ਚੰਡੀਗੜ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਅਤੇ ਇਸਦੇ ਲੱਛਣਾਂ ਦਾ ਜਲਦ ਤੋਂ ਜਲਦ ਪਤਾ ਲਗਾਉਣ ਵਾਸਤੇ ਕੋਵਿਡ-19 ਦੀ ਜਾਂਚ ਲਈ ਢੁੱਕਵੀਂ ਰਣਨੀਤੀ ਘੜਨ ਸਬੰਧੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੈਲਥ ਸੈਕਟਰ ਰਿਸਪਾਂਸ ਅਤੇ ਪ੍ਰਕਿਉਰਮੈਂਟ ਕਮੇਟੀ, ਪੰਜਾਬ (ਐਚ.ਐਸ.ਆਰ.ਪੀ.ਸੀ) ਵਲੋਂ ਅੱਜ ਪੰਜਾਬ ਦੀ ਟੈਸਟਿਗ ਰਣਨੀਤੀ ਨੂੰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਢੰਗ-ਤਰੀਕਿਆਂ ਬਾਰੇ ਵਿਚਾਰਚਰਚਾ ਕਰਨ …
Read More »ਪੰਜਾਬੀ
ਕੋਰੋਨਾ ਵਾਇਰਸ ਨਾਲ ਪੀੜਤ ਮ੍ਰਿਤਕ ਦੇ ਅੰਤਮ ਸੰਸਕਾਰ ਲਈ ਹਦਾਇਤਾਂ ਜਾਰੀ
ਫ਼ਾਜ਼ਿਲਕਾ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਕੋਰੋਨਾ ਵਾਇਰਸ ਨਾਲ ਪੀੜ੍ਹਤ ਮ੍ਰਿਤਕ ਦੀ ਦੇਹ ਦਾ ਸਸਕਾਰ ਕਰਨ ਲਈ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਨਵੀਂ ਦਿੱਲੀ ਵੱਲੋਂ ਜਾਰੀ ਕੋਵਿਡ-19 ਗਾਈਡਲਾਇਨਜ਼ ਆਨ ਡੈਡ ਬਾਡੀ ਮੈਨਜਮੈਂਟ ਅਤੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪੱਤਰ ਨੂੰ ਮੁੱਖ ਰੱਖਦੇ …
Read More »ਜਿਲ੍ਹਾ ਮੈਜਿਸਟਰੇਟ ਨੇ ਕੋਰੋਨਾ ਮਹਾਂਮਾਰੀ ਕਰਕੇ ਰਾਜਪੁਰਾ ਨੂੰ ਬਫ਼ਰ ਇਲਾਕਾ ਐਲਾਨਿਆ
ਸਬਜ਼ੀ ਮੰਡੀ ਸਮੇਤ ਰਾਜਪੁਰਾ ਪੂਰਨ ਬੰਦ ਰਹੇਗਾ, ਅਨਾਜ ਮੰਡੀ ਤੇ ਪੈਟਰੋਲ ਪੰਪ ਖੁੱਲਣਗੇ ਰਾਜਪੁਰਾ/ਪਟਿਆਲਾ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਪੁਰਾ ਵਿਖੇ ਕੋਵਿਡ-19 ਦੇ ਮਿਲੇ ਤਾਜ਼ਾ ਪਾਜ਼ਿਟਿਵ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਬੀਤੀ ਰਾਤ ਇੱਕ ਅਹਿਮ ਫੈਸਲਾ ਲੈਂਦਿਆਂ ਰਾਜਪੁਰਾ ਨਗਰ ਕੌਂਸਲ ਦੀਆਂ ਹੱਦਾਂ ਅੰਦਰਲੇ ਸ਼ਹਿਰ ਨੂੰ ਇਹਤਿਆਤ ਵਜੋਂ ਬਫ਼ਰ ਖੇਤਰ ਐਲਾਨਿਆ ਹੈ।ਰਾਜਪੁਰਾ ਦੇ ਤਿੰਨ ਇਲਾਕਿਆਂ ਨੂੰ …
Read More »ਪਿੰਡ ਮੋਰਾਂਵਾਲੀ ਦੀ ਗੁਰਪ੍ਰੀਤ ਕੌਰ ਨੂੰ ਠੀਕ ਹੋਣ `ਤੇ ਹਸਪਤਾਲ ਤੋਂ ਘਰ ਭੇਜਿਆ
ਹੁਣ ਤੱਕ 5 ਵਿਅਕਤੀ ਹੋ ਚੁੱਕੇ ਹਨ ਠੀਕ, 24 ਦਿਨਾਂ ਤੋਂ ਨਹੀਂ ਆਇਆ ਕੋਰੋਨਾ ਪੋਜ਼ੀਟਿਵ ਹੁਸ਼ਿਆਰਪੁਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿੰਡ ਮੋਰਾਂਵਾਲੀ ਦੀ ਵਸਨੀਕ ਸ਼੍ਰੀਮਤੀ ਗੁਰਪ੍ਰੀਤ ਕੌਰ (29) ਕੋਰੋਨਾ ਖਿਲਾਫ਼ ਜ਼ੰਗ ਜਿੱਤਣ ਵਿੱਚ ਕਾਮਯਾਬ ਹੋ ਗਈ ਹੈ ਅਤੇ ਅੱਜ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਘਰ ਲਈ ਰਵਾਨਾ ਕਰ ਦਿੱਤਾ ਗਿਆ ਹੈ।ਗੁਰਪ੍ਰੀਤ ਕੌਰ ਦੇ ਕੋਰੋਨਾ ਪੀੜ੍ਹਤ ਪਤੀ ਅਤੇ …
Read More »ਰਾਜਪੁਰਾ ਵਿਖੇ 6 ਹੋਰ ਕੋਵਿਡ -19 ਪਾਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ
