ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ‘ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਵਰਗੇ ਸੈਂਕੜੇ ਲੋਕ ਪੱਖੀ ਗੀਤ ਲਿਖਣ ਤੇ ਸੁਮੱਚਾ ਜੀਵਨ ਕਿਰਤੀ ਕਾਮਿਆਂ ਦੀ ਹੋਣੀ ਨੂੰ ਬਦਲਣ ਲਈ ਸੰਘਰਸ਼ਾਂ ਦੇ ਲੇਖੇ ਲਾਉਣ ਵਾਲੇ ਲੋਕ ਪੱਖੀ ਸ਼ਾਇਰ ਸੰਤ ਰਾਮ ਉਦਾਸੀ ਦਾ ਜਨਮ ਦਿਨ ਆਲ ਇੰਡੀਆ ਪ੍ਰੋਗਰੈਸਿਵ ਵੁਮੈਨ ਐਸੋਸੀਏਸ਼ਨ ਦੀ ਕੇਂਦਰੀ ਆਗੂ ਨਰਿੰਦਰ ਕੌਰ ਬੁਰਜ਼ ਹਮੀਰਾ …
Read More »ਪੰਜਾਬੀ
ਰਾਣਾ ਗੁਰਜੀਤ ਸਿੰਘ ਨੇ ਤੰਗ ਗਲ਼ੀਆਂ ਤੇ ਬਾਜ਼ਾਰਾਂ ਲਈ ਉਤਾਰੀਆਂ ਵਿਸ਼ੇਸ਼ ਮਿੰਨੀ ਸੈਨੀਟਾਈਜ਼ਰ ਮਸ਼ੀਨਾਂ
ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨਾਲ ਜੰਗ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਿਸ਼ੇਸ਼ ਮਾਡਲ ਦੇ ਟੈਂਕਰਾਂ ਤੋਂ ਬਾਅਦ ਤੰਗ ਗਲੀਆਂ ਵਿਚ ਮਿੰਨੀ ਸੈਨੀਟਾਈਜ਼ਰ ਮਸ਼ੀਨਾਂ ਉਤਾਰ ਕੇ ਕਪੂਰਥਲਾ ਨੂੰ ਇਕ ਮਾਡਲ ਜ਼ਿਲ੍ਹੇ ਦੇ ਰੂਪ ਵਿਚ ਪੇਸ਼ ਕੀਤਾ ਹੈ।ਸਥਾਨਕ ਜਲੌਖਾਨਾ ਚੌਕ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਉਕਤ ਚਾਰ ਮਿੰਨੀ ਸੈਨੀਟਾਈਜ਼ਰ ਮਸ਼ੀਨਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਮੈਦਾਨ …
Read More »ਕਪੂਰਥਲਾ ਜ਼ਿਲ੍ਹੇ ਦਾ ਪਹਿਲਾ ਕੋਰੋਨਾ ਪਾਜ਼ੀਟਿਵ ਮਰੀਜ਼ ਹੋਇਆ ਸਿਹਤਯਾਬ
ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਅਫ਼ਜਲ ਸ਼ੇਖ ਨੂੰ ਮਿਲੀ ਹਸਪਤਾਲ ਤੋਂ ਛੁੱਟੀ ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ 16 ਦਿਨਾਂ ਤੋਂ ਦਾਖ਼ਲ ਤਬਲੀਗੀ ਜਮਾਤ ਨਾਲ ਸਬੰਧਤ ਕੋਰੋਨਾ ਪਾਜ਼ੀਟਿਵ ਮਰੀਜ਼ ਅਫ਼ਜਲ ਸ਼ੇਖ ਦੀ ਅੱਜ ਦੂਜੀ ਕੋਰੋਨਾ ਟੈਸਟ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ।18 ਅਪ੍ਰੈਲ ਨੂੰ ਉਸ ਦੀ ਪਹਿਲੀ …
Read More »ਕਰੋਨਾ ਆਈਸੋਲੇਟ ਚਿੰਤਪੂਰਨੀ ਮੈਡੀਕਲ ਕਾਲਜ ਹਸਪਤਾਲ ਦਾ ਡੀ.ਸੀ ਨੇ ਕੀਤਾ ਦੋਰਾ
ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਸਨ ਵੱਲੋਂ ਕਰੋਨਾ ਵਾਈਰਸ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਚਿੰਤਪੂਰਨੀ ਮੈਡੀਕਲ ਕਾਲਜ ਪਠਾਨਕੋਟ ਨੂੰ ਕਰੋਨਾ ਆਈਸੋਲੇਟ ਹਸਪਤਾਲ ਵਜੋਂ ਤਿਆਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸਾਫ ਸਫਾਈ ਦਾ ਵੀ ਪੂਰਾ ਜਾਇਜ਼ਾ ਲਿਆ।ਉਨਾਂ ਕਿਹਾ ਕਿ ਕਿਸੇ ਵੀ ਆਪਾਤਕਾਲੀਨ ਸਥਿਤੀ ਵਿੱਚ ਇੱਥੇ ਕਰੀਬ 500 ਬੈਡ ਦਾ ਆਈਸੋਲੇਟ …
Read More »ਹੋਰਨਾਂ ਸੂਬਿਆਂ ਦੇ ਪ੍ਰਵਾਸੀ ਮਜ਼ਦੂਰ ਕੋਰਿਨਟਾਈਨ ਪੂਰਾ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਕੀਤੇ ਰਵਾਨਾ
