Wednesday, November 25, 2026

ਪੰਜਾਬੀ

ਰਾਸ਼ਨ ਨਾ ਮਿਲਣ ਕਾਰਨ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਪੱਤੀ ਝਾੜੋਂ ਦੀ ਵਾਰਡ ਨੰਬਰ 6 ‘ਚ ਸ੍ਰੀ ਗੁਰੂ ਰਵੀਦਾਸ ਜੀ ਮੰਦਰ ਨੇੜੇ ਰਹਿੰਦੀਆਂ ਮਜ਼ਦੂਰ ਔਰਤਾਂ ਨੇ ਸਰਕਾਰ ਵਲੋਂ ਕਰਫਿਊ ਦੌਰਾਨ ਰਾਸ਼ਨ ਨਾ ਦੇਣ ਖਿਲਾਫ ਆਪਣਾ ਰੋਸ ਜ਼ਾਹਰ ਕੀਤਾ।ਮੂਰਤੀ ਕੌਰ ਅਤੇ ਮਾਇਆ ਕੌਰ ਨੇ ਦੱਸਿਆ ਕਿ ਪਿੱਛਲੇ ਇੱਕ ਮਹੀਨੇ ਤੋਂ ਜਦੋਂ ਦਾ ਕਰਫਿਊ ਲੱਗਾ ਹੋਇਆ ਹੈ।ਉਨਾਂ ਦੇ ਪਰਿਵਾਰਾਂ ਦਾ …

Read More »

ਸੰਗਰੂਰ ਦੇ 60 ਸਾਲਾ ਅਮਰਜੀਤ ਸਿੰਘ ਨੇ ਸਿਹਤਯਾਬ ਹੋ ਕੇ ਜਿੱਤੀ ਕੋਰੋਨਾ ਵਿਰੁੱਧ ਜ਼ੰਗ

ਸਿਹਤ ਵਿਭਾਗ ਦੇ ਸਟਾਫ਼ ਨੇ ਗੁਲਦਸਤੇ ਤੇ ਮਿਠਾਈ ਨਾਲ ਕੀਤਾ ਘਰ ਵਿਦਾ ਸੰਗਰੂਰ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀਆਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ ਕਿ ਕੋਰੋਨਾ ਵਾਇਰਸ ਦੇ ਪਾਜ਼ਟਿਵ ਪਾਏ ਗਏ ਪਹਿਲੇ ਮਰੀਜ਼ ਅਮਰਜੀਤ ਸਿੰਘ ਨੇ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤ ਲਈ ਹੈ।ਅਮਰਜੀਤ ਸਿੰਘ ਨੂੰ ਸਿਵਲ ਹਸਪਤਾਲ ਤੋਂ ਸਿਵਲ ਸਰਜਨ ਡਾ. ਰਾਜ ਕੁਮਾਰ, ਐਸ.ਐਮ.ਓ …

Read More »

ਯੂਨੀਵਰਸਿਟੀ ਵਲੋਂ ਇਕ ਰੋਜ਼ਾ ਆਨਲਾਈਨ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਨਲਾਈਨ ਵਰਕਸ਼ਾਪ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਗਲੋਬਲ ਪ੍ਰਕਾਸ਼ਕ ਸਪਰਿੰਗਰ ਨੇਚਰ ਦੇ ਸਹਿਯੋਗ ਨਾਲ ਪੁਸਤਕ ਪ੍ਰਕਾਸ਼ਨਾ, ਆਰਟੀਕਲ ਪ੍ਰਕਾਸ਼ਨ ਅਤੇ ਕੰਟੈਂਟ ਪਲੇਟਫਾਰਮ ਪੇਸ਼ਕਾਰੀ ਦੇ ਵਿਸ਼ੇ `ਤੇ ਇੱਕ ਰੋਜ਼ਾ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਅਤੇ ਖੋਜਕਰਤਾਵਾਂ ਨੂੰ ਪੁਸਤਕ / …

Read More »

ਸੰਤ ਸਿੰਘ ਸੁੱਖਾ ਸਿੰਘ ਸੰਸਥਾ ਨੇ ਏਡੀਸੀ ਵਿਕਾਸ ਨੂੰ ਸੌਂਪਿਆ ਇੱਕ ਲੱਖ ਦਾ ਚੈਕ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੀ ਨਾਮਵਾਰ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਸਿੱਖਿਆ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ਕਾਇਮ ਕੀਤੇ ‘ਕੋਵਿਡ 19 ਰਿਲੀਫ ਫੰਡ’ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।ਡਾਇਰੈਕਟਰ ਜਗਦੀਸ਼ ਸਿੰਘ ਨੇ ਇਹ ਚੈਕ ਏਡੀਸੀ ਵਿਕਾਸ ਨੂੰ ਸੌਂਪਿਆ।             …

Read More »

