ਮੰਡੀਆਂ ਵਿੱਚ ਕਿਸਾਨ ਤੇ ਆੜਤੀਏ ਪਰੇਸ਼ਾਨ – ਸਮਰਾ ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਕਣਕ ਦੀ ਖਰੀਦ ਬਾਰੇ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾਂ ਦੀ ਪੋਲ ਖੁੱਲ੍ਹਣੀ ਸ਼ੁਰੂ ਹੋ ਗਈ ਹੈ।ਇਹ ਦੋਸ਼ ਲਗਾਉਂਦਿਆਂ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ …
Read More »ਪੰਜਾਬੀ
ਮੁਲਾਜ਼ਮ ਫਰੰਟ ਤੇ ਮੁਲਾਜ਼ਮ ਵਿੰਗ ਵਲੋਂਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣ ਦੇ ਫੈਸਲੇ ਦਾ ਸਖ਼ਤ ਵਿਰੋਧ – ਭਗੜਾਣਾ
ਧੂਰੀ, 24 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਲ ਇੰਡੀਆ ਮਜ਼ਦੂਰ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਢੀਂਗੀ ਅਤੇ ਮੁਲਾਜ਼ਮ ਫਰੰਟ ਜ਼ਿਲਾ ਸੰਗਰੂਰ ਦੇ ਪ੍ਰਧਾਨ ਸੱਤਪਾਲ ਮੌੜ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਮੁਲਾਜ਼ਮ ਫ਼ਰੰਟ ਤੇ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨਾਲ ਹੋਈ ਮੀਟਿੰਗ ਵਿੱਚ ਉਪਰੋਕਤ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਉਸ ਮਾਰੂ …
Read More »ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਕੋਰੋਨਾ ਪੀੜਤਾਂ ਦੇ ਬੱਚਿਆਂ ਨੂੰ ਦੇਵੇਗਾ ਮੁਫ਼ਤ ਸਿੱਖਿਆ
ਭੀਖੀ, 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ 26 ਮਾਰਚ ਤੋਂ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ।ਜਿਸ ਵਿੱਚ ਵਿਦਿਆਰਥੀ ਬਹੁਤ ਹੀ ਦਿਲਚਸਪੀ ਲੈ ਰਹੇ ਹਨ।ਇਸੇ ਦੌਰਾਨ ਕਾਲਜ ਦੇ ਚੇਅਰਮੈਨ ਏਕਮਜੀਤ ਸੋਹਲ ਨੇ ਐਲਾਨ ਕੀਤਾ ਹੈ ਕਿ ਇਸ ਸੰਕਟ ਦੀ ਘੜੀ ਜੇ ਕਿਸੇ ਦੀ ਮੌਤ ਹੋ ਜਾਂਦੀ ਹੈ …
Read More »ਜਿਲੇ ‘ਚ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਮਰੀਜ਼ਾਂ ਦੀ ਰਿਪੋਰਟ ਨੈਗਟਿਵ
ਪੀੜ੍ਹਤ ਦੇ ਸੰਪਰਕ ‘ਚ ਆਏ ਵਿਅਕਤੀਆਂ ਦੇ ਦੁਬਾਰਾ ਲਏ ਗਏ ਸੈਂਪਲਾਂ ਦੀ ਰਿਪੋਰਟ ਵੀ ਨੈਗਟਿਵ ਗੁਰਦਾਸਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦੇ 289 ਸ਼ੱਕੀ ਮਰੀਜ਼ਾਂ ਵਿਚੋਂ 198 ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋਈ ਅਤੇ 90 ਮਰੀਜਾਂ ਦੀ ਰਿਪੋਰਟ ਪੈਡਿੰਗ ਹੈ।ਇਕ ਮਰੀਜ਼ ਵਾਸੀ ਭੈਣੀ ਪਸਵਾਲ ਦੀ ਮੌਤ …
Read More »ਹੁਣ ਤੱਕ ਲਏ ਗਏ 343 ਸੈਂਪਲਾਂ `ਚੋਂ 312 ਨੈਗੇਟਿਵ – ਸਿਵਲ ਸਰਜਨ
ਹੁਸ਼ਿਆਰਪੁਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 343 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 312 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 14 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਅਤੇ ਚੇਤਨਾ ਦੀ ਬਦੌਲਤ ਅੱਜ ਜ਼ਿਲਾ ਹੁਸ਼ਿਆਰਪੁਰ ਕੋਰੋਨਾ ਮੁਕਤ ਹੋਣ …
