ਲੌਂਗੋਵਾਲ, 24 ਅਪ੍ਰੈਲ (ਜਗਸੀਰ ਸਿੰਘ ) – ਬਿਜਲੀ ਨਿਗਮ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੱਖਣ ਜੋਨ ਪਟਿਆਲਾ ਦੀ ਹੰਗਾਮੀ ਮੀਟਿੰਗ ਵੀਡੀਓ ਕਾਨਫਰੰਸਿਗ ਰਾਹੀ ਜੋਨ ਕਮੇਟੀ ਦੇ ਪ੍ਰਧਾਨ ਸਾਥੀ ਬਜਿੰਦਰ ਪੰਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਕੁੱਲ ਹਿੰਦ ਬਿਜਲੀ ਕਾਮਿਆਂ ਦੀ ਜਥੇਬੰਦੀ ਈ.ਈ.ਐਫ.ਆਈ ਦੇ ਆਗੂ ਜਸਵੀਰ ਸਿੰਘ ਰਠੌਰ ਤੇ ਰਤਨ ਸਿੰਘ ਮਜਾਰੀ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ …
Read More »ਪੰਜਾਬੀ
ਭਾਰਤ ਸਰਕਾਰ ਵਲੋਂ ਮਗਨਰੇਗਾ ਅਧੀਨ ਕੰਮ ਸ਼ੁਰੂ ਕਰਨ ਦੀ ਮਿਲੀ ਇਜਾਜ਼ਤ – ਆਂਗਰਾ
ਕਪੂਰਥਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਭਾਰਤ ਭਰ ਵਿਚ ਮਗਨਰੇਗਾ ਅਧੀਨ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਦੱਸਿਆ ਕਿ ਇਸ ਸਬੰਧੀ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਇਰੀਗੇਸ਼ਨ ਅਤੇ ਵਾਟਰ ਕਨਜ਼ਰਵੇਸ਼ਨ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।ਇਸ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ …
Read More »ਮੈਡੀਕਲ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ
ਕਪੂਰਥਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਜ਼ਿਲ੍ਹੇ ਵਿੱਚ 23 ਮਾਰਚ 2020 ਨੂੰ ਜ਼ਿਲ੍ਹੇ ਵਿਚ ਲਗਾਏ ਕਰਫਿੳੂ ਅਤੇ 15 ਅਪ੍ਰੈਲ 2020 ਨੂੰ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਮੈਡੀਕਲ ਟੈਸਟਿੰਗ ਲੈਬਾਰਟਰੀਆਂ ਅਤੇ ਸਕੈਨਿੰਗ ਸੈਂਟਰਾਂ ਨੂੰ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਦੌਰਾਨ …
Read More »ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਨੇ ਸੁਲਝਾਇਆ ਹਮੀਰਾ ਮਿਲ ਦਾ ਮਸਲਾ
