ਡਿਪਟੀ ਕਮਿਸ਼ਨਰ ਵਲੋਂ ਮਨਜੀਤ ਕੌਰ ਦੀ ਦਿਆਨਤਦਾਰੀ ਦੀ ਸ਼ਲਾਘਾ ਧਨੌਲਾ/ਬਰਨਾਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਬਰਨਾਲਾ ਦੇ ਪਿੰਡ ਕੁੱਬੇ ਦੀ ਧੀ ਮਨਜੀਤ ਕੌਰ ਦੇ ਸਮਾਜਸੇਵੀ ਉਪਰਾਲਿਆਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਮਨਜੀਤ ਕੌਰ ਨੂੰ ਆਰਥਿਕ ਤੌਰ ’ਤੇ ਪੈਰਾਂ ’ਤੇ ਖੜਾ ਕਰਨ ਲਈ ਸੁਹਿਰਦ ਕਦਮ ਚੁੱਕੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਤੇਜ …
Read More »ਪੰਜਾਬੀ
ਹੁਸ਼ਿਆਰਪੁਰ ਜਿਲੇ ਦੇ ਇੱਕ ਹੋਰ ਮਰੀਜ਼ ਨੇ ਕੋਰੋਨਾ `ਤੇ ਪਾਈ ਫਤਿਹ
ਡਿਪਟੀ ਕਮਿਸ਼ਨਰ ਨੇ ਉਜਵਲ ਭਵਿਖ ਲਈ ਦਿਤੀਆਂ ਸ਼ੁਭਕਾਮਨਾਵਾਂ ਹੁਸ਼ਿਆਰਪੁਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਪੀੜਤ ਜਾਨ ਗਵਾਉਣ ਵਾਲੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੀ ਧਰਮ ਪਤਨੀ ਸ਼੍ਰੀਮਤੀ ਪਰਮਜੀਤ ਕੌਰ ਨੇ ਵੀ ਕੋਰੋਨਾ `ਤੇ ਜਿੱਤ ਹਾਸਲ ਕਰ ਲਈ ਹੈ ਅਤੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਸਿਹਤ ਵਿਭਾਗ ਨੇ ਉਸ ਨੂੰ ਫੁੱਲ ਸੌਂਪ ਕੇ ਰਵਾਨਾ ਕੀਤਾ।ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »ਕੋਰੋਨਾ ਪੋਜ਼ਟਿਵ ਮਿਲਦਿਆਂ ਹੀ ਜਿਲ੍ਹਾ ਪ੍ਰਸ਼ਾਸਨ ਨੇ ਸੀਲ ਕੀਤਾ ਫਿਰੋਜ਼ਪੁਰ ਦਾ ਪੂਰਾ ਪਿੰਡ
ਮਰੀਜ਼ ਨੂੰ ਆਈਸੋਲੇਸ਼ਨ ਵਾਰਡ ‘ਚ ਭੇਜਿਆ – ਡਿਪਟੀ ਕਮਿਸ਼ਨਰ ਫਿਰੋਜ਼ਪੁਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿੰਡ ਵਾੜਾ ਭਾਈ ਕਾ ਵਿੱਚ ਕੋਰੋਨਾ ਪੋਜਟਿਵ ਮਰੀਜ਼ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਪ੍ਰੋਟੋਕਾਲ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪੌਜ਼ਟਿਵ ਮਰੀਜ਼ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸ਼ਿਫ਼ਟ ਕਰ ਦਿੱਤਾ ਹੈ, ਨਾਲ ਹੀ …
Read More »ਰਾਜਪੁਰਾ ਵਿਖੇ ਇੱਕ ਔਰਤ ਕੋਵਿਡ ਪਾਜ਼ਟਿਵ ਮਿਲੀ – ਸਿਵਲ ਸਰਜਨ
ਪਟਿਆਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਡਾ. ਮਲਹੋਤਰਾ ਨੇ ਦੱਸਿਆ ਕਿ ਰਾਜਪੁਰਾ ਦੀ ਨਵੀਂ ਅਨਾਜ ਮੰਡੀ ਦੀ ਰਹਿਣ ਵਾਲੀ 53 ਸਾਲਾ ਔਰਤ ਜੋ ਕਿ ਬੀਤੇ ਦਿਨੀਂ ਬੁਖਾਰ, ਖਾਂਸੀ ਦੀ ਤਕਲੀਫ਼ ਕਾਰਨ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹੋਈ ਸੀ।ਉਸ ਦਾ ਵੀ ਕੋਰੋਨਾ ਜਾਂਚ ਲਈ ਲਿਆ ਸੈਂਪਲ ਲੈਬ ਰਿਪੋਰਟ …
Read More »ਪਟਿਆਲਾ ਦੇ ਕੋਵਿਡ ਪਾਜ਼ਟਿਵ ਮਰੀਜ਼ ਦੇ ਤਿੰਨ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ਟਿਵ
ਪਟਿਆਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੀ ਰਾਤ ਸਫ਼ਾਬਾਦੀ ਗੇਟ ਦੇ ਪਾਜ਼ਟਿਵ ਆਏ ਵਿਅਕਤੀ ਦੇ ਨੇੜ੍ਹੇ ਦੇ ਸੰਪਰਕ ਵਿੱਚ ਆਇਆ ਕਿਤਾਬਾਂ ਵਾਲੇ ਬਜ਼ਾਰ ਵਿੱਚ ਰਹਿਣ ਵਾਲੇ 52 ਸਾਲਾ ਵਿਅਕਤੀ ਦੇ ਕੋਵਿਡ ਪਾਜ਼ਟਿਵ ਆਉਣ ’ਤੇ ਆਰ.ਆਰ.ਟੀ ਟੀਮਾਂ ਰਾਹੀਂ ਉਸ ਦੀ ਪਤਨੀ ਅਤੇ ਦੋਨੋਂ ਬੱਚਿਆਂ ਨੂੰ ਬੀਤੀ ਰਾਤ ਐਂਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ …
