Wednesday, November 25, 2026

ਪੰਜਾਬੀ

ਕਰਫਿਊ ਦੀ ਉਲੰਘਣਾ ਕਰਨ ਵਾਲੇ 356 ਲੋਕਾਂ ਖਿਲਾਫ ਧਾਰਾ 188 ਅਧੀਨ ਮਾਮਲੇ ਦਰਜ਼

ਸਜ਼ਾਯਾਫਤਾ ਦਾ ਪਾਸਪੋਰਟ ਤੇ ਡਰਾਇਵਿੰਗ ਲਾਇਸੰਸ ਨਹੀ ਬਣ ਸਕਦਾ ਤੇ ਨਾ ਹੀ ਜਾ ਸਕੇਗਾ ਵਿਦੇਸ਼ ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਦੀਪਕ ਹਿਲੋਰੀ ਆਈ.ਪੀ.ਐਸ ਪਠਾਨਕੋਟ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦੁਨੀਆ ਭਰ ਵਿੱਚ ਕੋਵਿੰਡ-19 ਦੀ ਮਹਾਂਮਰੀ (ਬਿਮਾਰੀ) ਦੇ ਚੱਲਦਿਆ ਜਿਲਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ, ਵਪਾਰੀਆਂ, ਕਾਰੋਬਾਰ ਕਰਨ ਵਾਲੇ ਵਿਅਕਤੀਆਂ …

Read More »

ਬੈਂਕਾਂ ਦੇ ਬਾਹਰ ਧੁੱਪ ਤੋਂ ਬਚਾਅ ਲਈ ਸ਼ਮਿਆਨਾ ਲਗਵਾਇਆ

ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਓ ਦੋਰਾਨ ਲੋਕਾਂ ਨੂੰ ਬੈਂਕ ਸੇਵਾਵਾਂ ਦੇਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਜਿਸ ਦੋਰਾਨ ਉਪਭੋਗਤਾਵਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।ਮੈਨੇਜਰ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਸੁਨੀਲ ਦੱਤ ਨੇ               ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ …

Read More »

600 ਤੋਂ ਵੱਧ ਮਾਸਕ ਖ਼ੁਦ ਤਿਆਰ ਕਰਕੇ ਲੋੜਵੰਦਾਂ ਨੂੰ ਮੁਫ਼ਤ ਵੰਡ ਚੁੱਕੀ ਹੈ ਵਿਦਿਆਰਥਣ ਵਾਣੀ

ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਜ਼ਿਲ੍ਹਾ ਪ੍ਰ੍ਰਸ਼ਾਸਨ ਤੋਂ ਇਲਾਵਾ ਪੁਲਿਸ, ਸਿਹਤ ਅਤੇ ਹੋਰ ਬਹੁਤ ਸਾਰੇ ਵਿਭਾਗ ਜੀਅ-ਜਾਨ ਨਾਲ ਜੁੱਟੇ ਹੋਏ ਹਨ, ਉਥੇ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਮਨੁੱਖਤਾ ਦੇ ਹੋਰ ਦਰਦਮੰਦਾਂ ਵੱਲੋਂ ਵੀ ਆਪਣੀ ਪੱਧਰ ’ਤੇ ਕੋਰੋਨਾ ਤੋਂ ਬਚਾਅ ਲਈ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਅਜਿਹੀ ਹੀ ਇਕ …

Read More »

ਸਮਾਜ ਸੇਵਕ ਚੇਅਰਮੈਨ ਥਾਪਰ ਵੱਲੋਂ ਸਿਹਤ ਵਿਭਾਗ ਦੇ ਫਰੰਟਲਾਈਨ ਯੋਧਿਆਂ ਲਈ 300 ਪੀ.ਪੀ.ਈ ਕਿੱਟਾਂ ਭੇਟ

ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜੀਅ-ਜਾਨ ਨਾਲ ਜੁੱਟੇ ਯੋਧਿਆਂ ਦੀ ਸੁਰੱਖਿਆ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਇਸੇ ਤਹਿਤ ਉਘੇ ਸਮਾਜ ਸੇਵਕ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਗੁਰਮੀਤ ਸਿੰਘ ਥਾਪਰ ਵੱਲੋਂ ਸਿਹਤ ਵਿਭਾਗ ਦੇ ਫਰੰਟਲਾਈਨ ਯੋਧਿਆਂ ਲਈ 300 ਪੀ.ਪੀ.ਈ ਕਿੱਟਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ …

Read More »

