Wednesday, November 25, 2026

ਪੰਜਾਬੀ

ਹੁਸ਼ਿਆਰਪੁਰ ‘ਚ ਹੁਣ ਤੱਕ ਕੋਰੋਨਾ ਦੇ 406 ਸੈਂਪਲ ‘ਚੋਂ 322 ਨੈਗੇਟਿਵ 66 ਦੀ ਰਿਪੋਰਟ ਆਉਣੀ ਬਾਕੀ

ਹੁਸ਼ਿਆਰਪੁਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 406 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 322 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 66 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ …

Read More »

ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਪ੍ਰਵਾਸੀਆਂ ਨੂੰ ਰਾਸ਼ਨ ਤੇ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੀ ਸੇਵਾ ਨਿਭਾਅ ਰਹੀ ਸਮਾਜ ਸੇਵੀ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਨੇ ਆਪਣੇ ਸਾਥੀਆਂ ਸਮੇਤ ਰਾਸ਼ਨ ਆਦਿ ਵੰਡਣ ਤੋਂ ਬਾਅਦ ਕਿਹਾ ਕਿ ਗੁਰੂ …

Read More »

ਪੁਲਿਸ ਮੁਲਾਜ਼ਮ ਆਪਣੀ ਕਿਰਤ ਕਮਾਈ ‘ਚੋਂ ਲੋੜਵੰਦਾਂ ਦੀ ਕਰ ਰਿਹਾ ਮਦਦ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿੱਥੇ ਪਿਛਲੇ ਕਈ ਦਿਨਾਂ ਤੋਂ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਪੰਜਾਬ ਪੁਲੀਸ ਦੇ ਮੁਲਾਜ਼ਮ ਦਿਨ ਰਾਤ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਲੱਗੇ ਹੋਏ ਹਨ, ਉਥੇ ਇੰਨ੍ਹਾਂ ਮੁਲਾਜ਼ਮਾਂ ਵਿੱਚੋਂ ਕੁੱਝ ਅਜਿਹੇ ਵੀ ਹਨ।ਜਿਹੜੇ ਆਪਣੀ ਕਿਰਤ ਕਮਾਈ ਵਿੱਚੋਂ ਗ਼ਰੀਬਾਂ ਦੀ ਮਦਦ ਲਈ ਘਰ-ਘਰ ਜਾ ਕੇ ਰਾਸ਼ਨ ਵੰਡ ਰਹੇ …

Read More »

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਮਾਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਮਾਤਾ ਬੀਬੀ ਕਰਮ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗਹਿਰਾ ਅਫਸੋਸ ਪ੍ਰਗਟ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਇਕਬਾਲ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ …

Read More »

ਅੰਮ੍ਰਿਤਸਰ ਪੁਲਿਸ ਵਲੋਂ 29 ਲੱਖ ਨਕਦੀ ਸਮੇਤ ਹਿਜ਼ਬੁਲ ਮਜ਼ਾਹਦੀਨ ਦਾ ਅੱਤਵਾਦੀ ਗ੍ਰਿਫਤਾਰ -ਡੀ.ਜੀ.ਪੀ ਪੰਜਾਬ

ਅੰਮ੍ਰਿਤਸਰ/ ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਹਿਜ਼ਬੁਲ ਮੁਜ਼ਾਹਦੀਨ ਦੇ ਇੱਕ ਕਾਰਕੁੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 25 ਅਪ੍ਰੈਲ ਦੀ ਸ਼ਾਮ ਨੂੰ ਸਥਾਨਕ ਮੈਟਰੋ ਮਾਰਟ ਨੇੜੇ ਗਸ਼ਤ ਕਰ ਰਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਟੁੱਕੜੀ ਵਲੋਂ ਜਿਸ ਅੱਤਵਾਦੀ ਨੂੰ 29 ਲੱਖ ਦੀ …

Read More »

ਕਰਫਿਊ ਦੌਰਾਨ ਆਨਲਾਈਨ ਕੋਰਸਾਂ ਪ੍ਰੇਰਿਤ ਕਰ ਰਿਹੈ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰਫਿਊ ਦੌਰਾਨ ਸਾਰੇ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਹੋਣ ਕਾਰਣ ਨੌਜਵਾਨ ਘਰ ਵਿੱਚ ਹੀ ਬੈਠੇ ਹਨ।ਨੌਜਵਾਨਾਂ ਨੂੰ ਘਰ ਬੈਠੇ ਆਨਲਾਈਨ ਕੋਰਸਾਂ ਦੀ ਤਿਆਰੀ ਸਬੰਧੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵੱਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ।ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਜਨਰੇਸਨ ਅਤੇ ਟ੍ਰੇਨਿੰਗ ਅਫਸਰ ਨੇ ਦੱਸਿਆ ਕਿ ਸਰਕਾਰ ਵਲੋਂ ਮਾਨਤਾ ਪ੍ਰਾਪਤ ਬਹੁਤ ਸਾਰੀਆਂ …