ਕਪੂਰਥਲਾ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀ ਪ੍ਰਸਿੱਧ ਜਗਤਜੀਤ ਇੰਡਸਟ੍ਰੀਜ਼ ਲਿਮਟਿਡ ਹਮੀਰਾ ਵਿੱਚ ਮਿਲ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਵਿਚਾਲੇ ਤਨਖਾਹਾਂ ਦੇ ਮਾਮਲੇ ਵਿਚ ਚੱਲ ਰਿਹਾ ਰੇੜਕਾ ਤਹਿਸੀਲਦਾਰ ਕਪੂਰਥਲਾ ਮਨਬੀਰ ਸਿੰਘ ਢਿੱਲੋਂ ਵਲੋਂ ਖ਼ਤਮ ਕਰਵਾਇਆ ਗਿਆ।ਬੀਤੇ ਦਿਨ ਪੂਰੀ ਤਨਖਾਹ ਨਾ ਮਿਲਣ ਕਾਰਨ ਬੀਤੇ ਦਿਨੀਂ ਮੁਲਾਜ਼ਮਾਂ ਵੱਲੋਂ ਆਪਣਾ ਕੰਮਕਾਜ਼ ਛੱਡ ਕੇ ਮਿਲ ਅੱਗੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਗਿਆ।ਇਸ ਦੀ ਸੂਚਨਾ …
Read More »ਹੁਣ ਤੱਕ 2202 ਮੀਟ੍ਰਿਕ ਟਨ ਕਣਕ ਦੀ ਆਮਦ ਤੇ 1303 ਮੀਟ੍ਰਿਕ ਟਨ ਹੋਈ ਖ਼ਰੀਦ – ਡਿਪਟੀ ਕਮਿਸ਼ਨਰ
ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਲਈ ਮੈਡੀਕਲ ਟੀਮਾਂ ਮੋਜੂਦ ਹਨ ਅਤੇ ਸੋਸਲ ਡਿਸਟੈਂਸ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਲੋਂ ਹੁਣ ਤੱਕ 1303 …
Read More »ਜੁਡੀਸ਼ੀਅਲ ਕੌਂਸਲ ਨੇ ਪ੍ਰਵਾਸੀ ਮਜਦੂਰਾਂ ਨੂੰ ਵੰਡਿਆ ਖਾਣਾ
ਲੋਕ ਮਹਾਮਾਂਮਾਰੀ ਦੇ ਸੰਕਟ ‘ਚ ਸੰਯਮ ਤੇ ਹੌਂਸਲਾ ਬਣਾਈ ਰੱਖਣ- ਸ਼ਰਤ ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਕੋਰੋਨਾ ਮਹਾਂਮਾਰੀ ਦੇ ਕਾਰਨ ਕਰਫਿਊ ਦੇ ਚੱਲਦਿਆਂ ਜੋ ਪ੍ਰਵਾਸੀ ਮਜਦੂਰ ਆਪਣੇ ਪਰਿਵਾਰਾਂ ਦੇ ਨਾਲ ਅੰਮ੍ਰਿਤਸਰ ਤੇ ਨਜ਼ਦੀਕੀ ਇਲਾਕਿਆਂ ਵਿਚ ਫੱਸੇ ਹੋਏ ਹਨ, ਉਨ੍ਹਾਂ ਦੇ ਭੋਜਨ ਦੀ ਵਿਵਸਥਾ ਜੂਡੀਸ਼ੀਅਲ ਕੌਂਸਲ ਵਲੋਂ ਲਗਾਤਾਰ ਕੀਤੀ ਜਾ ਰਹੀ ਹੈ।ਸੰਸਥਾ ਦੇ ਮੁਖੀ ਸ਼ਰਤ ਵਸ਼ਿਸ਼ਟ ਨੇ ਦੱਸਿਆ …
Read More »ਲੰਗਰ ਗੁਰੂ ਰਾਮਦਾਸ ਜੀ ਲਈ ਭੇਜਿਆ ਇੱਕ ਲੱਖ ਦਾ ਆਟਾ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਵਿਸ਼ਵ ਮਹਾਮਾਰੀ ਸਮੇਂ ਸੱਚਖੰਡ ਸ੍ਰੀ ਹਰਿੰਮੰਦਰ ਸਾਹਿਬ ਤੋਂ ਲੋੜਵੰਦਾਂ ਲਈ ਚਲਾਈ ਲੰਗਰ ਸੇਵਾ ਤੋਂ ਪ੍ਰਭਾਵਿਤ ਹੋ ਕੇ ਅਮਰੀਕਾ ਨਿਵਾਸੀ ਬੀਬੀ ਜਸਬੀਰ ਕੌਰ ਪਤਨੀ ਕਿਸ਼ਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਦੇ ਆਟੇ ਦੀ ਸੇਵਾ ਕਰਵਾਈ ਹੈ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ …
