Wednesday, November 25, 2026

ਪੰਜਾਬੀ

ਕਰਫਿਊ ਦੌਰਾਨ ਬੱਚਿਆਂ ਦੇ ਪਹਿਲੇ ਜਨਮ ਦਿਨ `ਤੇ ਕੇਕ ਭੇਜਣ ਦੀ ਮੁਹਿੰਮ ਰਹੇਗੀ ਜਾਰੀ – ਐਸ.ਐਸ.ਪੀ

ਮਾਨਸਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ।ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵਲੋਂ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ‘ਚ …

Read More »

ਦੂਰ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਰੈਪਿਡ ਟੈਸਟਿੰਗ ਕਿੱਟ ਰਾਹੀਂ ਟੈਸਟਿੰਗ ਕੀਤੀ ਸ਼ੁਰੂ

8 ਕੋਵਿਡ ਟੈਸਟ ਆਏ ਨੈਗੇਟਿਵ, 9 ਦੀ ਰਿਪੋਰਟ ਆਉਣੀ ਬਾਕੀ ਪਟਿਆਲਾ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਪਾਜ਼ਟਿਵ ਕੇਸ ਆਉਣ ਤੇ ਕੰਟੈਨਮੈਂਟ ਜ਼ੋਨ ਏਰੀਏ ਵਿਚ ਜਿਹੜੇ ਲੋਕ ਪਾਜ਼ਟਿਵ ਕੇਸ ਦੇ ਦੂਰ ਦੇ ਸੰਪਰਕ ਵਿਚ ਆਏ ਸਨ।ਉਨ੍ਹਾਂ ਦਾ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਰੈਪਿਡ ਐਂਟੀਬੋਡੀ ਡਾਇਗਨੋਸਟਿਕ ਕਿੱਟ ਕੋਵਿਡ 19 ਰਾਹੀ ਟੈਸਟ ਕੀਤਾ ਗਿਆ। ਜਿਸ ਵਿਚ …

Read More »

ਸਾਰੇ ਕਰੋਨਾ ਵਾਇਰਸ ਦੇ ਬਕਾਇਆ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡੀ.ਸੀ

ਪਿਛਲੇ ਦੋ ਦਿਨਾਂ ਤੋਂ ਨਹੀਂ ਲਏ ਗਏ ਸ਼ੱਕੀ ਕਰੋਨਾ ਸੈਂਪਲ ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਐਮ ਕੇ ਅਰਾਵਿੰਦ ਕੁਮਾਰ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਵਲੋਂ ਲਏ ਗਏ ਕਰੋਨਾ ਵਾਇਰਸ ਦੇ 7 ਸੈਂਪਲ ਜਿਹਨਾਂ ਦੀ ਰਿਪੋਰਟ ਬਕਾਇਆ, ਉਹ ਰਿਪੋਰਟ ਵੀ ਨੈਗੇਟਿਵ ਆਈ ਹੈ ਅਤੇ ਹੁਣ ਜ਼ਿਲੇ ਵਿੱਚ ਕੇਵਲ …

Read More »

ਭਾਈ ਨਿਰਮਲ ਸਿੰਘ ਖਾਲਸਾ ਦੇ ਨਾਮ ‘ਤੇ ਹੋਵੇਗੀ ਲੋਹੀਆਂ ਵਿਖੇ ਬਣ ਰਹੀ ਆਈ.ਟੀ.ਆਈ

ਮੁੱਖ ਮੰਤਰੀ ਨੇ ਭੋਗ ਮੌਕੇ ਆਪਣਾ ਸ਼ੋਕ ਸੰਦੇਸ਼ ਭੇਜ ਕੇ ਕੀਤਾ ਦੁੱਖ ਦਾ ਇਜ਼ਹਾਰ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੇਵਕਤੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਉਨਾਂ ਦੇ ਭੋਗ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸ਼ੋਕ ਸੰਦੇਸ਼ ਵਿਚ ਲਿਖਿਆ ਗਿਆ …

Read More »

ਅੱਜ ਨਹੀਂ ਲਿਆ ਗਿਆ ਹੁਸ਼ਿਆਰਪੁਰ ‘ਚ ਕੋਈ ਵੀ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 315 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 295 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 14 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਕੋਈ ਵੀ ਸੈਂਪਲ ਨਹੀਂ ਲਿਆ ਗਿਆ, …

Read More »

