ਕਪੂਰਥਲਾ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨਾਲ ਜੰਗ ਦੀ ਇਸ ਔਖੀ ਘੜੀ ਵਿਚ ਜੀਅ-ਜਾਨ ਨਾਲ ਆਪਣੀ ਡਿੳੂਟੀ ਨਿਭਾਅ ਰਹੇ ਪੁਲਿਸ ਜਵਾਨਾਂ ਦਾ ਹੌਸਲਾ ਵਧਾਉਣ ਲਈ ਸੀ.ਆਰ.ਪੀ.ਐਫ ਦੇ ਉਚ ਅਧਿਕਾਰੀ ਵੀ ਅੱਗੇ ਆਏ ਹਨ।ਇਸ ਤਹਿਤ ਸੀ.ਆਰ.ਪੀ.ਐਫ 245 ਬਟਾਲੀਅਨ ਦੇ ਕਮਾਂਡੈਂਟ ਦਇਆਨਿਧੀ ਤਾਂਤੀ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਪੁਲਿਸ ਨਾਕਿਆਂ ’ਤੇ ਤਾਇਨਾਤ ਪੁਲਿਸ ਜਵਾਨਾਂ ਨੂੰ …
Read More »ਪੰਜਾਬੀ
ਖ਼ਾਲਸਾ ਕਾਲਜ ਸੋਸਾਇਟੀ ਨੇ ‘ਪੀ.ਐਮ ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਕੀਤੀ ਪ੍ਰਦਾਨ
ਖ਼ਾਲਸਾ ਵਿੱਦਿਅਕ ਅਦਾਰਿਆਂ ਨੇ ਸਮੂਹ ਪ੍ਰਿੰਸੀਪਲ ਨੇ 15-15 ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਨੇ ਦੇਸ਼ ਵਿਆਪੀ ਛਾਏ ਸੰਕਟ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਅਹਿਮ ਮੀਟਿੰਗ ਕਰਕੇ ‘ਪੀ.ਐਮ.ਕੇਅਰਜ਼ ਫ਼ੰਡ’ ਲਈ 10 ਲੱਖ ਦੀ ਰਾਸ਼ੀ ਰਾਹਤ ਵਜੋਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ।ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਸੰਸਥਾਵਾਂ ਦੇ ਪ੍ਰਿੰਸੀਪਲ ਨੇ …
Read More »ਮਲਕੀਤ ਸਿੰਘ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਜੋਂ ਸੰਭਾਲਿਆ ਅਹੁੱਦਾ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬਦਲੀਆਂ ਦੌਰਾਨ ਮਲਕੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਮੁਕਤਸਰ ਤੋਂ ਬਦਲ ਕੇ ਜਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਿਖੇ ਤੈਨਾਤ ਕੀਤੇ ਗਏ ਸਨ। ਉਹਨਾਂ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਨੇ ਆਪਣੇ ਸ਼ਬਦਾਂ ਵਿੱਚ ਬਿਆਨ ਕੀਤਾ ਕਿ ਮਾਨਯੋਗ ਸਿੱਖਿਆ …
Read More »ਕਣਕ ਦੀ ਖਰੀਦ ‘ਚ ਦਿੱਕਤਾਂ ਸਬੰਧੀ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