ਆਜੀਵਿਕਾ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੇ ਤਿਆਰ ਕੀਤੇ ਕੱਪੜੇ ਦੇ ਮਾਸਕ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੱਪੜੇ ਦੇ ਮਾਸਕ ਬਣਾਉਣ ਲਈ ਐਨ.ਆਰ.ਐਲ.ਐਮ ਸਕੀਮ ਅਧੀਨ ਸੈਲਫ ਹੈਲਪ ਗਰੁੱਪਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਜਲਦੀ ਤੋਂ ਜਲਦੀ ਮਾਸਕ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਜਾ ਸਕਣ।                    ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਲਵੀ ਚੌਧਰੀ ਨੇ …

Read More »

ਜਿਲ੍ਹੇ ਵਿੱਚ ਹੁਣ ਤੱਕ 1 ਲੱਖ ਤੋਂ ਵੱਧ ਪਰਿਵਾਰਾਂ ਨੂੰ ਵੰਡਿਆ ਜਾ ਚੁੱਕਾ ਹੈ ਰਾਸ਼ਨ- ਡੀ.ਸੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਰਾਹਤ ਦੇ ਕੰਮਾਂ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਹਤ ਦੇ ਨੋਡਲ ਅਧਿਕਾਰੀ ਸੰਦੀਪ ਰਿਸ਼ੀ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।ਹੁਣ ਤੱਕ ਇਕ ਲੱਖ 7 ਹਜ਼ਾਰ 200 ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਇਆ ਕਰਵਾ ਚੁੱਕੇ ਹਨ, ਜਿਸ ਵਿਚ …

Read More »

ਬਿਹਤਰੀਨ ਸੇਵਾਵਾਂ ਦੇਣ ਵਾਲੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦਾ ਹੋਵੇਗਾ ਸਨਮਾਨ – ਓ.ਪੀ ਸੋਨੀ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਇਸ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਡਾਕਟਰਾਂ, ਨਰਸਾਂ ਅਤੇ ਸਫ਼ਾਈ ਸੇਵਕਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਵੀ ਵਧੀਆ ਢੰਗ …

Read More »

ਅਕਾਲੀ ਆਗੂ ਹਰੀ ਸਿੰਘ ਨੇ ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੂੰ ਭੇਜੀਆਂ ਪੀ.ਪੀ.ਈ ਕਿੱਟਾਂ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਤੇ ਪ੍ਰੀਤ ਟਰੈਕਟਰਜ਼ ਨਾਭਾ ਦੇ ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਵਿੱਚ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀ ਕਿੱਟਾਂ ਵੰਡਣ ਉਪਰੰਤ ਹੁਣ ਪੀ.ਪੀ.ਈ ਕਿੱਟਾਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਹਰੀ ਸਿੰਘ ਨੇ ਦੱਸਿਆ ਕਿ ਉਹਨਾਂ …

Read More »

ਕੋਰੋਨਾ ਮਹਾਂਮਾਰੀ ਤੋਂ ਜਲਦ ਛੁਟਕਾਰਾ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ – ਆਦਿਤਿਆ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ ਡਿਊਟੀ ਸ਼ਲਾਘਾਯੋਗ ਹੈ।ਥਾਣਾ ਸਿਟੀ ਧੂਰੀ ਵਿਖੇ ਤਾਇਨਾਤ ਐਸ.ਐਚ.ਓ ਆਦਿਤਿਆ ਆਈ.ਪੀ.ਐਸ ਦਿਨ ਰਾਤ ਇੱਕ ਕਰ ਕੇ ਆਪਣੀ ਜਿੰਮੇਵਾਰੀ ਨੂੰ ਅੰਜ਼ਾਮ ਦੇ ਰਹੇ ਹਨ।ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਰਕਾਰੀ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਜਿਥੇ …

Read More »

ਵਿਧਾਇਕ ਗੋਲਡੀ ਨੇ ਘਨੌਰੀ ਕਲਾਂ ਦੀ ਪੰਚਾਇਤ ਨੂੰ ਦਿੱਤੀ ਮਿੰਨੀ ਫਾਇਰ ਬ੍ਰਿਗੇਡ

ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕਣਕ ਦੀ ਚਲ ਰਹੀ ਕਟਾਈ ਦੌਰਾਨ ਆਮ ਤੌਰ ’ਤੇ ਬਿਜ਼ਲੀ ਦੇ ਸ਼ਾਰਟ ਹੋੋੋਣ ਜਾਂ ਕਿਸੇ ਹੋਰ ਕਾਰਣ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਧੂਰੀ ਦੇ ਵਿਧਾਇਕ ਵਲੋਂ ਘਨੌਰੀ ਕਲਾਂ ਦੀ ਪੰਚਾਇਤ ਨੂੰ ਮਿੰਨੀ ਫਾਇਰ ਬ੍ਰਿਗੇਡ ਦਿੱਤੀ ਗਈ ਹੈ।ਵਿਧਾਇਕ ਗੋਲਡੀ ਦਾ ਕਹਿਣਾ ਹੈ ਕਿ ਪੁੱਤਾਂ ਵਾਂਗ ਪਾਲੀ ਕਣਕ …

Read More »