ਬਠਿੰਡਾ ਜ਼ਿਲੇ ਦੇ 9 ਹੋਰ ਸੈਂਪਲ ਨੈਗੇਟਿਗ, 14 ਦੀ ਰਿਪੋਰਟ ਆਉਣੀ ਬਾਕੀ- ਡੀ.ਸੀ

ਬਠਿੰਡਾ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਜ਼ਿਲੇ ਤੋਂ ਭੇਜੇ ਗਏ 9 ਸੈਂਪਲਾਂ ਦੀ ਰਿਪੋਟ ਨੈਵੇਟਿਵ ਆਈ ਹੈ।ਉਨਾਂ ਨੇ ਦੱਸਿਆ ਕਿ ਹਾਲੇ 14 ਹੋਰ ਸੈਂਪਲਾਂ ਦੀ ਰਿਪੋਟ ਆਉਣੀ ਬਾਕੀ ਹੈ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਤੋਂ ਹੁਣ ਤੱਕ 129 ਨਮੂਨੇ ਕਰੋਨਾ ਜਾਂਚ ਲਈ ਲਏ …

Read More »

ਬਰਨਾਲਾ ਨਾਲ ਸਬੰਧਤ ਮਹਿਲਾ ਨੇ ਕਰੋਨਾ ਵਾਇਰਸ ਨੂੰ ਦਿੱਤੀ ਮਾਤ

ਮਜ਼ਬੂਤ ਇੱਛਾ ਸ਼ਕਤੀ ਨਾਲ ਕਰੋਨਾ ਖਿਲਾਫ ਜਿੱਤੀ ਜੰਗ ਬਰਨਾਲਾ, 19 ਅਪਰੈਲ (ਪੰਜਾਬ ਪੋਸਟ ਬਿਊਰੋ) – ਬਰਨਾਲਾ ਦੇ ਸੇਖਾਂ ਰੋਡ ਨਾਲ ਸਬੰਧਤ ਕਰੋਨਾ ਪਾਜ਼ਟਿਵ ਮਹਿਲਾ ਨੇ ਕਰੋਨਾ ਵਾਇਰਸ ਖਿਲਾਫ ਜੰਗ ਜਿੱਤ ਲਈ ਹੈ।ਇਸ ਮਹਿਲਾ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਛੁੱਟੀ ਮਿਲਣ ਮਗਰੋਂ ਬਰਨਾਲਾ ਸਿਵਲ ਹਸਪਤਾਲ ਤੋਂ ਸ਼ੁਭਕਾਮਨਾਵਾਂ ਦਿੰਦੇ ਹੋਏ ਘਰ ਭੇਜਿਆ ਗਿਆ।              ਸਿਵਲ ਹਸਪਤਾਲ ਬਰਨਾਲਾ …

Read More »

ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਲਈ 500 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਮਰੀਕਾ ਨਿਵਾਸੀ ਗਾਖਲ ਭਰਾਵਾਂ ਵੱਲੋਂ 500 ਕੁਇੰਟਲ ਕਣਕ ਭੇਟ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਲੰਗਰ ਲਈ ਲਗਾਤਾਰ ਰਸਦਾਂ ਤੇ ਮਾਇਆ …

Read More »

ਸਹਿਕਾਰੀ ਬੈਂਕ ਤਰਨਤਾਰਨ ਦੀ ਜ਼ਿਲ੍ਹਾ ਯੂਨੀਅਨ ਵੀ ਅੱਗੇ ਆਈ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਤਰ੍ਹਾਂ ਤਰਨ ਤਾਰਨ ਸਹਿਕਾਰੀ ਬੈਂਕ ਦੀ ਕੇਂਦਰੀ ਮੁਲਾਜਮ ਯੂਨੀਅਨ ਵੱਲੋਂ ਵੀ ਸ੍ਰੀ ਦਰਬਾਰ ਸਾਹਿਬ ਲਈ ਇੱਕ ਲੱਖ ਇੱਕ ਹਜ਼ਾਰ ਰੁਪਏ ਦਾ ਯੋਗਦਾਨ ਭੇਜਿਆ ਗਿਆ। ਇਸ ਮੌਕੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ …

Read More »

ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨੇ 515000 ਰੁਪਏ ਗੁਰੂ ਰਾਮਦਾਸ ਜੀ ਲੰਗਰ ਲਈ ਸੌਂਪੇ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ 5 ਲੱਖ ਪੰਦਰਾਂ ਹਜ਼ਾਰ ਰੁਪਏ ਗੁਰੂ ਕੇ ਲੰਗਰਾਂ ਲਈ ਦਿੱਤੇ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂ ਨੇ ਪ੍ਰਚਾਰਕਾਂ ਵੱਲੋਂ ਇਕੱਠੀ ਕੀਤੀ ਰਾਸ਼ੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਸੌਂਪੀ।         …

Read More »