Wednesday, November 25, 2026

ਪੰਜਾਬੀ

ਕੋਵਿਡ-19 ਵਿਰੁੱਧ ਦਹਿਲੀਜ਼ ਕਲਾਂ ਦੇ ਅਕੀਲ ਨੇ ਵੀ ਜਿੱਤੀ ਜੰਗ, ਹਸਪਤਾਲੋਂ ਮਿਲੀ ਛੁੱਟੀ

ਅਕੀਲ ਵਲੋਂ ਭਾਈਚਾਰੇ ਨੂੰ ਘਰਾਂ ‘ਚ ਰਹਿ ਕੇ ਹੀ ਰਮਜ਼ਾਨ ਦੀ ਨਮਾਜ਼ ਅਦਾ ਕਰਨ ਦੀ ਅਪੀਲ ਸੰਗਰੂਰ, 26 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਮਿਹਨਤੀ ਟੀਮਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਜਿਲ੍ਹਾ ਸੰਗਰੂਰ ਦੇ ਇੱਕ ਹੋਰ ਕੋਰੋਨਾ ਵਾਇਰਸ ਪਾਜ਼ਟਿਵ ਵਿਅਕਤੀ ਨੇ ਇਸ ਨਾਮੁਰਾਦ ਬਿਮਾਰੀ ਕੋਵਿਡ-19 ਵਿਰੁੱਧ ਜੰਗ ਜਿੱਤ ਲਈ ਹੈ।ਅਹਿਮਦਗੜ ਦੇ ਦਹਿਲੀਜ਼ ਕਲਾਂ ਨਾਲ …

Read More »

ਪ੍ਰਾਈਵੇਟ ਸੈਕਟਰ ਦੀਆਂ ਐਂਬੂਲੈਂਸਾਂ ਨੂੰ ਕਿਰਾਏ `ਤੇ ਲੈਣ ਲਈ ਰੇਟ ਤੈਅ

ਐਸ.ਏ.ਐਸ ਨਗਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਲੋਕਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ, ਪ੍ਰਾਈਵੇਟ ਸੈਕਟਰ ਦੀਆਂ ਐਂਬੂਲੈਂਸਾਂ ਦੀ ਲੋੜ ਪੈ ਰਹੀ ਹੈ।ਜਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਐਂਬੂਲੈਂਸਾਂ ਨੂੰ ਕਿਰਾਏ `ਤੇ ਲੈਣ ਲਈ ਰੇਟ ਨਿਰਧਾਰਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।             ਬੀਐਲਐਸ ਐਂਬੂਲੈਂਸ (2000 …

Read More »

ਧੂਰੀ ਦੇ ਸ਼ੁਭਮ ਸ਼ਰਮਾ ਵੱਲੋਂ ਕੀਤੇ ਸਮਾਜਸੇਵੀ ਕੰਮਾਂ ਤੋਂ ਪ੍ਰੇਰਿਤ ਹੋ ਰਹੇ ਹਨ ਨੌਜਵਾਨ

ਸ਼ਹਿਰ ਸੈਨੇਟਾਈਜ਼ ਕਰਕੇ 2000 ਪਰਿਵਾਰਾਂ ਨੂੰ ਵੰਡਿਆ ਰਾਸ਼ਨ, ਲੋੜਵੰਦਾਂ ਦੀ ਮਦਦ ਜਾਰੀ ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਇੱਕ ਸਮਾਜਸੇਵੀ ਨੌਜਵਾਨ ਨੇ ਧੂਰੀ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਬਚਾਉਣ ਲਈ ਕਰੀਬ ਇੱਕ ਮਹੀਨੇ ਤੋਂ ਸ਼ਹਿਰ ਨੂੰ ਸੈਨੇਟਾਈਜ਼ ਕਰਕੇ, 2000 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਐਮਰਜੈਂਸੀ ਕਿੱਟਾਂ ਵੰਡ ਕੇ ਸਮਾਜਸੇਵਾ …

Read More »

ਕਾਂਗਰਸੀ ਆਗੂ ਮਿੱਠੂ ਲੱਡਾ ਵੱਲੋਂ ਪੁਲਿਸ ਪ੍ਰਸ਼ਾਸਨ, ਡਾਕਟਰਾਂ ਅਤੇ ਪੱਤਰਕਾਰਾਂ ਦਾ ਸਨਮਾਨ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਰ-ਧੜ ਦੀ ਬਾਜ਼ੀ ਲਗਾ ਕੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਾਲੇ ਡਾਕਟਰਾਂ, ਪੁਲਿਸ ਮੁਲਾਜ਼ਮਾਂ ਅਤੇ ਖਬਰਾਂ ਦੇ ਮਾਧਿਅਮ ਰਾਹੀਂ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਾਲੇ ਫੀਲਡ ਪੱਤਰਕਾਰਾਂ ਦਾ ਅੱਜ ਸਮੂਹ ਗਰਾਮ ਪੰਚਾਇਤ ਪਿੰਡ ਲੱਡਾ ਅਤੇ ਸਰਪੰਚ ਮਿੱਠੂ ਲੱਡਾ ਵੱਲੋਂ ਸਿਰੋਪਾਓ ਪਾ ਕੇ ਸਨਮਾਨ …

Read More »

