ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਸਰਬਜੀਤ ਸਿੰਘ ਨੂੰ ਤਰੱਕੀ ਮਿਲਣ ‘ਤੇ ਏ.ਐਸ.ਆਈ ਦੇ ਸਟਾਰ ਲਾਉਂਦੇ ਹੋਏ ਸਾਬਕਾ ਮੰਤਰੀ ਪੰਜਾਬ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ।
Read More »ਪੰਜਾਬੀ
ਪੱਤਰਕਾਰਾਂ ‘ਤੇ ਸਿਆਸੀ ਦਬਾਅ ਹੇਠਾਂ ਪਰਚੇ ਨਿੰਦਣਯੋਗ – ਪੁੰਜ਼
ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਰਜਿ. ਦੇ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਨੇ ਪੱਤਰਕਾਰਾਂ ‘ਤੇ ਬਿਨਾਂ ਜਾਂਚ ਪੜਤਾਲ ਨਜਾਇਜ਼ ਢੰਗ ਨਾਲ ਪਰਚੇ ਦਰਜ਼ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਇਸ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ।ਪੁੰਜ਼ ਨੇ ਕਿਹਾ ਕਿ ਸਮਾਜ ਵਿੱਚ ਹੋ ਰਹੀਆਂ ਜਿਆਦਤੀਆਂ ਨੂੰ ਉਜ਼ਾਗਰ ਕਰਨ ਵਾਲੇ ਪੱਤਰਕਾਰਾਂ ਦੀ ਅਵਾਜ਼ ਨੂੰ …
Read More »ਕਣਕ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਸੋਸ਼ਲ ਡਿਸਟੈਂਸ ਰੱਖਣ ਦੀ ਕੀਤੀ ਹਦਾਇਤ ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਪਠਾਨਕੋਟ ਦੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਸੁਖਵਿੰਦਰ …
Read More »ਜਿਲ੍ਹਾ ਪਠਾਨਕੋਟ ‘ਚ ਸਾਰੀਆਂ 43 ਮੈਡੀਕਲ ਰਿਪੋਰਟਾਂ ਕਰੋਨਾ ਨੈਗੈਟਿਵ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 22 ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ 203 ਲੋਕਾਂ ਦੀ ਹੁਣ ਤੱਕ ਕਰੋਨਾ ਰਿਪੋਰਟ ਨੇਗੇਟਿਵ ਆ ਚੁੱਕੀ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 15 ਅਪ੍ਰੈਲ ਤੱਕ ਜਿੰਨਾਂ 22 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਸੀ ਉਨ੍ਹਾਂ ਦੇ ਸੰਪਰਕ ਲੋਕਾਂ ਨੂੰ ਘਰ੍ਹਾਂ …
Read More »ਕਰੋਨਾ ਵਾਈਰਸ ਦੇ ਚੱਲਦਿਆਂ ਕਣਕ ਖਰੀਦ ਲਈ ਕੂਪਨ ਸਿਸਟਮ ਸ਼ੁਰੂ -ਡਿਪਟੀ ਕਮਿਸ਼ਨਰ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਹੈ ਕਿ ਇਸ ਵਾਰ ਕੋਰੋਨਾ ਬਿਮਾਰੀ ਦੇ ਚੱਲਦਿਆਂ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੂਪਨ ਸਿਸਟਮ ਨੂੰ ਵੀ ਲਾਗੂ ਕੀਤਾ ਗਿਆ ਹੈ।ਕੂਪਨ ਸਿਸਟਮ ਤਹਿਤ ਆੜਤੀਆਂ ਨੂੰ ਕੂਪਨ ਦਿੱਤੇ ਜਾਣਗੇ ਅਤੇ ਕਿਸਾਨ ਆਪਣੀ ਵਾਰੀ ਨਾਲ ਹੀ ਮੰਡੀ ਵਿੱਚ ਕਣਕ ਦੀ ਫਸਲ ਲੈ ਕੇ ਆਉਣਗੇ।ਕਿਸਾਨਾਂ ਨੂੰ …