ਤਿੰਨ ਤਿੰਨ ਦਿਨਾਂ ਤੋਂ ਮੰਡੀਆਂ ‘ਚ ਰੁਲ ਰਹੇ ਹਨ ਕਿਸਾਨ – ਭੁਪਿੰਦਰ ਲੌਂਗੋਵਾਲ ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਅਨਾਜ ਮੰਡੀ ਲੌਂਗੋਵਾਲ ਵਿੱਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਿੰਨ ਤਿੰਨ ਦਿਨਾਂ ਤੋਂ ਮੰਡੀਆਂ ‘ਚ ਰੁਲ ਰਹੇ ਕਿਸਾਨਾਂ ਦੀ ਕਣਕ ਦੀ ਖਰੀਦ ਕੀਤੀ ਜਾਵੇ । …
Read More »ਦੇਸ਼ ਵਿਆਪੀ ਸੱਦੇ ਤਹਿਤ ਭੁੱਖ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਵੱਖ-ਵੱਖ ਕੋਨਿਆਂ ‘ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪੁਹੰਚਾਏ ਜਾਣ, ਸਾਰੇ ਜਰ੍ਰਰਤਮੰਦ ਗਰੀਬ ਪਰਿਵਾਰਾਂ ਨੂੰ ਤਿੰਨ ਮਹੀਨੇ ਦਾ ਮੁਫਤ ਰਾਸ਼ਨ ਦੇਣ ਅਤੇ ਸੂਰਤ, ਬਾਂਦਰਾ ਸਮੇਤ ਕਿਰਤੀ ਲੋਕਾਂ ‘ਤੇ ਹੋਏ ਪੁਲਿਸ ਜ਼ਬਰ ਦੇ ਵਿਰੋਧ ‘ਚ ਆਲ ਇੰਡੀਆ ਪ੍ਰੋਗਰੈਸਿਵ ਵੂਮੈਨ ਐਸੋਸੀਏਸ਼ਨ (ਏਪਵਾ) ਦੀ ਕੇਂਦਰੀ ਕਮੇਟੀ ਮੈਂਬਰ ਨਰਿੰਦਰ ਕੌਰ ਬੁਰਜ ਹਮੀਰਾ, ਆਲ …
Read More »ਸੀਨੀਅਰ ਪੱਤਰਕਾਰ ਨਾਲ ਚੰਡੀਗੜ੍ਹ ਪੁਲਿਸ ਦਾ ਦੁਰਵਿਵਹਾਰ ਨਿੰਦਣਯੋਗ – ਸ਼ਾਹਪੁਰ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਤੇ ਉਘੇ ਲੇਖਕ ਦਵਿੰਦਰਪਾਲ ਸਿੰਘ ਨਾਲ ਡਿਊਟੀ ‘ਤੇ ਜਾਂਦਿਆਂ ਚੰਡੀਗੜ੍ਹ ਪੁਲਿਸ ਦੇ ਕੁੱਝ ਮੁਲਾਜ਼ਮਾਂ ਵਲੋਂ ਕੀਤੇ ਮਾੜੇ ਵਿਵਹਾਰ ਦੀ ਯੂਥ ਆਗੂ ਤੇ ਸਰਬ ਸਾਂਝਾ ਵਿਚਾਰ ਮੰਚ ਦੇ ਪ੍ਰਧਾਨ ਮੱਖਣ ਸਿੰਘ ਸ਼ਾਹਪੁਰ ਨੇ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਦੇ ਕੁੱਝ ਮੁਲਾਜ਼ਮਾਂ ਵਲੋਂ ਕਰਫਿਊ ਦੀ ਆੜ ਵਿੱਚ ਪੰਜਾਬੀ ਟ੍ਰਿਬਿਊਨ ਦੇ …
Read More »ਸੀਨੀਅਰ ਪੱਤਰਕਾਰ ਨਾਲ ਪੁਲਿਸ ਬਦਸਲੂਕੀ ਦੀ ਜਨਤਕ ਜਮਹੂਰੀ ਤੇ ਇਨਕਲਾਬੀ ਜਥੇਬੰਦੀਆਂ ਵਲੋਂ ਨਿੰਦਾ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਕਾਲਮਨਵੀਸ ਤੇ ਪੰਜਾਬੀ ਟ੍ਰਿਬਿਊਨ ਦੇ ਉਘੇ ਪੱਤਰਕਾਰ ਦਵਿੰਦਰ ਪਾਲ ਨਾਲ ਚੰਡੀਗੜ੍ਹ ਪੁਲਿਸ ਦੇ ਇਕ ਠਾਣੇਦਾਰ ਵਲੋਂ ਨਜਾਇਜ਼ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਥਾਣੇ ਲਿਜਾ ਕੇ ਜਲੀਲ ਕਰਨ ਦਾ ਇਲਾਕੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਨੇ ਲੋਕਤੰਤਰ ਦਾ ਘਾਣ ਦੱਸਦਿਆਂ ਇਸ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ।ਥਾਣੇਦਾਰ ਖਿਲਾਫ਼ ਸਖ਼ਤ ਕਾਰਵਾਈ …