ਪਠਾਨਕੋਟ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਜਾਣ ਲਈ ਪਠਾਨਕੋਟ ਪਹੁੰਚੇ ਹਜ਼ਾਰਾਂ ਪ੍ਰਵਾਸੀ ਪ੍ਰਵਾਸੀ ਮਜ਼ਦੂਰਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੱਖ-ਵੱਖ ਸਥਾਨਾਂ ਤੇ ਕੋਰਿਨਟਾਈਨ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਮਜਦੂਰ ਵੱਖ-ਵੱਖ ਬੱਸਾਂ ਵਿੱਚ ਜੰਮੂ ਕਸਮੀਰ ਲਈ ਰਵਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ …
Read More »ਮਜੀਠਾ ਵਿਚ ਬਿਕਰਮ ਸਿੰਘ ਮਜੀਠੀਆ ਨੇ ਸ਼ੁਰੂ ਕੀਤੀ ਸੈਨੇਟਾਈਜ਼ੇਸ਼ਨ ਮੁਹਿੰਮ
ਮਜੀਠਾ, 22 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕੇ ‘ਚ ਵੱਡੀ ਸੈਨੇਟਾਈਜੇਸ਼ਨ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੀਟਾਣੂਨਾਸ਼ਕਾਂ ਨਾਲ ਭਰੇ ਟੈਂਕਾਂ ਨਾਲ ਸੈਨੇਟਾਈਜ਼ੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਕੋਵਿਡ-19 ਖ਼ਿਲਾਫ ਆਪਣੀ ਰਣਨੀਤੀ ਬਦਲਣੀ ਪਵੇਗੀ, ਕਿਉਂਕਿ ਗੁਆਂਢੀ ਰਾਜ ਹਰਿਆਣਾ ਵਿਚ ਕੋਵਿਡ ਕੇਸਾਂ …
Read More »ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਜਨਰਲ ਸਕੱਤਰ ਬਲਵੀਰ ਸਿੰਘ ਗਰਚਾ ਨੇ ਪੰਜਾਬ ਸਰਕਾਰ ਵਲੋਂ ਵਿਸ਼ਵ ਮਹਾਂਮਾਰੀ ਕੋਰੋਨਾ ਆਫਤ ਦੇ ਚੱਲਦਿਆਂ ਮੁਲਾਜਮਾਂ ਨੂੰ ਕ੍ਰਮਵਾਰ 30, 20 ਅਤੇ 10 ਫੀਸਦੀ ਤਨਖਾਹਾਂ ਦੀ ਸਰਕਾਰੀ ਖਜਾਨੇ ਵਿਚੋਂ ਕਟੋਤੀ ਸਬੰਧੀ ਚੱਲ ਰਹੀ ਯੋਜਨਾ ਦੀ ਕਰੜੀ ਨਿੰਦਿਆ ਕਰਦਿਆਂ ਇਸ ਨੂੰ …
Read More »ਲੌਂਗੋਵਾਲ ਨੇ ਸੀਨੀਅਰ ਪੱਤਰਕਾਰ ਨਾਲ ਚੰਡੀਗੜ ਪੁਲਿਸ ਵੱਲੋਂ ਦੁਰਵਿਹਾਰ ਦੀ ਨਿੰਦਾ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਇੱਕ ਪਾਸੇ ਤਾਂ ਮੌਜੂਦਾ ਸੰਕਟਮਈ ਸਮੇਂ ਦੌਰਾਨ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ …
Read More »ਲੰਗਰ ਗੁਰੂ ਰਾਮਦਾਸ ਜੀ – ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਰਾਸ਼ੀ ਭੇਟ
ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਆਪਣੀ ਮਾਤਾ ਸਵਰਗੀ ਬੀਬੀ ਗੁਰਮੀਤ ਕੌਰ ਦੇ ਨਾਂ ’ਤੇ ਲੰਗਰ ਗੁਰੂ ਰਾਮਦਾਸ ਜੀ ਲਈ 31 ਹਜ਼ਾਰ ਰੁਪਏ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਵੱਲੋਂ 11-11 ਹਜ਼ਾਰ ਰੁਪਏ ਦੀ ਰਾਸ਼ੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਨੂੰ …
Read More »ਗਿਆਨ ਸਾਗਰ ਇੰਸਟੀਚਿਊਟ ਤੋਂ 8 ਮਰੀਜ਼ ਸਿਹਤਯਾਬ ਹੋਣ ‘ਤੇ ਘਰ ਭੇਜੇ – ਬਲਬੀਰ ਸਿੰਘ ਸਿੱਧੂ
ਆਈਸੋਲੇਸ਼ਨ ਕੇਂਦਰਾਂ ‘ਚ 184 ਮਰੀਜ਼ ਦਾਖਲ ਤੇ 51 ਮਰੀਜ਼ ਸਿਹਤਯਾਬ ਹੋਏ ਚੰਡੀਗੜ, ਅਪ੍ਰੈਲ 21 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਨੂੰ ਮਿਆਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਜਿਸ ਤਹਿਤ ਕੇਵਲ ਗਿਆਨ ਸਾਗਰ ਮੈਡੀਕਲ ਇੰਸਟੀਚਿਊਟ ਵਿਚ ਹੀ 500 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਗਿਆ ਹੈ।ਅੱਜ ਇਥੋਂ 8 ਮਰੀਜ਼ਾਂ ਨੂੰ ਸਿਹਤਯਾਬ ਕਰਕੇ ਛੁੱਟੀ ਦਿੱਤੀ ਗਈ ਹੈ।ਜਦਕਿ …
Read More »
Punjab Post Daily Online Newspaper & Print Media