Read More »ਐਸ.ਏ.ਐਸ ਨਗਰ ‘ਚ ਆਇਆ ਇਕ ਹੋਰ ਪਾਜ਼ਟਿਵ ਕੇਸ, ਨਯਾਗਾਓਂ ਤੋਂ ਹੈ ਪੀ.ਜੀ.ਆਈ ਕਰਮਚਾਰੀ
ਹੁਣ ਤੱਕ ਟੈਸਟ ਕੀਤੇ 1104 ਨਮੂਨਿਆਂ ਵਿਚੋਂ 978 ਪਾਏ ਗਏ ਨੈਗਟਿਵ ਐਸ.ਏ.ਐਸ ਨਗਰ, 23 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਹੋਰ ਪਾਜ਼ਟਿਵ ਕੇਸ ਸਾਹਮਣੇ ਆਇਆ ਹੈ।ਇਹ 30 ਸਾਲਾ ਵਿਅਕਤੀ ਹੈ ਅਤੇ ਇਹ ਪੀ.ਜੀ.ਆਈ ਕਰਮਚਾਰੀ ਹੈ।ਜੋ ਪਿਛਲੇ ਪਾਜ਼ਟਿਵ ਕੇਸ ਦਾ ਸੰਪਰਕ ਵਿੱਚ ਆਇਆ ਸੀ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਹੁਣ ਤੱਕ ਕੁੱਲ 1104 ਨਮੂਨੇ …
Read More »ਹੁਣ ਕੋਵਿਡ-19 ਦੇ ਸੈਂਪਲ ਰੀਅਲ ਟਾਈਮ ਪੋਲੀਮੇਰੇਜ਼ ਚੇਨ ਪ੍ਰਤੀਕਿਰਿਆ ਢੰਗ ਨਾਲ ਲਏ ਜਾਣਗੇ
ਫਰੀਦਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਵਲੋਂ ਨੋਵਲ ਕੋਰੋਨਾ ਵਾਇਰਸ ਦੀ ਚੇਨ ਤੋੜਨ, ਇਸ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਸੂਬੇ ਭਰ `ਚ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਦੀ ਯੋਗ …
Read More »ਗੀਤਕਾਰੀ ਰਾਹੀਂ ਕੋਰੋਨਾ ਖਿਲਾਫ ਆਵਾਜ਼ ਬੁਲੰਦ ਕਰ ਰਿਹਾ ਲਵਰਾਜ ਰੰਧਾਵਾ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ -ਸੰਧੂ) – ਸੂਬਾ ਪੱਧਰੀ ਖਿਡਾਰੀ, ਸਮਾਜ ਸੇਵੀ ਤੇ ਗੀਤਕਾਰੀ ਖੇਤਰ ਵਿੱਚ ਕਿਸਮਤ ਅਜ਼ਮਾਈ ਕਰ ਰਹੇ ਨਵੇਂ ਗੀਤਕਾਰ ਲਵਰਾਜ਼ ਰੰਧਾਵਾ ਦੀ ਕਲਮ ਨੇ ਵੀ ਕੋਰੋਨਾ ਵਾਇਰਸ ਦੇ ਖਿਲਾਫ ਹਾਅ ਦਾ ਨਾਅਰਾ ਮਾਰਿਆ ਹੈ। ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਨਾਹਰ ਨਾਲ ਸੰਬਧਿਤ ਲਵਰਾਜ਼ ਰੰਧਾਵਾ ਦਾ ਕਹਿਣਾ ਹੈ ਕਿ ਅਜੋਕੇ …
Read More »ਲਾਭਪਾਤਰੀ ਵੈਰੀਫਾਈ ਕਰਨ ਮਗਰੋਂ ਰਾਸ਼ਨ ਕਿੱਟ ਦੀ ਕੀਤੀ ਜਾਵੇਗੀ ਹੋਮ ਡਿਲਵਰੀ
ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਧਿਆਨ ਵਿੱਚ ਆਇਆ ਕਿ ਵਾਰਡ ਨੰਬਰ 37 ਨਜਦੀਕ ਕੇ.ਐਫ.ਸੀ ਸਕੂਲ ਪਠਾਨਕੋਟ ਵਿਖੇ ਕੱਚੇ ਰਾਸ਼ਨ ਦੀ ਸਪਲਾਈ ਸਮੇਂ ਬਹੁਤ ਸਾਰੇ ਲੋਕਾਂ ਦੀ ਭੀੜ ਇਕੱਠੀ ਹੋਈ ਸੀ ਅਤੇ ਲੋਕਾਂ ਵੱਲੋਂ ਬਿਨ੍ਹਾਂ ਕਿਸੇ ਸਮਾਜਿਕ ਦੂਰੀ, ਮਾਸਕ ਆਦਿ ਦੇ ਰਾਸ਼ਨ ਪ੍ਰਾਪਤ ਕਰਨ …
Read More »ਹਰੇਕ ਰਜਿਸਟਰਡ ਉਸਾਰੀ ਕਿਰਤੀ ਦੇ ਅਕਾਉਂਟ ਵਿੱਚ 3-3 ਹਜ਼ਾਰ ਦੀਆਂ ਦੋ ਕਿਸ਼ਤਾਂ ਪਾਈਆਂ
ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟ੍ਰੱਕਸ਼ਨ ਵੈਲਫੇਅਰ ਬੋਰਡ ਵੱਲੋਂ ਹਰੇਕ ਰਜਿਸਟ੍ਰਡ ਉਸਾਰੀ ਕਿਰਤੀਆਂ ਦੇ ਅਕਾਉਂਟ ਵਿੱਚ 3-3 ਹਜਾਰ ਦੀਆਂ ਵੱਖ-ਵੱਖ ਦੋ ਕਿਸ਼ਤਾਂ ਪਾਈਆਂ ਗਈਆਂ ਹਨ।ਕੰਵਰ ਡਾਵਰ ਸਹਾਇਕ ਕਿਰਤ ਕਮਿਸ਼ਨਰ ਅਤੇ ਮਨੋਜ ਸਰਮਾ ਲੈਬਰ ਇਨਫੋਰਸਮੈਂਟ ਅਫਸ਼ਰ ਪਠਾਨਕੋਟ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੋਰਡ ਨਾਲ ਰਜਿਸਟਰਡ ਕਿਰਤੀ ਕਾਮਿਆਂ ਜਿਵੇ ਰਾਜ ਮਿਸਤਰੀ, ਉਨ੍ਹਾਂ …
Read More »
Punjab Post Daily Online Newspaper & Print Media