ਮੰਡੀਆਂ ‘ਚ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ – ਡਾ. ਭਸੌੜ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆ ਕਰਨ ਉਪਰੰਤ ਖਰੀਦ ਦੇ ਪੂਰੇ ਪ੍ਰਬੰਧ ਨਾ ਹੋਣ `ਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਉਨਾਂ ਨਾਲ ਪ੍ਰੀਤ ਧੂਰੀ ਤੇ ਅਮਰਦੀਪ ਧਾਂਦਰਾ ਆਦਿ ਵੀ ਮੌਜੂਦ ਸਨ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ. …

Read More »

ਥਾਣਾ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯ ਨੇ ਪੇਸ਼ ਕੀਤੀ ਇਨਸਾਨੀਅਤ ਦੀ ਅਨੋਖੀ ਮਿਸਾਲ

ਗੱਡੀ ਹੇਠਾਂ ਆਏ ਬੇਜ਼ੁਬਾਨ ਕਤੂਰੇ ਦਾ ਇਲਾਜ਼ ਕਰਵਾਉਣ ਲਈ ਭੇਜਿਆ ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਰਫਿਊ ਦੌਰਾਨ ਫਲੈਗ ਮਾਰਚ ਕਰਦੇ ਹੋਏ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਅਧਿਕਾਰੀ ਆਦਿਤਯ ਨੇ ਅਨੋਖੀ ਮਿਸਾਲ ਪੇਸ਼ ਕਰਦਿਆਂ ਸੜਲ ‘ਤੇ ਇੱਕ ਗੱਡੀ ਹੇਠਾਂ ਆਏ ਕਤੂਰੇ ਦੀ ਜ਼ਿੰਦਗੀ ਨੂੰ ਬਚਾਉਣ ਲਈ ਗੱਡੀ ਮਾਲਕ ਨੂੰ ਉਸ ਦਾ ਇਲਾਜ਼ …

Read More »

ਸ਼ਹਿਰ ਵਾਸੀਆਂ ਨੇ ਕੇਕ ਕੱਟ ਕੇ ਮਨਾਇਆ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਦਾ ਜਨਮ ਦਿਨ

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਕਰੋਨਾ ਵਾਇਰਸ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ।ਜਿਸ ਦੋਰਾਨ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਦਿਨ ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਹਰ ਸਮੇਂ ਨਾਕੇ ‘ਤੇ ਡਿਊਟੀ ਦੇ ਰਹੇ ਹਨ।ਭੀਖੀ ਵਾਸੀਆਂ ਵਲੋਂ ਪੁਲਿਸ ਮੁਲਾਜ਼ਮਾਂ ਦੀ ਹੋਂਸਲਾ ਅਫ਼ਜ਼ਾਈ ਲਈ ਅੱਜ ਡਿਊਟੀ ‘ਤੇ ਤਾਇਨਾਤ ਕਾਂਸਟੇਬਲ ਜਗਵਿੰਦਰ ਸਿੰਘ …

Read More »

ਗੁਰਮਤਿ ਸਮਾਗਮ ਤੇ ਗੁਰਬਾਣੀ ਮੁਕਾਬਲੇ ਅਣਮਿਥੇ ਸਮੇਂ ਤੱਕ ਅੱਗੇ ਪਾਏ – ਹਰਜਿੰਦਰ ਸਿੰਘ

ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਭੀਖੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਮੁਕਾਬਲੇ ਚੱਲ ਰਹੇ ਸਨ।ਉਨ੍ਹਾਂ ਦਾ ਫਾਇਨਲ ਮੁਕਾਬਲਾ ਅਤੇ ਮਹਾਨ ਗੁਰਮਤਿ ਸਮਾਗਾਮ 26 ਅਪ੍ਰੈਲ ਨੂੰ ਰੱਖਿਆ ਗਿਆ ਸੀ, ਉਸ ਪ੍ਰੋਗਰਾਮ …

Read More »

ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦਾ ਕੀਤਾ ਗਿਆ ਮੈਡੀਕਲ ਚੈਕਅਪ

  ਭੀਖੀ, 26 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਨੋਵਲਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਰਫਿਊ ਦੇ ਹੁਕਮਾਂ ਨੂੰ ਜ਼ਿਲ੍ਹੇ ‘ਚ 100 ਫੀਸਦੀ ਲਾਗੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਲਗਾਤਾਰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਈ ਜਾ ਰਹੀ ਹੈ।ਡਿਊਟੀ ਉਪਰ ਤਾਇਨਾਤ ਪੁਲਿਸ ਕਰਮਚਾਰੀਆਂ ਦੀ …

Read More »

`ਗਾਰਡੀਅਨ ਆਫ ਗਵਰਨੈਸ` ਟੀ.ਐਸ ਸ਼ੇਰਗਿਲ ਵਲੋਂ ਦਾਣਾ ਮੰਡੀਆਂ ਦਾ ਦੌਰਾ

ਕਣਕ ਦੀ ਨਿਰਵਿਘਨ ਖਰੀਦ ਲਈ ਸਾਬਕਾ ਫੌਜੀਆਂ ਨੇ ਵੀ ਮੰਡੀਆਂ `ਚ ਮੋਰਚੇ ਸੰਭਾਲੇ ਗੁਰਦਾਸਪੁਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਰਮ ਵਿਸ਼ਿਸ਼ ਸੇਵਾ ਮੈਡਲ ਲੈਫ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ `ਗਾਰਡੀਅਨ ਆਫ ਗਵਰਨੈਸ` ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅੱਜ ਗੁਰਦਾਸਪੁਰ ਜ਼ਿਲੇ ਅੰਦਰ ਪੈਂਦੀ ਮੰਡੀ ਦਿਆਲਗੜ ਦਾ ਦੋਰਾ …

Read More »