Read More »ਯੂਨੀਵਰਸਿਟੀ ਵਲੋਂ ਆਨਲਾਈਨ ਯੁੱਗ ‘ਚ ਕਾਨੂੰਨੀ ਅਭਿਆਸ ਦੀਆਂ ਬਰੀਕੀਆਂ ਵਿਸ਼ੇ `ਤੇ ਵੈਬੀਨਾਰ
ਈ-ਕੋਰਟਾਂ ਦੀ ਸਾਰਥਕਤਾ ਤੇ ਸਮੁੱਚੀ ਪ੍ਰਣਾਲੀ ਦਾ ਡਿਜੀਟਲਾਈਜੇਸ਼ਨ ਸਮੇਂ ਦੀ ਲੋੜ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) -ਵਿਸ਼ਵ ਵਿਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਜੀਵਨ ਦੀ ਦੌੜ ਨੂੰ ਵਿਰਾਮ ਦਿੱਤੇ ਹੋਏ ਵਿਰਾਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਨਲਾਈਨ ਸਰੋਤਾਂ ਦਾ ਲਾਭ ਉਠਾਉਂਦੇ ਹੋਏ ਸੂਚਨਾ ਤੇ ਗਿਆਨ ਦੀ ਦਿਸ਼ਾ ਵਿਚ ਆਨਲਾਈਨ ਵੈਬੀਨਾਰ ਅਤੇ ਭਾਸ਼ਣਾਂ ਦਾ ਆਯੋਜਨ ਕੀਤਾ ਜਾ …
Read More »ਬਿਹਾਰ ਤੇ ਮੱਧ ਪ੍ਰਦੇਸ਼ ਦੇ ਪੰਜਾਬ ‘ਚ ਫਸੇ ਲੋਕ ਸਹਾਇਤਾ ਲਈ ਆਨਲਾਈਨ ਅਪਲਾਈ ਕਰਨ -ਡੀ.ਸੀ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਿਹਾਰ ਅਤੇ ਮੱਧ ਪ੍ਰਦੇਸ਼ ਸਰਕਾਰ ਵਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਲਾਕਡਾਊਨ ਦੌਰਾਨ ਦੂਜੇ ਰਾਜਾਂ ਵਿੱਚ ਫਸੇ ਬਿਹਾਰ ਰਾਜ ਨਾਲ ਸਬੰਧਤ ਮਜਦੂਰ ਪਰਿਵਾਰਾਂ ਅਤੇ ਹੋਰ ਜ਼ਰੂਰਤਮੰਦ ਵਿਅਕਤੀਆਂ ਦੇ ਖਾਤਿਆਂ ਵਿੱਚ 1000/- ਰੁਪਏ ਦੀ ਰਾਸ਼ੀ ਪਾਈ ਜਾਵੇਗੀ। …
Read More »ਕੋਵਿਡ 19 ਵਿਰੁੱਧ ਮੈਦਾਨ ‘ਚ ਡਟੇ ਕਰਮਚਾਰੀਆਂ ਨੂੰ ਸਲਾਮ ਕਰੇਗਾ ਫ਼ਿਕੀ ਦਾ ਬੈਂਡ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੌਰਾਨ ਜ਼ਰੂਰੀ ਸੇਵਾਵਾਂ ਦੇਣ ਵਾਲੇ ਹਰੇਕ ਵਿਭਾਗ, ਜਿਸ ਵਿਚ ਪੁਲਿਸ, ਪ੍ਰਸ਼ਾਸ਼ਨ, ਡਾਕਟਰ, ਸਫਾਈ ਕਰਮਚਾਰੀ, ਪੈਰਾ ਮੈਡੀਕਲ ਸਟਾਫ, ਬਿਜਲੀ, ਟੈਲੀਫੋਨ ਸੇਵਾਵਾਂ ਦੇਣ ਦੇ ਨਾਲ-ਨਾਲ ਕਰਿਆਨਾ, ਸਬਜ਼ੀ, ਫਲ ਤੇ ਹੋਰ ਜ਼ਰੂਰੀ ਸੇਵਾਵਾਂ ਘਰ-ਘਰ ਪਹੁੰਚਾਉਣ ਵਾਲੇ ਲੋਕਾਂ ਦੀ ਹੌਸਲਾ ਅਫਜ਼ਾਈ ਲਈ ਅੱਜ ‘ਫਿਕੀ ਫਲੋਅ’ ਅਤੇ ਮਾਲੀ ਰਾਮ ਜਿਊਲਰ ਨੇ ਬੈਂਡ ਦੇ …
Read More »
Punjab Post Daily Online Newspaper & Print Media