ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਨ ਸਿੰਘ …
Read More »ਪੰਜਾਬੀ ਖ਼ਬਰਾਂ
ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਦੇ ਪਿਤਾ ਕਿਰਪਾਲ ਸਿੰਘ ਭਿੱਟੇਵੱਡ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਜ ਅੰਦਰ ਪਿਤਾ ਦਾ ਰਿਸ਼ਤਾ ਵੱਡੀ ਅਹਿਮੀਅਤ ਵਾਲਾ ਹੁੰਦਾ ਹੈ ਅਤੇ …
Read More »ਆਰਟ ਗੈਲਰੀ ਵਿਖੇ ‘ਵਰਲਡ ਮਿਊਜ਼ਿਕ ਡੇਅ’ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਉਤਰੀ ਜ਼ੋਨ ਕਲਚਰਲ ਸੈਂਟਰ ਦੇ ਸਹਿਯੋਗ ਨਾਲ ਚੱਲ ਰਿਹਾ 11ਵਾਂ ਸਮਰ ਆਰਟ/ਫੈਸਟੀਵਲ 2024 ਕੈਂਪ ਸਮਰ ਆਰਟ /ਫੈਸਟੀਵਲ ਹਰ ਸਾਲ ਦੀ ਤਰਾਂ ਇਸ ਸਾਲ ਵੀ 1 ਤੋਂ 30 ਜੂਨ 2024 ਤੱਕ ਚੱਲੇਗਾ।ਜਿਸ ਵਿੱਚ ਹਰ ਹਫ਼ਤੇ ਵੱਖੋ ਵੱਖ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ।ਇਸੇ ਤਹਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ …
Read More »ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁੱਕਤ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ
ਪੱਟੀ-ਮਖੂ ਰੇਲ ਲਿੰਕ ਸਮੇਤ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ `ਤੇ ਕੀਤੀ ਚਰਚਾ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿਖੇ ਨਵ-ਨਿਯੁੱਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਜਿੱਤ ਅਤੇ ਰੇਲ ਮੰਤਰੀ ਬਣਨ ਲਈ ਵਧਾਈ ਦਿੱਤੀ।ਇਸ ਦੌਰਾਨ ਅੰਮ੍ਰਿਤਸਰ ਦੇ ਰੇਲਵੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ …
Read More »ਅਫਸਰ ਕਲੋਨੀ ਦੇ ਨਿਵਾਸੀਆਂ ਨੇ ਆਵਾਰਾ ਪਸ਼ੂੂਆਂ ਤੇ ਕੁੱਤਿਆਂ ਤੋਂ ਨਿਜ਼ਾਤ ਦਿਵਾਉਣ ਦੀ ਕੀਤੀ ਮੰਗ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਵਾਸੀਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ, ਸੁਰਿੰਦਰ ਸਿੰਘ ਭਿੰਡਰ, ਕ੍ਰਿਸ਼਼ਨ ਸਿੰਘ, ਕੁਲਵੰਤ ਸਿੰਘ, ਐਡਵੋਕੇਟ ਖੇਮ ਚੰਦ ਰਾਓ, ਦਰਸ਼ਨ ਸਿੰਘ, ਰਮੇਸ਼ ਕੁਮਾਰ, ਰਣਦੀਪ ਸਿੰਘ, ਇੰਦਰਜੀਤ ਸਿੰਘ ਨੇ ਦੱਸਿਆ ਕਿ ਅਫ਼ਸਰ ਕਲੋਨੀ ਸਮੇਤ ਸੰਗਰੂਰ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿੱਚ ਆਵਾਰਾ, ਪਸ਼ੂ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ।ਜੋ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।ਇਨ੍ਹਾਂ ਆਵਾਰਾ, …