ਕਰੋਨਾ ਦੇ ਨਾਲ ਡੇਂਗੂ ਤੋਂ ਬਚਾਅ ਲਈ ਵਰਤੀਆਂ ਜਾਣ ਸਾਵਧਾਨੀਆਂ – ਡਾ. ਮਲਹੋਤਰਾ ਪਟਿਆਲਾ 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਾਜਪੁਰਾ ਵਿਖੇ 6 ਹੋਰ ਕੋਵਿਡ ਪਾਜ਼ਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨ ਰਾਜਪੁਰਾ ਅਤੇ ਨੇੜਲੇ ਇਲਾਕਿਆਂ ਵਿਚੋਂ ਕੋਵਿਡ ਪਾਜ਼ਟਿਵ ਕੇਸਾਂ ਦੇ ਨੇੜਲੇ ਸੰਪਰਕ ਅਤੇ ਹਾਈ ਰਿਸਕ ਕੇਸਾਂ ਦੇ 58 ਸੈਂਪਲ …
Read More »ਧੂੰਆਂ-ਰਹਿਤ ਤੰਬਾਕੂ ਤੇ ਪਾਨ ਮਸਾਲਾ ਆਦਿ ’ਤੇ ਰੋਕ
ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੋਵਿਡ-19 ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਧੂੰਆਂ-ਰਹਿਤ ਤੰਬਾਕੂ, ਪਾਨ ਮਸਾਲਾ ਅਤੇ ਇਨ੍ਹਾਂ ਵਰਗੇ ਉਤਪਾਦਾਂ, ਜਿਨ੍ਹਾਂ ਦੀ ਵਰਤੋਂ ਨਾਲ ਥੁੱਕਣ ਦੀ ਪ੍ਰੇਰਣਾ ਜਾਂ ਉਤਸ਼ਾਹ ਮਿਲਦਾ ਹੋਵੇ ਅਤੇ …
Read More »ਥਰਮਲ ਸਕਰੀਨਿੰਗ ਵਾਲੇ 20 ਅੰਤਰ-ਜ਼ਿਲ੍ਹਾ ਨਾਕਿਆਂ ਸਬੰਧੀ ਸੋਧੀ ਹੋਈ ਸੂਚੀ ਜਾਰੀ
ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਪਿਛਲੇ ਕੁੱਝ ਦਿਨਾਂ ਵਿਚ ਕਪੂਰਥਲਾ ਜ਼ਿਲ੍ਹੇ ਦੀ ਹੱਦ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਫ਼ੋਜਦਾਰੀ ਜ਼ਾਬਤਾ 1973 ਦੀ ਧਾਰਾ 144 ਅਤੇ ਐਪੀਡੇਮਿਕਸ ਐਕਟ 1897 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਨਾਲ ਸਬੰਧਤ ਧਾਰਾਵਾਂ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ …
Read More »ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇੰਸ਼ੋਰੈਂਸ ਕੰਪਨੀਆਂ ਤੇ ਨੈਸ਼ਨਲ ਹਾਈਵੇਅ ’ਤੇ ਪੈਂਦੇ ਢਾਬਿਆਂ ਸਬੰਧੀ ਹੁਕਮ ਜਾਰੀ
ਕਪੂਰਥਲਾ, 24 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿਚ ਇੰਸ਼ੋਰੈਂਸ ਕੰਪਨੀਆਂ ਨੂੰ ਢਿੱਲ ਦੇਣ ਬਾਰੇ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪ੍ਰਾਈਵੇਟ/ਸਰਕਾਰੀ/ਅਰਧ ਸਰਕਾਰੀ ਇੰਸ਼ੋਰੈਂਸ ਕੰਪਨੀਆਂ ਦੇ …
Read More »ਕੋਰੋਨਾ ਪ੍ਰਭਾਵਿਤ ਇਲਾਕੇ ‘ਚ ਮੁੜ ਸੈਨੇਟਾਈਜੇਸ਼ਨ ਜੰਗੀ ਪੱਧਰ ‘ਤੇ ਜਾਰੀ – ਮੇਅਰ
ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਵਿਡ-19 ਵਰਗੀ ਮਹਾਮਾਰੀ ਤੋਂ ਬਚਾਉਣ ਲਈ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਗੁਰੂ ਨਗਰੀ ਦੇ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਉਹਨਾਂ ਨੂੰ ਘਰ ਵਿੱਚ ਹੀ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਰਾਮਦਾਸ ਹਸਪਤਾਲ ਨੂੰ ਡਾਇਲਾਇਜ਼ਰ ਕਿੱਟਾਂ ਭੇਟ
ਡਾ. ਓਬਰਾਏ ਦੇ ਸੇਵਾ ਕਾਰਜ਼ਾਂ ਦੀ ਬਦੌਲਤ ਵਧਿਆ ਸਮੁੱਚੀ ਪੰਜਾਬੀਅਤ ਦਾ ਮਾਣ- ਮਹਿਤਾ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਇੱਕ ਵਿਲੱਖਣ ਮਿਸਾਲ ਪੇਸ਼ ਕਰਨ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ. ਐਸ.ਪੀ ਸਿੰਘ ਉਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੇ …
Read More »
Punjab Post Daily Online Newspaper & Print Media