ਦੂਜੀ ਕੋਰੋਨਾ ਪਾਜ਼ਟਿਵ ਔਰਤ ਦੇ ਸੈਂਪਲ ਮੁੜ ਜਾਂਚ ਲਈ ਭੇਜੇ ਜਾਣਗੇ ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਔਰੰਗਾਬਾਦ ਤੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਆਈਆਂ 2 ਔਰਤਾਂ ਨੂੰ ਕੋਰੋਨਾ ਪਾਜ਼ਟਿਵ ਪਾਏ ਜਾਣ ’ਤੇ ਗਿਆਨ ਸਾਗਰ ਹਸਪਤਾਲ, ਬਨੂੜ ਵਿਖੇ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚੋਂ ਇਕ ਔਰਤ ਦੇ ਕੋਰੋਨਾ ਸਬੰਧੀ ਦੋਵੇਂ ਟੈਸਟ …
Read More »ਪੰਜਾਬੀ
ਕੈਬਨਿਟ ਮੰਤਰੀ ਰਾਣਾ ਸੋਢੀ ਨੇ ਜ਼ੇਰੇ ਇਲਾਜ ਕੋਰੋਨਾ ਮਰੀਜ਼ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲ
ਫਿਰੋਜ਼ਪੁਰ 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਕੋਰੋਨਾ ਪਾਜ਼ਟਿਵ ਪੰਜਾਬ ਪੁਲਿਸ ਦੇ ਜਵਾਨ ਨਾਲ ਵੀਡੀਓ ਕਾਲ ਦੇ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਹਾਲਚਾਲ ਪੁੱਛਿਆ।ਉਨ੍ਹਾਂ ਮਰੀਜ਼ ਦੇ ਹੋ ਰਹੇ ਇਲਾਜ, ਉਸ ਨੂੰ ਸਿਵਲ ਹਸਪਤਾਲ ਵਿਚ ਡਾਕਟਰੀ ਮਦਦ ਅਤੇ ਉਸ ਦੀ ਰੋਜ਼ਾਨਾ ਹੋ ਰਹੇ ਸੁਧਾਰ ਬਾਰੇ …
Read More »ਅਫਵਾਹਾਂ ’ਤੇ ਨਾ ਦਿੱਤਾ ਜਾਵੇ ਧਿਆਨ – ਸਿਵਲ ਸਰਜਨ
ਫਾਜ਼ਿਲਕਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀ ਪਿੰਡ ਕਾਹਨੇ ਵਾਲੀ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜੋ ਕਿ ਬਾਹਰੋ ਮਹਾਰਾਸ਼ਟਰ ਸਾਈਡ ਤੋਂ ਆਇਆ ਸੀ ਤੇ ਇਸ ਦੇ ਮੌਤ ਬਾਰੇ ਇਕ ਦਮ ਅਫਵਾਹ ਫੈਲ ਗਈ ਸੀ ਕਿ ਉਪਰੋਕਤ ਵਿਅਕਤੀ ਦੀ ਮੌਤ ਕੋਰੋਨਾ ਨਾਲ ਹੋ ਗਈ।ਜਦੋਂਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਤੁਰੰਤ ਆਪਣੀ ਟੀਮ ਭੇਜ ਕੇ ਉਸ ਸਮੇਤ ਸਾਰੇ …
Read More »ਸੋਮਵਾਰ ਨੂੰ ਲਏ 19 ਸੈਂਪਲਾਂ ਦੀ ਰਿਪੋਟ ਵੀ ਆਈ ਨੈਗੇਟਿਵ
ਬੀਤੀ ਦੇਰ ਸ਼ਾਮ ਪ੍ਰਾਪਤ ਹੋਈ ਸੀ ਤਿੰਨ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਬਠਿੰਡਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰ) – ਬਠਿੰਡਾ ਜ਼ਿਲੇ ਵਿਚ ਕਰੋਨਾ ਦੇ ਰੈਪਿਡ ਟੈਸਟ ਹੋਣੇ ਸ਼ੁਰੂ ਹੋ ਜਾਣ ਤੋਂ ਬਾਅਦ ਹੁਣ ਟੈਸਟਾਂ ਦੀ ਗਿਣਤੀ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜੋ ਕਿ ਕਰੋਨਾ ਦਾ ਜ਼ਿਲੇ ਵਿਚ ਦਾਖਲਾ ਰੋਕਣ ਵਿਚ ਸਹਾਈ ਹੋਵੇਗਾ।ਮੰਗਲਵਾਰ ਨੂੰ ਜ਼ਿਲੇ ਵਿਚ 33 ਰੈਪਿਡ ਟੈਸਟ ਕੀਤੇ …
Read More »ਧਾਰਮਿਕ ਨਾਅਰਿਆਂ ਨਾਲ ਗੂੰਜ਼ਿਆ ਸ਼ਹਿਰ
ਪ੍ਰਮਾਤਮਾ ਦੀ ਕਿਰਪਾ ਨਾਲ ਹੋਵੇਗਾ ਕੋਰੋਨਾ ਦਾ ਖਾਤਮਾ – ਸਾਜਨ ਕਾਂਗੜਾ ਸੰਗਰੂਰ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸ਼ਾਮ 6 ਵਜੇ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਸਣੇ ਅਪਣੇ ਅਪਣੇ ਇਸ਼ਟ ਦੇਵ ਦੇ ਅਪਣੇ ਘਰਾਂ ਅੰਦਰ ਜ਼ੋਰ ਨਾਲ ਨਾਅਰੇ …
