ੍ਰਿਤਕ ਦੇ ਸਸਕਾਰ ਦੌਰਾਨ ਸਮੱਸਿਆਵਾਂ ਸਾਹਮਣੇ ਆਈਆਂ, ਉਥੇ ਐਸ.ਡੀ.ਐਮ ਨੇ ਸਮਾਜਿਕ ਸਮਰੱਥਾ ਬਰਕਰਾਰ ਰੱਖਦਿਆਂ ਪਰਿਵਾਰ …
Read More »ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਵੱਡੀ ਜਿੱਤ – ਡੀ.ਸੀ
ਦੋ ਵਾਰ ਟੈਸਟ ਨੈਗਟਿਵ ਆਉਣ ‘ਤੇ ਪਿੰਡ ਜਵਾਹਰਪੁਰ 8 ਲੋਕਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਐਸ.ਏ.ਐਸ ਨਗਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਬਿਮਾਰੀ ਵਿਰੁੱਧ ਲੜਾਈ ਵਿੱਚ ਅੱਜ ਇੱਕ ਵੱਡੀ ਜਿੱਤ ਹੋਈ।ਜਦ ਜਿਲ੍ਹੇ ਵਿਚ ਕੋਵਿਡ ਹੌਟਸਪੌਟ ਬਣ ਕੇ ਸਾਹਮਣੇ ਆਏ ਪਿੰਡ ਜਵਾਹਰਪੁਰ ਦੇ 8 ਲੋਕਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। …
Read More »ਕੋਰੋਨਾ ਵਾਇਰਸ – ਏਅਰ ਕੰਡੀਸ਼ਨਰ, ਕੂਲਰਾਂ ਦੀ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਭੀਖੀ/ ਮਾਨਸਾ, 27 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਗਰਮੀ ਦੇ ਮੌਸਮ ਦੀ ਸ਼ੁਰੂਆਤ ਹੋਣ ਤੇ ਏਅਰ ਕੰਡੀਸ਼ਨਰਾਂ, ਕੂਲਰਾਂ ਦਾ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਅਤ ਢੰਗ ਨਾਲ ਵਰਤੋਂ ਕਰਨ ਸਬੰਧੀ ਕੁੱਝ ਸਵਾਲੀਆ ਨਿਸ਼ਾਨ ਸਾਹਮਣੇ ਹਨ ਕੋਵਿਡ-19 ਦੀ ਮੌਜੂਦਾ ਸਥਿਤੀ ਵਿੱਚ ਕੁਝ ਚਿੰਤਾਜਨਕ ਸ਼ੰਕਾਵਾਂ ਸਾਹਮਣੇ ਆ ਰਹੀਆਂ ਹਨ ਕਿ ਏਅਰ ਕੰਡੀਸ਼ਨਰ ਦੀ ਵੱਡੇ ਸਥਾਨਾਂ ਜਿਵੇਂ ਕਿ ਮਾਲ, ਦਫ਼ਤਰ, ਹਸਪਤਾਲ ਆਦਿ ਵਿੱਚ …
Read More »ਲੱਖਾਂ ਉਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਪੈਣੀ ਸ਼ੁਰੂ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਭਰ ਵਿੱਚ ਲੱਗੇ ਕਰਫਿਊ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ 3 ਲੱਖ ਦੇ ਕਰੀਬ ਉਸਾਰੀ ਮਜ਼ਦੂਰਾਂ ਦੀ ਮੁਸ਼ਕਿਲ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਉਹਨਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਵੀ ਪਾ ਦਿੱਤੀ ਹੈ। ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨਜ਼ ਵਰਕਰ ਵੈਲਫੇਅਰ ਬੋਰਡ …
Read More »ਕੋਰੋਨਾ ਸੰਕਟ – ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਦੀ ਮਦਦ ਜਾਰੀ
ਕੇਂਦਰ ਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸੌਂਪੀ ਜਾ ਚੁੱਕੀ ਹੈ 7 ਕਰੋੜ ਦੀ ਰਾਸ਼ੀ ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੰਤ ਨਿਰੰਕਾਰੀ ਮਿਸ਼ਨ ਧੂਰੀ ਬ੍ਰਾਂਚ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਜਿੱਥੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ, ਉਥੇ ਹੀ ਸੰਸਥਾ ਦੇ ਕਈ ਨੌਜਵਾਨਾਂ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਜਾ ਕੇ ਖੂਨ ਦਾਨ ਵੀ ਕੀਤਾ।ਸੰਤ ਚੈਰੀਟੇਬਲ …
Read More »ਜਨਮ ਦਿਨ ਮੁਬਾਰਕ – ਅਯਾਂਸ਼ ਸਹਿਗਲ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬਟਾਲਾ ਰੋਡ ਵਾਸੀ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਪੋਤੇ ਅਤੇ ਸੌਰਭ ਸਹਿਗਲ ਤੇ ਕਾਇਰਾ ਸਹਿਗਲ ਨੂੰ ਹੋਣਹਾਰ ਬੇਟੇ ਅਯਾਂਸ਼ ਸਹਿਗਲ ਦੇ ਪਹਿਲੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਿਹਤ ਮੰਤਰੀ ਸਿੱਧੂ ਵਲੋਂ ਮੁਹਾਲੀ ਦੇ ਜਗਤਪੁਰਾ ਤੋਂ ਡਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ
ਕਿਹਾ ਸੰਘਣੀ ਆਬਾਦੀ ਵਾਲੇ ਖੇਤਰ, ਝੁੱਗੀਆਂ-ਝੌਂਪੜੀਆਂ ਦੀ ਸੈਨੀਟਾਈਜੇਸ਼ਨ ਤਰਜ਼ੀਹ ਚੰਡੀਗੜ/ਐਸ.ਏ.ਐਸ ਨਗਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੱਕ ਵਿਲੱਖਣ ਪਹਿਲਕਦਮੀ ਤਹਿਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਪਿੰਡ ਜਗਤਪੁਰਾ ਤੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਹਾਜ਼ਰੀ ਵਿੱਚ ਡਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ।ਇਹ ਮੁਹਿੰਮ ਜਲਦੀ ਹੀ ਪੂਰੇ ਸੂਬੇ ਵਿੱਚ ਚਲਾਈ ਜਾਏਗੀ।ਜਗਤਪੁਰਾ ਤੋਂ ਬਾਅਦ ਇਹ ਮੁਹਿੰਮ …
Read More »
Punjab Post Daily Online Newspaper & Print Media