Read More »

ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਤੱਕ 15 ਲੋਕ ਕਰੋਨਾ ਪਾਜ਼ਟਿਵ

5 ਮਰੀਜ਼ ਪਿਛਲੇ ਦਿਨੀ ਅਤੇ 4 ਅੱਜ ਹੋ ਚੁੱਕੇ ਹਨ ਕਰੋਨਾ ਮੁਕਤ ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਅਮਨਦੀਪ ਹਸਪਤਾਲ ਪਠਾਨਕੋਟ ਦੀ ਇੱਕ 36 ਸਾਲ ਦੀ ਮਹਿਲਾ ਡਾਕਟਰ ਤਰਨਜੀਤ ਕੌਰ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਟੀਮਾਂ ਬਣਾ ਕੇ ਡਾਕਟਰ ਦੀ ਸੰਪਰਕ ਵਿੱਚ ਆਏ ਲੋਕਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ …

Read More »

ਜੁਡੀਸ਼ੀਅਲ ਕੋਰਟ ਕੰਪਲੈਕਸ ‘ਚ ਵੀਡੀਓ ਕਾਨਫਰੰਸ ਰਾਹੀਂ ਹੋ ਰਹੀ ਹੈ ਜਰੂਰੀ ਮਾਮਲਿਆਂ ਦੀ ਸੁਣਵਾਈ

ਪਠਾਨਕੋਟ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸ਼ੈਸਨ ਜੱਜ ਪਠਾਨਕੋਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਨਵੀਂ ਦਿੱਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਕਚਿਹਰੀਆਂ ਪਠਾਨਕੋਟ ‘ਚ ਜਰੂਰੀ ਕੇਸਾਂ ਦੀ ਸੁਣਵਾਈ ਲਈ ਵੀਡਿਓ ਕਾਨਫਰੰਸ ਦੀ ਸਹੂਲਤ 15 ਅਪ੍ਰੈਲ 2020 ਤੋਂ ਮੁਹੱਈਆ ਕਰਵਾਈ ਗਈ ਹੈ । …

Read More »

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਏ ਜਾਣਗੇ ਰੋਜ਼ਾਨਾ 20 ਸੈਂਪਲ – ਸਿਵਲ ਸਰਜਨ

ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਦੇ ਜ਼ਿਲ੍ਹੇ ਵਿਚ ਫੈਲਾਅ ਨੂੰ ਰੋਕਣ ਲਈ ਰੋਜ਼ਾਨਾ ਮਰੀਜ਼ਾਂ ਦੇ ਰੈਂਡਮਲੀ 20 ਸੈਂਪਲ ਲਏ ਜਾਣਗੇ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਮਿੳੂਨਿਟੀ ਟ੍ਰਾਂਸਮਿਸ਼ਨ ਨੂੰ ਠੱਲ ਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।ਇਹ ਵੀ ਦੇਖਣ ਵਿਚ ਆ ਰਿਹਾ ਹੈ ਕਿ ਕਈ …

Read More »

ਅਫ਼ਜ਼ਲ ਸ਼ੇਖ ਤੋਂ ਬਾਅਦ ਨੀਤੂ ਚੌਹਾਨ ਨੇ ਵੀ ਕੋਰੋਨਾ ਨੂੰ ਦਿੱਤੀ ਮਾਤ

ਜਿਲ੍ਹੇ ਦੀ ਦੂਸਰੀ ਕੋਰੋਨਾ ਪਾਜ਼ਟਿਵ ਮਰੀਜ਼ ਵੀ ਹੋਈ ਸਿਹਤਯਾਬ ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਐਲ.ਪੀ.ਯੂ ਦੀ ਵਿਦਿਆਰਥਣ ਨੀਤੂ ਚੌਹਾਨ, ਜਿਸ ਦੀ 11 ਅਪ੍ਰੈਲ ਨੂੰ ਕੋਰੋਨਾ ਟੈਸਟ ਰਿਪੋਰਟ ਪਾਜ਼ਟਿਵ ਆਈ ਸੀ।ਉਸ ਦੀ ਅੱਜ ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ।ਬੀਤੇ ਦਿਨ ਉਸ ਦੀ ਪਹਿਲੀ ਟੈਸਟ ਰਿਪੋਰਟ …

Read More »