Read More »ਖਾਲਸਾ ਕਾਲਜ ਵੱਲੋਂ 21 ਹਜ਼ਾਰ ਮਾਸਕ ਤੇ 21 ਹਜ਼ਾਰ ਸੈਨੀਟਾਇਜ਼ਰ ਜਿਲ੍ਹਾ ਪ੍ਰਸ਼ਾਸਨ ਨੂੰ ਭੇਟ
ਕੁਦਰਤੀ ਆਫਤ ਵਿਚ ਹਰ ਤਰਾਂ ਨਾਲ ਸਾਥ ਦੇਣ ਦਾ ਦਿੱਤਾ ਭਰੋਸਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ -ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕਾਂ ਦੀ ਸੁਰੱਖਿਆ ਲਈ ਬੇਖੌਫ਼ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਮੰਡੀਆਂ ‘ਚ ਕਿਸਾਨਾਂ ਆਦਿ ਲਈ 21 ਹਜ਼ਾਰ ਮਾਸਕ ਅਤੇ 2100 ਸੈਨੇਟਾਈਜ਼ਰ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ …
Read More »ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਵੀ ਮਦਦਗਾਰ ਹੈ ਕੋਵਾ ਐਪ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੌਰਾਨ ਕਈ ਤਰਾਂ ਦੀਆਂ ਸੇਵਾਵਾਂ ਪ੍ਰਧਾਨ ਕਰਨ ਵਾਲੀ ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ ਰਹੀ ਹੈ।ਇਸ ਐਪ ਰਾਹੀਂ ਹਰ ਵਿਅਕਤੀ ਆਪਣੇ ਨੇੜਲੇ ਕਰੋਨਾ ਪਾਜ਼ਟਿਵ ਵਿਅਕਤੀ ਤੋਂ ਆਪਣੀ ਦੂਰੀ ਵੇਖ ਸਕਦਾ ਹੈ।ਇਸ ਤੋਂ ਇਲਾਵਾ ਇਹ ਐਪ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਕਾਂਤਵਾਸ ਕੀਤੇ ਜਾਂ ਸ਼ੱਕੀ …
Read More »ਕਰਫਿਊ ਦੌਰਾਨ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ – ਓ.ਪੀ ਸੋਨੀ
ਗ਼ੈਰ ਪੀ.ਡੀ.ਐਸ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪਣਾਲੀ (ਪੀ.ਡੀ.ਐਸ) ਅਧੀਨ ਆਉਂਦੇ ਹੋਣ ਜਾਂ ਨਹੀਂ।ਆਪਣੇ ਵਿਧਾਨ ਸਭਾ ਹਲਕਾ …
Read More »ਕੋਰੋਨਾ ਨੂੰ ਹਰਾਉਣ ਵਾਲੇ ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਸੋਨੀ ਨੇ ਦਿੱਤੀਆਂ ਸ਼ੁਭਕਾਮਨਾਵਾਂ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਡਾਕਟਰੀ ਸਿੱਖਿਆ ਤੇ …
Read More »ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਨੇ ਸਿਹਤ ਵਿਭਾਗ ਨੂੰ ਸੌਂਪੀਆਂ ਪੀ.ਪੀ.ਈ ਕਿੱਟਾਂ ਤੇ ਹੋਰ ਸਾਮਾਨ
ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓੁਬਰਾਏ ਵੱਲੋਂ ਕੋਵਿਡ-19 (ਕਰੋਨਾ ਵਾਇਰਸ) ਦੀ ਮਹਾਮਾਰੀ ਦੀ ਲਪੇਟ ਵਿੱਚ ਆਏ ਮਰੀਸ਼ਾਂ ਅਤੇ ਸ਼ੱਕੀ ਵਿਅਕਤੀਆਂ ਦੇ ਇਲਾਜ਼ ਅਤੇ ਜਾਂਚ ਕਰ ਰਹੇ ਡਾਕਟਰਾਂ ਅਤੇ ਹੋਰ ਸਟਾਫ ਲਈ ਸਮੱੂਚੇ ਜਿਲ੍ਹੇ ਪ੍ਰਸਾਸਨ ਨੂੰ ਪੀ.ਪੀ.ਈ ਕਿੱਟਾਂ, ਐਨ-95 ਮਾਸਕ ਅਤੇ 3 ਪਰਤੀ ਵਾਲੇ …
Read More »
Punjab Post Daily Online Newspaper & Print Media