Read More »ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਹੇਠ ਆਯੋਜਿਤ ਲੋਕ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਸ਼ਹਿਰਾਂ ਅਤੇ ਦਿਹਾਤੀ ਖੇਤਰਾਂ ਵਿੱਚ ਵੱਸਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮਿਥੇ ਟੀਚੇ ਤਹਿਤ ਅੱਜ ਧੂਰੀ ਦੇ ਪਿੰਡ ਲੱਡਾ, ਸੁਨਾਮ ਦੀ ਸ਼ਹੀਦ ਊਧਮ ਸਿੰਘ ਧਰਮਸ਼ਾਲਾ, ਲਹਿਰਾ ਦੇ ਪਿੰਡ ਕੋਟੜਾ ਲਹਿਲ ਅਤੇ ਦਿੜ੍ਹਬਾ ਦੇ …
Read More »ਨਵ-ਨਿਯੁੱਕਤ ਜੱਜ ਸ੍ਰੀ ਆਸ਼ੀਸ਼ ਗਰੋਵਰ ਦਾ ਸਹਾਰਾ ਫਾਊਂਡੇਸ਼ਨ ਨੇ ਕੀਤਾ ਸਨਮਾਨ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਪ੍ਰਤਾਪ ਨਗਰ ਦੇ ਨਿਵਾਸੀ ਆਸ਼ੀਸ਼ ਗਰੋਵਰ ਦੇ ਖੱਪਤਕਾਰ ਕੋਰਟ ਬਰਨਾਲਾ ਵਿੱਚ ਬਤੌਰ ਜੱਜ ਕਮ ਪ੍ਰਧਾਨ ਵਜੋਂ ਨਿਯੁੱਕਤ ਹੋਣ ‘ਤੇ ਸਹਾਰਾ ਫਾਊਂਡੇਸ਼ਨ ਵਲੋਂ ਸਥਾਨਕ ਸਹਾਰਾ ਸਿਲਾਈ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਸਰਬਜੀਤ ਸਿੰਘ ਰੇਖੀ ਚੇਅਰਮੈਨ ਅਸ਼ੋਕ ਕੁਮਾਰ ਦੀ ਅਗਵਾਈ ਮੈਂਬਰਾਂ ਨੇ ਸੈਂਟਰ ਵਿਖੇ ਪਹੁੰਚਣ ਤੇ ਕੇਂਦਰ ਦੀਆਂ ਸਿਖਿਆਰਥਣਾਂ ਵਲੋਂ ਸ੍ਰੀ ਗਰੋਵਰ ਦਾ …
Read More »ਜਸਪਾਲ ਸਿੰਘ ਬੇਦੀ ਆਲ ਇੰਡੀਆ ਕਸਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਸਰਕਲ ਪ੍ਰਧਾਨ ਨਿਯੁੱਕਤ
ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਵਲੋਂ ਉੱਘੇ ਸਮਾਜ ਸੇਵੀ ਜਸਪਾਲ ਸਿੰਘ ਬੇਦੀ ਸੰਗਰੂਰ ਨੂੰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦਾ ਸਰਕਲ ਪ੍ਰਧਾਨ ਬਣਾਇਆ ਗਿਆ।ਸਰਕਲ ਪ੍ਰਧਾਨ ਬਣਾਏ ਜਾਣ ‘ਤੇ ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਹੋਰਾਂ ਨੇ ਬੇਦੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਪ੍ਰਧਾਨ ਸਤਨਾਮ …
Read More »ਵਿਆਹ ਦੀ 12ਵੀਂ ਵਰ੍ਹੇਗੰਢ ਮੁਬਾਰਕ – ਦੀਦਾਰ ਸਿੰਘ ਅਤੇ ਹਰਜੀਤ ਕੌਰ
ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਦੀਦਾਰ ਸਿੰਘ ਅਤੇ ਹਰਜੀਤ ਕੌਰ ਪਿੰਡ ਫਤਿਹਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ।
Read More »ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਜੋ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਵੀ ਹਨ ਦੀ ਅਗਵਾਈ ਹੇਠ ਰੈਡ ਕਰਾਸ ਨੇ ਬੀਤੀ ਦਿਨੀਂ ਮੀਰਾਂਕੋਟ ਚੌਂਕ ਵਿੱਚ ਅੱਗ ਲੱਗਣ ਕਾਰਨ ਸੜੇ 6 ਖੋਖਿਆਂ ਦੇ ਮਾਲਕਾਂ ਨੂੰ 10-10 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ।ਘਨਸ਼ਾਮ ਥੋਰੀ ਨੇ ਪੀੜ੍ਹਤ ਪਰਿਵਾਰਾਂ ਦੇ ਮੁਖੀਆਂ ਸ੍ਰੀਮਤੀ ਸੁਨੀਤਾ ਦੇਵੀ, ਸਾਜਨ ਰਾਏ, …
Read More »
Punjab Post Daily Online Newspaper & Print Media