Read More »ਹੋਰ ਜਿਲ੍ਹਿਆਂ ਤੇ ਰਾਜਾਂ ਤੋਂ ਆਏ 414 ਵਿਅਕਤੀਆਂ ਨੂੰ ਕੀਤਾ ਗਿਆ ਏਕਾਂਤਵਾਸ – ਡਿਪਟੀ ਕਮਿਸ਼ਨਰ
ਰੂਪਨਗਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਪੱਧਰ ’ਤੇ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਜਿਸ ਤਹਿਤ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਤੋਂ ਇਲਾਵਾ ਹੋਰ ਪ੍ਰਭਾਵਿਤ ਜਿਲ੍ਹਿਆਂ ਤੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਵੀ ਏਕਾਂਤਵਾਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ …
Read More »ਤਰਨ ਤਾਰਨ ਜ਼ਿਲ੍ਹੇ ਦੇ 16 ਅਪ੍ਰੈਲ ਨੂੰ ਭੇਜੇ 3 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਇੱਕ ਹੋਰ ਸੈਂਪਲ ਮੈਡੀਕਲ ਕਾਲਜ ਅੰਮ੍ਰਿਤਸਰ ਜਾਂਚ ਲਈ ਭੇਜਿਆ -ਡਿਪਟੀ ਕਮਿਸ਼ਨਰ ਤਰਨ ਤਾਰਨ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਹੈ ਕਿ ਕੋਵਿਡ-19 ਸਬੰਧੀ 16 ਅਪ੍ਰੈਲ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਗਏ ਜ਼ਿਲ੍ਹੇ ਦੇ 3 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਜ਼ਿਲੇ੍ਹ ਵਿੱਚ ਹੁਣ ਤੱਕ 34 ਸ਼ੱਕੀ ਮਰੀਜ਼ਾਂ ਦੇ ਸੈਂਪਲ …
Read More »ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਦੀ ਰਿਪੋਰਟ ਆਈ ਨੈਗਟਿਵ, 6 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਐਸ.ਡੀ.ਐਮ ਮੁਕਤਸਰ ਸ਼੍ਰੀਮਤੀ ਵੀਰਪਾਲ ਕੌਰ ਦੀ ਕਰੋਨਾ ਸਬੰਧੀ ਲਏ ਗਏ ਸੈਂਪਲ ਦੀ ਰਿਪੋਰਟ ਅੱਜ ਨੈਗਟਿਵ ਪ੍ਰਾਪਤ ਹੋਈ ਹੈ। ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਏ …
Read More »ਰੋਜ਼ਾਨਾ ਸਵੇਰੇ 7 ਤੋਂ ਦੁਪਹਿਰ 12 ਵਜੇ ਤੱਕ ਪਬਲਿਕ ਡੀਲਿੰਗ ਲਈ ਖੁੱਲਣਗੇ ਬੈਂਕ ਤੇ ਡਾਕ ਘਰ
ਕਪੂਰਥਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਤੋਂ ਬਚਾਅ ਲਈ ਲਗਾਏ ਕਰਫਿਊ ਦੌਰਾਨ ਵੱਖ-ਵੱਖ ਹੁਕਮਾਂ ਰਾਹੀਂ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਕੁੱਝ ਛੋਟਾਂ ਦਿੱਤੀਆਂ ਗਈਆਂ ਸਨ।ਕਿਉਂਕਿ ਹੁਣ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ।ਇਨ੍ਹਾਂ ਸਭ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਸਟ੍ਰੇਟ ਸ੍ਰਢੀਮਤੀ ਦੀਪਤੀ ਉਪਲ …
Read More »ਸੰਯੁਕਤ ਡਾਇਰੈਕਟਰ ਭੁੱਲਰ ਵੱਲੋਂ ਬੂਟਿਆਂ ਦੀ ਸਾਂਭ-ਸੰਭਾਲ ਦੇ ਕੰਮ ਦਾ ਜਾਇਜ਼ਾ
ਕਪੂਰਥਲਾ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਹਰੇਕ ਗ੍ਰਾਮ ਪੰਚਾਇਤ ਵਿਚ ਪੰਜਾਬ ਸਰਕਾਰ ਦੀ ਪਹਿਲ ਸਦਕਾ ਲਗਾਏ ਗਏ 550 ਬੂਟਿਆਂ ਦੀ ਮਨਰੇਗਾ ਤਹਿਤ ਨਿਯੁੱਕਤ ਕੀਤੇ ਗਏ ਵਣ ਮਿੱਤਰਾਂ ਵੱਲੋਂ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।ਗਰਮੀ ਦੇ ਇਸ ਮੌਸਮ ਵਿਚ ਜਦੋਂ ਦਿਨ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ …
Read More »
Punjab Post Daily Online Newspaper & Print Media