Read More »ਬੈਂਕਾਂ ਦੇ ਬਾਹਰ ਸੋਸ਼ਲ ਡਿਸਟੈਂਸ ਦਾ ਰੱਖਿਆ ਜਾ ਰਿਹਾ ਹੈ ਪੂਰਾ ਧਿਆਨ – ਸੁਨੀਲ ਦੱਤ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿੰਨੇ ਵੀ ਬੈਂਕ ਹਨ, ਉਨ੍ਹਾਂ ਬੈਂਕਾਂ ਦੇ ਬਾਹਰ ਜ਼ਮੀਨ ‘ਤੇ ਰੰਗਦਾਰ ਗੋਲੇ ਲਗਾਏ ਗਏ ਹਨ ਤਾਂ ਜੋ ਲੋਕ ਇਨ੍ਹਾਂ ਗੋਲਿਆਂ ‘ਚ ਖੜ੍ਹੇ ਹੋ ਕੇ ਸੋਸ਼ਲ ਡਿਸਟੈਂਸ ਬਰਕਰਾਰ ਰੱਖ ਸਕਣ।ਇਹ ਪ੍ਰਗਟਾਵਾ ਲੀਡ ਬੈਂਕ ਮੈਨੇਜਰ ਪੰਜਾਬ ਨੇਸਨਲ ਬੈਂਕ ਪਠਾਨਕੋਟ ਸੁਨੀਲ ਦੱਤ ਨੇ ਕੀਤਾ। ਉਨ੍ਹਾਂ …
Read More »ਕੋਰੋਨਾ ਵਾਇਰਸ ਤੋਂ ਬਚਾਅ ਲਈ ਅਹਿਮ ਹਨ ਪਿੰਡਾਂ ’ਚ ਲਗਾਏ ਠੀਕਰੀ ਪਹਿਰੇ
ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਲਈ ਜਿਥੇ ਠੀਕਰੀ ਪਹਿਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਇਸ ਕੰਮ ਵਿੱਚ ਪੂਰੀ ਜਿੰਮੇਵਾਰੀ ਨਾਲ ਜੁੱਟੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ …
Read More »ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ
ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿੱਚ ਉਨਾਂ ਕਿਹਾ ਹੈ ਕਿ ਆਮ ਤੌਰ ’ਤੇ ਜ਼ਿਮੀਂਦਾਰ ਕਣਕ ਦੀ ਕਟਾਈ ਤੋਂ …
Read More »ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਾਰੇ ਬਲਾਕਾਂ ਦੇ ਵਿਦਿਆਰਥੀਆਂ ਦੀ ਸਕਰੀਨਿੰਗ ਜਾਰੀ – ਸਿਵਲ ਸਰਰਜਨ
ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਨੀਤੂ ਚੌਹਾਨ ਨੂੰ ਕੋਰੋਨਾ ਪਾਜ਼ਟਿਵ ਆਉਣ ’ਤੇ 12 ਅਪ੍ਰੈਲ ਨੂੰ ਆਈਸੋਲੇਸ਼ਨ ਸੈਂਟਰ ਵਿਚ ਦਾਖ਼ਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੇ ਸੰਪਰਕ ਵਿਚ ਆਏ ਕਲੋਜ਼ ਕਾਨਟੈਕਟ ਦੇ ਸੈਂਪਲ ਲਏ ਜਾ ਰਹੇ ਹਨ ਅਤੇ ਐਲ.ਪੀ.ਯੂ ਦੇ ਸਾਰੇ ਬਲਾਕਾਂ ਦੇ ਵਿਦਿਆਰਥੀਆਂ ਦੀ …
Read More »ਕੋਰੋਨਾ ਨੂੰ ਮਾਤ ਦੇਣ ਲਈ ਘਰਾਂ ‘ਚ ਰਹੋ ਤੇ ਜਿੰਮੇਵਾਰ ਬਣੋ – ਡਾ. ਜਸਮੀਤ ਬਾਵਾ
ਕਿਹਾ ਆਮ ਜਨਤਾ ਨੂੰ ਸਿਹਤਯਾਬ ਰੱਖਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਡਟਿਆ ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਆਮ ਜਨਤਾ ਨੂੰ ਸਿਹਤਯਾਬ ਰੱਖਣ ਲਈ ਸਿਹਤ ਵਿਭਾਗ ਦਾ ਸਾਰਾ ਮੈਡੀਕਲ, ਪੈਰਾ ਮੈਡੀਕਲ ਤੇ ਪ੍ਰਸ਼ਾਸਕੀ ਅਮਲਾ ਡਟਿਆ ਹੋਇਆ ਹੈ।ਅਜਿਹੇ ਹਾਲਾਤਾਂ ‘ਚ ਜਨਤਾ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਘਰਾਂ ਵਿਚ ਰਹਿ ਕੇ ਇਨ੍ਹਾਂ ਯੋਧਿਆਂ ਦਾ ਸਾਥ ਦੇਣ ਅਤੇ …
Read More »
Punjab Post Daily Online Newspaper & Print Media