Read More »ਚੰਡੀਗੜ ਪੁਲਿਸ ਵਲੋਂ ਪੱਤਰਕਾਰ ਨਾਲ ਦੁਰਵਿਵਹਾਰ ਦੀ ਸਿਟੀ ਪ੍ਰੈਸ ਕਲੱਬ ਲਹਿਰਾਗਾਗਾ ਵਲੋਂ ਨਿਖੇਧੀ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨ ਚੰਡੀਗੜ੍ਹ ਪੁਲੀਸ ਵਲੋਂ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਭੁੱਲਰ ਨਾਲ ਕੀਤੇ ਗਏ ਦੁਰਵਿਵਹਾਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਿਟੀ ਪ੍ਰੈਸ ਕਲੱਬ ਲਹਿਰਾਗਾਗਾ ਦੇ ਸਰਪ੍ਰਸਤ ਨਰੇਸ਼ ਗਰਗ, ਚੇਅਰਮੈਨ ਜਤਿੰਦਰ ਸਿੰਘ ਜਲੂਰ, ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ, ਮੁੱਖ ਸਲਾਹਕਾਰ ਡਾਕਟਰ ਮਦਨ ਸ਼ਰਮਾ, ਸਲਾਹਕਾਰ ਸੁਭਾਸ਼ ਜ਼ਿੰਦਲ ਤੋਂ ਇਲਾਵਾ ਪੱਤਰਕਾਰ ਅਮਨ ਸਿੰਗਲਾ, ਗੁਰੀ ਚਹਿਲ, …
Read More »ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ ਤੇ ਫਤਿਹਗੜ੍ਹ ਚੂੜੀਆਂ ਦੀਆਂ ਮੰਡੀਆਂ ਦਾ ਜਾਇਜ਼ਾ
ਬਟਾਲਾ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੂਨੀਆਂ ਭਰ ਵਿਚ ਫੈਲੇ ਹੋਏ ਘਾਤਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਨੇ ਕਣਕ ਦੀ ਵਾਢੀ ਅਤੇ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਲਈ ਕੁੱਝ ਅਹਿਤਿਆਤੀ ਕਦਮ ਚੁੱਕੇ ਗਏ ਹਨ।ਜਿਨ੍ਹਾਂ ਦੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸੂਬੇ ਦੇ ਪੇਂਡੂ ਵਿਕਾਸ …
Read More »ਪੰਜਾਬ ਲੋਕ ਸੰਪਰਕ ਵਿਭਾਗ ਨੇ ਕੋਵਿਡ-19 ਬਾਰੇ `ਵੱਟਸਐਪ ਬੋਟ` ਤੇ ਫੇਸਬੁਕ ਚੈਟ ਬੋਟ` ਕੀਤੀ ਲਾਂਚ
ਚੰਡੀਗੜ, 21 ਅਪਰੈਲ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਤਰਾਂ ਦੀ ਜਾਣਕਾਰੀ ਪਹੁੰਚਾਣ ਲਈ ਇਕ ਨਿਵੇਕਲਾ ਉਪਰਾਲਾ ਕਰਦਿਆਂ ਫੇਸਬੁੱਕ ਦੇ ਸਹਿਯੋਗ ਨਾਲ `ਵੱਟਸਐਪ ਬੋਟ` ਤੇ ਫੇਸਬੁੱਕ ਉਤੇ `ਚੈਟ ਬੋਟ` ਦੀ ਸ਼ੁਰੂਆਤ ਕੀਤੀ ਹੈ।ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਜ਼ਰੀਏ ਕੋਈ ਵੀ ਨਾਗਰਿਕ ਕੋਵਿਡ-19 ਬਾਰੇ ਆਪਣੀ ਇੱਛਾ …
Read More »
Punjab Post Daily Online Newspaper & Print Media