ਲ਼ੋਕ ਗਾਇਕ ਲਾਲ ਚੰਦ ਯਮਲਾ ਜੱਟ ਦੇ ਪੁੱਤਰ ਕਰਤਾਰ ਯਮਲਾ ਦੀ ਮੌਤ ਤੇ ਦੁੱਖ ਪ੍ਰਗਟਾਇਆ

ਸੰਗਰੂਰ, 23 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਜਗਤ ਦੇ ਭੀਸ਼ਮ ਪਿਤਾਮਾ ਤੇ ਲੋਕ ਗਾਇਕ ਸਵਰਗਵਾਸੀ ਲਾਲ ਚੰਦ ਯਮਲਾ ਜੱਟ ਦੇ ਪੁੱਤਰ ਕਰਤਾਰ ਯਮਲਾ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਸਿੱਧ ਲੋਕ ਗਾਇਕ ਲਾਭ ਹੀਰਾ ਨੇ ਕਿਹਾ ਕਰਤਾਰ ਯਮਲਾ ਦੇ ਅਕਾਲ ਚਲਾਣੇ ਨਾਲ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਲੋਕ ਗਾਇਕ ਕਲਾਂ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ

ਸੰਗਰੂਰ/ ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਸੰਗਰੂਰ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ …

Read More »

ਕਾਮਰੇਡ ਲੈਨਿਨ ਦੀ 150ਵੀਂ ਜਨਮ ਵਰੇਗੰਢ ਮਨਾਈ

ਸੰਗਰੂਰ/ ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਦੇ 51ਵੇਂ ਸਥਾਪਨਾ ਦਿਵਸ ‘ਤੇ ਕਾਮਰੇਡ ਲੈਨਿਨ ਦੇ 150ਵੀਂ ਜਨਮ ਵਰੇਗੰਢ ਮੌਕੇ ਜੀਤਾ ਕੌਰ ਭਵਨ ਮਾਨਸਾ ਵਿਖੇ ਪਾਰਟੀ ਦਾ ਝੰਡਾ ਲਹਿਰਾਇਆ ਗਿਆ।ਸੀ ਪੀ ਆਈ (ਐਮ ਐਲ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਗੁਰਜੰਟ ਮਾਨਸਾ ਤੇ ਪਾਰਟੀ ਦੀ ਦਫਤਰ ਸਕੱਤਰ ਤੇ ਏਪਵਾ ਦੀ ਕੌਮੀ ਆਗੂ ਕਾਮਰੇਡ ਨਰਿੰਦਰ ਕੌਰ ਬੁਰਜ਼ ਹਮੀਰਾ …

Read More »

ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ।ਉਹ ਜਿਲਾ ਅਕਾਲੀ ਦਲ (ਬੀ.ਸੀ ਸੈਲ) ਦੇ ਸੀਨੀਅਰ ਮੀਤ ਪ੍ਰਧਾਨ ਸਨ।ਉਹ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਤੋਂ ਇਲਾਵਾ ਕਈ ਧਾਰਮਿਕ ਸੁਸਾਇਟੀਆਂ ਨਾਲ ਜੁੜੇ ਹੋਏ ਸਨ।ਉਨਾਂ ਦਾ ਅੰਤਿਮ ਸਸਕਾਰ ਸਥਾਨਕ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਕੋਰੋਨਾ ਵਾਇਰਸ ਦੇ ਕਾਰਣ ਲੱਗੀਆਂ …

Read More »

ਉੱਪਲ ਨਿਊਰੋ ਹਸਪਤਾਲ ਵਿਖੇ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇਗੀ ਮੁਫਤ ਓ.ਪੀ.ਡੀ ਦੀ ਸਹੂਲਤ – ਡਾ. ਉੱਪਲ

ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪ੍ਰਸਾਸ਼ਨ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਹਰ ਪੱਧਰ `ਤੇ ਲਾਮਬੰਦ ਹੋ ਰਿਹਾ ਹੈ।ਇਨ੍ਹਾਂ ਯਤਨਾਂ ਵਿੱਚ ਸਿਹਤ ਮੁਲਾਜ਼ਮਾਂ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।ਸਥਾਨਕ ਉਪਲ ਨਿਊਰੋ ਹਸਪਤਾਲ ਰਾਣੀ ਕਾ ਬਾਗ ਦੇ ਸੰਸਥਾਪਕ ਡਾ: ਅਸ਼ੋਕ ਉਪਲ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਦਿਨ ਰਾਤ …

Read More »

ਪੁਲਿਸ, ਮੀਡੀਆ ਤੇ ਸਿਹਤ ਕਰਮੀਆਂ ਦੇ ਬੱਚਿਆਂ ਨੂੰ ਪੈਰਾ ਮੈਡੀਕਲ ਕੋਰਸ ਮੁਫ਼ਤ ਕਰਾਏਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਵਿਖੇ ਦਰਜਨ ਦੇ ਕਰੀਬ ਕੋਰਸਾਂ ’ਚ ਦਿੱਤੀ ਜਾਵੇਗੀ ਸਹੂਲਤ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਲੋਕਾਂ ਲਈ ਮੋਹਰਲੀ ਕਤਾਰ ਵਿਚ ਸੇਵਾਵਾਂ ਨਿਭਾਅ ਰਹੇ ਸਿਹਤ, ਮੀਡੀਆ, ਪੁਲਿਸ ਤੇ ਹੋਰ ਅਮਲੇ ਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ …

Read More »